Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    6:10:22 PM

  • major weather warning in 7 districts of punjab

    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ...

  • heartbreaking incident in punjab lover kills girlfriend s daughter

    ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ...

  • iran strikes kuwait and bahrain

    ਇਰਾਨ ਨੇ ਕੁਵੈਤ-ਬਹਿਰੀਨ 'ਤੇ ਦਾਗ'ਤੀਆਂ...

  • a globally renowned company can bring a  1 billion ipo to india

    ਦੁਨੀਆ ਭਰ 'ਚ ਮਸ਼ਹੂਰ ਕੰਪਨੀ ਭਾਰਤ 'ਚ ਲਿਆ ਸਕਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਮਾਲੇਰਕੋਟਲਾ ਦੀ ਹੈਰਾਨ ਕਰਨ ਵਾਲੀ ਘਟਨਾ, ਨਾਬਾਲਗ ਕੁੜੀ ਨੇ ਦਿੱਤਾ ਬੱਚੀ ਨੂੰ ਜਨਮ

PUNJAB News Punjabi(ਪੰਜਾਬ)

ਮਾਲੇਰਕੋਟਲਾ ਦੀ ਹੈਰਾਨ ਕਰਨ ਵਾਲੀ ਘਟਨਾ, ਨਾਬਾਲਗ ਕੁੜੀ ਨੇ ਦਿੱਤਾ ਬੱਚੀ ਨੂੰ ਜਨਮ

  • Edited By Gurminder Singh,
  • Updated: 02 Dec, 2020 06:14 PM
Sangrur
minor girl baby born
  • Share
    • Facebook
    • Tumblr
    • Linkedin
    • Twitter
  • Comment

ਮਾਲੇਰਕੋਟਲਾ (ਯਾਸੀਨ) : ਮਾਲੇਰਕੋਟਲਾ ਦੇ ਇਕ ਪਿੰਡ ਦੀ ਇਕ ਨਾਬਾਲਗ ਕੁੜੀ ਵੱਲੋਂ ਅੱਜ ਸਿਵਲ ਹਸਪਤਾਲ  ਵਿਖੇ ਇਕ ਬੱਚੀ ਨੂੰ ਜਨਮ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ 17 ਸਾਲਾ ਕੁੜੀ ਦੇ ਮਾਤਾ-ਪਿਤਾ ਨਹੀਂ ਸਨ ਅਤੇ ਉਹ ਆਪਣੀ ਭਰਾ ਨਾਲ ਰਹਿੰਦੀ ਸੀ। ਇਸੇ ਦੇ ਚੱਲਦੇ ਮਸੂਮੀਅਤ ਅਤੇ ਇਕੱਲਤਾ ਦਾ ਨਜਾਇਜ਼ ਫਾਇਦਾ ਚੁੱਕਦਿਆਂ ਪਿੰਡ ਦੇ ਹੀ ਇਕ ਮੁੰਡੇ ਨੇ ਨਜਾਇਜ਼ ਸਬੰਧ ਬਣਾ ਲਏ। ਕੁੜੀ ਦੇ ਚਾਚੇ ਮੁਤਾਬਿਕ ਪਿੰਡ ਦੇ ਹੀ ਇਕ ਮੁੰਡੇ ਨੇ ਉਸ ਦੀ ਭਤੀਜੀ ਨਾਲ ਪਿਛਲੇ ਕਰੀਬ ਇਕ ਸਾਲ ਤੋਂ ਨਜਾਇਜ਼ ਸਬੰਧ ਬਣਾਏ ਹੋਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਮੁਲਜ਼ਮ ਮੁੰਡੇ ਵੱਲੋਂ ਕੁੱਝ ਦਿਨ ਪਹਿਲਾਂ ਕੁੜੀ ਦੀ ਮਾਲੇਰਕੋਟਲਾ ਦੇ ਇਕ ਰੇਡੀਐਂਸ ਨਾਂ ਦੇ ਅਲਟਰਾ ਸਾਊਂਡ ਕੇਂਦਰ ਤੋਂ ਆਪਣਾ ਆਧਾਰ ਕਾਰਡ ਲਗਾ ਕੇ ਸਕੈਨ ਵੀ ਕਰਵਾਈ ਗਈ ਅਤੇ ਬਾਅਦ ਵਿਚ ਮਾਲੇਰਕੋਟਲਾ ਤੋਂ ਡਾਕਟਰੀ ਕਿੱਤੇ ਨਾਲ ਸਬੰਧਤ ਕੁੱਝ ਲੋਕਾਂ ਨੂੰ ਪਿੰਡ ਬੁਲਾ ਕੇ ਚੋਰੀ-ਛੁਪੇ ਗਰਭਪਾਤ ਕਰਵਾਉਣ ਦੀ ਵੀ ਨਾਕਾਮ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ : ਹੱਥਾਂ 'ਤੇ ਮਹਿੰਦੀ ਲਾ ਸ਼ਾਮ ਤੱਕ ਲਾੜੇ ਦੀ ਰਾਹ ਤੱਕਦੀ ਰਹੀ ਲਾੜੀ, ਜਦੋਂ ਸੱਚ ਪਤਾ ਲੱਗਾ ਤਾਂ ਉੱਡੇ ਹੋਸ਼

ਪਿੰਡ ਦੇ ਸਰਪੰਚ ਮੁਤਾਬਿਕ ਪਿੰਡ ਦੀ ਪੰਚਾਇਤ ਨੇ ਕੁੜੀ-ਮੁੰਡੇ ਦਾ ਵਿਆਹ ਕਰਕੇ ਇਸ ਮਾਮਲੇ ਨੂੰ ਨਿਪਟਾਉਣ ਦੀ ਵੀ ਕੋਸ਼ਿਸ਼ ਵੀ ਕੀਤੀ ਪਰ ਮੁੰਡੇ ਦੇ ਪਰਿਵਾਰ ਨੇ ਕੋਈ ਹੁੰਗਾਰਾ ਨਹੀਂ ਭਰਿਆ ਅਤੇ ਕੁੜੀ ਵੱਲੋਂ ਜਣੇਪੇ ਦੌਰਾਨ ਪੈਦਾ ਹੋਏ ਬੱਚੇ ਨੂੰ ਕਿਸੇ ਨੂੰ ਦੇ ਦੇਣ ਅਤੇ ਕੁੜੀ ਦਾ ਵਿਆਹ ਕਿਸੇ ਹੋਰ ਨਾਲ ਕਰ ਦੇਣ ਦੀ ਗੱਲ ਕਹੀ। ਅੱਜ ਕੁੜੀ ਦੇ ਜਣੇਪਾ ਦਰਦ ਉੱਠਣ ਕਾਰਨ ਉਸ ਨੂੰ ਪੰਚਾਇਤ ਦੀ ਮਦਦ ਨਾਲ ਸਿਵਲ ਹਸਪਤਾਲ ਮਾਲੇਰਕੋਟਲਾ ਲਿਆਂਦਾ ਗਿਆ, ਜਿੱਥੇ ਉਸ ਨੇ ਦੇਰ ਰਾਤ ਇਕ ਬੱਚੀ ਨੂੰ ਜਨਮ ਦਿੱਤਾ।

ਇਹ ਵੀ ਪੜ੍ਹੋ : ਥਾਣਾ ਜੰਡਿਆਲਾ 'ਚ ਵਾਪਰੀ ਹੈਰਾਨ ਕਰਨ ਵਾਲੀ ਘਟਨਾ, ਉਹ ਹੋਇਆ ਜੋ ਸੋਚਿਆ ਨਾ ਸੀ

ਉਧਰ ਥਾਣਾ ਸਦਰ ਅਹਿਮਦਗੜ੍ਹ ਦੇ ਮੁੱਖ ਅਫਸਰ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਭਾਵੇਂ ਇਸ ਮਾਮਲੇ ਬਾਰੇ ਅਜੇ ਤੱਕ ਸਿਵਲ ਹਸਪਤਾਲ ਮਾਲੇਰਕੋਟਲਾ ਤੋਂ ਅਧਿਕਾਰਤ ਸੂਚਨਾ ਨਹੀਂ ਮਿਲੀ ਪਰ ਫਿਰ ਵੀ ਉਹ ਇਸ ਬਾਰੇ ਜਾਣਕਾਰੀ ਹਾਂਸਲ ਕਰ ਰਹੇ ਹਨ ਅਤੇ ਅਜਿਹੇ ਅਪਰਾਧ 'ਚ ਸ਼ਾਮਲ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਸ਼ਰੇਆਮ ਵੱਢ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ ਦਾ ਹੱਥ

ਨੋਟ : ਕੀ ਬੱਚੀਆਂ ਨਾਲ ਹੋ ਰਹੀਆਂ ਦਰਿੰਦਗੀ ਦੀਆਂ ਘਟਨਾਵਾਂ ਰੋਕਣ ਲਈ ਸਰਕਾਰਾਂ ਨੂੰ ਹੋਰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ? ਹੇਠਾਂ ਕੁਮੈਂਟ ਕਰਕੇ ਦਿਓ ਆਪਣੀ ਰਾਏ।

 

  • Minor girl
  • Baby
  • Born
  • ਨਾਬਾਲਗ ਕੁੜੀ
  • ਬੱਚੀ
  • ਜਨਮ

ਰਾਣਾ ਰਣਬੀਰ ਨੇ ਬੇਨਕਾਬ ਕੀਤੀ ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਦੀ ਸਾਜ਼ਿਸ਼, ਦਿੱਤੀ ਵੱਡੀ ਸਲਾਹ (ਵੀਡੀਓ)

NEXT STORY

Stories You May Like

  • big incident in punjab  rape of girl
    ਪੰਜਾਬ 'ਚ ਵੱਡੀ ਘਟਨਾ, ਕੁੜੀ ਦਾ ਜਬਰ-ਜ਼ਿਨਾਹ ਤੋਂ ਬਾਅਦ ਕਤਲ, ਹਾਲਤ ਦੇਖ ਪਰਿਵਾਰ ਦੇ ਉਡੇ ਹੋਸ਼
  • canada students
    ਬਦਨਾਮੀ ਦੇ ਡਰੋਂ ਘਰਾਂ 'ਚ ਬੱਚਿਆਂ ਨੂੰ ਜਨਮ ਦੇਣ ਲੱਗੀਆਂ ਅੰਤਰਰਾਸ਼ਟਰੀ ਵਿਦਿਆਰਥਣਾਂ ! ਹੈਰਾਨ ਕਰੇਗੀ ਰਿਪੋਰਟ
  • girl  punjab police
    ਕੁੜੀ ਨੂੰ ਘਰ ’ਚ ਇਕੱਲੀ ਦੇਖ ਕੇ ਕੀਤੀਆਂ ਅਸ਼ਲੀਲ ਹਰਕਤਾਂ, ਕੇਸ ਦਰਜ
  • narendra modi  yogi adityanath  birthday  congratulations
    PM ਮੋਦੀ ਨੇ ਉੱਤਰ ਪ੍ਰਦੇਸ਼ ਦੇ CM ਯੋਗੀ ਨੂੰ ਜਨਮ ਦਿਨ ਦੀ ਦਿੱਤੀ ਵਧਾਈ
  • motorcyclist snatches gold earring from woman  s ear
    ਮੋਟਰਸਾਈਕਲ ਸਵਾਰ ਨੇ ਮਹਿਲਾ ਦੇ ਕੰਨ 'ਚੋਂ ਸੋਨੇ ਦੀ ਵਾਲੀ ਖੋਹੀ
  • famous actress becomes mother after 10 years of marriage
    ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ ਜਨਮ
  • questions raised on police pandit case of marriage of minor boy and girl
    ਨਾਬਾਲਗ ਮੁੰਡੇ-ਕੁੜੀ ਦੇ ਵਿਆਹ ਮਾਮਲੇ 'ਚ ਪੁਲਸ ਤੇ ਪੰਡਤ 'ਤੇ ਉੱਠੇ ਸਵਾਲ
  • narendra modi  bjp president  nitin nabin  birthday
    PM ਮੋਦੀ ਨੇ ਭਾਜਪਾ ਪ੍ਰਧਾਨ ਨਿਤਿਨ ਨਬੀਨ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • moga police  case registered  moga police action
      ਮੋਗਾ ਪੁਲਸ ਨੇ 23 ਮਈ ਤੋਂ 5 ਜੂਨ ਤੱਕ 64 ਮੁਕੱਦਮੇ ਦਰਜ ਕਰਕੇ 78 ਮੁਲਜ਼ਮ ਕੀਤੇ...
    • clashes between two parties at bhargo camp police station
      ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
    • akali dal  budget meeting  municipal council
      ਜਿਹੜੇ ਕੌਂਸਲਰ ਕਰਦੇ ਸੀ ਵਿਰੋਧ ਅੱਜ ਉਹ ਪ੍ਰਧਾਨ ਦਾ ਮੂੰਹ ਮਿੱਠਾ ਕਰਵਾਉਂਦੇ ਦਿਖਾਈ...
    • kewal singh dhillon  jp nadda  meeting
      ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਡਾ ਨਾਲ ਕੀਤੀ ਮੁਲਾਕਾਤ,...
    • snatching in ludhiana
      ਦਵਾਈ ਲੈਣ ਜਾ ਰਹੀ ਮਹਿਲਾ ਨਾਲ ਲੁੱਟ! ਕੈਮਰੇ 'ਚ ਕੈਦ ਹੋਈ ਵਾਰਦਾਤ
    • additional coaches will be installed in trains
      ਰੇਲ ਯਾਤਰੀਆਂ ਦੀ ਸਹੂਲਤ ਲਈ ਟਰੇਨਾਂ 'ਚ ਲਗਾਏ ਜਾਣਗੇ ਵਾਧੂ ਕੋਚ
    • punjab police news
      ਪੰਜਾਬ: ਮੁਲਾਜ਼ਮ ਨਾਲ ਲੁੱਟ! ਖੋਹ ਕੇ ਲੈ ਗਿਆ ਹਥਿਆਰ, ਪੁਲਸ ਨੇ ਕੀਤਾ ਐਨਕਾਊਂਟਰ
    • congress     plan   ready for 2027
      2027 ਲਈ ਕਾਂਗਰਸ ਦਾ ‘ਮਾਸਟਰ ਪਲਾਨ’ ਤਿਆਰ? ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਹੈ...
    • summer holidays  good news  punjab
      ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ
    • us donkey route
      44 ਲੱਖ ਲਾ ਕੇ ਡੰਕੀ ਰੂਟ 'ਤੇ ਅਮਰੀਕਾ ਤੋਰ'ਤਾ ਜਵਾਨ ਪੁੱਤ ! 4 ਮਹੀਨਿਆਂ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +