Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    1:27:28 AM

  • honor killing in kotkapura

    ਕੋਟਕਪੂਰਾ 'ਚ 'ਆਨਰ ਕਿਲਿੰਗ: ਪ੍ਰੇਮ ਵਿਆਹ ਤੋਂ...

  • kangana ranaut speaks on janata party  s performance

    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ...

  • raja warring came out in favor of the students

    "ਇਹ ਸਿਰਫ਼ ਵਿਦਿਆਰਥੀਆਂ ਦੀ ਲੜਾਈ ਨਹੀਂ, ਭਾਰਤ ਦੇ...

  • punjab farmers march to delhi postponed

    ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ ਟਲਿਆ, ਜਲਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਨਾਬਾਲਗ ਲੜਕੀ ਤੋਂ ਜਬਰੀ ਸੈਕਸ ਕਰਾਉਣ 'ਤੇ 4 ਔਰਤਾਂ ਖਿਲਾਫ ਮਾਮਲਾ ਦਰਜ, ਇਕ ਗ੍ਰਿਫਤਾਰ

PUNJAB News Punjabi(ਪੰਜਾਬ)

ਨਾਬਾਲਗ ਲੜਕੀ ਤੋਂ ਜਬਰੀ ਸੈਕਸ ਕਰਾਉਣ 'ਤੇ 4 ਔਰਤਾਂ ਖਿਲਾਫ ਮਾਮਲਾ ਦਰਜ, ਇਕ ਗ੍ਰਿਫਤਾਰ

  • Updated: 12 Jul, 2019 06:39 PM
Sangrur
minor girl  rape
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ,(ਬਾਵਾ): ਥਾਣਾ ਸਿਟੀ ਸੰਗਰੂਰ ਪੁਲਿਸ ਨੇ ਇਕ ਨਬਾਲਗ ਲੜਕੀ ਤੋਂ ਜਬਰੀ ਸੈਕਸ ਕਰਵਾਉਣ ਅਤੇ ਕਬਜੇ 'ਚ ਰੱਖਣ ਦੇ ਦੋਸ਼ ਵਿਚ ਚਾਰ ਔਰਤਾਂ ਵਿਰੁੱਧ ਮੁਕੱਦਮਾ ਦਰਜ ਕਰ ਇਕ ਔਰਤ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਇੰਚਾਰਜ ਇੰਸਪੈਕਟਰ ਗੁਰਭਜਨ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਨ੍ਹਾਂ ਪਾਸ ਪੀੜਤ ਲੜਕੀ (17) ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਕੁਝ ਮਹਿਨੇ ਪਹਿਲਾਂ ਉਸ ਦੀ ਮਾਤਾ ਇਕ ਚੋਰੀ ਦੇ ਕੇਸ ਵਿਚ ਜੇਲ ਚਲੀ ਗਈ ਸੀ। ਜਿਸ ਕਾਰਨ ਉਹ ਪ੍ਰੇਸ਼ਾਨ ਰਹਿਣ ਲੱਗੀ। ਇਕ ਦਿਨ ਉਸ ਨੂੰ ਨਿਸ਼ਾ ਵਾਸੀ ਸੰਗਰੂਰ ਨਾਮੀ ਔਰਤ ਬਜਾਰ ਵਿਚ ਮਿਲ ਗਈ ਅਤੇ ਉਸ ਤੋਂ ਪ੍ਰੇਸ਼ਾਨੀ ਦਾ ਕਾਰਨ ਪੁਛਿਆ, ਸਾਰੀ ਗੱਲ ਦੱਸਣ ਉਪਰੰਤ ਨਿਸ਼ਾ ਨੇ ਉਸ ਨੂੰ ਭਰੋਸਾ ਦਿਵਾਇਆ ਕਿ ਉਸ ਦੀ ਮਾਤਾ ਦੀ ਜ਼ਮਾਨਤ ਕਰਵਾਉਣ ਲਈ ਪੈਸਿਆਂ ਦਾ ਇਤਜਾਮ ਕਰਵਾਉਣ ਲਈ ਉਸ ਨੂੰ ਕੰਮ 'ਤੇ ਲਗਵਾਉਂਣ ਦਾ ਭਰੋਸਾ ਦੇ ਕੇ ਆਪਣੇ ਨਾਲ ਲੈ ਗਈ। ਥਾਣਾ ਸਿਟੀ ਵਿਚ ਦਰਜ ਬਿਆਨਾਂ ਮੁਤਾਬਕ ਨੀਸ਼ਾ ਪੀੜਤ ਲੜਕੀ ਤੋਂ ਪੇਸ਼ਾ ਕਰਵਾਉਣ ਲੱਗ ਪਈ ਅਤੇ ਫਿਰ ਉਸ ਨੂੰ ਅੱਗੇ ਕਿਸੇ ਹੋਰ ਔਰਤ ਦੇ ਹਾਵਾਲੇ ਕਰ ਦਿੱਤਾ।

ਕਰੀਬ ਤਿੰਨ ਮਹੀਨਿਆ ਵਿਚ ਪੀੜਤ ਲੜਕੀ ਨੂੰ ਸ਼ਹਿਰ ਦੀਆਂ ਚਾਰ ਵੱਖ-ਵੱਖ ਔਰਤਾਂ ਨੇ ਪੈਸੇ ਲੈ ਕੇ ਰਾਤਾਂ ਨੂੰ ਭੇਜਣਾ ਸ਼ੁਰੂ ਕਰ ਦਿੱਤਾ ਅਤੇ ਪੀੜਤ ਨੂੰ ਉਸ ਦੀ ਮਾਤਾ ਦੀ ਜ਼ਮਾਨਤ ਲਈ ਪੈਸੇ ਵੀ ਨਹੀਂ ਦਿੱਤੇ । ਪੀੜਤ ਲੜਕੀ ਦਾ ਪਿਤਾ ਜਦ ਆਪਣੀ ਲੜਕੀ ਨੂੰ ਛੁਡਾਉਣ ਉਕਤ ਔਰਤਾਂ ਪਾਸ ਜਾਂਦਾ ਤਾਂ ਉਹ ਲੜਕੀ ਨੂੰ ਛੁਪਾ ਦਿੰਦੀਆਂ ਸਨ। ਪੀੜਤਾ ਦੇ ਬਿਆਨਾ ਮੁਤਾਬਕ ਉਹ ਕਿਸੇ ਤਰ੍ਹਾਂ ਉਕਤ ਔਰਤਾਂ ਦੇ ਚੁੰਗਲ ਵਿਚੋਂ ਨਿਕਲ ਕੇ ਆਪਣੇ ਪਿਤਾ ਕੋਲ ਪਹੁੰਚ ਗਈ। ਥਾਣਾ ਮੁਖੀ ਨੇ ਦੱਸਿਆ ਕਿ ਪੀੜਤ ਲੜਕੀ ਦੇ ਬਿਆਨਾ 'ਤੇ ਥਾਣਾ ਸਿਟੀ ਸੰਗਰੂਰ ਵਿਚ ਨਿਸ਼ਾ, ਕਮਲਜੀਤ ਕੌਰ, ਰੈਨੂੰ ਅਤੇ ਸੋਨਾ ਵਾਸੀ ਸੰਗਰੂਰ ਵਿਰੁੱਧ ਮੁਕੱਦਮਾ ਦਰਜ ਕਰਕੇ ਪੜਤਾਲ ਉਕਤ ਔਰਤਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਗਈ ਅਤੇ ਕਮਲਜੀਤ ਕੌਰ ਨੂੰ ਗ੍ਰਿਫਤਾਰ ਕਰ ਲਿਆ ਗਿਆ । ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕਮਲਜੀਤ ਨੂੰ ਅੱਜ ਅਦਾਲਤ ਵਿਚ ਪੇਸ ਕੀਤਾ ਜਾਵੇਗਾ ਅਤੇ ਬਾਕੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਨ੍ਹਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾ ਦੱਸਿਆ ਕਿ ਮਾਮਲੇ ਦੀ ਗੰਭੀਰਤਾਂ ਨਾਲ ਪੜਤਾਲ ਕੀਤੀ ਜਾਵੇਗੀ ਤਾਂ ਜੋ ਪੀੜਤ ਨੂੰ ਇਨਸਾਫ ਦਿਵਾਇਆ ਜਾ ਸਕੇ।

  • ਨਾਬਾਲਗ ਲੜਕੀ
  • ਜਬਰ ਜਨਾਹ
  • Minor girl
  • rape

ਹੁਣ ਸੁਖਪਾਲ ਖਹਿਰਾ ਘੇਰਣਗੇ ਕੈਪਟਨ ਦਾ ਘਰ

NEXT STORY

Stories You May Like

  • boy  pornographic video  underage girl
    ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਸਰੀਰਕ ਸਬੰਧ ਬਣਾਏ ਤੇ ਦੋਸਤ ਨੇ ਬਣਾਈ ਵੀਡੀਓ
  • one person arrested with heroin  case registered
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
  • girl mising in tanda
    ਨਾਬਾਲਗ ਕੁੜੀ ਨੂੰ ਵਰਗਲਾ ਕੇ ਲਿਜਾਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • punjab police registers case against minor girl
    ਨਾਬਾਲਿਗਾ ਨੂੰ ਭਜਾ ਲਿਜਾਣ ਦੇ ਮਾਮਲੇ ’ਚ ਨੌਜਵਾਨ ਖਿਲਾਫ ਮਾਮਲਾ ਦਰਜ
  • 4 youths arrested with thar vehicle  pistol  2 live rounds and 2 machetes
    ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਥਾਰ ਗੱਡੀ, ਪਿਸਟਲ, 2 ਜ਼ਿੰਦਾ ਰੌਂਦਾਂ ਤੇ 2 ਦਾਤਰਾਂ ਸਮੇਤ 4 ਨੌਜਵਾਨ ਗ੍ਰਿਫਤਾਰ
  • dope test  haryana police station
    ਡੋਪ ਟੈਸਟ ਪੋਜ਼ਟਿਵ ਆਉਣ 'ਤੇ ਥਾਣਾ ਹਰਿਆਣਾ ਪੁਲਸ ਵੱਲੋਂ 7 ਖਿਲਾਫ ਮਾਮਲਾ ਦਰਜ
  • drug taking boy runs into police hurdle  case registered
    ਨਸ਼ਾ ਕਰਦਾ ਨੌਜਵਾਨ ਚੜ੍ਹਿਆ ਪੁਲਸ ਅੜਿੱਕੇ, ਮਾਮਲਾ ਦਰਜ
  • nclat gives permission to withdraw bankruptcy case against oswal overseas
    NCLAT ਨੇ ਓਸਵਾਲ ਓਵਰਸੀਜ਼ ਖਿਲਾਫ ਦੀਵਾਲੀਆ ਮਾਮਲਾ ਵਾਪਸ ਲੈਣ ਦੀ ਦਿੱਤੀ ਇਜਾਜ਼ਤ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
Trending
Ek Nazar
bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • building rules changes in rules
      ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
    • himachal pradesh toll tax himachal vehicle
      ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ’ਤੇ ਲੱਗੇਗਾ ਟੈਕਸ, ਸਰਬ ਸੰਮਤੀ ਨਾਲ ਮਤਾ ਪਾਸ
    • big news from punjab politics
      ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ, ਅਕਾਲੀ ਦਲ ਪੁਨਰ ਸੁਰਜੀਤ 'ਚ ਵੱਡੀ ਬਗਾਵਤ
    • rain in punjab meteorological department
      ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
    • major weather warning in punjab for next 48 hours
      ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
    • punjab army personnel
      ਪੰਜਾਬ 'ਚ ਛੁੱਟੀਆਂ ਕੱਟਣ ਆਏ ਫ਼ੌਜੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
    • bank ac issue
      ਬੈਂਕ ਦਾ AC ਖ਼ਰਾਬ ਹੋਣ ਕਾਰਨ ਆਧਾਰ ਕਾਰਡ ਦਾ ਕੰਮ ਕਰਾਉਣ ਆਏ ਲੋਕ ਪਰੇਸ਼ਾਨ
    • water level rises in ravi river
      ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ...
    • heroin seized  cia staff
      ਕਾਰ ’ਚੋਂ 810 ਗ੍ਰਾਮ ਹੈਰੋਇਨ ਬਰਾਮਦ, ਸੀਆਈਏ ਸਟਾਫ਼ ਵੱਲੋਂ ਇਕ ਵਿਅਕਤੀ ਕਾਬੂ
    • high court orders  sanitation workers  punjab police
      ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +