Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    2:14:07 AM

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਨਾਬਾਲਿਗ ਲੜਕੀ ਨਾਲ ਜ਼ਬਰਦਸਤੀ ਕਰਨ ਤੇ ਧਮਕੀਆਂ ਦੇਣ ਦੇ ਮਾਮਲੇ ’ਚ ਇਕ ਗ੍ਰਿਫਤਾਰ

PUNJAB News Punjabi(ਪੰਜਾਬ)

ਨਾਬਾਲਿਗ ਲੜਕੀ ਨਾਲ ਜ਼ਬਰਦਸਤੀ ਕਰਨ ਤੇ ਧਮਕੀਆਂ ਦੇਣ ਦੇ ਮਾਮਲੇ ’ਚ ਇਕ ਗ੍ਰਿਫਤਾਰ

  • Edited By Gurminder Singh,
  • Updated: 12 Jun, 2024 06:15 PM
Faridkot-Muktsar
minor girl  rape  police
  • Share
    • Facebook
    • Tumblr
    • Linkedin
    • Twitter
  • Comment

ਮਲੋਟ (ਜੁਨੇਜਾ) : ਥਾਣਾ ਸਦਰ ਮਲੋਟ ਪੁਲਸ ਨੇ ਇਕ ਨਾਬਾਲਿਗ ਲੜਕੀ ਨਾਲ ਜ਼ਬਰਦਸਤੀ ਕਰਨ ਅਤੇ ਧਮਕੀਆਂ ਦੇਣ ਦੇ ਕਥਿਤ ਦੋਸ਼ਾਂ ਤਹਿਤ ਇਕ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਪੀੜਤਾ ਆਪਣੀ ਦਾਦੀ ਨਾਲ ਰਹਿੰਦੀ ਹੈ। ਇਸ ਸਬੰਧੀ ਪੀੜਤਾ ਨੇ ਪੁਲਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਦੱਸਿਆ ਕਿ ਜਦੋਂ ਉਹ 3-4 ਸਾਲ ਦੀ ਉਮਰ ਦੀ ਸੀ ਤਾਂ ਉਸਦੀ ਮਾਂ ਉਸ ਨੂੰ ਛੱਡ ਕੇ ਚਲੀ ਗਈ। 2017 ’ਚ ਉਸਦੇ ਪਿਤਾ ਦੀ ਬੀਮਾਰੀ ਕਾਰਨ ਮੌਤ ਹੋ ਗਈ ਸੀ, ਜਿਸ ਕਰਕੇ ਉਸਦਾ ਪਾਲਣ-ਪੋਸ਼ਣ ਉਸਦੀ ਦਾਦੀ ਕਰ ਰਹੀ ਹੈ। ਉਨ੍ਹਾਂ ਦੇ ਘਰ ਦੇ ਨੇੜੇ ਰਹਿਣ ਵਾਲੇ ਅਰਸ਼ਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਦਾ ਪਿਛਲੇ ਕਈ ਸਾਲਾਂ ਤੋਂ ਉਨ੍ਹਾਂ ਦੇ ਘਰ ਆਉਣ-ਜਾਣਾ ਸੀ, ਜਿਸ ਕਰਕੇ ਉਸਦੀ ਦੋਸਤੀ ਹੋ ਗਈ।

ਪੀੜਤਾ ਨੇ ਦੱਸਿਆ ਕਿ ਕਰੀਬ ਡੇਢ ਸਾਲ ਪਹਿਲਾ ਮੇਰੀ ਦਾਦੀ ਵੀ ਘਰ ਨਹੀਂ ਸੀ ਤਾਂ ਉਕਤ ਨੌਜਵਾਨ ਅਰਸ਼ਦੀਪ ਦੁਪਹਿਰ ਵੇਲੇ ਸਾਡੇ ਘਰ ਆ ਗਿਆ ਅਤੇ ਮੇਰੀ ਮਰਜ਼ੀ ਤੋਂ ਬਿਨਾਂ ਮੇਰੇ ਕੱਪੜੇ ਉਤਾਰ ਕੇ ਮੇਰੇ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਅਤੇ ਮੈਨੂੰ ਧਮਕੀ ਦਿੱਤੀ ਕਿ ਜੇਕਰ ਮੈਂ ਇਸ ਬਾਰੇ ਕਿਸੇ ਨੂੰ ਵੀ ਦੱਸਿਆ ਤਾਂ ਉਹ ਮੈਨੂੰ ਜਾਨੋਂ ਮਾਰ ਦੇਵੇਗਾ। 2 ਦਿਨ ਪਹਿਲਾਂ ਵੀ 9 ਜੂਨ ਨੂੰ ਸ਼ਾਮ ਵੇਲੇ ਵਕਤ ਕਰੀਬ ਸਾਢੇ 4 ਵਜੇ ਉਕਤ ਨੌਜਵਾਨ ਉਨ੍ਹਾਂ ਦੇ ਘਰ ਦੇ ਸਾਹਮਣੇ ਆਇਆ ਤੇ ਖੜ੍ਹਾ ਹੋ ਗਿਆ। ਜਦੋਂ ਪੀੜਤਾ ਨੇ ਉਸ ਨੂੰ ਘਰ ਦੇ ਗੇਟ ਅੱਗਿਓਂ ਜਾਣ ਲਈ ਕਿਹਾ ਤਾਂ ਉਹ ਮੈਨੂੰ ਬੁਰਾ ਭਲਾ ਕਹਿਣ ਲੱਗ ਪਿਆ। ਉਸੇ ਵਕਤ ਪੀੜਤਾ ਦੀ ਦਾਦੀ ਵੀ ਆ ਗਈ। ਪੀੜਤਾ ਦੀ ਦਾਦੀ ਨੇ ਇਸ ਦਾ ਕਾਰਨ ਪੁੱਛਿਆ ਤਾਂ ਮੈਂ ਸਾਰੀ ਹੱਡਬੀਤੀ ਆਪਣੀ ਦਾਦੀ ਨੂੰ ਦੱਸ ਦਿੱਤੀ। ਪੀੜਤਾ ਅਨੁਸਾਰ ਪਹਿਲਾਂ ਤਾਂ ਸ਼ਰਮ ਕਰਕੇ ਚੁੱਪ ਰਹੇ ਪਰ ਫਿਰ ਉਸਨੇ ਦਾਦੀ ਨਾਲ ਥਾਣੇ ਇਤਲਾਹ ਦਿੱਤੀ। ਥਾਣਾ ਸਦਰ ਮਲੋਟ ਪੁਲਸ ਨੇ ਪੀੜਤਾ ਦੇ ਉਕਤ ਬਿਆਨਾਂ ਦੇ ਆਧਾਰ ’ਤੇ ਅਰਸ਼ਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਬਾਬਾ ਜੀਵਨ ਸਿੰਘ ਨਗਰ ਮਲੋਟ ਵਿਰੁੱਧ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।

  • Minor girl
  • rape
  • police
  • ਨਾਬਾਲਿਗ ਲੜਕੀ
  • ਬਲਾਤਕਾਰ
  • ਪੁਲਸ

ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ, ਡੀ. ਸੀ. ਨੇ ਜਾਰੀ ਕੀਤੇ ਸਖ਼ਤ ਹੁਕਮ

NEXT STORY

Stories You May Like

  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • one person arrested for excessive loudspeaker volume
    ਲਾਊਡਸਪੀਕਰ ਦੀ ਹੱਦ ਤੋਂ ਜ਼ਿਆਦਾ ਵਧ ਆਵਾਜ਼ ਦੇਣ ਕਾਰਨ ਇਕ ਵਿਅਕਤੀ ਗ੍ਰਿਫਤਾਰ
  • case registered missing a minor girl
    ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਨੌਜਵਾਨ 'ਤੇ ਮੁਕੱਦਮਾ ਦਰਜ
  • fir case
    ਜ਼ਮੀਨ ਤੇ ਸਰਕਾਰੀ ਰਸਤੇ ’ਤੇ ਕਬਜ਼ੇ ਨੂੰ ਲੈ ਕੇ ਵਿਵਾਦ, ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ
  • consultation paper on ai rules to be issued
    AI ਨਿਯਮਾਂ ’ਤੇ ਇਕ ਮਹੀਨੇ ’ਚ ਸਲਾਹ ਪੱਤਰ ਜਾਰੀ ਹੋਵੇਗਾ : ਵੈਸ਼ਨਵ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • accusation of forcibly making a minor drink a chemical substance
    ਸਰੀਰਕ ਸ਼ੋਸ਼ਣ ਦਾ ਵਿਰੋਧ ਕਰਨ ’ਤੇ ਨਾਬਾਲਗਾ ਨੂੰ ਜ਼ਬਰਦਸਤੀ ਕੈਮੀਕਲ ਪਿਲਾਉਣ ਦਾ ਦੋਸ਼
  • smuggler arrested in punjab with a cache of weapons
    ਪੰਜਾਬ 'ਚ ਹਥਿਆਰਾਂ ਦੇ ਜ਼ਖੀਰੇ ਸਣੇ ਇਕ ਤਸਕਰ ਗ੍ਰਿਫਤਾਰ, AK-47 ਰਾਈਫਲ ਤੇ ਦੋ ਗ੍ਰਨੇਡ ਬਰਾਮਦ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota dig accused
      ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +