Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    8:06:09 PM

  • rajasthan royals sold out

    IPL ਵਿਚਾਲੇ ਵੱਡਾ ਬਦਲਾਅ ! 156602325000 ਰੁਪਏ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • punjab toll plaza

    ਪੰਜਾਬ ਦੇ 3 ਟੋਲ ਪਲਾਜ਼ੇ ਹੋਣਗੇ FREE! ਹੋ ਗਿਆ...

  • girl raped in bathinda

    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭਾਰਤੀ ਵਿਦੇਸ਼ ਮੰਤਰਾਲੇ ਵਲੋਂ 38 ਭਗੌੜੇ ਐੱਨ. ਆਰ. ਆਈ. ਲਾੜਿਆਂ ਦੇ ਪਾਸਪੋਰਟ ਰੱਦ

PUNJAB News Punjabi(ਪੰਜਾਬਂ)

ਭਾਰਤੀ ਵਿਦੇਸ਼ ਮੰਤਰਾਲੇ ਵਲੋਂ 38 ਭਗੌੜੇ ਐੱਨ. ਆਰ. ਆਈ. ਲਾੜਿਆਂ ਦੇ ਪਾਸਪੋਰਟ ਰੱਦ

  • Updated: 29 Aug, 2018 07:05 PM
Jalandhar
ministry of external affairs nri bride
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ\ਜਲੰਧਰ : ਪੰਜਾਬ ਦੀਆਂ ਕੁੜੀਆਂ ਨਾਲ ਵਿਆਹ ਕਰਕੇ ਭਗੌੜੇ ਹੋਏ ਐੱਨ. ਆਰ. ਆਈ. ਲਾੜਿਆਂ 'ਤੇ ਹੁਣ ਕਾਰਵਾਈ ਹੋਣੀ ਸ਼ੁਰੂ ਹੋ ਗਈ ਹੈ। ਵਿਦੇਸ਼ ਮੰਤਰਾਲੇ ਨੇ ਅਜਿਹੇ 38 ਭਗੌੜੇ ਐੱਨ. ਆਰ. ਆਈ. ਲਾੜਿਆ ਦਾ ਪਾਸਪੋਰਟ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਭਾਰਤੀ ਵਿਦੇਸ਼ ਮੰਤਰਾਲੇ ਨੇ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਅਧੀਨ ਸਮੂਹ ਮਾਮਲਿਆਂ ਦੀ ਜਾਂਚ ਲਈ ਇੰਟਰਗ੍ਰੇਟਿਡ ਨੋਡਲ ਏਜੰਸੀ ਬਣਾਉਣ ਦਾ ਵੀ ਐਲਾਨ ਕੀਤਾ ਹੈ। 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲਕਦਮੀ 'ਤੇ ਕਾਰਵਾਈ ਕਰਦੇ ਹੋਏ ਵਿਦੇਸ਼ ਮੰਤਰਾਲੇ ਦੇ ਡਾਇਰੈਕਟਰ ਵਿਵੇਕ ਜੇਪ ਨੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਇਸ ਬਾਬਤ ਅੱਜ ਭੇਜੇ ਪੱਤਰ 'ਚ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।

ਇਸ ਸੰਬੰਧੀ ਅੱਜ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਕਾਨੂੰਨੀ ਵਿਭਾਗ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਰਤ ਸਰਕਾਰ ਵੱਲੋਂ ਇਸ ਮਸਲੇ 'ਤੇ ਚੁੱਕੇ ਕਦਮ ਲਈ ਧੰਨਵਾਦ ਕੀਤਾ। ਕਾਲਕਾ ਨੇ ਦੱਸਿਆ ਕਿ 9 ਮਈ 2018 ਨੂੰ ਦਿੱਲੀ ਕਮੇਟੀ ਦੇ ਪ੍ਰਧਾਨ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਵਿਆਹ ਤੋਂ ਬਾਅਦ ਛੱਡ ਦਿੱਤੀਆਂ ਗਈਆਂ ਬੀਬੀਆਂ ਦੇ ਜੀਵਨ ਅਤੇ ਸੰਘਰਸ਼ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਮਾਮਲੇ 'ਤੇ ਸਹਿਯੋਗ ਲਈ ਦਿੱਲੀ ਕਮੇਟੀ ਵੱਲੋਂ ਐਨ.ਆਰ.ਆਈ. ਸੈੱਲ ਖੋਲ੍ਹਣ ਦਾ ਐਲਾਨ ਕੀਤਾ ਗਿਆ ਸੀ। ਇਸਦੇ ਨਾਲ ਹੀ ਕੇਂਦਰੀ ਵਿਦੇਸ਼ ਮੰਤਰਾਲੇ, ਗ੍ਰਹਿ ਮੰਤਰਾਲੇ, ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ, ਪੰਜਾਬ ਸਰਕਾਰ ਸਣੇ ਕੌਮੀ ਮਹਿਲਾ ਕਮਿਸ਼ਨ ਨੂੰ ਪੱਤਰ ਲਿਖ ਕੇ ਇਸ ਮਾਮਲੇ 'ਚ ਸਖ਼ਤ ਕਾਨੂੰਨ ਬਣਾ ਕੇ ਭਗੌੜੇ ਲਾੜਿਆ ਨੂੰ ਭਾਰਤ ਵਾਪਸ ਲਿਆਉਣ ਦੀ ਮੰਗ ਕੀਤੀ ਸੀ। 

ਜੌਲੀ ਨੇ ਐੱਨ. ਆਰ. ਆਈ. ਲਾੜੇ ਵੱਲੋਂ ਭਾਰਤੀ ਕੁੜੀ ਨਾਲ ਵਿਆਹ ਤੋਂ ਪਹਿਲਾਂ ਵਿਦੇਸ਼ਾਂ 'ਚ ਸਥਿਤ ਭਾਰਤੀ ਦੂਤਘਰਾਂ ਤੋਂ ਮਨਜ਼ੂਰੀ ਲੈਣ ਨੂੰ ਜ਼ਰੂਰੀ ਕਰਨ ਦੀ ਮੰਗ ਕਰਦੇ ਹੋਏ ਕਿਹਾ ਕਿ ਐੱਨ. ਆਰ. ਆਈ. ਲਾੜੇ ਦਾ ਵਿਆਹ ਰਜਿਸਟਰਡ ਕਰਨ ਲਈ ਭਾਰਤੀ ਐਮਬੈਸੀ ਅਤੇ ਲਾੜੇ ਦੇ ਮਾਲਕ ਵੱਲੋਂ ਜਾਣਕਾਰੀ ਦਾ ਪੱਤਰ ਆਉਣਾ ਜ਼ਰੂਰੀ ਹੋਣਾ ਚਾਹੀਦਾ ਹੈ ਤਾਂਕਿ ਕੋਈ ਐੱਨ. ਆਰ. ਆਈ. ਲਾੜਾ ਭਾਰਤੀ ਲੜਕੀ ਦਾ ਜੀਵਨ ਬਰਬਾਦ ਨਾ ਕਰ ਸਕੇ।

  • Ministry of External Affairs
  • NRI Bride
  • ਵਿਦੇਸ਼ ਮੰਤਰਾਲੇ
  • ਐੱਨਆਰਆਈ ਲਾੜੇ

ਇੰਸ: ਮਨੋਜ ਕੁਮਾਰ ਦਾ ਤਬਾਦਲਾ, ਗੁਰਚਰਨ ਸਿੰਘ ਨੇ ਸੰਭਾਲਿਆ ਥਾਣਾ ਝਬਾਲ ਦਾ ਆਹੁਦਾ

NEXT STORY

Stories You May Like

  • indian passport rankings
    Good News : ਭਾਰਤੀ ਪਾਸਪੋਰਟ ਨੇ ਨਵੀਂ ਰੈਂਕਿੰਗ 'ਚ ਮਾਰੀ ਵੱਡੀ ਛਾਲ, ਕੁਝ ਅਮੀਰ ਦੇਸ਼ ਰਹਿ ਗਏ ਪਿੱਛੇ
  • america student visa refusals rise
    ਧੜਾਧੜ ਰੱਦ ਹੋਣ ਲੱਗੇ ਅਮਰੀਕਾ ਦੇ ਵੀਜ਼ੇ ! 61 ਫ਼ੀਸਦੀ ਭਾਰਤੀ ਵਿਦਿਆਰਥੀਆਂ ਨੂੰ ਹੋਈ 'ਨਾਂਹ'
  • indian family  s shameful act in a foreign hotel
    ਵਿਦੇਸ਼ ਦੇ ਹੋਟਲ 'ਚ ਭਾਰਤੀ ਪਰਿਵਾਰ ਦੀ ਸ਼ਰਮਨਾਕ ਕਰਤੂਤ ! ਇਹ ਕੰਮ ਕਰਦੇ ਫੜੇ ਗਏ, ਵੀਡੀਓ ਵਾਇਰਲ
  • irs officer  s daughter raped and murdered in delhi
    ਦਿੱਲੀ ’ਚ ਆਈ. ਆਰ. ਐੱਸ. ਅਧਿਕਾਰੀ ਦੀ ਧੀ ਦਾ ਜਬਰ-ਜ਼ਨਾਹ ਤੋਂ ਬਾਅਦ ਕਤਲ
  • human rights conference in zambia canceled
    ਚੀਨ ਦੇ ਦਬਾਅ ਕਾਰਨ ਜ਼ਾਂਬੀਆ 'ਚ ਮਨੁੱਖੀ ਅਧਿਕਾਰ ਸੰਮੇਲਨ ਰੱਦ
  • harassment  rude behavior and hooliganism by   passengers on planes
    ‘ਜਹਾਜ਼ਾਂ ’ਚ ਯਾਤਰੀਆਂ ਵਲੋਂ’ ਛੇੜਛਾੜ, ਅਸੱਭਿਅਕ ਵਿਵਹਾਰ ਅਤੇ ਗੁੰਡਾਗਰਦੀ!
  • president s picture will shine on the passport
    ਅਮਰੀਕਾ 'ਚ ਹੁਣ 'ਟਰੰਪ' ਯੁੱਗ ਦਾ ਨਵਾਂ ਅਧਿਆਏ: ਪਾਸਪੋਰਟ 'ਤੇ ਚਮਕੇਗੀ ਰਾਸ਼ਟਰਪਤੀ ਦੀ ਤਸਵੀਰ
  • jairam ramesh on pakistan
    'ਪਾਕਿਸਤਾਨ ਦਾ ਅਮਰੀਕਾ-ਇਰਾਨ ਵਿਚਾਲੇ ਸ਼ਾਂਤੀਦੂਤ ਬਣਨਾ ਭਾਰਤੀ ਵਿਦੇਸ਼ ਨੀਤੀ ਲਈ ਵੱਡਾ ਝਟਕਾ' ; ਜੈਰਾਮ ਰਮੇਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • punjab young man dies tragically during preparations for sports tournament
      ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ
    • punjab brother in law brutally murders brother in law
      ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ
    • 3 accused arrested with 12 kg heroin near this toll plaza in punjab
      ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ
    • central jail faridkot
      ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ‘ਚ ਕੈਦੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
    • a person from uttarakhand won the lottery in punjab and became a millionaire
      ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ
    • e challan update
      ਪੰਜਾਬ: ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਕੈਮਰਿਆਂ ਰਾਹੀਂ ਹੋਣ ਵਾਲੇ ਈ-ਚਾਲਾਨ ਬਾਰੇ...
    • girl took terrible step
      16 ਸਾਲਾ ਕੁੜੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • sai ghulam shah ji jodh mela nakodar baba muradh shah ji
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
    • back to childhood pinkoo tv video
      Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
    • big warning of rain thunderstorm and hailstorm in punjab
      ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +