Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    7:40:51 PM

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ...

  • major terror attack plot foiled in punjab accused arrested with hand grenade

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ!...

  • discussions of alliances in punjab politics ahead of 2027 assembly elections

    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ...

  • shots fired in jalandhar

    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਵਿਆਹ ਦਾ ਝਾਂਸਾ ਦੇ ਕੇ ਕੁੜੀ ਨੂੰ ਭਜਾਉਣ ਵਾਲੇ 2 ਮੁੰਡਿਆਂ ਨੂੰ ਪੁਲਸ ਨੇ ਕੀਤਾ ਕਾਬੂ

PUNJAB News Punjabi(ਪੰਜਾਬ)

ਵਿਆਹ ਦਾ ਝਾਂਸਾ ਦੇ ਕੇ ਕੁੜੀ ਨੂੰ ਭਜਾਉਣ ਵਾਲੇ 2 ਮੁੰਡਿਆਂ ਨੂੰ ਪੁਲਸ ਨੇ ਕੀਤਾ ਕਾਬੂ

  • Edited By Gurminder Singh,
  • Updated: 13 Oct, 2019 01:30 PM
Firozpur
minor girl  married
  • Share
    • Facebook
    • Tumblr
    • Linkedin
    • Twitter
  • Comment

ਮਮਦੋਟ (ਸ਼ਰਮਾਂ, ਜਸਵੰਤ) : ਮਮਦੋਟ 'ਚੋਂ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਤੋਂ ਕੁਝ ਸਮੇਂ ਬਾਅਦ ਹੀ ਮਮਦੋਟ ਪੁਲਸ ਨੇ ਮਸਤੈਦੀ ਦਿਖਾਉਂਦੇ ਹੋਏ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਲੜਕੀ ਨੂੰ ਬਰਾਮਦ ਕਰ ਲਿਆ ਹੈ। ਇਸ ਸਬੰਧੀ ਥਾਣਾ ਮਮਦੋਟ ਵਿਖੇ ਲੜਕੀ ਦੀ ਮਾਤਾ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।  ਇਸ ਸਬੰਧੀ ਥਾਣਾ ਮਮਦੋਟ ਦੇ ਐੱਸ. ਐੱਚ. ਓ. ਜਸਵੰਤ ਸਿੰਘ ਲਾਡੋ ਨੇ ਦੱਸਿਆ ਕਿ ਲੜਕੀ ਦੀ ਮਾਤਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਉਸ ਦੀ 15 ਸਾਲਾ ਨਾਬਾਲਗ ਲੜਕੀ ਜੋ 10ਵੀ ਕਲਾਸ ਵਿਚ ਪੜ੍ਹਦੀ ਹੈ , ਸ਼ਾਮ ਸਮੇਂ ਬਾਜ਼ਾਰ ਵਿਚ ਕੁਝ ਸਮਾਨ ਖਰੀਦਣ ਗਈ ਸੀ ਜਦੋਂ ਉਹ ਕਾਫੀ ਸਮੇਂ ਬਾਅਦ ਘਰ ਨਹੀਂ ਪਰਤੀ ਤਾਂ ਪਰਿਵਾਰ ਨੇ ਲੜਕੀ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਲੜਕੀ ਨੂੰ ਕਥਿਤ ਤੌਰ 'ਤੇ ਰਿਤਿਕ ਪੁੱਤਰ ਜੱਜੀ ਵਿਆਹ ਦਾ ਝਾਂਸਾ ਦੇ ਕੇ ਆਪਣੇ 2 ਹੋਰ ਸਾਥੀਆਂ ਗੋਬਿੰਦਾ ਨੂੰ ਨਾਲ ਲੈ ਕੇ ਸਵਿਫਟ ਕਾਰ ਵਿਚ ਬਿਠਾ ਕੇ ਜਿਸ ਨੂੰ ਰਾਜਾ ਨਾਮ ਦਾ ਵਿਅਕਤੀ ਚਲਾ ਰਿਹਾ ਸੀ ਭਜਾ ਕੇ ਲੈ ਗਏ ਹਨ । 

ਥਾਣਾ ਮਮਦੋਟ ਦੀ ਪੁਲਸ ਨੇ ਲੜਕੀ ਦੀ ਮਾਤਾ ਦੇ ਬਿਆਨਾਂ 'ਤੇ 3 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਸਬ ਇੰਸਪੈਕਟਰ ਸਤਪਾਲ ਸਿੰਘ, ਸਬ-ਇੰਸਪੈਕਟਰ ਮਨਪ੍ਰੀਤ ਕੌਰ ਨੇ ਸਮੇਤ ਪੁਲਸ ਪਾਰਟੀ ਉਕਤ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਤਾਂ ਰੇਲਵੇ ਸਟੇਸ਼ਨ ਫਿਰੋਜ਼ਪੁਰ ਤੋਂ ਉਕਤ ਦੋਸ਼ੀ ਰਿਤਿਕ ਜੋ ਕਿ ਬਾਹਰ ਜਾਣ ਲਈ ਲੜਕੀ ਸਮੇਤ ਸਟੇਸ਼ਨ 'ਤੇ ਖੜ੍ਹੇ ਸੀ ਨੂੰ ਗ੍ਰਿਫਤਾਰ ਕਰਕੇ ਲੜਕੀ ਨੂੰ ਬਰਾਮਦ ਕੀਤਾ ਅਤੇ ਦੂਸਰੇ ਦੋਸ਼ੀ ਗੋਬਿੰਦਾ ਨੂੰ ਸਾਰਾਗੜੀ ਤੋਂ ਗ੍ਰਿਫਤਾਰ ਕੀਤਾ ਗਿਆ। 

ਇਸ ਸਬੰਧੀ ਥਾਣਾ ਮਮਦੋਟ ਵਿਖੇ ਉਕਤ ਕਥਿਤ ਦੋਸ਼ੀ ਰਿਤਿਕ ਪੁੱਤਰ ਜੱਜੀ ਅਤੇ ਗੋਬਿੰਦਾ ਪੁੱਤਰ ਜਨਕ ਰਾਜ ਵਾਸੀਆਨ ਬਗਦਾਦੀ ਗੇਟ ਫਿਰੋਜਪੁਰ ਸ਼ਹਿਰ ਅਤੇ ਰਾਜਾ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਤਫਤੀਸ਼ ਕਰ ਰਹੇ ਸਬ ਇੰਸਪੈਕਟਰ ਸਤਪਾਲ ਸਿੰਘ ਅਤੇ ਮਨਪ੍ਰੀਤ ਕੌਰ ਨੇ ਦੱਸਿਆ ਕਿ ਲੜਕੀ ਦਾ ਮੈਡੀਕਲ ਕਰਵਾ ਕੇ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਤੀਸਰੇ ਸਾਥੀ ਦੀ ਭਾਲ ਲਈ ਪੁਲਸ ਵੱਲੋਂ ਛਾਪਾ ਮਾਰੀ ਕੀਤੀ ਜਾ ਰਹੀ ਹੈ।

  • Minor girl
  • married
  • ਨਾਬਾਲਗ ਲੜਕੀ
  • ਵਿਆਹ

ਚੀਫ ਖਾਲਸਾ ਦੀਵਾਨ ਦੇ ਪ੍ਰਧਾਨ 'ਤੇ ਗਾਲ ਕੱਢਣ ਦਾ ਲੱਗਾ ਦੋਸ਼

NEXT STORY

Stories You May Like

  • 2 girls missing
    ਵਿਆਹ ਦਾ ਝਾਂਸਾ ਦੇ ਕੇ ਦੋ ਨਾਬਾਲਗ ਕੁੜੀਆਂ ਨੂੰ ਲਿਜਾਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • police arrest man carrying heroin
    ਹੈਰੋਇਨ ਲੈ ਕੇ ਜਾਂਦੇ ਵਿਅਕਤੀ ਨੂੰ ਪੁਲਸ ਨੇ ਕੀਤਾ ਕਾਬੂ
  • student raped on the pretext of marriage
    ਵਿਆਹ ਦਾ ਝਾਂਸਾ ਦੇ ਕੇ ਵਿਦਿਆਰਥਣ ਨਾਲ ਜਬਰ-ਜ਼ਨਾਹ, ਅਸ਼ਲੀਲ ਫੋਟੋਆਂ ਬਣਾ ਕੀਤਾ ਬਲੈਕਮੇਲ
  • action of italian police
    ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦੋਸ਼ 'ਚ 16 ਸਾਲਾ ਨੌਜਵਾਨ ਨੂੰ ਕੀਤਾ ਕਾਬੂ
  • beware of those who set off firecrackers on the bullet motorcycles
    ਬੁਲਟ 'ਤੇ ਪਟਾਕੇ ਵਜਾਉਣ ਵਾਲੇ ਸਾਵਧਾਨ! SHO ਨੇ ਫਿਲਮੀ ਅੰਦਾਜ਼ ਖ਼ੁਦ ਦੌੜ ਕੇ ਹੀ ਮੁੰਡਿਆਂ ਨੂੰ...
  • 2 people bitten by poisonous snakes
    2 ਵਿਅਕਤੀਆਂ ਨੂੰ ਜ਼ਹਿਰੀਲੇ ਸੱਪਾਂ ਨੇ ਡੰਗਿਆ
  • 2 accused arrested with 2 foreign pistols  motorcycle and two mobile phones
    2 ਵਿਦੇਸ਼ੀ ਪਿਸਤੌਲ, ਮੋਟਰਸਾਈਕਲ ਤੇ ਦੋ ਮੋਬਾਈਲ ਸਣੇ 2 ਮੁਲਜ਼ਮ ਕਾਬੂ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2 ਮੁਲਜ਼ਮ ਗ੍ਰਿਫ਼ਤਾਰ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • boy drown in bhakra
      ਭਾਖੜਾ ਨਹਿਰ 'ਚ ਰੁੜਿਆ 17 ਸਾਲਾ ਨੌਜਵਾਨ, ਭਾਲ ਜਾਰੀ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • drone flying banned in view of independence day celebrations
      ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਲਮੀਣੀ ਸਟੇਡੀਅਮ ਦੇ 1 ਕਿਲੋਮੀਟਰ ਘੇਰੇ ਵਿੱਚ...
    • fire in ludhiana
      ਐਕਟਿਵਾ 'ਤੇ ਆਏ ਬਦਮਾਸ਼ਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਾਈ ਅੱਗ
    • moga police  heroin recovered  accused arrested
      ਮੋਗਾ ਪੁਲਸ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
    • heavy rain in punjab alert in 13 districts big weather forecast
      ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
    • 2 big networks busted in punjab
      ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ...
    • security tightened in punjab on independence day
      ਆਜ਼ਾਦੀ ਦਿਵਸ ਮੌਕੇ ਪੰਜਾਬ 'ਚ ਸੁਰੱਖਿਆ ਸਖ਼ਤ, DGP ਨੇ ਅੰਮ੍ਰਿਤਸਰ ਬਾਰਡਰ ਰੇਂਜ...
    • girl deadbody is found at royal hotel
      ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +