Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    2:12:00 PM

  • india vs ireland

    ਆਇਰਲੈਂਡ ਖ਼ਿਲਾਫ਼ 'ਕਰੋ ਜਾਂ ਮਰੋ' ਮੁਕਾਬਲੇ 'ਚ...

  • trump thanks india

    ਬੇਮਿਸਾਲ ਸਨਮਾਨ ਲਈ ਟਰੰਪ ਨੇ ਭਾਰਤ ਦਾ ਕੀਤਾ ਧੰਨਵਾਦ

  • parents only son dies

    ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ,...

  • mann ki baat pm modi soil ganesh ji idol houses

    'ਮਿੱਟੀ ਤੋਂ ਬਣੀ ਗਣੇਸ਼ ਜੀ ਦੀ ਮੂਰਤੀ ਘਰਾਂ 'ਚ ਕਰੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਰੋਪੜ ਦੀ ਅਧਿਆਪਕਾ ਲਈ 'ਚਮਤਕਾਰ'! ਸਾਲਾਂ ਦੀ ਖਾਮੋਸ਼ੀ ਮਗਰੋਂ ਸੁਣੀਆਂ ਆਵਾਜ਼ਾਂ

PUNJAB News Punjabi(ਪੰਜਾਬ)

ਰੋਪੜ ਦੀ ਅਧਿਆਪਕਾ ਲਈ 'ਚਮਤਕਾਰ'! ਸਾਲਾਂ ਦੀ ਖਾਮੋਸ਼ੀ ਮਗਰੋਂ ਸੁਣੀਆਂ ਆਵਾਜ਼ਾਂ

  • Edited By Babita,
  • Updated: 25 Feb, 2026 12:40 PM
Chandigarh
miracle for ropar teacher
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਰੂਪਨਗਰ (ਸ਼ੀਨਾ) : ਕਲਪਨਾ ਕਰੋ ਤੁਸੀਂ ਅਧਿਆਪਕ ਹੋ ਪਰ ਤੁਹਾਨੂੰ ਆਪਣੇ ਵਿਦਿਆਰਥੀਆਂ ਦੀ ਆਵਾਜ਼ ਹੀ ਨਹੀਂ ਸੁਣਾਈ ਦਿੰਦੀ। ਰੋਜ਼ਾਨਾ ਕਲਾਸਰੂਮ ’ਚ ਜਾਣਾ ਪਰ ਅੰਦਰੋਂ ਇਕ ਖਾਮੋਸ਼ ਦੁਨੀਆ ’ਚ ਕੈਦ ਰਹਿਣਾ। ਇਹੀ ਜ਼ਿੰਦਗੀ ਸੀ, ਰੋਪੜ ਨੇੜੇ ਜਗਤੇਵਾਲ ਪਿੰਡ ਦੀ ਅਧਿਆਪਕਾ ਸਰਬਜੀਤ ਕੌਰ ਦੀ। ਦੋਵੇਂ ਕੰਨਾਂ ਤੋਂ ਸੁਣਾਈ ਦੇਣਾ ਬੰਦ, ਇਕ ਕੰਨ ਵਹਿੰਦਾ ਵੀ ਸੀ। ਸੁਣਨ ਵਾਲੀਆਂ ਮਸ਼ੀਨਾਂ ਅਜ਼ਮਾਈਆਂ ਪਰ ਕੋਈ ਫ਼ਾਇਦਾ ਨਹੀਂ ਹੋਇਆ। ਪਹਿਲਾਂ ਸਰਜਰੀ ਵੀ ਕਰਵਾਈ ਮਗਰ ਬੇਅਸਰ ਰਹੀ। ਲੱਗਦਾ ਸੀ, ਜਿਵੇਂ ਜ਼ਿੰਦਗੀ ਅਤੇ ਕਰੀਅਰ ਦੋਵੇਂ ਹੱਥੋਂ ਨਿਕਲ ਰਹੇ ਹਨ। ਜੀ. ਐੱਮ. ਸੀ. ਐੱਚ.-32 ’ਚ ਈ. ਐੱਨ. ਟੀ. ਮਾਹਰ ਡਾ. ਸੁਰਿੰਦਰ ਕੇ ਸਿੰਘਾਲ ਤੇ ਉਨ੍ਹਾਂ ਦੀ ਟੀਮ ਨੇ ਸਰਬਜੀਤ ਕੌਰ ਦੀ ਜ਼ਿੰਦਗੀ ਬਦਲਣ ਦਾ ਫ਼ੈਸਲਾ ਕੀਤਾ। ਉੱਤਰੀ ਭਾਰਤ ’ਚ ਪਹਿਲੀ ਵਾਰ ਓਸੀਆ 3 ਬੋਨ-ਐਂਕਰ ਹੇਅਰਿੰਗ ਸਿਸਟਮ ਦੀ ਸਰਜਰੀ ਕੀਤੀ। ਇਹ ਕੋਈ ਆਮ ਸਰਜਰੀ ਨਹੀਂ ਸੀ। ਮੈਗਨੇਟ ਤੇ ਮੈਟਲ ਦਾ ਬਣਿਆ ਸਿਰਫ਼ 2.5 ਸੈਂਟੀਮੀਟਰ ਦਾ ਛੋਟਾ ਯੰਤਰ ਕੰਨ ਦੇ ਪਿੱਛੇ ਦੀ ਹੱਡੀ ’ਚ ਇੰਪਲਾਂਟ ਕੀਤਾ ਗਿਆ। ਇਹ ਯੰਤਰ ਕੰਨ ਦੀਆਂ ਸਾਰੀਆਂ ਰੁਕਾਵਟਾਂ ਨੂੰ ਬਾਈਪਾਸ ਕਰਕੇ ਸਿੱਧਾ ਹੱਡੀ ਰਾਹੀਂ ਵਾਈਬ੍ਰੇਸ਼ਨ ਭੇਜਦਾ ਹੈ ਅਤੇ ਦਿਮਾਗ਼ ਤੱਕ ਸਾਫ਼ ਆਵਾਜ਼ ਪਹੁੰਚਦੀ ਹੈ।

ਇਹ ਵੀ ਪੜ੍ਹੋ : ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਵੱਡੀ ਖ਼ਬਰ, ਨਹੀਂ ਮਿਲੇਗੀ ਕੋਈ ਵੀ ਰਾਹਤ, ਪਾਵਰਕਾਮ ਨੇ...
ਇਹ ਪਲ ਮੇਰੇ ਲਈ ਕਿਸੇ ਚਮਤਕਾਰ ਤੋਂ ਘੱਟ ਨਹੀਂ : ਅਧਿਆਪਕਾ
ਸਰਜਰੀ ਤੋਂ ਚਾਰ ਹਫ਼ਤੇ ਬਾਅਦ ਜਦੋਂ ਡਿਵਾਈਸ ਐਕਟੀਵੇਟ ਕੀਤੀ ਗਈ, ਉਸ ਪਲ ਦਾ ਅਹਿਸਾਸ ਸ਼ਬਦਾਂ ’ਚ ਬਿਆਨ ਕਰਨਾ ਮੁਸ਼ਕਲ ਹੈ। ਸਾਲਾਂ ਦੀ ਖਾਮੋਸ਼ੀ ਤੋਂ ਬਾਅਦ ਪਰਿਵਾਰ ਦੀਆਂ ਅਤੇ ਵਿਦਿਆਰਥੀਆਂ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ, ਉਹ ਵੀ ਸਾਫ਼-ਸੁਥਰੀਆਂ। ਸਰਬਜੀਤ ਕੌਰ ਨੇ ਕਿਹਾ ਕਿ ਇਹ ਪਲ ਉਨ੍ਹਾਂ ਲਈ ਕਿਸੇ ਚਮਤਕਾਰ ਤੋਂ ਘੱਟ ਨਹੀਂ। ਉਨ੍ਹਾਂ ਵਿਦਿਆਰਥੀ ਪ੍ਰਬੰਧਨ ਅਤੇ ਸਾਥੀਆਂ ਨਾਲ ਗੱਲਬਾਤ ਬਹੁਤ ਮੁਸ਼ਕਲ ਲੱਗ ਰਿਹਾ ਸੀ ਪਰ ਸਰਜਰੀ ਤੋਂ ਬਾਅਦ ਹੁਣ ਉਹ ਸਾਫ਼ ਸੁਣ ਪਾ ਰਹੇ ਹਨ। ਅਧਿਆਪਕ ਲਈ ਸੰਚਾਰ ਹੀ ਸਭ ਕੁੱਝ ਹੁੰਦਾ ਹੈ ਤੇ ਉਹ ਇਸ ਨੂੰ ਗੁਆ ਬੈਠੇ ਸਨ। ਅੱਜ ਉਨ੍ਹਾਂ ਲੱਗਦਾ ਹੈ ਕਿ ਜ਼ਿੰਦਗੀ ਤੇ ਕਰੀਅਰ ਵਾਪਸ ਆ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ’ਚ ਜਨਗਣਨਾ 2027 ਦਾ ਸ਼ਡਿਊਲ ਜਾਰੀ, ਸਵੈ-ਗਣਨਾ ਤੇ ਮਕਾਨਾਂ ਦੀ ਸੂਚੀ ਲਈ ਤਾਰੀਖਾਂ ਦਾ ਐਲਾਨ
‘ਓਸੀਆ 3’ ਆਧੁਨਿਕ ਡਿਜੀਟਲ ਤਕਨਾਲੋਜੀ
ਜੀ.ਐੱਮ.ਸੀ.ਐੱਚ.-32 ਦੇ ਈ.ਐੱਨ.ਟੀ. ਵਿਭਾਗ ਦੇ ਪ੍ਰੋਫੈਸਰ ਤੇ ਸਾਬਕਾ ਐੱਚ.ਓ.ਡੀ. ਡਾ. ਸੁਰਿੰਦਰ ਕੇ ਸਿੰਘਾਲ ਦੇ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਨੂੰ ਆਮ ਸੁਣਨ ਮਸ਼ੀਨਾਂ ਕੋਈ ਫ਼ਾਇਦਾ ਨਹੀਂ ਦਿੰਦੀਆਂ, ਜਿਵੇਂ ਮਿਕਸਡ ਹੇਅਰਿੰਗ ਲੌਸ ਜਾਂ ਇਕ ਪਾਸੇ ਦਾ ਮੁਕੰਮਲ ਬਹਿਰਾਪਣ, ਉਨ੍ਹਾਂ ਲਈ ਓਸੀਆ-3 ਨਵੀਂ ਉਮੀਦ ਹੈ ਅਤੇ ਹੁਣ ਇਹ ਉਮੀਦ ਉੱਤਰੀ ਭਾਰਤ ’ਚ ਪਹਿਲੀ ਵਾਰ ਜੀ. ਐੱਮ. ਸੀ. ਐੱਚ.-32 ’ਚ ਹਕੀਕਤ ਬਣ ਚੁੱਕੀ ਹੈ। ਮਰੀਜ਼ ਸਰਬਜੀਤ ਨੂੰ ਦੋਵੇਂ ਕੰਨਾਂ ਤੋਂ ਸੁਣਨ ’ਚ ਦਿੱਕਤ ਸੀ ਅਤੇ ਇਕ ਕੰਨ ਵਹਿੰਦਾ ਵੀ ਸੀ, ਉਨ੍ਹਾਂ ਪਹਿਲਾਂ ਵੀ ਸਰਜਰੀ ਕਰਵਾਈ ਸੀ ਪਰ ਅਸਰਦਾਰ ਨਾ ਹੋਣ ਕਾਰਨ ਉਸ ਨੂੰ ਫਿਰ ਦਿੱਕਤ ਸ਼ੁਰੂ ਹੋ ਗਈ ਸੀ। ਇਸ ਸਰਜਰੀ ਤੋਂ ਬਾਅਦ ਹੁਣ ਉਹ ਸਾਫ਼ ਸੁਣ ਸਕਦੇ ਹਨ। ਉਨ੍ਹਾਂ ਕਿਹਾ ਕਿ ਕੁੱਝ ਖਾਸ ਕਿਸਮਾਂ ਦੀ ਸੁਣਨ ਦੀ ਕਮੀ ਜਿਵੇਂ ਉੱਚਾ-ਨੀਵਾਂ ਦੋਵੇਂ ਕੰਨਾਂ ਤੋਂ ਸੁਣਨ ਦਾ ਨੁਕਸਾਨ, ਜਾਂ ਇਕ ਪਾਸੇ ਦਾ ਬਹਿਰਾਪਣ, ਜੋ ਆਮ ਸੁਣਨ ਵਾਲੀ ਮਸ਼ੀਨਾਂ ਨਾਲ ਨਹੀਂ ਸੁਧਾਰ ਪਾਉਂਦੇ। ਇਹ ਯੰਤਰ ਅਕਸਰ ਬੇਅਸਰ ਹੁੰਦੇ ਹਨ। ‘ਓਸੀਆ 3’ ਆਧੁਨਿਕ ਡਿਜੀਟਲ ਤਕਨਾਲੋਜੀ ਸਿਸਟਮ ਦੀ ਸਰਜਰੀ ਨਾਲ ਕੰਨ ਤੇ ਅੰਦਰ ਤੱਕ ਸੁਣਨ ਦੀ ਰੁਕਾਵਟਾਂ ਨੂੰ ਬਾਈਪਾਸ ਕਰਦਾ ਹੈ। ਇਹ ਹੱਡੀ ਰਾਹੀਂ ਵਾਈਬ੍ਰੇਸ਼ਨ ਭੇਜਦਾ ਹੈ। ਇਸ ਨਾਲ ਦੁਬਾਰਾ ਸਾਫ਼ ਸੁਣਨਾ ਸੰਭਵ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Ropar Teacher
  • Osia 3
  • GMCH 32 Chandigarh
  • North India
  • First Ear Surgery
  • Bone Anchor Hearing System
  • ਰੋਪੜ ਅਧਿਆਪਕਾ
  • ਓਸੀਆ 3
  • ਜੀਐਮਸੀਐਚ 32 ਚੰਡੀਗੜ੍ਹ
  • ਉੱਤਰੀ ਭਾਰਤ
  • ਪਹਿਲੀ ਕੰਨ ਸਰਜਰੀ
  • ਬੋਨ ਐਂਕਰ ਹੇਅਰਿੰਗ ਸਿਸਟਮ

ਏਅਰ ਐਂਬੂਲੈਂਸ ਕ੍ਰੈਸ਼ 'ਚ ਅੰਮ੍ਰਿਤਸਰ ਦੇ ਪਾਇਲਟ ਦੀ ਦਰਦਨਾਕ ਮੌਤ ! ਇਲਾਕੇ 'ਚ ਫੈਲੀ ਸੋਗ ਦੀ ਲਹਿਰ

NEXT STORY

Stories You May Like

  • under the special arrangement of the railways for neet examinees
    ਨੀਟ ਦੇ ਪ੍ਰੀਖਿਆਰਥੀਆਂ ਲਈ ਰੇਲਵੇ ਦੀ ਵਿਸ਼ੇਸ਼ ਵਿਵਸਥਾ ਤਹਿਤ ਭਲਕੇ ਜਲੰਧਰ ’ਚੋਂ ਲੰਘਣਗੀਆਂ ਪ੍ਰੀਖਿਆ ਸਪੈਸ਼ਲ ਟ੍ਰੇਨਾਂ
  • milk prices set to rise again farmers concerns increased
    ਫਿਰ ਵਧਣ ਲਈ ਤਿਆਰ ਦੁੱਧ ਦੀਆਂ ਕੀਮਤਾਂ, ਇਸ ਕਾਰਨ ਵਧੀ ਕਿਸਾਨਾਂ ਦੀ ਚਿੰਤਾ
  • sand mining  clash  1 dead  4 injured
    ਰੇਤ ਦੀ ਖੁਦਾਈ ਨੂੰ ਲੈ ਕੇ ਪੈ ਗਿਆ ਪੰਗਾ! ਖ਼ੂਨੀ ਝੜਪ ਮਗਰੋਂ 1 ਦੀ ਮੌਤ, 4 ਹੋਰ ਜ਼ਖ਼ਮੀ
  • police strict action after video of woman viral
    ਪੰਜਾਬ: ਬੱਸ ਅੰਦਰ ਔਰਤ ਦੀ ਨਸ਼ਾ ਕਰਦੇ ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਦਾ ਸਖ਼ਤ ਐਕਸ਼ਨ
  • bikram singh majithia reached the police station for investigation
    ਕਰੀਬ 4 ਘੰਟੇ ਦੀ ਉਡੀਕ ਮਗਰੋਂ ਬਿਕਰਮ ਮਜੀਠੀਆ ਜਾਂਚ ਲਈ ਥਾਣੇ ਅੰਦਰ ਹੋਏ ਦਾਖ਼ਲ
  • punjabi residents alarm bell
    ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
  • nifty  s   banking sector becomes new market force
    ‘Nifty ਦੀ ਅਗਨੀਪ੍ਰੀਖਿਆ, ਬੈਂਕਿੰਗ ਸੈਕਟਰ ਬਣਿਆ ਬਾਜ਼ਾਰ ਦੀ ਨਵੀਂ ਤਾਕਤ’
  • balochistan s lion mehrang baloch sentenced to life imprisonment
    ਬਲੋਚਿਸਤਾਨ ਦੀ 'ਸ਼ੇਰਨੀ' Mehrang Baloch ਨੂੰ ਉਮਰ ਕੈਦ, ਅਦਾਲਤੀ ਫ਼ੈਸਲੇ ਮਗਰੋਂ ਸਮਰਥਕਾਂ 'ਚ ਗੁੱਸੇ ਦੀ ਲਹਿਰ
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
Trending
Ek Nazar
family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident case
      ਡਿਊਟੀ ਤੋਂ ਘਰ ਪਰਤ ਰਹੇ ਸਕਿਓਰਿਟੀ ਗਾਰਡ ਦੀ ਸੜਕ ਹਾਦਸੇ ’ਚ ਮੌਤ
    • a smuggler caught with heroin worth rs 52 50 lakh
      52.50 ਲੱਖ ਰੁਪਏ ਦੀ ਹੈਰੋਇਨ ਸਮੇਤ ਫੜ੍ਹਿਆ ਇੱਕ ਤਸਕਰ
    • big weather warning for these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
    • suspense continues over the new leadership of punjab congress
      ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ ਜਾਰੀ, ਕੀ ਰਾਹੁਲ ਗਾਂਧੀ ਦੀ...
    • big trouble for thousands of punjab board students
      ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ...
    • deep gorge fallen military vehicle punjab son martyr
      ਉੱਤਰਾਖੰਡ: ਡੂੰਘੀ ਖੱਡ ’ਚ ਡਿੱਗਿਆ ਫੌਜੀ ਵਾਹਨ, ਪੰਜਾਬ ਦਾ ਪੁੱਤ ਸ਼ਹੀਦ, ਕਈ ਹੋਰ...
    • hooliganism in phagwara
      ਫਗਵਾੜਾ 'ਚ ਗੁੰਡਾਗਰਦੀ: ਮਾਮੂਲੀ ਝਗੜੇ ਮਗਰੋਂ ਦਫ਼ਤਰ ਤੇ ਸੈਲੂਨ ਨੂੰ ਲਾਈ ਅੱਗ,...
    • earthquake in chandigarh punjab
      ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
    • doni ball gang member arrested with weapons in jalandhar
      ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
    • using png will also be able to get their lpg gas connection back
      ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ ਸਕੇਗਾ LPG ਗੈਸ ਕਨੈਕਸ਼ਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +