Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    9:24:44 AM

  • trump halts tariff law

    ਭਾਰਤ 'ਤੇ ਟੈਰਿਫ਼ ਲਗਾਉਣ ਵਾਲੇ ਕਾਨੂੰਨ 'ਤੇ ਲੱਗੀ...

  • jagsher singh khangura from nabha makes his mark in egypt

    ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ 'ਚ ਗੱਡੇ...

  • singapore travellers india 13 countries visa free transit

    ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ...

  • parliament  special session bills

    ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ 'ਚ ਨਾਬਾਲਗ ਮੁੰਡੇ ਦਾ ਬੇਰਹਿਮੀ ਨਾਲ ਕਤਲ, ਲਾਸ਼ ਦੇਖ ਸੁੰਨ ਰਹਿ ਗਿਆ ਪਰਿਵਾਰ

PUNJAB News Punjabi(ਪੰਜਾਬ)

ਲੁਧਿਆਣਾ 'ਚ ਨਾਬਾਲਗ ਮੁੰਡੇ ਦਾ ਬੇਰਹਿਮੀ ਨਾਲ ਕਤਲ, ਲਾਸ਼ ਦੇਖ ਸੁੰਨ ਰਹਿ ਗਿਆ ਪਰਿਵਾਰ

  • Edited By Gurminder Singh,
  • Updated: 14 Mar, 2021 06:25 PM
Ludhiana
minor ludhiana murder
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗੌਤਮ)- ਮਨਜੀਤ ਨਗਰ ਕੋਲ ਅਣਪਛਾਤੇ ਲੋਕਾਂ ਨੇ ਇਕ ਨਾਬਾਲਗ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਕੇ ਉਸ ਦੀ ਲਾਸ਼ ਇਲੈਕਟ੍ਰਿਕ ਸ਼ੈੱਡ ਦੇ ਪਿੱਛੇ ਝਾੜੀਆਂ ’ਚ ਸੁੱਟ ਦਿੱਤੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਉਸ ਦਾ ਕਤਲ ਉਸ ਦੇ ਦੋ ਜਾਂ ਤਿੰਨ ਦੋਸਤਾਂ ਨੇ ਕੀਤਾ ਹੈ ਕਿਉਂਕਿ ਉਸ ਦੀ ਗਰਦਨ, ਪਿੱਠ, ਬਾਹਵਾਂ ਤੋਂ ਇਲਾਵਾ ਉਸ ਦਾ ਪੇਟ ਬੁਰੀ ਤਰ੍ਹਾਂ ਕੱਟਿਆ ਹੋਇਆ ਸੀ। ਮੌਕੇ ਤੋਂ ਉਸ ਦੀ ਜੇਬ ’ਚ ਪਈ ਨਕਦੀ ਅਤੇ ਮੋਬਾਇਲ ਵੀ ਗਾਇਬ ਸੀ। ਕਾਰਵਾਈ ਦੌਰਾਨ ਜੀ. ਆਰ. ਪੀ. ਪੁਲਸ ਨੇ ਉਸ ਦੀ ਪਛਾਣ ਸ਼ੌਕਲ ਕੁਮਾਰ (17) ਵਜੋਂ ਕੀਤੀ ਹੈ। ਪੁਲਸ ਨੇ ਉਸ ਦੇ ਪਿਤਾ ਮੋਂਟੂ ਸ਼ਰਮਾ ਦੇ ਬਿਆਨ ’ਤੇ ਅਣਪਛਾਤੇ ਲੋਕਾਂ ਖ਼ਿਲਾਫ਼ ਕਤਲ ਦੇ ਦੋਸ਼ ’ਚ ਪਰਚਾ ਦਰਜ ਕੀਤਾ ਹੈ। ਪੁਲਸ ਨੇ ਸ਼ਨੀਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਉਸ ਦੇ ਪਰਿਵਾਰ ਵਾਲਿਆਂ ਹਵਾਲੇ ਕਰ ਦਿੱਤੀ।

ਇਹ ਵੀ ਪੜ੍ਹੋ : ਬਰਨਾਲਾ ’ਚ ਵੱਡਾ ਹਾਦਸਾ, ਮਾਤਾ ਚਿੰਤਪੁਰਨੀ ਤੋਂ ਪਰਤ ਰਹੇ 3 ਲੋਕਾਂ ਦੀ ਮੌਤ, ਕੁੜੀ ਗੰਭੀਰ ਜ਼ਖਮੀ

ਗੌਰ ਹੋਵੇ ਕਿ ਪੁਲਸ ਨੇ ਨੌਜਵਾਨ ਦੀ ਲਾਸ਼ ਲਵਾਰਸ ਹਾਲਤ ’ਚ ਬਰਾਮਦ ਕੀਤੀ ਸੀ। ਇਸੇ ਦੌਰਾਨ ਉਸ ਦੇ ਪਰਿਵਾਰ ਦੇ ਲੋਕ ਵੀ ਉਸ ਦੀ ਭਾਲ ਕਰ ਰਹੇ ਸਨ। ਜਦੋਂ ਉਨ੍ਹਾਂ ਨੂੰ ਇਲਾਕੇ ਤੋਂ ਪਤਾ ਲੱਗਾ ਕਿ ਪੁਲਸ ਨੇ ਕੋਈ ਲਾਸ਼ ਬਰਾਮਦ ਕੀਤੀ ਹੈ ਤਾਂ ਉਨ੍ਹਾਂ ਨੇ ਮੌਕੇ ’ਤੇ ਪੁੱਜ ਕੇ ਉਸ ਦੀ ਪਛਾਣ ਕੀਤੀ।

ਇਹ ਵੀ ਪੜ੍ਹੋ : ਲੁਧਿਆਣਾ 'ਚ ਫਿਰ ਵੱਡੀ ਵਾਰਦਾਤ, ਕਾਰ ਬਾਜ਼ਾਰ 'ਚ ਅੰਨ੍ਹੇਵਾਹ ਗੋਲ਼ੀਆਂ ਚੱਲਣ ਨਾਲ ਕੰਬੇ ਲੋਕ

ਦੋਸਤ ਬੋਲਿਆ : ਜਾਓ ਦੇਖੋ ਝਾੜੀਆਂ ’ਚ ਪਈ ਹੈ ਲਾਸ਼
ਮੋਂਟੂ ਨੇ ਦੱਸਿਆ ਕਿ ਉਹ ਪੱਥਰ ਲਗਾਉਣ ਦਾ ਕੰਮ ਕਰਦਾ ਹੈ ਅਤੇ ਉਸ ਦਾ ਬੇਟਾ ਸ਼ੌਕਲ ਵੀ ਉਸ ਦੇ ਨਾਲ ਹੀ ਕੰਮ ਕਰਦਾ ਸੀ। ਸ਼ੌਕਲ ਤੋਂ ਇਲਾਵਾ ਉਸ ਦੇ 2 ਬੇਟੇ ਅਤੇ ਇਕ ਬੇਟੀ ਹੈ। 7 ਮਾਰਚ ਨੂੰ ਉਸ ਨੇ ਆਪਣੇ ਬੇਟੇ ਨੂੰ ਮਹਿੰਗਾ ਮੋਬਾਇਲ ਲੈ ਕੇ ਦਿੱਤਾ ਸੀ। ਸ਼ਿਵਰਾਤਰੀ ਵਾਲੇ ਦਿਨ ਜਦੋਂ ਉਹ ਕੰਮ ’ਤੇ ਜਾਣ ਲੱਗਾ ਤਾਂ ਉਸ ਦੇ ਦੋਸਤਾਂ ਨੇ ਫੋਨ ਕਰ ਕੇ ਉਸ ਨੂੰ ਬੁਲਾ ਲਿਆ ਅਤੇ ਉਹ ਕੰਮ ’ਤੇ ਜਾਣ ਦੀ ਬਜਾਏ ਉਨ੍ਹਾਂ ਨਾਲ ਚਲਾ ਗਿਆ। ਉਹ ਖੁਦ ਉਸ ਨੂੰ ਕੰਮ ’ਤੇ ਆਉਣ ਲਈ ਫੋਨ ਕਰਦਾ ਰਿਹਾ ਪਰ ਦੇਰ ਸ਼ਾਮ ਤੱਕ ਵੀ ਘਰ ਨਹੀਂ ਪੁੱਜਾ ਤਾਂ ਉਸ ਦੀ ਭਾਲ ਕੀਤੀ ਗਈ। ਅਗਲੇ ਦਿਨ ਵੀ ਉਹ ਆਪਣੇ ਬੇਟੇ ਦੀ ਭਾਲ ਕਰਦੇ ਰਹੇ ਅਤੇ ਪੁਲਸ ਨੂੰ ਸੂਚਿਤ ਕੀਤਾ। ਬਾਅਦ ’ਚ ਉਸ ਦਾ ਫੋਨ ਵੀ ਬੰਦ ਆਉਣਾ ਸ਼ੁਰੂ ਹੋ ਗਿਆ। 

ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡਾ ਹਾਦਸਾ, ਤਿੰਨ ਨੌਜਵਾਨ ਦੋਸਤਾਂ ਦੀ ਮੌਤ (ਤਸਵੀਰਾਂ)

ਪਹਿਲਾਂ ਉਸ ਨੇ ਸੋਚਿਆ ਕਿ ਸ਼ਾਇਦ ਸ਼ੌਕਲ ਦਾ ਮੋਬਾਇਲ ਗੁੰਮ ਹੋ ਗਿਆ ਹੈ ਅਤੇ ਉਹ ਡਰ ਕਾਰਨ ਘਰ ਨਹੀਂ ਆ ਰਿਹਾ ਪਰ ਬਾਅਦ ਵਿਚ ਪਤਾ ਲੱਗਾ ਕਿ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਉਸ ਦੇ ਪਿਤਾ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਜਿਸ ਦੋਸਤ ਨੇ ਉਸ ਨੂੰ ਫੋਨ ਕਰ ਕੇ ਬੁਲਾਇਆ ਸੀ, ਉਨ੍ਹਾਂ ਹੀ ਲੋਕਾਂ ਨੇ ਉਸ ਦਾ ਕਤਲ ਕੀਤਾ ਹੈ ਕਿਉਂਕਿ ਉਹ ਦੋਸਤ ਵੀ ਘਰੋਂ ਗਾਇਬ ਹੈ। ਜਦੋਂ ਉਹ ਆਪਣੇ ਬੇਟੇ ਨੂੰ ਲੱਭ ਰਹੇ ਸਨ ਤਾਂ ਉਹੀ ਦੋਸਤ ਘਰ ਜਾ ਕੇ ਉਸ ਦੀ ਪਤਨੀ ਨੂੰ ਕਹਿ ਕੇ ਆਇਆ ਸੀ ਕਿ ਆਓ ਦੇਖੋ ਸ਼ਾਇਦ ਉਸ ਦੀ ਲਾਸ਼ ਝਾੜੀਆਂ ’ਚ ਪਈ ਹੈ, ਜਦੋਂਕਿ ਉਸ ਨੇ ਆਪਣੀ ਮਾਂ ਨੂੰ ਦੱਸਿਆ ਕਿ ਉਸ ਦੇ ਦੋਸਤ ਸ਼ੌਕਲ ਦਾ ਐਕਸੀਡੈਂਟ ਹੋ ਗਿਆ ਹੈ।

ਇਹ ਵੀ ਪੜ੍ਹੋ : ਮੋਗਾ 'ਚ ਵੱਡੀ ਵਾਰਦਾਤ, ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢੀ ਪਤਨੀ

ਕੀ ਕਹਿਣਾ ਹੈ ਇੰਸ. ਸੁਧੀਰ ਮਲਿਕ ਦਾ
ਇਸ ਸੰਬੰਧੀ ਇੰਸ. ਸੁਧੀਰ ਮਲਿਕ ਐੱਸ. ਐੱਚ. ਓ. ਥਾਣਾ ਜੀ. ਆਰ. ਪੀ. ਨੇ ਦੱਸਿਆ ਕਿ ਹਾਲ ਦੀ ਘੜੀ ਕੇਸ ਦਰਜ ਕਰ ਕੇ ਵੱਖ-ਵੱਖ ਐਂਗਲਾਂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਮੌਕੇ ਦੇ ਮੁਆਇਨੇ ਤੋਂ ਪਤਾ ਲੱਗਦਾ ਹੈ ਕਿ ਵਾਰਦਾਤ ਨੂੰ ਅੰਜਾਮ ਦੋ ਜਾਂ ਤਿੰਨ ਵਿਅਕਤੀਆਂ ਨੇ ਦਿੱਤਾ ਹੈ। ਮੌਕੇ ਤੋਂ ਮੋਬਾਇਲ ਅਤੇ ਨਕਦੀ ਵੀ ਮਿਲੀ ਹੈ, ਜਿਸ ਤੋਂ ਸ਼ੱਕ ਪੈਂਦਾ ਹੈ ਕਿ ਮੁਲਜ਼ਮ ਹੀ ਉਸ ਦਾ ਮੋਬਾਇਲ ਖੋਹ ਕੇ ਲੈ ਗਏ ਹੋਣਗੇ, ਜਿਸ ਨੌਜਵਾਨ ’ਤੇ ਪੀੜਤ ਪਰਿਵਾਰ ਦੇ ਲੋਕ ਸ਼ੱਕ ਕਰ ਰਹੇ ਹਨ। ਪੁਲਸ ਪਾਰਟੀ ਨੇ ਉਨ੍ਹਾਂ ਦੇ ਘਰ ਰੇਡ ਕੀਤੀ ਹੈ ਪਰ ਉਹ ਅਜੇ ਫਰਾਰ ਹਨ। ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਮਖੂ ’ਚ ਸਾਬਕਾ ਫੌਜੀ ਵਲੋਂ ਗੋਲ਼ੀਆਂ ਮਾਰ ਕੇ ਪਤਨੀ ਦਾ ਕਤਲ

  • Minor
  • Ludhiana
  • Murder
  • ਨਾਬਾਲਗ
  • ਲੁਧਿਆਣਾ
  • ਕਤਲ

ਕੋਰੋਨਾ ਨਾਲ 66 ਸਾਲਾ ਵਿਅਕਤੀ ਦੀ ਮੌਤ,7 ਨਵੇਂ ਮਾਮਲੇ ਸਾਹਮਣੇ

NEXT STORY

Stories You May Like

  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major incident in hoshiarpur young man brutally murdered
    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • deadbody of migrant worker who attended rally found in fields
    ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ 'ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
  • bouncer brutally murdered in faridabad
    ਬਾਊਂਸਰ ਦਾ ਬੇਰਹਿਮੀ ਨਾਲ ਕਤਲ, ਰਾਡਾਂ ਨਾਲ ਸਿਰ 'ਤੇ ਕੀਤੇ ਕਈ ਵਾਰ; ਵਾਰਦਾਤ CCTV 'ਚ ਕੈਦ
  • online order  cauliflower  delivery
    ਸ਼ਖਸ ਨੇ ਆਨਲਾਈਨ ਆਰਡਰ ਕੀਤੀ ਫੁੱਲਗੋਭੀ, ਜਦੋਂ ਆਈ ਡਿਲੀਵਰੀ ਤਾਂ ਦੇਖ ਰਹਿ ਗਿਆ ਹੈਰਾਨ
  • punjab young man love marriage dispute
    ਪੰਜਾਬ: Love Marriage ਦੀ ਰੰਜ਼ਿਸ਼ 'ਚ ਮੁੰਡੇ ਦਾ ਕਤਲ, ਕੁੜੀ ਵਾਲਿਆਂ ਨੇ ਪਿਓ-ਪੁੱਤ ਨੂੰ ਮਾਰੀਆਂ ਸੀ ਗੋਲੀਆਂ
  • parvinder jhota  mansa shutdown  police
    ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ 'ਚ ਮਾਨਸਾ ਬੰਦ, ਬਾਜ਼ਾਰਾਂ 'ਚ ਪਸਰੀ ਸੁੰਨ, ਭਾਰੀ ਪੁਲਸ ਤਾਇਨਾਤ
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • power cut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • jalandhar cantt aam aadmi party resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +