Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    12:38:56 AM

  • major gift from uk government to indians

    UK ਸਰਕਾਰ ਦਾ ਭਾਰਤੀਆਂ ਨੂੰ ਵੱਡਾ ਤੋਹਫ਼ਾ, ਕੇਅਰ...

  • bku kadian announces support for akali dal 2027 punjab vidhansabha elections

    BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ...

  • kunwar vijay pratap resignation legislative assembly

    ਦੋ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ, ਵਿਧਾਨ ਸਭਾ...

  • a major bombshell in punjab politics

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਨਾਬਾਲਗਾ ਨੂੰ ਧਮਕਾ ਕੇ ਕੀਤਾ ਜਬਰ-ਜ਼ਿਨਾਹ, ਮੁਲਜ਼ਮ ਕਾਬੂ

PUNJAB News Punjabi(ਪੰਜਾਬ)

ਨਾਬਾਲਗਾ ਨੂੰ ਧਮਕਾ ਕੇ ਕੀਤਾ ਜਬਰ-ਜ਼ਿਨਾਹ, ਮੁਲਜ਼ਮ ਕਾਬੂ

  • Edited By Gurminder Singh,
  • Updated: 28 Jul, 2020 05:50 PM
Ludhiana
minor girl  rape
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ) : ਕਿਚਲੂ ਨਗਰ ਕੋਠੀਆਂ 'ਚ ਸਫਾਈ ਦਾ ਕੰਮ ਕਰਨ ਵਾਲੀ ਨਾਬਾਲਗਾ ਨੂੰ ਇਕ ਨੌਜਵਾਨ ਬਹਿਕਾ ਕੇ ਕਮਰੇ ਵਿਚ ਲੈ ਗਿਆ ਜਿਥੇ ਜ਼ਬਰਨ ਉਸ ਨਾਲ ਜਬਰ-ਜ਼ਿਨਾਹ ਕੀਤਾ। ਫਿਰ ਉਸਨੂੰ ਧਮਕਾਇਆ ਕਿ ਜੇਕਰ ਕਿਸੇ ਨੂੰ ਦੱਸਿਆ ਤਾਂ ਜਾਨ ਤੋਂ ਮਾਰ ਦੇਵੇਗਾ ਪਰ ਨਾਬਾਲਗਾ ਨੇ ਆਪਣੇ ਘਰ ਪੁੱਜ ਕੇ ਮਾਂ ਨੂੰ ਸਾਰੀ ਘਟਨਾ ਬਾਰੇ ਦੱਸਿਆ। ਜਿਸ ਤੋਂ ਬਾਅਦ ਥਾਣਾ ਪੀ. ਏ. ਯੂ ਦੀ ਪੁਲਸ ਨੇ ਮੁਲਜ਼ਮ ਅਜੇ ਕੁਮਾਰ  ਖ਼ਿਲਾਫ਼ ਜਬਰ-ਜ਼ਿਨਾਹ ਦੀ ਧਾਰਾ ਅਧੀਨ ਕੇਸ ਕਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤਾ ਦੀ ਮਾਂ ਨੇ ਪੁਲਸ ਨੂੰ ਦੱਸਿਆ ਕਿ ਉਸਦੀ ਬੇਟੀ ਕੋਠੀਆਂ ਵਿਚ ਸਾਫ਼ ਸਫ਼ਾਈ ਦਾ ਕੰਮ ਕਰਦੀ ਹੈ। ਗੁਆਂਢ ਵਿਚ ਮਕਾਨ ਦਾ ਨਿਰਮਾਣ ਹੋ ਰਿਹਾ ਹੈ। ਜਿਥੇ ਅਜੇ ਲੇਬਰ ਦਾ ਕੰਮ ਕਰਦਾ ਹੈ।

ਨੌਜਵਾਨ ਦੀ ਉਸਦੀ ਬੇਟੀ ਨਾਲ ਜਾਣ ਪਛਾਣ ਹੋ ਗਈ। ਫਿਰ 25 ਜੁਲਾਈ ਨੂੰ ਮੁਲਜ਼ਮ ਉਸਦੀ ਬੇਟੀ ਨੂੰ ਘੁਮਾਉਣ ਦੀ ਗੱਲ ਕਹਿ ਕੇ ਕਮਰੇ ਵਿਚ ਲੈ ਗਿਆ ਜਿਥੇ ਡਰਾ ਧਮਕਾ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਕਿਸੇ ਨੂੰ ਕੁਝ ਦੱਸਣ 'ਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ। ਪੀੜਦਾ ਦੀ ਮਾਂ ਦਾ ਕਹਿਣਾ ਹੈ ਕਿ ਜਦੋਂ ਉਸਦੀ ਧੀ ਘਰ ਆਈ ਤਾਂ ਉਹ ਕਾਫੀ ਡਰੀ ਹੋਈ ਸੀ। ਜਦੋਂ ਉਸਨੇ ਪੁੱਛਿਆ ਤਾਂ ਬੇਟੀ ਨੇ ਸਾਰੀ ਘਟਨਾ ਬਾਰੇ ਦੱਸਿਆ। ਜਿਸ ਤੋਂ ਬਾਅਦ ਸੂਚਨਾ ਪੁਲਸ ਨੂੰ ਦਿੱਤੀ। ਉਧਰ ਪੁਲਸ ਦਾ ਕਹਿਣਾ ਹੈ ਕਿ ਪੀੜਤਾ ਦਾ ਸਰਕਾਰੀ ਹਸਪਤਾਲ ਵਿਚ ਮੈਡੀਕਲ ਕਰਵਾਇਆ ਜਾ ਰਿਹਾ ਹੈ ਜਦਕਿ ਦੋਸ਼ੀ ਨੂੰ ਫੜ ਲਿਆ ਗਿਆ ਹੈ।

  • Minor Girl
  • Rape
  • ਨਾਬਾਲਗਾ
  • ਜਬਰ ਜ਼ਿਨਾਹ

ਭਾਰਤੀ ਬਾਜ਼ਾਰ 'ਚ ਲਾਂਚ ਹੋਇਆ ਕੋਰੋਨਾ ਦੇ ਕੀਟਾਣੂ ਖਤਮ ਕਰਨ ਵਾਲਾ ਅਤਿ-ਪ੍ਰਭਾਵਸ਼ਾਲੀ ਕੀਟਾਣੂਨਾਸ਼ਕ

NEXT STORY

Stories You May Like

  • jharkhand 3 arrested  15 police employee  suspended
    ਝਾਰਖੰਡ ’ਚ ਨਾਬਾਲਗਾ ਨਾਲ ਸਮੂਹਿਕ ਜਬਰ-ਜ਼ਿਨਾਹ, 3 ਗ੍ਰਿਫ਼ਤਾਰ, 15 ਪੁਲਸ ਮੁਲਾਜ਼ਮ ਮੁਅੱਤਲ
  • west bengal  accused  police
    ਪੱਛਮੀ ਬੰਗਾਲ ’ਚ ਜਬਰ-ਜ਼ਿਨਾਹ ਤੇ ਕਤਲ ਦੇ ਮੁਲਜ਼ਮ ਦਾ ਐਨਕਾਊਂਟਰ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • husband  wife  friends  police  myanmar
    3 ਮਹੀਨੇ ਬੰਧਕ ਬਣਾ ਕੇ ਰੱਖੀ ਪਤਨੀ, ਦੋਸਤਾਂ ਤੋਂ ਜਬਰ ਜ਼ਿਨਾਹ ਕਰਵਾਉਂਦਾ ਰਿਹਾ ਪਤੀ
  • delhi  high court  girl  abortion
    ਨਾਬਾਲਗ ਜਬਰ-ਜ਼ਿਨਾਹ ਪੀੜਤਾ ਨੂੰ 31 ਹਫ਼ਤਿਆਂ ਦਾ ਗਰਭਪਾਤ ਕਰਵਾਉਣ ਦੀ ਇਜਾਜ਼ਤ
  • religious rituals  woman  guilty  7 years  jail
    ਧਾਰਮਿਕ ਕਰਮਕਾਂਡ ਦੇ ਬਹਾਨੇ ਔਰਤ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ੀ ਨੂੰ 7 ਸਾਲ ਦੀ ਜੇਲ੍ਹ
  • consent  breakup  supreme court
    ਸਹਿਮਤੀ ਨਾਲ ਬਣੇ ਸਬੰਧ ਬ੍ਰੇਕਅੱਪ ਤੋਂ ਬਾਅਦ ਜਬਰ-ਜ਼ਿਨਾਹ ਨਹੀਂ ਮੰਨੇ ਜਾਣਗੇ : ਸੁਪਰੀਮ ਕੋਰਟ
  • accused  evidence  acquittal
    2 ਮੁਲਜ਼ਮ ਸਬੂਤਾਂ ਦੀ ਘਾਟ ਕਾਰਨ ਬਰੀ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
  • deadbody of unidentified person found in bushes on nakodar jalandhar road
    ਨਕੋਦਰ-ਜਲੰਧਰ ਮਾਰਗ ’ਤੇ ਝਾੜੀਆਂ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
Trending
Ek Nazar
indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mla  bjp  sachin pilot
      'ਆਪ' ਵਿਧਾਇਕਾਂ ਦੇ ਭਾਜਪਾ 'ਚ ਜਾਣ 'ਤੇ ਦੇਖੋ ਕੀ ਬੋਲੇ ਸਚਿਨ ਪਾਇਲਟ
    • harmeet singh pathanmajra  bjp  punjab
      ਭਾਜਪਾ 'ਚ ਸ਼ਾਮਲ ਹੁੰਦਿਆਂ ਬੋਲੇ ਪਠਾਣਮਾਜਰਾ, ਦੱਸਿਆ ਆਖਿਰ ਕਿਉਂ ਛੱਡੀ ਆਮ ਆਦਮੀ...
    • pargat singh takes a dig at those leaving aap
      'ਆਪ' ਛੱਡਣ ਵਾਲਿਆਂ 'ਤੇ ਪਰਗਟ ਸਿੰਘ ਦਾ ਤੰਜ, ਕਿਹਾ, ਪੌਣੇ 5 ਸਾਲ ਚੁੱਪ ਕਿਉਂ...
    • lakha sidhana  mansa  heart attack
      Big Breaking: ਲੱਖਾ ਸਿਧਾਣਾ ਨੂੰ ਆਇਆ ਹਾਰਟ ਅਟੈਕ! ਅਦਾਲਤ ਤੋਂ ਮੰਗੀ ਮੈਡੀਕਲ...
    • major action taken against asi sukhdev singh
      ਮਹੰਤ ਦੇ ਘਰ ਚਿੱਟਾ ਰੱਖ ਕੇ ਫਸਾਉਣ ਵਾਲੇ ਪੰਜਾਬ ਪੁਲਸ ਮੁਲਾਜ਼ਮ 'ਤੇ ਡਿੱਗੀ ਗਾਜ!...
    • kewal singh dhillon meets union minister nitin gadkari
      ਕੇਵਲ ਸਿੰਘ ਢਿੱਲੋਂ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ
    • formation of 80 percent of the mandal teams completed
      80 ਫ਼ੀਸਦੀ ਮੰਡਲ ਟੀਮਾਂ ਦਾ ਗਠਨ ਮੁਕੰਮਲ, ਸੰਗਠਨ ਨੂੰ ਪਿੰਡ-ਪਿੰਡ ਤੱਕ ਮਜ਼ਬੂਤ...
    • gurmeet khuddian met with jhota  s family
      ਝੋਟੇ ਦੇ ਪਰਿਵਾਰ ਨਾਲ ਗੁਰਮੀਤ ਖੁੱਡੀਆਂ ਨੇ ਕੀਤੀ ਮੁਲਾਕਾਤ, ਇਨਸਾਫ਼ ਲਈ ਧਰਨਾ...
    • activist leader parminderpal singh dies of a heart attack
      ਪੁਰਾਣੀ ਪੈਨਸ਼ਨ ਬਹਾਲੀ ਦੇ ਸੰਘਰਸ਼ੀ ਆਗੂ ਪਰਮਿੰਦਰਪਾਲ ਸਿੰਘ ਦੀ ਦਿਲ ਦਾ ਦੌਰਾ ਪੈਣ...
    • punjab government  s administrative reshuffle   to 2 senior officials
      ਪੰਜਾਬ ਸਰਕਾਰ ਦਾ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 ਸੀਨੀਅਰ ਅਧਿਕਾਰੀਆਂ ਨੂੰ ਸੌਂਪੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +