Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    9:55:34 PM

  • jalandhar band update

    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ...

  • ludhiana bandh

    ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ 'ਤੇ ਭੜਕਿਆ...

  • sukhbir singh badal rally

    ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਲੱਗੀ ਵਿਰੋਧੀ...

  • jalandhar cp satinder singh s strictness regarding schools security increased

    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਵੱਡੀ ਵਾਰਦਾਤ : ਕੋਠੀ ਮਾਲਕ ਦੇ ਘਰ 14 ਸਾਲਾ ਕੁੜੀ ਦੀ ਫ਼ਾਹੇ ਨਾਲ ਲਟਕਦੀ ਮਿਲੀ ਲਾਸ਼, ਭੜਕ ਉੱਠੇ ਲੋਕ (ਤਸਵੀਰਾਂ)

PUNJAB News Punjabi(ਪੰਜਾਬ)

ਵੱਡੀ ਵਾਰਦਾਤ : ਕੋਠੀ ਮਾਲਕ ਦੇ ਘਰ 14 ਸਾਲਾ ਕੁੜੀ ਦੀ ਫ਼ਾਹੇ ਨਾਲ ਲਟਕਦੀ ਮਿਲੀ ਲਾਸ਼, ਭੜਕ ਉੱਠੇ ਲੋਕ (ਤਸਵੀਰਾਂ)

  • Edited By Babita,
  • Updated: 19 Jul, 2022 10:59 AM
Ludhiana
minor girl dead body
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ/ਬੇਰੀ) : ਦੁਸਹਿਰਾ ਗਰਾਊਂਡ ਦੇ ਨੇੜੇ ਸਥਿਤ ਉਪਕਾਰ ਨਗਰ 'ਚ ਕੋਠੀ ਅੰਦਰ ਕੰਮ ਕਰਨ ਵਾਲੀ ਨਾਬਾਲਗ ਕੁੜੀ ਦੀ ਫ਼ਾਹੇ ਨਾਲ ਲਟਕਦੀ ਹੋਈ ਲਾਸ਼ ਬਰਾਮਦ ਹੋਈ ਹੈ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਕੋਠੀ ਮਾਲਕ ਨੇ ਉਨ੍ਹਾਂ ਦੀ ਧੀ ਦਾ ਕਤਲ ਕਰਕੇ ਪੁਲਸ ਨੂੰ ਗੁੰਮਰਾਹ ਕਰਨ ਲਈ ਖ਼ੁਦਕੁਸ਼ੀ ਦਾ ਰੂਪ ਦਿੱਤਾ ਹੈ। ਮ੍ਰਿਤਕ ਨਾਬਾਲਗ ਕੁੜੀ ਦੀ ਪਛਾਣ ਕਾਜਲ (14) ਦੇ ਰੂਪ 'ਚ ਹੋਈ ਹੈ। ਕੁੜੀ ਦੀ ਮੌਤ ਦੀ ਖ਼ਬਰ ਤੋਂ ਬਾਅਦ ਪੀੜਤ ਪਰਿਵਾਰ ਦੇ ਰਿਸ਼ਤੇਦਾਰ ਅਤੇ ਹੋਰ ਪਰਵਾਸੀ ਲੋਕ ਕੋਠੀ ਦੇ ਬਾਹਰ ਇਕੱਠੇ ਹੋ ਗਏ। ਸੂਚਨਾ ਤੋਂ ਬਾਅਦ ਜੁਆਇੰਟ ਸੀ. ਪੀ., ਏ. ਸੀ. ਪੀ. ਹਰਿਸ਼ ਬਹਿਲ, ਏ. ਸੀ. ਪੀ. ਮਨਿੰਦਰ ਬੇਦੀ ਅਤੇ ਕੋਈ ਥਾਣਿਆਂ ਦੀ ਪੁਲਸ ਫੋਰਸ ਮੌਕੇ 'ਤੇ ਪਹੁੰਚ ਗਈ। ਪੁਲਸ ਦੇ ਪੁੱਜਦੇ ਹੀ ਪਰਿਵਾਰ ਵਾਲਿਆਂ ਨੇ ਅਤੇ ਉਨ੍ਹਾਂ ਦੇ ਨਾਲ ਆਏ ਲੋਕਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ : ਕੈਨੇਡਾ ਤੋਂ ਮੰਦਭਾਗੀ ਖ਼ਬਰ : ਨਾਈਟ ਕਲੱਬ 'ਚ ਗੋਲੀ ਚੱਲਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

PunjabKesari

ਜਦੋਂ ਉਨ੍ਹਾਂ ਨੇ ਘਰ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਧੱਕਾ-ਮੁੱਕੀ ਦੇ ਨਾਲ ਹੱਥੋਪਾਈ ਵੀ ਕੀਤੀ। ਜਦੋਂ ਪੁਲਸ ਨੇ ਲੋਕਾਂ ਨੂੰ ਪਿੱਛੇ ਕਰਨਾ ਚਾਹਿਆ ਤਾਂ ਗੁੱਸੇ 'ਚ ਆਏ ਲੋਕਾਂ ਨੇ ਪਥਰਾਅ ਵੀ ਕੀਤਾ। ਪੁਲਸ ਨੇ ਮੌਕੇ 'ਤੇ ਹਲਕਾ ਬਲ ਪ੍ਰਯੋਗ ਵੀ ਕੀਤਾ। ਪੁਲਸ ਨੇ ਜਾਂਚ ਤੋਂ ਬਾਅਦ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਕਾਜਲ ਦੇ ਪਿਤਾ ਮਟਰੀ ਰਿਕਸ਼ਾ ਚਾਲਕ ਹਨ ਅਤੇ ਪੂਰਾ ਪਰਿਵਾਰ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਉਨਾਵ ਦਾ ਰਹਿਣ ਵਾਲਾ ਹੈ। ਕਾਜਲ ਉਪਕਾਰ ਨਗਰ ਸਥਿਤ ਇਕ ਕੋਠੀ 'ਚ ਘਰੇਲੂ ਕੰਮਕਾਜ ਕਰਦੀ ਸੀ।

ਇਹ ਵੀ ਪੜ੍ਹੋ : ਸਪਾ ਸੈਂਟਰ 'ਚ ਕੁੜੀ ਤੋਂ ਕਰਵਾਉਂਦੇ ਸੀ ਜਿਸਮ ਫਿਰੋਸ਼ੀ ਦਾ ਧੰਦਾ, ਮਾਸੀ ਤੇ ਜੀਜੇ ਨੇ ਖੇਡੀ ਗੰਦੀ ਖੇਡ

PunjabKesari

ਉਸ ਦੀ ਮਾਂ ਸੁਮਨ ਦਾ ਕਹਿਣਾ ਹੈ ਕਿ ਉਹ ਸਵੇਰੇ ਕੰਮ 'ਤੇ ਜਾਣ ਲਈ ਨਿਕਲੀ ਅਤੇ ਦੁਪਹਿਰ ਨੂੰ ਘਰ ਦਾ ਸਮਾਨ ਦੇ ਕੇ ਵਾਪਸ ਆਪਣੇ ਕੰਮ 'ਤੇ ਚਲੀ ਗਈ ਸੀ। ਉਸ ਸਮੇਂ ਤੱਕ ਸਭ ਕੁੱਝ ਸਹੀ ਸੀ। ਅਚਾਨਕ ਸ਼ਾਮ ਦੇ ਕਰੀਬ 6 ਵਜੇ ਪਰਿਵਾਰ ਵਾਲਿਆਂ ਨੂੰ ਕੋਠੀ ਮਾਲਕ ਦਾ ਫੋਨ ਆਇਆ ਅਤੇ ਉਸ ਨੇ ਕੋਠੀ 'ਚ ਬੁਲਾਇਆ। ਉੱਥੇ ਪੁੱਜਣ 'ਤੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਧੀ ਨੇ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ। ਕਾਜਲ ਦੇ ਮਰਨ ਦੀ ਸੂਚਨਾ ਮਿਲਦੇ ਹੀ ਉਸ ਦੇ ਗੁਆਂਢ 'ਚ ਰਹਿਣ ਵਾਲੇ ਲੋਕ ਵੀ ਉੱਥੇ ਆ ਗਏ। ਮਾਂ ਸੁਮਨ ਦਾ ਦੋਸ਼ ਹੈ ਕਿ ਜਦੋਂ ਉਹ ਕਮਰੇ 'ਚ ਪਹੁੰਚੇ ਤਾਂ ਕਾਜਲ ਦੇ ਮੂੰਹ 'ਚ ਇਕ ਰੁਮਾਲ ਸੀ, ਜੋ ਕਿ ਖ਼ੂਨ ਨਾਲ ਭਿੱਜਿਆ ਹੋਇਆ ਸੀ। ਉਸ ਦਾ ਦੋਸ਼ ਹੈ ਕਿ ਉਸ ਦੀ ਧੀ ਨੇ ਕੋਈ ਖ਼ੁਦਕੁਸ਼ੀ ਨਹੀਂ ਕੀਤੀ, ਸਗੋਂ ਉਸ ਦਾ ਕਤਲ ਕੀਤਾ ਗਿਆ ਹੈ ਅਤੇ ਉਸ ਨੂੰ ਖ਼ੁਦਕੁਸ਼ੀ ਦਾ ਰੂਪ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਜੀਜੇ ਨੇ ਭਰੇ ਬਜ਼ਾਰ ਸਾਲੇ ਦੇ ਖੂਨ ਨਾਲ ਰੰਗੇ ਹੱਥ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ (ਵੀਡੀਓ)

PunjabKesari

ਮਾਂ ਸੁਮਨ ਨੇ ਦੋਸ਼ ਲਾਇਆ ਕਿ ਉਸ ਦੀ ਧੀ ਉਕਤ ਘਰ 'ਚ ਪਿਛਲੇ 2 ਸਾਲਾਂ ਤੋਂ ਕੰਮ ਕਰ ਰਹੀ ਸੀ। ਘਰ ਮਾਲਕ ਦੀ ਪਤਨੀ ਕੁੱਝ ਸਮੇਂ ਤੋਂ ਹਸਪਤਾਲ 'ਚ ਦਾਖ਼ਲ ਹੈ। 4 ਜਾਂ 5 ਦਿਨ ਪਹਿਲਾਂ ਘਰ ਮਾਲਕ ਨੇ ਉਸ ਦੀ ਧੀ ਨੂੰ ਰਾਤ ਨੂੰ ਕੰਮ 'ਤੇ ਰੱਖਣ ਦੀ ਗੱਲ ਕਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਧੀ ਨੂੰ ਰਾਤ ਵੇਲੇ ਉੱਥੇ ਛੱਡ ਦਿੱਤਾ। ਜਦੋਂ ਅਗਲੀ ਸਵੇਰੇ ਉਸ ਦੀ ਧੀ ਘਰ ਆਈ ਤਾਂ ਉਸ ਨੇ ਦੱਸਿਆ ਸੀ ਕਿ ਉਸ ਦੇ ਕੋਠੀ ਮਾਲਕ ਨੇ ਉਸ ਨਾਲ ਛੇੜਛਾੜ ਕੀਤੀ ਸੀ। ਇਸ ਲਈ ਉਨ੍ਹਾਂ ਨੇ ਕੋਠੀ ਮਾਲਕ ਨੂੰ ਫੋਨ ਕਰਕੇ ਕਹਿ ਦਿੱਤਾ ਕਿ ਉਨ੍ਹਾਂ ਦੀ ਧੀ ਉੱਥੇ ਕੰਮ ਨਹੀਂ ਕਰੇਗੀ ਪਰ ਉਸ ਨੇ ਮਿੰਨਤ ਕਰਕੇ ਧੀ ਨੂੰ ਦੁਬਾਰਾ ਬੁਲਾਇਆ ਸੀ ਕਿ ਉਸ ਦੀ ਪਤਨੀ ਬੀਮਾਰ ਹੈ ਅਤੇ ਜਦੋਂ ਉਸ ਦੀ ਪਤਨੀ ਘਰ ਆ ਜਾਵੇਗੀ ਤਾਂ ਉਨ੍ਹਾਂ ਦੀ ਧੀ ਕੰਮ ਛੱਡ ਦੇਵੇ ਪਰ ਅਚਾਨਕ ਉਨ੍ਹਾਂ ਨੂੰ ਧੀ ਦੀ ਮੌਤ ਦੀ ਖ਼ਬਰ ਮਿਲ ਗਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Ludhiana
  • Minor Girl
  • Dead Body
  • People
  • ਲੁਧਿਆਣਾ
  • ਨਾਬਾਲਗ ਕੁੜੀ
  • ਲਾਸ਼
  • ਪੁਲਸ
  • ਲੋਕ

ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਉਣ ’ਤੇ ਵਿਰੋਧੀ ਧਿਰ ਵਲੋਂ ਉਠਾਏ ਜਾ ਰਹੇ ਸਵਾਲ ਬੇਤੁਕੇ : ਰਾਘਵ ਚੱਢਾ

NEXT STORY

Stories You May Like

  • deadbody of girl found floating in canal of basti bawa khel
    ਬਸਤੀ ਬਾਵਾ ਖੇਲ ਦੀ ਨਹਿਰ 'ਚ ਤੈਰਦੀ ਮਿਲੀ ਕੁੜੀ ਦੀ ਲਾਸ਼
  • mamata banerjee  niece body
    ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਘਰ ਦੇ ਕਮਰੇ 'ਚੋਂ ਸ਼ੱਕੀ ਹਾਲਾਤ 'ਚ ਮਿਲੀ ਲਾਸ਼
  • 14 caches of arms  ammunition recovered in chhattisgarh
    ਛੱਤੀਸਗੜ੍ਹ ’ਚ ਹਥਿਆਰ, ਗੋਲਾਬਾਰੂਦ ਦੇ 14 ਜ਼ਖ਼ੀਰੇ ਬਰਾਮਦ
  • married woman  s body found hanging from fan in rented house
    ਕਿਰਾਏ ਦੇ ਮਕਾਨ 'ਚ ਪੱਖੇ ਨਾਲ ਲਟਕਦੀ ਮਿਲੀ ਵਿਆਹੁਤਾ ਦੀ ਲਾਸ਼
  • flood in 14 districts
    ਨੇਪਾਲ ਮਗਰੋਂ ਭਾਰਤ 'ਚ ਵੀ ਪਈ ਹੜ੍ਹਾਂ ਦੀ ਮਾਰ ! ਪਾਣੀ 'ਚ ਡੁੱਬੇ 14 ਜ਼ਿਲ੍ਹੇ, 40 ਲੱਖ ਤੋਂ ਵੱਧ ਲੋਕ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ ਇਲੈਕਟ੍ਰਾਨਿਕਸ ਮਾਲਕ ਦੇ 10 ਲੱਖ ਉਡਾਏ
  • drug smuggler arrested with 14 kg opium and car
    14 ਕਿਲੋ ਅਫੀਮ ਅਤੇ ਵਰਨਾ ਕਾਰ ਸਣੇ ਨਸ਼ਾ ਸਮੱਗਲਰ ਗ੍ਰਿਫਤਾਰ
  • former delhi chief secretary commits suicide
    ਦਿੱਲੀ ਦੇ ਸਾਬਕਾ ਮੁੱਖ ਸਕੱਤਰ ਨੇ ਕੀਤੀ ਖ਼ੁਦਕੁਸ਼ੀ, ਫਲੈਟ 'ਚ ਫਾਹੇ ਨਾਲ ਲਟਕਦੀ ਮਿਲੀ ਲਾਸ਼
  • jalandhar band update
    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • punjab weather rain big forecast till 13th september
    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼...
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • valmiki community announced jalandhar bandh on thursday tomorrow
      ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
    • sachin pilot s arrival will give new hope to punjab congress charanjit channi
      ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ ਉਮੀਦ ਜਾਗੀ : ਚਰਨਜੀਤ ਚੰਨੀ
    • punjab weather rain big forecast till 13th september
      Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼...
    • human bones found in ground excavation for a government project
      ਸਰਕਾਰੀ ਪ੍ਰਾਜੈਕਟ ’ਚ ਖ਼ੁਦਾਈ ਦੌਰਾਨ ਜ਼ਮੀਨ ’ਚੋਂ ਮਿਲੀਆਂ ਮਨੁੱਖੀ ਹੱਡੀਆਂ,...
    • amritsar bandh punjab police
      ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ
    • government holiday declared on september 12
      12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ...
    • government employees punjab government
      ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ
    • halwara delhi flight cancelled
      ਤਿੰਨ ਦਿਨਾਂ ’ਚ ਦੂਜੀ ਵਾਰ ਰੱਦ ਹੋਈ ਹਲਵਾਰਾ-ਦਿੱਲੀ ਉਡਾਣ, 110 ਤੋਂ ਵੱਧ ਮੁਸਾਫ਼ਰ...
    • anurag verma appears at the ed office in jalandhar
      ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
    • babasaheb ambedkar  kewal singh dhillon  statue
      ਲੁਧਿਆਣਾ 'ਚ ਬਾਬਾ ਸਾਹਿਬ ਡਾ. ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਨਿੰਦਣਯੋਗ : ਕੇਵਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +