Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    12:50:16 PM

  • new orders issued regarding the da issue for punjab employees

    ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਆ ਗਏ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • the last rites of dinesh olakh  s son

    ਦਿਨੇਸ਼ ਓਲਖ ਦੇ ਪੁੱਤਰ ਦਿਵਿਤ ਦਾ ਅੱਜ ਹੋਵੇਗਾ...

  • salary protests

    'ਢਾਈ ਗੁਣਾ ਵਧਾਓ ਤਨਖ਼ਾਹ, ਨਹੀਂ ਤਾਂ..!'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪਿਓ ਆਪਣੀ ਹੀ ਨਾਬਾਲਗ ਧੀ ਨਾਲ ਕਰਦਾ ਰਿਹਾ ਬਲਾਤਕਾਰ

PUNJAB News Punjabi(ਪੰਜਾਬ)

ਪਿਓ ਆਪਣੀ ਹੀ ਨਾਬਾਲਗ ਧੀ ਨਾਲ ਕਰਦਾ ਰਿਹਾ ਬਲਾਤਕਾਰ

  • Updated: 20 Aug, 2019 01:40 AM
Chandigarh
minor daughter  rape
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ,(ਕੁਲਦੀਪ): ਪੁਲਸ ਸਟੇਸ਼ਨ ਫੇਜ਼-1 ਅਧੀਨ ਆਉਂਦੇ ਖੇਤਰ 'ਚ ਇਕ ਪਿਤਾ ਪਿਛਲੇ ਲਗਭਗ ਚਾਰ ਸਾਲਾਂ ਤੋਂ ਆਪਣੀ ਹੀ ਨਾਬਾਲਗ ਧੀ ਨਾਲ ਰੇਪ ਕਰਦਾ ਆ ਰਿਹਾ ਸੀ। ਇਸ ਗੱਲ ਦਾ ਪਤਾ ਉਦੋਂ ਲੱਗਾ ਜਦੋਂ ਪ੍ਰੇਸ਼ਾਨ ਹੋਈ ਬੱਚੀ ਨੇ ਆਪਣੇ ਸਕੂਲ ਦੀਆਂ ਅਧਿਆਪਕਾਵਾਂ ਨੂੰ ਦੱਸਿਆ। ਸਕੂਲ ਅਧਿਆਪਕਾਵਾਂ ਨੇ ਇਹ ਮਾਮਲਾ ਚਾਈਲਡ ਵੈੱਲਫੇਅਰ ਕਮੇਟੀ ਦੇ ਧਿਆਨ 'ਚ ਲਿਆਂਦਾ, ਜਿਸ ਦੌਰਾਨ ਪੁਲਸ ਦੇ ਕੋਲ ਮਾਮਲਾ ਪਹੁੰਚ ਗਿਆ। ਪੁਲਸ ਨੇ ਬੱਚੀ ਦੇ ਪਿਤਾ ਖਿਲਾਫ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਮੂਲ ਰੂਪ 'ਚ ਨੇਪਾਲ ਦਾ ਰਹਿਣ ਵਾਲਾ ਹੈ ਤੇ ਇੱਥੇ ਪਿੰਡ ਸ਼ਾਹੀਮਾਜਰਾ 'ਚ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਸੀ।

ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਕਰੀਬ 16 ਸਾਲਾ ਇਹ ਬੱਚੀ ਆਪਣੇ ਮਾਤਾ-ਪਿਤਾ ਨਾਲ ਪਿੰਡ ਸ਼ਾਹੀਮਾਜਰਾ 'ਚ ਰਹਿ ਰਹੀ ਸੀ। ਬੱਚੀ ਵਲੋਂ ਪੁਲਸ ਨੂੰ ਦਿੱਤੇ ਗਏ ਬਿਆਨਾਂ 'ਚ ਦੱਸਿਆ ਗਿਆ ਕਿ ਜਦੋਂ ਉਹ ਕਰੀਬ 12 ਸਾਲ ਦੀ ਸੀ, ਉਦੋਂ ਤੋਂ ਲੈ ਕੇ ਹੁਣ ਤਕ ਉਸ ਦਾ ਪਿਤਾ ਉਸ ਦੇ ਨਾਲ ਜਬਰਨ ਸਰੀਰਕ ਸਬੰਧ ਬਣਾਉਂਦਾ ਆ ਰਿਹਾ ਸੀ। ਇੱਥੋਂ ਤਕ ਕਿ ਉਸ ਨੂੰ ਆਪਣੀ ਮਾਤਾ ਤੇ ਹੋਰ ਕਿਸੇ ਵੀ ਵਿਅਕਤੀ ਨੂੰ ਦੱਸਣ ਤੋਂ ਰੋਕਣ ਲਈ ਉਹ ਉਸ ਨੂੰ ਜਾਨੋਂ ਮਾਰ-ਮੁਕਾਉਣ ਦੀਆਂ ਧਮਕੀਆਂ ਵੀ ਦਿੰਦਾ ਰਿਹਾ। ਇਸ ਗੱਲ ਨੂੰ ਲੈ ਕੇ ਬੱਚੀ ਪ੍ਰੇਸ਼ਾਨ ਰਹਿਣ ਲੱਗੀ। ਉਸ ਨੂੰ ਲਗਾਤਾਰ ਸਕੂਲ ਵਿਚ ਪ੍ਰੇਸ਼ਾਨ ਵੇਖ ਕੇ ਸਕੂਲ ਦੀ ਅਧਿਆਪਕਾ ਨੇ ਇਹ ਮਾਮਲਾ ਚਾਈਲਡ ਵੈੱਲਫੇਅਰ ਕਮੇਟੀ ਦੇ ਧਿਆਨ ਵਿਚ ਲਿਆਂਦਾ, ਜਿਨ੍ਹਾਂ ਨੇ ਇਹ ਮਾਮਲਾ ਪੁਲਸ ਤਕ ਪਹੁੰਚਾ ਦਿੱਤਾ। ਪੁਲਸ ਸਟੇਸ਼ਨ ਫੇਜ਼-1 ਤੋਂ ਜਾਂਚ ਅਧਿਕਾਰੀ ਬਲਜੀਤ ਕੌਰ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਖਿਲਾਫ ਆਈ. ਪੀ. ਸੀ. ਦੀ ਧਾਰਾ 376, 506 ਅਤੇ ਪੋਕਸੋ ਐਕਟ ਦੀ ਧਾਰਾ 6 ਦੇ ਤਹਿਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਮੰਗਲਵਾਰ ਨੂੰ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
 

  • Minor daughter
  • rape
  • ਨਾਬਾਲਗ ਧੀ
  • ਬਲਾਤਕਾਰ

ਪੰਜਾਬ ਸਰਕਾਰ ਨੇ ਚੁੱਪਚਾਪ ਵਧਾਇਆ ਬੱਸਾਂ ਦਾ ਕਿਰਾਇਆ

NEXT STORY

Stories You May Like

  • father  daughter  love marriage  police  hospital
    'ਮੈਂ ਤਾਂ ਆਪਣੀ ਪਸੰਦ ਦੇ ਮੁੰਡੇ ਨਾਲ ਕਰਾਵਾਂਗੀ ਵਿਆਹ..!' ਜ਼ਿੱਦ 'ਤੇ ਅੜੀ ਧੀ ਤਾਂ ਪਿਓ ਨੇ ਸੁੱਤੀ ਪਈ ਨੂੰ...
  • fire  hut  father  daughter  brother
    ਦੇਵਰੀਆ 'ਚ ਅੱਗ ਦਾ ਗੋਲਾ ਬਣੀ ਝੌਂਪੜੀ, ਪਿਓ-ਧੀ ਤੇ ਭਰਾ ਦੀ ਸੜ ਜਾਣ ਨਾਲ ਮੌਤ
  • lover  daughter  father  wife  mother  police
    ਪ੍ਰੇਮੀ ਨਾਲ ਦੌੜ ਗਈ ਇਕਲੌਤੀ ਧੀ, ਸਦਮੇ 'ਚ ਜਹਾਨੋਂ ਤੁਰ ਗਈ ਮਾਂ, ਫਿਰ ਪਿਓ ਨੇ...
  • father daughter marriage
    ਪੰਜਾਬ "ਚ ਦੁਖਦ ਘਟਨਾ, ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਪਿਓ ਦੀ ਮੌਤ
  • father  daughter  love marriage  village  family
    ਪਿਓ ਨੇ ਜਿਊਂਦੀ ਧੀ ਦਾ ਕਰ ਦਿੱਤਾ ਪਿੰਡਦਾਨ, ਪ੍ਰੇਮ ਵਿਆਹ ਤੋਂ ਸੀ ਨਾਰਾਜ਼
  • horrifying incident in punjab
    ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ
  • father  s murder at his daughter  s in laws   house
    ਧੀ ਦੇ ਸਹੁਰੇ ਘਰ 'ਚ ਪਿਓ ਦਾ ਕਤਲ ਕਰਨ ਦੇ ਮਾਮਲੇ 'ਚ ਨਵੀਂ ਅਪਡੇਟ! ਜਵਾਈ, ਜੇਠ ਤੇ ਸੱਸ ਗ੍ਰਿਫ਼ਤਾਰ
  • a new twist in the case of a daughter murdered by her father
    ਪੰਜਾਬ: ਪਿਓ ਵੱਲੋਂ ਕਤਲ ਕੀਤੀ ਧੀ ਦੇ ਮਾਮਲੇ 'ਚ ਨਵਾਂ ਮੋੜ! ਇਸ ਵਜ੍ਹਾ ਕਰਕੇ ਕੀਤਾ ਸੀ ਕਤਲ
  • the last rites of dinesh olakh  s son
    ਦਿਨੇਸ਼ ਓਲਖ ਦੇ ਪੁੱਤਰ ਦਿਵਿਤ ਦਾ ਅੱਜ ਹੋਵੇਗਾ ਅੰਤਿਮ ਸਸਕਾਰ, ਕਈ ਕਲਾਕਾਰ ਪਹੁੰਚੇ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
Trending
Ek Nazar
long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • thieves attack on a laborer
      ਚੋਰੀ ਕਰਨ ਆਏ ਚੋਰਾਂ ਨੇ ਮਜ਼ਦੂਰ 'ਤੇ ਕੀਤਾ ਜਾਨਲੇਵਾ ਹਮਲਾ, ਗੰਭੀਰ ਹਾਲਤ 'ਚ...
    • final on the akali bjp alliance
      ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ! ਜਾਣੋ ਕਦੋਂ ਹੋ ਸਕਦੈ ਰਸਮੀ...
    • orders for various restrictions issued in fazilka
      ਫਾਜ਼ਿਲਕਾ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਜ਼ਿਲ੍ਹਾ ਮੈਜਿਸਟ੍ਰੇਟ ਨੇ...
    • ed raids continue at former punjab minister s house
      ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ ਜਾਰੀ, ਦਸਤਾਵੇਜ਼ਾਂ ਦੀ ਜਾਂਚ ਕਰ ਰਹੀ...
    • amritsar  pickle jars
      ਅੰਮ੍ਰਿਤਸਰ 'ਚ ਅਚਾਰ ਦੇ ਡੱਬੇ 'ਚੋਂ ਨਿਕਲੀ ਕਿਰਲੀ ! ਖਾਣ-ਪੀਣ ਵਾਲੀਆਂ ਚੀਜ਼ਾਂ...
    • the government  s claims of   buying one grain of paddy   got wind
      ਸਰਕਾਰ ਦੇ ‘ਝੋਨੇ ਦਾ ਇਕ-ਇਕ ਦਾਣਾ ਖਰੀਦਣ’ ਦੇ ਦਾਅਵੇ ਹੋਏ ਹਵਾ, ਮੰਡੀਆਂ ’ਚ...
    • administration  s arrangements for festivals are insufficient
      ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
    • amritsar  diwali  smog pollution  toxic air
      ਅੰਮ੍ਰਿਤਸਰ 'ਚ ਦੀਵਾਲੀ ਤੋਂ ਪਹਿਲਾਂ ਸਮੌਗ ਦਾ ਕਹਿਰ: ਪਰਾਲੀ ਦੇ ਧੂੰਏਂ ਤੇ...
    • presentation of fabricated gurbani verses via ai
      ਏ. ਆਈ. ਰਾਹੀਂ ਗੁਰਬਾਣੀ ਦੀਆਂ ਮਨਘੜ੍ਹਤ ਤੁਕਾਂ ਪੇਸ਼ ਹੋਣਾ ਗੰਭੀਰ ਚੁਣੌਤੀ :...
    • there will be no compromise on children  s safety dr  baljit kaur
      ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +