Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    10:31:20 AM

  • gold prices fall  silver prices also fall  know today  s prices

    ਸੋਨੇ ਦੀਆਂ ਕੀਮਤਾਂ 'ਚ ਆਈ ਗਿਰਾਵਟ, ਚਾਂਦੀ ਦੇ ਭਾਅ...

  • boat intercepting

    ਰੋਕ'ਤੀ ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ!...

  • pickup truck overturns after hitting divider  32 injured

    ਬਾਗਪਤ 'ਚ ਵੱਡਾ ਹਾਦਸਾ: ਡਿਵਾਈਡਰ ਨਾਲ ਟਕਰਾ ਪਲਟ...

  • middle east

    ਮਿਡਲ ਈਸਟ 'ਚ ਛਿੜੀ ਇਕ ਹੋਰ ਜੰਗ ! ਫ਼ੌਜੀ ਜਵਾਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਸਕੂਲ ਤੋਂ ਘਰ ਪਰਤ ਰਹੀ ਨਾਬਾਲਿਗ ਕੁੜੀ ਨੂੰ ਰਸਤੇ ਵਿਚ ਘੇਰ ਕੇ ਲੁੱਟੀ ਪੱਤ

PUNJAB News Punjabi(ਪੰਜਾਬ)

ਸਕੂਲ ਤੋਂ ਘਰ ਪਰਤ ਰਹੀ ਨਾਬਾਲਿਗ ਕੁੜੀ ਨੂੰ ਰਸਤੇ ਵਿਚ ਘੇਰ ਕੇ ਲੁੱਟੀ ਪੱਤ

  • Edited By Gurminder Singh,
  • Updated: 30 Oct, 2023 06:26 PM
Bathinda-Mansa
minor girl  rape  youth  police
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਬਾਂਸਲ) : ਇਸ ਖੇਤਰ ਦੇ ਇਕ ਪਿੰਡ ਦੇ ਇਕ ਨੌਜਵਾਨ ਵਲੋਂ ਆਪਣੇ ਹੀ ਪਿੰਡ ਦੀ ਨਾਬਾਲਗ ਲੜਕੀ ਨਾਲ ਤਿੰਨ ਹਰ ਨੌਜਵਾਨਾਂ ਦੀ ਸਹਾਇਤਾ ਨਾਲ ਦਿਨ ਦਿਹਾੜੇ ਜਬਰ-ਜ਼ਿਨਾਹ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਲੜਕੀ ਨੇ ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਕਿ ਦੱਸਿਆ ਕਿ ਉਹ ਸਰਕਾਰੀ ਸੈਕੰਡਰੀ ਸਕੂਲ ਵਿਚ ਪੜ੍ਹਦੀ ਹੈ। ਉਹ ਰੋਜ਼ਾਨਾ ਜਦੋਂ ਸਕੂਲ ਪੜ੍ਹਨ ਜਾਂਦੀ ਆਉਂਦੀ ਸੀ ਤਾਂ ਉਨ੍ਹਾਂ ਦੇ ਪਿੰਡ ਦਾ ਹੀ ਨੌਜਵਾਨ ਖੁਸ਼ਦੀਪ ਸਿੰਘ ਅਕਸਰ ਹੀ ਉਸ ਨਾਲ ਛੇੜਖ਼ਾਨੀਆਂ ਕਰਦਾ ਸੀ। ਉਸ ਨੇ ਇਸ ਲੜਕੇ ਨੂੰ ਕਈ ਵਾਰ ਰੋਕਿਆ ਅਤੇ ਆਪਣੇ ਘਰਦਿਆਂ ਨੂੰ ਦੱਸਣ ਤੇ ਲੜਕੇ ਦੇ ਮਾਤਾ—ਪਿਤਾ ਨੂੰ ਸ਼ਿਕਾਇਤ ਵੀ ਦਿੱਤੀ ਸੀ ਪਰ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਾ ਆਇਆ। 

ਲੜਕੀ ਦੇ ਦੱਸਣ ਮੁਤਾਬਿਕ ਦੁਪਹਿਰ 2 ਕੁ ਵਜੇ ਜਦੋਂ ਉਹ ਆਪਣੇ ਪਿੰਡ ਦੇ ਅੱਡੇ ’ਤੇ ਬੱਸ ਤੋਂ ਉੱਤਰ ਕੇ ਆਪਣੇ ਘਰ ਜਾ ਰਹੀ ਸੀ ਤਾਂ ਰਸਤੇ ’ਚ ਖੁਸ਼ਦੀਪ ਸਿੰਘ ਨੇ ਆਪਣੇ ਘਰ ਕੋਲ ਉਸ ਦੀ ਬਾਂਹ ਫੜ ਕੇ ਅਤੇ ਰਸਤਾ ਰੋਕ ਕੇ ਜ਼ਬਰਦਸਤੀ ਆਪਣੇ ਘਰ ਅੰਦਰ ਲੈ ਲਿਆ। ਘਰ ਅੰਦਰ ਉਸ ਵੇਲੇ ਤਿੰਨ ਜਣੇ ਹੋਰ ਸਨ, ਜਿੰਨਾਂ ਨੂੰ ਮੈਂ ਜਾਣਦੀ ਨਹੀਂ ਸੀ। ਫਿਰ ਖੁਸ਼ਦੀਪ ਨੇ ਕੋਈ ਨਸ਼ੀਲੀ ਵਸਤੂ ਉਸ ਨੂੰ ਪਿਲਾ ਕੇ ਜਬਰ-ਜ਼ਿਨਾਹ ਕੀਤਾ। ਪੀੜਤਾ ਦਾ ਕਹਿਣਾ ਹੈ ਕਿ ਉਸ ਨੂੰ ਕੋਈ ਪਤਾ ਨਹੀਂ ਕਿ ਦੂਜੇ ਤਿੰਨ ਮੁੰਡਿਆਂ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ ਹੈ ਜਾਂ ਨਹੀਂ। ਆਖ਼ਰ ’ਤੇ ਉਸ ਨੂੰ ਘਰੋਂ ਕੱਢ ਦਿੱਤਾ ਅਤੇ ਨਾਲ ਧਮਕੀ ਵੀ ਦਿੱਤੀ ਕਿ ਜੇਕਰ ਕਿਸੇ ਨੂੰ ਦੱਸ ਦਿੱਤਾ ਤਾਂ ਬੁਰਾ ਹਾਲ ਕੀਤਾ ਜਾਵੇਗਾ। 

ਉਸ ਨੇ ਸਾਰੀ ਘਟਨਾ ਆਪਣੀ ਮਾਤਾ ਨੂੰ ਦੱਸੀ, ਜਿਸ ’ਤੇ ਮਾਂ-ਬਾਪ ਨੇ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾ ਦਿੱਤਾ, ਉਹ ਜੇਰੇ ਇਲਾਜ ਹੈ। ਪੀੜਤ ਕੁੜੀ ਨੇ ਮੰਗ ਕੀਤੀ ਹੈ ਕਿ ਦੋਸ਼ੀ ਲੜਕੇ ਅਤੇ ਉਸ ਦੇ ਸਾਥੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਥਾਣਾ ਮੁਖੀ ਬੋਹਾ ਇੰਸਪੈਕਟਰ ਜਗਦੇਵ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਧਾਰਾ 376, 354 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਛੇਤੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪੜਤਾਲ ਤੋਂ ਬਾਅਦ ਬਣਦੀ ਕਾਨੂੰਨੀ ਕਰਵਾਈ ਅਮਲ ’ਚ ਲਿਆਂਦੀ ਜਾਵੇਗੀ।

  • Minor girl
  • rape
  • youth
  • police
  • ਨਾਬਾਲਿਗ ਕੁੜੀ
  • ਬਲਾਤਕਾਰ
  • ਨੌਜਵਾਨ
  • ਪੁਲਸ

ਰੇਲਵੇ ਤਾਰਾਂ ਦੀ ਨਿਗਰਾਨੀ ਕਰ ਰਹੇ ਦੋ ਨੌਜਵਾਨਾਂ ਦੀ ਡੀਜ਼ਲ ਇੰਜਣ ਹੇਠ ਆਉਣ ਕਾਰਨ ਮੌਤ

NEXT STORY

Stories You May Like

  • punjab school student
    ਪੰਜਾਬ: ਸਕੂਲ ਤੋਂ ਛੁੱਟੀ ਮਗਰੋਂ ਪਰਤ ਰਹੀ ਵਿਦਿਆਰਥਣ ਨਾਲ ਵਾਪਰ ਗਈ ਅਣਹੋਣੀ!
  • government school classroom head teacher
    ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ
  • drones used in flood affected areas
    ਰਸਤੇ ਹੋਏ ਬੰਦ, ਨੇਪਾਲ 'ਚ ਡਰੋਨ ਜਰੀਏ ਘਰ ਪਹੁੰਚਾਈਆਂ ਜਾ ਰਹੀਆਂ ਲਾਸ਼ਾਂ
  • ai and ev sectors will open new avenues of revenue
    ਅਗਲੇ 7 ਸਾਲਾਂ ’ਚ AI ਅਤੇ EV ਸੈਕਟਰ ਖੋਲ੍ਹਣਗੇ ਕਮਾਈ ਦੇ ਨਵੇਂ ਰਸਤੇ
  • home robbery on nawansher
    ਮੇਲਾ ਵੇਖਣ ਗਿਆ ਸੀ ਪਰਿਵਾਰ, ਪਿੱਛੋਂ ਚੋਰਾਂ ਨੇ ਘਰ ਨੂੰ ਬਣਾ ਲਿਆ ਨਿਸ਼ਾਨਾ
  • family  electricity  girl
    ਪਰਿਵਾਰ ਨਾਲ ਮੇਲਾ ਦੇਖਣ ਗਈ ਕੁੜੀ ਦੀ ਮੌਤ, ਬਿਜਲੀ ਦੀਆਂ ਨੰਗੀਆਂ ਤਾਰਾਂ ਤੋਂ ਲੱਗਾ ਕਰੰਟ
  • schools may remain closed on thursday  september 3
    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
  • bike  water  rain  dupattas  family  video
    ਇਨਸਾਨੀਅਤ ਦੀ ਮਿਸਾਲ ; ਬਾਈਕ ਦੇ ਸਹਾਰੇ ਲਟਕ ਰਹੀ ਸੀ ਨੌਜਵਾਨ ਦੀ ਜਾਨ, ਚੂੜੇ ਵਾਲੀ ਕੁੜੀ ਨੇ...
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • painful incident sunam
      ਕੀੜਿਆਂ ਦੇ ਭੌਣ 'ਤੇ ਤਿਲ-ਚੌਲੀ ਪਾਉਣ ਗਈ ਮਹਿਲਾ ਨਾਲ ਵਾਪਰ ਗਈ ਅਣਹੋਣੀ
    • accident in barnala
      ਤੇਜ਼ ਰਫਤਾਰ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
    • shocking news sunam
      ਘਰੇਲੂ ਕਲੇਸ਼ ਤੋਂ ਦੁਖੀ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਪਤਨੀ ਸਣੇ ਤਿੰਨ...
    • governments should ensure safety of sikhs in canada and america advocate dhami
      ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ...
    • accident in barnala
      ਕੰਮ 'ਤੇ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ
    • drug addict nephew clashed family
      ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ
    • police raid hotel and pg in zirakpur
      ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ...
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • four cadets from punjab become lieutenants in indian army
      ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
    • punjab vidhan sabha elections
      ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +