Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    2:15:53 PM

  • iran us conflict

    ਜੰਗ ਦਾ ਫ਼ੈਸਲਾ ਹੁਣ ਟਰੰਪ ਦੇ ਹੱਥ ! ਈਰਾਨ ਨੇ...

  • 9 people have died so far in a horrific accident in punjab

    ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ...

  • indian mangoes in us

    ਅਮਰੀਕਾ 'ਤੇ ਛਾਇਆ ਭਾਰਤੀ 'ਅੰਬਾਂ' ਦਾ ਜਾਦੂ, ਕੇਸਰ...

  • team india announced

    ਟੀਮ ਇੰਡੀਆ ਦਾ ਹੋਇਆ ਐਲਾਨ, ਸ਼੍ਰੇਅਸ ਬਣੇ ਕਪਤਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪੁਲਸ ਨੇ ਸੁਲਝਾਇਆ ਨਾਬਾਲਿਗਾ ਦੇ ਗਰਭਵਤੀ ਹੋਣ ਦਾ ਮਾਮਲਾ, ਜਬਰ-ਜ਼ਨਾਹ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਪੁਲਸ ਨੇ ਸੁਲਝਾਇਆ ਨਾਬਾਲਿਗਾ ਦੇ ਗਰਭਵਤੀ ਹੋਣ ਦਾ ਮਾਮਲਾ, ਜਬਰ-ਜ਼ਨਾਹ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

  • Edited By Rajwinder Kaur,
  • Updated: 05 Mar, 2021 09:51 AM
Gurdaspur
minors pregnant rape accused arrested
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ) - ਸਿਟੀ ਥਾਣਾ ਗੁਰਦਾਸਪੁਰ ਦੀ ਪੁਲਸ ਨੇ ਗੁਰਦਾਸਪੁਰ ਸ਼ਹਿਰ ਦੇ ਇਕ ਮੁਹੱਲੇ ’ਚ ਮਾਸੀ-ਮਾਸੜ ਕੌਲ ਰਹਿੰਦੀ ਨਾਬਾਲਿਗ ਬੱਚੀ ਨਾਲ ਹੋਏ ਜਬਰ-ਜ਼ਨਾਹ ਦੀ ਗੁੱਥੀ ਸੁਲਝਾ ਦਿੱਤੀ ਹੈ। ਪੁਲਸ ਨੇ ਇਸ ਮਾਮਲੇ ਦੇ ਸਬੰਧ ’ਚ ਕੁੜੀ ਨਾਲ ਜਬਰ-ਜ਼ਨਾਹ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਖ਼ਿਲਾਫ਼ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਥਾਣਾ ਗੁਰਦਾਸਪੁਰ ਸਿਟੀ ਦੇ ਮੁਖੀ ਜਬਰਜੀਤ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਸ਼ਹਿਰ ਦੇ ਇਕ ਮੁਹੱਲੇ ’ਚ ਰਹਿੰਦੀ 13 ਸਾਲਾਂ ਕੁੜੀ ਦੀ ਉਸ ਦੇ ਮਾਸੀ-ਮਾਸੜ ਵੱਲੋਂ ਕੁੱਟ-ਮਾਰ ਕੀਤੀ ਜਾਂਦੀ ਹੈ। ਇਸ ’ਤੇ ਕਾਰਵਾਈ ਕਰਦੇ ਹੋਏ ਤੁਰੰਤ ਪੁਲਸ ਨੇ ਉਥੇ ਪਹੁੰਚ ਕੇ ਕੁੜੀ ਨਾਲ ਗੱਲਬਾਤ ਕੀਤੀ ਅਤੇ ਉਸਨੂੰ ਤੁਰੰਤ ਸਖੀ ਵਨ ਸੈਂਟਰ ਪਹੁੰਚਾ ਦਿੱਤਾ ਸੀ, ਜਿਥੇ ਉਸ ਦਾ ਮੈਡੀਕਲ ਕਰਵਾਉਣ ਦੇ ਬਾਅਦ ਇਹ ਗੱਲ ਸਾਹਮਣੇ ਆਈ ਸੀ ਕਿ ਉਸ ਨਾਲ ਜਬਰ-ਜ਼ਨਾਹ ਵੀ ਹੋਇਆ ਹੈ ਅਤੇ ਉਹ ਗਰਭਵਤੀ ਵੀ ਸੀ। ਇਸ ਕਾਰਣ ਪੁਲਸ ਨੇ ਉਸ ਦੇ ਮਾਸੀ-ਮਾਸੜ ਸਮੇਤ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਕੁੜੀ ਨੇ ਦੱਸਿਆ ਕਿ ਉਸਦੇ ਮਾਸੜ ਨਾਲ ਦੁਕਾਨ ’ਤੇ ਕੰਮ ਕਰਦੇ ਸਰਤਾਜ ਨਾਮ ਦੇ ਮੁੰਡੇ ਨੇ ਹੀ ਉਸ ਨਾਲ ਜਬਰ-ਜ਼ਨਾਹ ਕੀਤਾ ਹੈ। ਅਜਿਹੀ ਸਥਿਤੀ ’ਚ ਪੁਲਸ ਨੇ ਕਾਰਵਾਈ ਕਰਦੇ ਹੋਏ ਉਕਤ ਮੁੰਡੇ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਅਦਾਲਤ ’ਚ ਪੇਸ਼ ਕਰ ਕੇ ਜੇਲ ਭੇਜ ਦਿੱਤਾ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਇਸ ਮੁਲਜ਼ਮ ਨੇ ਹੀ ਪੁਲਸ ਨੂੰ ਫੋਨ ਕਰ ਕੇ ਸੂਚਨਾ ਦਿੱਤੀ ਸੀ ਕਿ ਕੁੜੀ ਦੀ ਕੁੱਟ-ਮਾਰ ਕੀਤੀ ਜਾਂਦੀ ਹੈ ਪਰ ਉਸ ਨੂੰ ਇਹ ਨਹੀਂ ਪਤਾ ਹੋਵੇਗਾ ਕਿ ਉਸ ਦੇ ਇਸ ਵੱਡੇ ਜੁਰਮ ਦੀ ਸੱਚਾਈ ਵੀ ਸਾਹਮਣੇ ਆ ਜਾਏਗੀ।

  • Minors
  • pregnant
  • rape
  • accused
  • arrested
  • ਨਾਬਾਲਿਗਾਂ
  • ਗਰਭਵਤੀ
  • ਜਬਰ ਜ਼ਨਾਹ
  • ਮੁਲਜ਼ਮ
  • ਗ੍ਰਿਫ਼ਤਾਰ

'UPSC ਸਿਵਲ ਸਰਵਿਸਿਜ਼' ਪ੍ਰੀਖਿਆ ਲਈ ਨੋਟੀਫਿਕੇਸ਼ਨ ਜਾਰੀ, ਜਾਣੋ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼

NEXT STORY

Stories You May Like

  • bjp woman leader
    ਛੱਤੀਸਗੜ੍ਹ ’ਚ ਭਾਜਪਾ ਦੀ ਮਹਿਲਾ ਆਗੂ ਨਾਲ ਜਬਰ-ਜ਼ਨਾਹ, ਮੁਲਜ਼ਮ ਗ੍ਰਿਫ਼ਤਾਰ
  • shameful incident in ludhiana
    ਵਿਆਹ ਦਾ ਝਾਂਸਾ ਦੇ ਕੇ ਬਣਾਏ ਸਬੰਧ! ਪੀੜਤਾ ਦੇ ਗਰਭਵਤੀ ਹੋਣ ਮਗਰੋਂ ਮੁੱਕਰਿਆ ਮੁਲਜ਼ਮ
  • one accused with heroin arrested
    ਹੈਰੋਇਨ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
  • case registered against youth on charges of raping
    ਮੇਲੇ ਤੋਂ ਵਰਗਲਾਈ ਲੜਕੀ ਨਾਲ ਜਬਰ-ਜ਼ਨਾਹ ਦੇ ਦੋਸ਼ਾਂ ਤਹਿਤ ਨੌਜਵਾਨ ਖ਼ਿਲਾਫ਼ ਮਾਮਲਾ ਦਰਜ, ਭਾਲ ਜਾਰੀ
  • man murdered  punjab police arrests two accused
    800 ਪਿੱਛੇ ਵਿਅਕਤੀ ਦਾ ਕਤਲ, ਦੋ ਮੁਲਜ਼ਮਾਂ ਨੇ ਪੁਲਸ ਨੇ ਕੀਤਾ ਗ੍ਰਿਫ਼ਤਾਰ
  • gold theft  5 accused arrested  malout police
    ਮਲੋਟ ’ਚ 65 ਲੱਖ ਦੇ ਸੋਨੇ ਦੀ ਚੋਰੀ ਦਾ ਪਰਦਾਫਾਸ਼, 7 ’ਚੋਂ 5 ਮੁਲਜ਼ਮ ਗ੍ਰਿਫ਼ਤਾਰ
  • police officer incident
    ਪੁਲਸ ਮੁਲਾਜ਼ਮ ਦਾ ਚਾਕੂ ਮਾਰ ਕੇ ਕਤਲ ! ਮਣੀਪੁਰ ਪੁਲਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
  • a drug addict arrested
    ਪੁਲਸ ਨੇ ਨਸ਼ਾ ਕਰਨੇ ਵਾਲੇ ਇਕ ਵਿਅਕਤੀ ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
Trending
Ek Nazar
gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      ਕਾਲ ਬਣੀ ਰਫ਼ਤਾਰ: ਟਰੈਕਟਰ-ਟਰਾਲੀ ਦੀ ਟੱਕਰ ਨਾਲ ਪਲਸਰ ਸਵਾਰ ਦੀ ਮੌਤ
    • body of missing youth recovered near railway crossing
      ਲਾਪਤਾ ਨੌਜਵਾਨ ਦੀ ਲਾਸ਼ ਰੇਲਵੇ ਕਰਾਸਿੰਗ ਨੇੜਿਓਂ ਬਰਾਮਦ, ਕਤਲ ਦਾ ਸ਼ੱਕ
    • installation of a mobile tower by a private company
      ਨਿੱਜੀ ਕੰਪਨੀ ਦਾ ਮੋਬਾਇਲ ਟਾਵਰ ਲਗਵਾਉਣ ਨੂੰ ਲੈ ਕੇ ਪਿੰਡ 'ਚ ਮਾਮਲਾ ਭਖਿਆ
    • kewal singh dhillon meets delhi cm rekha gupta
      ਕੇਵਲ ਸਿੰਘ ਢਿੱਲੋਂ ਨੇ ਦਿੱਲੀ CM ਰੇਖਾ ਗੁਪਤਾ ਨਾਲ ਕੀਤੀ ਮੁਲਾਕਾਤ, ਪੰਜਾਬ ਵਿਕਾਸ...
    • deoband  jaish terrorists  punjab police  custody  rdx
      ਦੇਵਬੰਦ 'ਚ ਫੜਿਆ ਗਿਆ JeM ਦਾ ਅੱਤਵਾਦੀ ! ਪੰਜਾਬ ਪੁਲਸ ਨੇ ਲਿਆ ਹਿਰਾਸਤ 'ਚ
    • big relief for parents regarding school fees
      ਸਕੂਲਾਂ 'ਚ ਫ਼ੀਸਾਂ ਨੂੰ ਲੈ ਕੇ ਮਾਪਿਆਂ ਨੂੰ ਵੱਡੀ ਰਾਹਤ, ਸਿੱਖਿਆ ਵਿਭਾਗ ਨੇ ਕੀਤਾ...
    • major incident in punjab 2 boys shot dead
      ਪੰਜਾਬ 'ਚ ਵੱਡੀ ਵਾਰਦਾਤ, 2 ਮੁੰਡਿਆਂ ਦੇ ਚੱਲੀਆਂ ਤਾਬੜਤੋੜ ਗੋਲੀਆਂ
    • activa driver crushed by car  dies during treatment
      ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
    • punjab vaishno devi train
      BIG BREAKING: ਪੰਜਾਬ 'ਚ ਰੇਲ ਹਾਦਸਾ! ਮਾਤਾ ਵੈਸ਼ਨੋ ਦੇਵੀ ਜਾ ਰਹੀ ਟ੍ਰੇਨ ਦਾ...
    • plot registries  colonies of punjab
      ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ, ਜਾਰੀ ਹੋਏ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +