Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    5:03:00 PM

  • important news regarding the employee  s d a

    ਮੁਲਾਜ਼ਮ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ,...

  • pastor balwinder over suspicion of illicit relations

    ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ,...

  • stock market sensex jumps 879 points nifty closes above 22 560

    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ ਨੇ ਮਾਰੀ...

  • nobel peace prize

    ਭਾਰਤੀ ਮੂਲ ਦੀ ਨਾਵੀ ਪਿੱਲੇ ਨੂੰ ਮਿਲਿਆ ਨੋਬਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ

MAJHA News Punjabi(ਮਾਝਾ)

24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ

  • Edited By Shivani Bassan,
  • Updated: 20 Jul, 2026 05:29 PM
Amritsar
miri piri khalsa march to begin from july 24
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ 24 ਜੁਲਾਈ ਤੋਂ ਸ਼ੁਰੂ ਹੋਣ ਵਾਲੇ 'ਮੀਰੀ-ਪੀਰੀ ਖ਼ਾਲਸਾ ਮਾਰਚ' ਦੀਆਂ ਤਿਆਰੀਆਂ ਅੰਤਿਮ ਪੜਾਅ 'ਤੇ ਪਹੁੰਚ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮਾਰਚ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਅਤੇ ਨਿਹੰਗ ਸਿੰਘ ਜਥਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਾਰੇ ਪ੍ਰਬੰਧਾਂ ਦਾ ਵਿਸਥਾਰ ਨਾਲ ਮੁਆਇਨਾ ਕੀਤਾ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਇਹ ਵੀ ਪੜ੍ਹੋ- ਪੰਜਾਬ: ਜਾਨਲੇਵਾ ਬਿਮਾਰੀ ਕਾਰਨ 194 ਪਿੰਡ ਹਾਈ ਰਿਸਕ ਖੇਤਰ ਘੋਸ਼ਿਤ, ਪੁਰਸ਼-ਔਰਤਾਂ ਨਾਲ ਬੱਚੇ ਵੀ ਜਕੜੇ

ਇਸ ਮੌਕੇ ਐਡਵੋਕੇਟ ਧਾਮੀ ਨੇ ਦੱਸਿਆ ਕਿ ਇਹ ਖ਼ਾਲਸਾ ਮਾਰਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਹੈ। ਉਨ੍ਹਾਂ ਦੱਸਿਆ ਕਿ ਇਸ ਮਾਰਚ ਦਾ ਐਲਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਾਲ ਹੀ ਵਿੱਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਪੰਥਕ ਇਕੱਠ ਦੌਰਾਨ ਕੀਤਾ ਗਿਆ ਸੀ।ਉਨ੍ਹਾਂ ਅੱਗੇ ਕਿਹਾ ਕਿ ਇਸ ਮਾਰਚ ਦਾ ਮੁੱਖ ਉਦੇਸ਼ ਸਿੱਖ ਸਿਧਾਂਤਾਂ, ਗੁਰੂ ਸਾਹਿਬ ਦੇ ਸੰਦੇਸ਼ ਅਤੇ ਸਿੱਖ ਸੰਸਥਾਵਾਂ ਦੀ ਇਤਿਹਾਸਕ ਤੇ ਧਾਰਮਿਕ ਮਹੱਤਤਾ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ : ਆਵਾਰਾ ਕੁੱਤਿਆਂ ਦੇ ਹਮਲੇ ’ਚ 70 ਸਾਲਾ ਬਜ਼ੁਰਗ ਦੀ ਮੌਤ, ਨੋਚ-ਨੋਚ ਖਾ ਕੇ ਗਏ ਕੁੱਤੇ

ਇਸ ਦੌਰਾਨ ਪ੍ਰਧਾਨ ਧਾਮੀ ਨੇ ਦੱਸਿਆ ਕਿ ਇਹ ਮਾਰਚ 24 ਜੁਲਾਈ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਤੋਂ ਬਾਅਦ ਸ਼ੁਰੂ ਹੋਵੇਗਾ। ਪਹਿਲੇ ਦਿਨ ਇਹ ਵੱਖ-ਵੱਖ ਪਿੰਡਾਂ ਵਿੱਚੋਂ ਲੰਘਦਾ ਹੋਇਆ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ, ਠੱਟਾ ਤਰਨ ਤਾਰਨ ਪਹੁੰਚੇਗਾ, ਜਿੱਥੇ ਇਹ ਰਾਤ ਲਈ ਆਰਾਮ ਕਰੇਗਾ। ਫਿਰ ਇਹ ਮਾਰਚ 25 ਜੁਲਾਈ ਨੂੰ ਤਰਨ ਤਾਰਨ, 26 ਜੁਲਾਈ ਨੂੰ ਸ੍ਰੀ ਗੋਇੰਦਵਾਲ ਸਾਹਿਬ, 27 ਜੁਲਾਈ ਨੂੰ ਮੋਗਾ, 28 ਜੁਲਾਈ ਨੂੰ ਬਾਜੀਦਪੁਰ, 29 ਜੁਲਾਈ ਨੂੰ ਫਰੀਦਕੋਟ, 30 ਜੁਲਾਈ ਨੂੰ ਜੈਤੋ, 31 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ, 1 ਅਗਸਤ ਨੂੰ ਗੁਰਦੁਆਰਾ ਥੇਹਰੀ ਸਾਹਿਬ ਅਤੇ 2 ਅਗਸਤ ਨੂੰ ਗੁਰਦੁਆਰਾ ਹਾਜੀਰਤਨ ਸਾਹਿਬ, ਬਠਿੰਡਾ ਪਹੁੰਚੇਗਾ। ਧਾਰਮਿਕ ਯਾਤਰਾ 3 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸਮਾਪਤ ਹੋਵੇਗੀ।

ਇਹ ਵੀ ਪੜ੍ਹੋ-ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert

ਮੀਟਿੰਗ ਵਿੱਚ ਮੌਜੂਦ ਨਿਹੰਗ ਸਿੰਘ ਜਥਿਆਂ ਨੇ ਵੀ ਮਾਰਚ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਇਸ ਮੀਰੀ-ਪੀਰੀ ਖਾਲਸਾ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਮਾਰਚ ਨਾ ਸਿਰਫ਼ ਇੱਕ ਧਾਰਮਿਕ ਯਾਤਰਾ ਹੋਵੇਗੀ ਸਗੋਂ ਗੁਰੂ ਸਾਹਿਬ, ਸਿੱਖ ਵਿਰਾਸਤ ਅਤੇ ਪੰਥ ਦੀ ਏਕਤਾ ਦੇ ਸੰਦੇਸ਼ ਨੂੰ ਮਜ਼ਬੂਤ ​​ਕਰਨ ਦਾ ਇੱਕ ਮਾਧਿਅਮ ਵੀ ਬਣੇਗਾ।ਇਕੱਤਰਤਾ ਮੌਕੇ ਬਾਬਾ ਮੇਜਰ ਸਿੰਘ ਸੋਢੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਅਜ਼ਾਦ ਦੀਪ ਸਿੰਘ, ਸ. ਸਤਨਾਮ ਸਿੰਘ ਰਿਆੜ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਹੈੱਡ ਪ੍ਰਚਾਰ ਭਾਈ ਜਗਦੇਵ ਸਿੰਘ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਕਸ਼ਮੀਰ ਸਿੰਘ ਬਟਾਲਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਬਲਦੇਵ ਸਿੰਘ ਮੁਸਤਫਾਪੁਰ, ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਬਾਬਾ ਬਿਕਰਮ ਸਿੰਘ ਔਰੰਗਾਬਾਦ, ਬਾਬਾ ਸ਼ੇਰ ਸਿੰਘ ਦਨਿਆਲ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Miri Piri Khalsa March
  • SGPC President Dhami
  • reviews preparation
  • ਮੀਰੀ ਪੀਰੀ ਖਾਲਸਾ ਮਾਰਚ
  • ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ
  • ਤਿਆਰੀਆਂ ਦਾ ਜਾਇਜ਼ਾ

ਪੁਲਸ ਥਾਣਾ ਕਾਦੀਆਂ ਦੇ ਸਾਹਮਣੇ ਤੋਂ ਮੋਟਰਸਾਈਕਲ ਚੋਰੀ, CCTV 'ਚ ਚੋਰ ਕੈਦ

NEXT STORY

Stories You May Like

  • message of gurmat reached thousands of villages through
    ਮੀਰੀ ਪੀਰੀ ਖ਼ਾਲਸਾ ਮਾਰਚ ਰਾਹੀਂ ਹਜ਼ਾਰਾਂ ਪਿੰਡਾਂ ’ਚ ਪਹੁੰਚਿਆ ਗੁਰਮਤਿ ਦਾ ਸੁਨੇਹਾ : ਜਥੇਦਾਰ ਗੜਗੱਜ
  • miri piri khalsa march concluded at sri akal takht sahib
    ਮੀਰੀ-ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਸੰਪੂਰਨ
  • sgpc member passed away
    SGPC ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਦਾ ਦੇਹਾਂਤ, ਜਥੇਦਾਰ ਗੜਗੱਜ ਅਤੇ ਪ੍ਰਧਾਨ ਧਾਮੀ ਨੇ ਦੁੱਖ ਪ੍ਰਗਟਾਇਆ
  • harjinder singh dhami
    SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ 'ਤੇ ਰੱਖਿਆ ਆਪਣਾ ਪੱਖ
  • psl to begin on march 18  eight teams to participate
    PSL 18 ਮਾਰਚ ਤੋਂ ਹੋਵੇਗਾ ਸ਼ੁਰੂ , ਅੱਠ ਟੀਮਾਂ ਲੈਣਗੀਆਂ ਹਿੱਸਾ
  • bandi singhs   release march
    ਬੰਦੀ ਸਿੰਘ ਰਿਹਾਈ ਮਾਰਚ 'ਚ ਵਹੀਰਾਂ ਘੱਤ ਕੇ ਪੁੱਜਣ ਸੰਗਤਾਂ :  ਯੂਨਾਈਟਿਡ ਖ਼ਾਲਸਾ ਦਲ
  • indigo  24 flights  cancelled
    Flight Cancelled: ਰਾਂਚੀ ਏਅਰਪੋਰਟ 'ਤੇ IndiGo ਦੀਆਂ 24 ਉਡਾਣਾਂ ਰੱਦ, 5000 ਤੋਂ ਵੱਧ ਯਾਤਰੀ ਫਸੇ
  • major action by sgpc in the bahrain woman case
    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ ਤਬਾਦਲਾ
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
Trending
Ek Nazar
trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sarai amanat khan police recovered 1 5 kg of heroin and two drones
      ਥਾਣਾ ਸਰਾਏ ਅਮਾਨਤ ਖਾਂ ਪੁਲਸ ਨੇ ਡੇਢ ਕਿਲੋ ਹੈਰੋਇਨ ਤੇ 2 ਡਰੋਨ ਕੀਤੇ ਬਰਾਮਦ
    • 2 medical stores sealed for failure to produce records
      ਵੱਡੀ ਕਾਰਵਾਈ: ਰਿਕਾਰਡ ਨਾ ਦਿਖਾਉਣ 'ਤੇ 2 ਮੈਡੀਕਲ ਸਟੋਰ ਸੀਲ,  2 ਜਨ ਔਸ਼ਧੀ...
    • uproar in pakistan
      ਪਾਕਿਸਤਾਨ 'ਚ ਹਾਹਾਕਾਰ: ਆਟਾ 170 ਰੁਪਏ ਕਿਲੋ ਪੁੱਜਾ, 30 ਰੁਪਏ ਦੀ ਹੋਈ 50...
    • direct fir to be registered for stubble burning
      ਪਰਾਲੀ ਨੂੰ ਅੱਗ ਲਗਾਈ ਤਾਂ ਸਿੱਧੀ ਹੋਵੇਗੀ FIR, ਗੁਰਦਾਸਪੁਰ ਪ੍ਰਸ਼ਾਸਨ ਹੋਇਆ ਸਖ਼ਤ
    • pakistan sangat amritsar
      ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰਧਾਮਾਂ ਦੇ ਦਰਸ਼ਨ ਕਰਨ ਭਾਰਤ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • mad sandhu  social media  makeup artist
      ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਕੀਤੇ...
    • new punjab congress president pargat singh paid obeisance at sri darbar sahib
      ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ...
    • misleading propaganda regarding gurdwara bhai bahlo ji kahlwan
      ਗੁ. ਭਾਈ ਬਹਿਲੋ ਜੀ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਗੁੰਮਰਾਹਕੁੰਨ...
    • warning issued for heavy rain and strong storms in punjab for two days
      ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +