Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    9:21:06 PM

  • robbery case solved

    ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ...

  • advisory issued for indians

    ਰੂਸ ਦੀ ਯਾਤਰਾ ਤੋਂ ਪਹਿਲਾਂ ਹੋ ਜਾਓ ਸਾਵਧਾਨ!...

  • majithia summoned in punjab  s multi crore drug case

    ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਬਣਾਇਆ ਹਵਸ ਦਾ ਸ਼ਿਕਾਰ

PUNJAB News Punjabi(ਪੰਜਾਬ)

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਬਣਾਇਆ ਹਵਸ ਦਾ ਸ਼ਿਕਾਰ

  • Updated: 17 Sep, 2019 07:56 PM
Faridkot
minor girl  rape
  • Share
    • Facebook
    • Tumblr
    • Linkedin
    • Twitter
  • Comment

ਫ਼ਰੀਦਕੋਟ,(ਰਾਜਨ): ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਇਕ ਨੌਜਵਾਨ ਵਲੋਂ ਉਸ ਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆ। ਜਾਣਕਾਰੀ ਮੁਤਾਬਕ ਨਾਬਾਲਗ ਲੜਕੀ ਨੂੰ ਪਹਿਲਾਂ ਤੋਂ ਹੀ ਜਾਨਣ ਦੀ ਸੂਰਤ 'ਚ ਇਕ ਨੌਜਵਾਨ ਵੱਲੋਂ ਉਸ ਦੇ ਘਰ ਜਾ ਕੇ ਉਸ ਨੂੰ ਹਵਸ ਦਾ ਸ਼ਿਕਾਰ ਬਣਾਉਣ ਤੇ ਫਿਰ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਆਪਣੇ ਦੇਸ਼ ਲਿਜਾ ਕੇ ਕੁਝ ਦਿਨ ਬਾਅਦ ਫਿਰ ਫਰੀਦਕੋਟ ਵਿਖੇ ਛੱਡ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਖਿਲਾਫ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਸਥਾਨਕ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਧੋਖਾਦੇਹੀ ਦਾ ਸ਼ਿਕਾਰ ਹੋਈ ਮੰਦਭਾਗੀ ਨਾਬਾਲਗ ਲੜਕੀ ਜ਼ਿਲੇ ਦੇ ਪਿੰਡ ਜੰਡਵਾਲਾ ਨਿਵਾਸੀ ਇਕ ਪਰਿਵਾਰ ਨਾਲ ਸਬੰਧਤ ਹੈ, ਜੋ ਇਸ ਵੇਲੇ ਸਥਾਨਕ ਸ਼ਹਿਰ ਵਿਚ ਰਹਿ ਰਹੇ ਹਨ। ਪੀੜਤ ਲੜਕੀ ਨੇ ਬਿਆਨ ਦਿੱਤਾ ਕਿ ਰਾਜਪਾਲ ਸਿੰਘ ਪੁੱਤਰ ਸਹਿਜ ਰਾਮ ਵਾਸੀ ਪਿੰਡ ਬਿਲਸੜੀ ਜ਼ਿਲਾ ਬਾਰਾਬੰਕੀ ਉੱਤਰ ਪ੍ਰਦੇਸ਼ ਉਸ ਨੂੰ ਪਹਿਲਾਂ ਤੋਂ ਹੀ ਜਾਣਦਾ ਸੀ। ਕੁਝ ਸਮਾਂ ਪਹਿਲਾਂ ਉਹ ਉਸ ਦੇ ਘਰ ਆਇਆ ਤੇ ਘਰ ਵਿਚ ਉਸ ਦੇ ਇਕੱਲੀ ਹੋਣ ਦੀ ਸੂਰਤ 'ਚ ਉਸਨੇ ਉਸ ਨਾਲ ਜ਼ਬਰਦਸਤੀ ਕੀਤੀ ਤੇ ਉਸਦੇ ਵਿਰੋਧ ਕਰਨ 'ਤੇ ਉਹ
ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗ ਪਿਆ। ਸ਼ਿਕਾਇਤਕਰਤਾ ਨੇ ਬਿਆਨ ਦਿੱਤਾ ਕਿ ਇਸ ਘਟਨਾ ਉਪਰੰਤ ਰਾਜਪਾਲ ਇਕ ਦਿਨ ਫਿਰ ਉਸ ਦੇ ਘਰ ਆਇਆ ਅਤੇ ਘਰ 'ਚ ਉਸਦੇ ਇਕੱਲੀ ਹੋਣ ਦੀ ਸੂਰਤ 'ਚ ਉਸ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਰੇਲ ਗੱਡੀ ਰਾਹੀਂ ਆਪਣੇ ਪਿੰਡ ਬਿਲਸੜੀ ਵਿਖੇ ਲੈ ਗਿਆ, ਜਿੱਥੇ ਉਸਦੇ ਮਾਤਾ-ਪਿਤਾ ਵੀ ਰਹਿ ਰਹੇ ਸਨ।

ਪੀੜਤਾ ਮੁਤਾਬਕ ਉਸ ਨੇ ਉਸ ਨੂੰ 15 ਦਿਨ ਆਪਣੇ ਘਰ ਰੱਖਿਆ ਤੇ ਇਸ ਦੌਰਾਨ ਉਹ ਅਕਸਰ ਉਸ ਨਾਲ ਜ਼ਬਰਦਸਤੀ ਕਰਦਾ ਰਹਿੰਦਾ ਸੀ। ਇਸ ਪਿੱਛੋਂ ਰਾਜਪਾਲ ਦਾ ਪਿਤਾ ਉਸ ਨੂੰ ਬੀਤੀ 13 ਸਤੰਬਰ ਨੂੰ ਇੱਥੇ ਛੱਡ ਗਿਆ, ਜਿਸ 'ਤੇ ਉਸ ਨੇ ਸਾਰੀ ਹੱਡ ਬੀਤੀ ਆਪਣੇ ਮਾਤਾ-ਪਿਤਾ ਨੂੰ ਦੱਸੀ। ਇਸ ਸ਼ਿਕਾਇਤ 'ਤੇ ਥਾਣਾ ਸਿਟੀ ਵਿਖੇ ਮੁੱਖ ਕਥਿਤ ਦੋਸ਼ੀ ਰਾਜਪਾਲ ਸਿੰਘ, ਇਸ ਦੇ ਪਿਤਾ ਸਹਿਜਰਾਮ ਅਤੇ ਗੀਤਾ ਪਤਨੀ ਸਹਿਜ ਰਾਮ 'ਤੇ ਢੁੱਕਵੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ, ਜਿਸਦੀ ਤਫ਼ਤੀਸ਼ ਥਾਣੇਦਾਰ ਜਗਦੀਪ ਕੌਰ ਇੰਚਾਰਜ ਵੁਮੈਨ ਸੈੱਲ ਫ਼ਰੀਦਕੋਟ ਵੱਲੋਂ ਜਾਰੀ ਹੈ।

  • Minor girl
  • rape
  • ਨਾਬਾਲਗ ਲੜਕੀ
  • ਜਬਰ ਜਨਾਹ

ਪੰਜਾਬ ਦਾ ਇਸ ਵਾਰ ਵੀ ਨਹੀਂ ਘਟਿਆ ‘ਝੋਨੇ ਨਾਲੋਂ ਮੋਹ’

NEXT STORY

Stories You May Like

  • minor girl raped on the pretext of removing   blame   from birth chart
    ਜਨਮ ਕੁੰਡਲੀ ਤੋਂ ‘ਦੋਸ਼’ ਹਟਾਉਣ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • fir in ludhiana
    ਕੈਨੇਡਾ ਦੀ PR ਦਾ ਝਾਂਸਾ ਦੇ ਕੇ ਕੁੜੀ ਨੇ ਕਰਵਾਇਆ ਵਿਆਹ, ਫ਼ਿਰ ਥੋੜ੍ਹੇ ਦਿਨ ਬਾਅਦ ਹੀ...
  • fir case
    30 ਸਾਲਾ ਮੁਟਿਆਰ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਤਹਿਤ ਇੱਕ ਨਾਮਜ਼ਦ
  • hindu girl rescued
    ਪਾਕਿਸਤਾਨ 'ਚ ਅਗਵਾ ਹੋਣ ਦੇ ਛੇ ਮਹੀਨਿਆਂ ਬਾਅਦ ਬਚਾਈ ਗਈ ਨਾਬਾਲਗ ਹਿੰਦੂ ਲੜਕੀ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • case registered against unidentified person for marrying minor girl
    ਨਾਬਾਲਗ ਕੁੜੀ ਨਾਲ ਵਿਆਹ ਕਰਵਾਉਣ ਵਾਲੇ ਇਕ ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ
  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • paddy  rice  and sheller association
      ਨਵੇਂ ਝੋਨੇ ’ਚੋਂ 10 ਫੀਸਦੀ ਚਾਵਲ ਦੇ ਟੋਟੇ ਦੀ ਬਜਾਏ 50 ਫੀਸਦੀ ਟੋਟਾ ਨਿਕਲ ਰਿਹਾ
    • amit shah reached house of bjp  s punjab vice president rakesh rathore
      ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +