Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 10, 2026

    12:31:05 PM

  • scam in powercom  pspcl

    ਪਾਵਰਕਾਮ ਵਿਚ ਹੋ ਗਿਆ ਵੱਡਾ ਘਪਲਾ, ਜੇ. ਈ. ਦਾ ਕਾਰਾ...

  • pakistan seeks nobel peace prize for third person

    ਪਾਕਿਸਤਾਨ ਦੀ ਨਵੀਂ ਮੰਗ; ਸ਼ਹਿਬਾਜ਼-ਮੁਨੀਰ ਦੇ...

  • big stir in punjab politics congress releases list of 46 office bearers

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46...

  • 13 year record broken  gold prices post worst performance since 2013

    13 ਸਾਲਾਂ ਦਾ ਰਿਕਾਰਡ ਟੁੱਟਿਆ: 2013 ਤੋਂ ਬਾਅਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪ੍ਰੇਮ ਸਬੰਧਾਂ ਦੇ ਚੱਲਦਿਆਂ17 ਸਾਲਾ ਨਬਾਲਗ ਨੇ ਦਿੱਤਾ ਬੱਚੇ ਨੂੰ ਜਨਮ

PUNJAB News Punjabi(ਪੰਜਾਬ)

ਪ੍ਰੇਮ ਸਬੰਧਾਂ ਦੇ ਚੱਲਦਿਆਂ17 ਸਾਲਾ ਨਬਾਲਗ ਨੇ ਦਿੱਤਾ ਬੱਚੇ ਨੂੰ ਜਨਮ

  • Edited By Rajwinder Kaur,
  • Updated: 18 Feb, 2020 10:05 AM
Amritsar
minor girl child birth
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜਸ਼ਨ) - ਗੁਰੂ ਨਾਨਕ ਦੇਵ ਹਸਪਤਾਲ ’ਚ ਇਕ 17 ਸਾਲਾ ਨਬਾਲਗ ਵਲੋਂ ਬੱਚੇ ਨੂੰ ਜਨਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਨਾਬਾਲਗ ਕੁੜੀ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਜਣੇਪਾ ਦੌਰਾਨ ਹੋਣ ਵਾਲੀ ਪੀੜ ਨਾਲ ਤੜਫ਼ ਰਹੀ ਸੀ। ਜਿਸ ਕਾਰਨ ਕੁਝ ਲੋਕਾਂ ਨੇ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਦਾਖਲ ਕਰਵਾ ਦਿੱਤਾ। ਉਕਤ ਕੁੜੀ ਨਾਲ ਇਕ ਹੋਰ ਕੁੜੀ ਸੀ, ਜੋ ਸ਼ੱਕ ਦੇ ਘੇਰੇ ’ਚ ਹੈ। ਬੱਚੇ ਨੂੰ ਜਨਮ ਦੇਣ ਵਾਲੀ ਨਾਬਾਲਗ ਬਿਹਾਰ ਦੇ ਜ਼ਿਲੇ ਰੋਹਤਾਸ ਦੀ ਰਹਿਣ ਵਾਲੀ ਹੈ। ਜਾਣਕਾਰੀ ਅਨੁਸਾਰ ਬੱਚੇ ਨੂੰ ਜਨਮ ਦੇਣ ਮਗਰੋਂ ਨਾਬਾਲਗ ਨੂੰ ਹੋਸ਼ ਨਹੀਂ ਆਇਆ, ਜੋ ਅਜੇ ਵੀ ਬੇਹੋਸ਼ ਹੈ। ਪੁਲਸ ਜਾਂਚ ਦੌਰਾਨ ਉਹ ਜ਼ਿਆਦਾ ਬੋਲ ਤਾਂ ਨਹੀਂ ਪਾ ਰਹੀ ਸੀ ਪਰ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਦੇ ਮੋਬਾਇਲ ਨੰਬਰ ਦੱਸ ਦਿੱਤੇ। ਪੁਲਸ ਨੇ ਉਸ ਦੇ ਪਰਿਵਾਰਕ ਨੂੰ ਫੋਨ ’ਤੇ ਸਾਰੀ ਜਾਣਕਾਰੀ ਦੇ ਦਿੱਤੀ। ਉਸ ਦੇ ਨਾਲ ਹੀ ਦੂਜੀ ਕੁੜੀ ਨੂੰ ਪੁਲਸ ਨੇ ਹਿਰਾਸਤ ’ਚ ਰੱਖਿਆ ਹੋਇਆ ਹੈ।

ਪੁਲਸ ਨੂੰ ਜਾਣਕਾਰੀ ਦਿੰਦੇ ਹੋਏ ਨਾਬਾਲਗ ਕੁੜੀ ਦੀ ਭੈਣ ਨੇ ਦੱਸਿਆ ਕਿ ਉਸ ਦੀ ਭੈਣ ਦਾ ਪਿੰਡ ਦੇ ਇਕ ਨੌਜਵਾਨ ਨਾਲ ਪ੍ਰੇਮ ਸਬੰਧ ਸਨ। ਦੋਵੇਂ ਇਕ-ਦੂਜੇ ਨਾਲ ਮਿਲਦੇ ਵੀ ਸਨ। ਉਸ ਨੇ ਅਹਿਮ ਗੱਲ ਦੱਸੀ ਕਿ ਅਜੇ 10 ਦਿਨ ਪਹਿਲਾਂ ਹੀ ਉਹ ਬਨਾਰਸ ਗਈ ਸੀ। ਬਨਾਰਸ ਤੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਕਿਵੇਂ ਪਹੁੰਚੀ ਹੈ, ਇਸ ਬਾਰੇ ਉਸ ਨੂੰ ਕੋਈ ਜਾਣਕਾਰੀ ਨਹੀਂ। ਉਸ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਸ਼ੱਕ ਹੈ ਕਿ ਜਿਸ ਨੌਜਵਾਨ ਨਾਲ ਉਸ ਦਾ ਪ੍ਰੇਮ-ਪ੍ਰਸੰਗ ਚੱਲ ਰਿਹਾ ਸੀ, ਉਸ ਨਾਲ ਹੀ ਸਰੀਰਕ ਸਬੰਧ ਬਣਾਏ ਹੋਣਗੇ। ਸ਼ੱਕ ਦੇ ਘੇਰੇ ’ਚ ਆਈ ਕੁੜੀ ਨੇ ਪੁਲਸ ਨੂੰ ਦੱਸਿਆ ਕਿ ਉਹ ਰੇਲਵੇ ਸਟੇਸ਼ਨ ’ਤੇ ਹੀ ਰਹਿੰਦੀ ਹੈ ਅਤੇ ਉਥੇ ਹੀ ਦੋ ਵਕਤ ਦੀ ਰੋਟੀ ਕਮਾਉਂਦੀ ਹੈ। ਉਕਤ ਕੁੜੀ ਬੀਤੇ ਦੋ ਦਿਨਾਂ ਤੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਘੁੰਮ ਰਹੀ ਸੀ, ਮੈਂ ਜਦੋਂ ਪੁੱਛਿਆ ਤਾਂ ਕਹਿਣ ਲੱਗੀ ਕਿ ਉਹ ਗਰਭਵਤੀ ਹੈ। ਜੇਕਰ ਇਸ ਦੇ ਬਾਰੇ ਉਸਦੇ ਪਰਿਵਾਰ ਨੂੰ ਪਤਾ ਲੱਗਾ ਤਾਂ ਬਹੁਤ ਬੁਰਾ ਹੋਵੇਗਾ। ਉਸ ਨੇ ਕਿਹਾ ਕਿ ਉਹ ਮਰਨਾ ਚਾਹੁੰਦੀ ਸੀ। ਉਲਟਾ ਮੈਂ ਹੀ ਉਸ ਦੀ ਜਾਨ ਬਚਾਉਂਦੇ ਹੋਏ ਸਹਾਰਾ ਦਿੱਤਾ। ਇਸ ਤੋਂ ਜ਼ਿਆਦਾ ਉਹ ਕੁਝ ਹੋਰ ਨਹੀਂ ਜਾਣਦੀ।  

  • Amritsar
  • minor girl
  • child
  • birth
  • ਅੰਮ੍ਰਿਤਸਰ
  • ਨਬਾਲਗ ਕੁੜੀ
  • ਬੱਚਾ
  • ਜਨਮ

ਗਲਫੂਡ 2020 : ਹਰਸਿਮਰਤ ਕੌਰ ਵੱਲੋਂ ਯੂ. ਏ. ਈ. ਦੀ ਖੁਰਾਕ ਸੁਰੱਖਿਆ ਮੰਤਰੀ ਨਾਲ ਮੁਲਾਕਾਤ

NEXT STORY

Stories You May Like

  • bathinda school shocking news
    ਬਠਿੰਡਾ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਨੇ ਦਿੱਤਾ ਬੱਚੇ ਨੂੰ ਜਨਮ
  • women  children  birth  hospital
    ਕੋਟ ਈਸੇ ਖਾਂ ਵਿਚ ਮਹਿਲਾ ਨੇ ਇਕੋ ਸਮੇਂ ਤਿੰਨ ਬੱਚਿਆਂ ਨੂੰ ਦਿੱਤਾ ਜਨਮ
  • woman gives birth to 4 identical girls in russia
    1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ ਦਿੱਤਾ ਜਨਮ
  • these 3 stocks created a stir  gave 226  return
    ਅਮਰੀਕਾ-ਈਰਾਨ ਜੰਗ ਦੇ ਤਣਾਅ ਦਰਮਿਆਨ ਇਨ੍ਹਾਂ 3 ਸ਼ੇਅਰਾਂ ਨੇ ਮਚਾਈ ਧਮਾਲ, ਦਿੱਤਾ 226% ਰਿਟਰਨ
  • anurag dobhal breaks down holding newborn son
    "ਦੂਸਰਾ ਜਨਮ ਮੇਰੇ ਬੱਚੇ ਦੇ ਲਈ"; ਵ੍ਹੀਲਚੇਅਰ 'ਤੇ ਨਵਜਨਮੇ ਪੁੱਤ ਨੂੰ ਮਿਲਣ ਪੁੱਜਾ ਯੂਟਿਊਬਰ ਅਨੁਰਾਗ ਡੋਭਾਲ
  • famous actor becomes father for the second time  wife gives birth to son
    ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ
  • pakistani behind bars in bergamo
    ਬੈਰਗਾਮੋ 'ਚ 29 ਸਾਲਾ ਪਾਕਿਸਤਾਨੀ ਬੱਚੇ ਨੂੰ ਅਗਵਾ ਕਰਨ ਦੇ ਜੁਰਮ ਲਈ ਸਲਾਖਾਂ ਪਿੱਛੇ
  • sonam kapoor gave birth to a son second time
    ਬਾਲੀਵੁੱਡ ਦੀ ‘ਫੈਸ਼ਨ ਆਈਕਨ’ ਸੋਨਮ ਕਪੂਰ ਦੇ ਘਰ ਗੂੰਜੀ ਦੂਜੀ ਵਾਰ ਕਿਲਕਾਰੀ, ਅਦਾਕਾਰਾ ਨੇ ਬੇਟੇ ਨੂੰ ਦਿੱਤਾ ਜਨਮ
  • painful accident in punjab  out of control mini bus hits a tree  girl dies
    ਪੰਜਾਬ 'ਚ ਦਰਦਨਾਕ ਹਾਦਸਾ! ਬੇਕਾਬੂ ਮਿਨੀ ਬੱਸ ਸਫੈਦੇ ਨਾਲ ਟਕਰਾਈ, ਕੁੜੀ ਦੀ ਮੌਤ
  • big stir in punjab politics congress releases list of 46 office bearers
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46 ਅਹੁਦੇਦਾਰਾਂ ਦੀ ਸੂਚੀ ਜਾਰੀ,...
  • weather conditions may change in punjab after april 15
    ਪੰਜਾਬ 'ਚ  15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ...
  • important news regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
  • strict action against corporation employee duty parking outside company bagh
    ਕੰਪਨੀ ਬਾਗ ਦੇ ਬਾਹਰ ਪਾਰਕਿੰਗ ’ਚ ਡਿਊਟੀ ਦੇਣ ਵਾਲੇ ਨਿਗਮ ਕਰਮਚਾਰੀ 'ਤੇ ਡਿੱਗੀ...
  • basmati rice becomes expensive by rs 2000 per quintal
    ਕਾਰੋਬਾਰੀਆਂ ਦੇ ਖਿੜ੍ਹੇ ਚਿਹਰੇ! ਬਾਸਮਤੀ ਚੌਲਾਂ ਦੀਆਂ ਕੀਮਤਾਂ 'ਚ ਹੋ ਗਿਆ ਭਾਰੀ...
  • robbery in pnb bank in jalandhar former dsp s son reveals
    Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
Trending
Ek Nazar
big incident in punjab a terrible fire broke out in a cylinder in a temple

ਪੰਜਾਬ 'ਚ ਵੱਡੀ ਘਟਨਾ! ਮੰਦਿਰ 'ਚ ਸਿਲੰਡਰ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

randeep hooda  lin laishram name their daughter

ਅਦਾਕਾਰ ਰਣਦੀਪ ਹੁੱਡਾ ਨੇ ਧੀ ਦਾ ਕੀਤਾ ਨਾਮਕਰਨ, ਰੱਖਿਆ ਬੇਹੱਦ ਯੂਨੀਕ ਨਾਂ, ਸਾਂਝੀ...

kashika kapoor undergoes physical transformation for   caste    gains 5 6 kgs

ਅਦਾਕਾਰਾ ਦਾ 'ਟਰਾਂਸਫਾਰਮੇਸ਼ਨ' ਦੇਖ ਉੱਡੇ ਪ੍ਰਸ਼ੰਸਕਾਂ ਦੇ ਹੋਸ਼, ਫ਼ਿਲਮ ਲਈ...

2 cars accident family 6 members

ਰੂਹ ਕੰਬਾਊ ਹਾਦਸਾ : 2 ਕਾਰਾਂ ਦੀ ਭਿਆਨਕ ਟੱਕਰ, ਇਕੋਂ ਪਰਿਵਾਰ ਦੇ 6 ਮੈਂਬਰਾਂ ਦੀ...

van driver attack crime incident

ਬਿਹਾਰ ’ਚ ਵੱਡੀ ਵਾਰਦਾਤ : ਸੱਤੂ ਵਿਕ੍ਰੇਤਾ ਨੇ ਧੜ ਨਾਲੋਂ ਵੱਖ ਕੀਤਾ ਵੈਨ ਚਾਲਕ ਦਾ...

india cricketer

ਦਿੱਗਜ ਭਾਰਤੀ ਖਿਡਾਰੀ ਦਾ ਹੋਇਆ ਦੇਹਾਂਤ, ਕ੍ਰਿਕਟ ਜਗਤ 'ਚ ਸੋਗ ਦੀ ਲਹਿਰ

2 cheap 5g smartphones launched

ਲਾਂਚ ਹੋਏ 2 ਸਸਤੇ 5G ਸਮਾਰਟਫੋਨ, ਘੱਟ ਕੀਮਤ 'ਚ ਮਿਲਣਗੇ ਜ਼ਬਰਦਸਤ ਫੀਚਰਜ਼

epfo auto transfer money without claim

ਹੁਣ ਬਿਨਾਂ ਕਲੇਮ ਤੁਹਾਡੇ ਬੈਂਕ ਖ਼ਾਤੇ 'ਚ ਆਉਣਗੇ PF ਦੇ ਪੈਸੇ! EPFO ਨੇ ਸ਼ੁਰੂ...

ipl rule costs delhi capitals a match

ਡੇਵਿਡ ਮਿਲਰ ਨਹੀਂ IPL ਦਾ ਇਹ ਨਿਯਮ ਬਣਿਆ DC ਦੀ ਹਾਰ ਦਾ ਕਾਰਨ

rbi wait upi transfers

10,000 ਭੇਜਣ ਮਗਰੋਂ 1 ਘੰਟੇ ਦੀ ਬ੍ਰੇਕ! UPI ਪੇਮੈਂਟ 'ਤੇ ਜਲਦ ਲਾਗੂ ਹੋ ਸਕਦੈ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 11 ਅਪ੍ਰੈਲ ਤੋਂ ਬਣ ਰਿਹੈ...

wife lover plan husband dhar

'ਤੂੰ ਕਾਲਾ ਏਂ, ਮੈਂ ...!' ਪਤਨੀ ਨੇ 1 ਲੱਖ ਦੇ ਕੇ ਦੇਰ ਰਾਤ ਘਰੇ ਸੱਦ ਲਿਆ...

dirty business was going on under the guise of a spa center

Punjab : ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਸ ਨੇ ਮਾਰੀ ਰੇਡ...

punjabi man dies of heart attack in america

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ 'ਚ...

vitamin d deficiency may speed up brain ageing

ਇਸ Vitamin ਦੀ ਕਮੀ ਨਾਲ ਛੇਤੀ ਬੁੱਢਾ ਹੋ ਜਾਂਦੈ ਦਿਮਾਗ! 30 ਤੋਂ 40 ਸਾਲ ਵਾਲਿਆਂ...

a small clove of garlic is no less than sanjeevani

ਸੰਜੀਵਨੀ ਤੋਂ ਘੱਟ ਨਹੀਂ ਲਸਨ ਦੀ ਇਕ ਛੋਟੀ ਜਿਹੀ ਕਲੀ! ਜਾਣੋਂ ਫਾਇਦੇ ਤੇ ਖਾਣ ਦਾ...

  love   can be expensive in the digital world

ਡਿਜੀਟਲ ਦੁਨੀਆ ’ਚ ‘ਪਿਆਰ’ ਪੈ ਸਕਦੈ ਮਹਿੰਗਾ; ਸਾਈਬਰ ਠੱਗਾਂ ਦੇ ‘ਲਵ ਸਕੈਮ’ 'ਚ...

40 percent discount on gas

ਰੂਸ ਦਾ ਵੱਡਾ ਕਦਮ ; ਭਾਰਤ ਸਮੇਤ ਦੱਖਣੀ ਏਸ਼ੀਆਈ ਦੇਸ਼ਾਂ ਨੂੰ 40 ਫੀਸਦੀ ਸਸਤੀ ਗੈਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sukhpal singh khaira  sacrilege case
      ਬੇਅਦਬੀ ਮਾਮਲੇ : ਸੁਖਪਾਲ ਖਹਿਰਾ ਨੇ ਸਰਕਾਰ 'ਤੇ ਚੁੱਕੇ ਸਵਾਲ
    • man dies after being shot on ajit road
      ਅਜੀਤ ਰੋਡ ’ਤੇ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
    • 2 members of motorcycle theft gang arrested by police
      ਮੋਟਰਸਾਈਕਲ ਚੋਰ ਗਿਰੋਹ ਦੇ 2 ਮੈਂਬਰ ਪੁਲਸ ਅੜਿੱਕੇ
    • beware  these people will have their water connections disconnected
      ਸਾਵਧਾਨ! ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ ਕੁਨੈਕਸ਼ਨ, ਲਾਗੂ ਹੋਈਆਂ ਸਖ਼ਤ ਸ਼ਰਤਾਂ,...
    • punjab a big problem for teachers regarding attendance
      PUNJAB : ਹਾਜ਼ਰੀ ਨੂੰ ਲੈ ਕੇ ਅਧਿਆਪਕਾਂ ਲਈ ਪਿਆ ਵੱਡਾ ਪੰਗਾ, ਪੜ੍ਹੋ ਕੀ ਹੈ ਪੂਰਾ...
    • amritpal singh mehron punjab
      ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਲਿਆਈ ਪੁਲਸ, ਕਮਲ ਕੌਰ ਭਾਬੀ ਦੇ ਮਾਮਲੇ 'ਚ...
    • toll plaza rule change cash payment ban
      ਅੱਜ ਤੋਂ ਟੋਲ ਪਲਾਜ਼ਾ 'ਤੇ ਨਹੀਂ ਹੋਵੇਗਾ ਨਕਦ ਭੁਗਤਾਨ, ਘਰੋਂ ਨਿਕਲਣ ਤੋਂ ਪਹਿਲਾਂ...
    • amritpal singh mehron being deported from uae to punjab
      ਅੰਮ੍ਰਿਤਪਾਲ ਮਹਿਰੋਂ ਨੂੰ ਲਿਆਂਦਾ ਜਾ ਰਿਹੈ ਪੰਜਾਬ! ਕਮਲ ਕੌਰ 'ਭਾਬੀ' ਕਤਲ...
    • policeman dies in horrific road accident on national highway
      ਨੈਸ਼ਨਲ ਹਾਈਵੇ ਤੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੁਲਸ ਮੁਲਾਜ਼ਮ ਦੀ ਮੌਤ
    • 3 major incidents in bathinda death while cleaning gun
      ਬਠਿੰਡਾ 'ਚ 3 ਵੱਡੀਆਂ ਘਟਨਾਵਾਂ: ਬੰਦੂਕ ਸਾਫ ਕਰਦੇ ਸਮੇਂ ਮੌਤ, ਵਿਧਾਇਕ ਜੇਲ੍ਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +