helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, DEC 27, 2024
ਅੰਮ੍ਰਿਤਸਰ ਹਵਾਈ ਅੱਡੇ ਤੋਂ ਅੱਜ ਨਵੀਆਂ ਉਡਾਣਾਂ...
ਜਦੋਂ PM ਬਣਨ 'ਤੇ ਮਨਮੋਹਨ ਸਿੰਘ ਨੇ ਪਾਕਿ ਤੋਂ ਮਿਲਣ...
ਜਨਵਰੀ ਦੇ ਪਹਿਲੇ ਹਫ਼ਤੇ ਵੱਡਾ ਕਦਮ ਚੁੱਕ ਸਕਦੀ ਹੈ...
'ਲੌਂਗ ਲਾਚੀ' ਫੇਮ ਗੀਤਕਾਰ ਨੂੰ ਜਾਨੋਂ ਮਾਰਨ ਦੀ...
ਪੰਜਾਬ
ਮਨੋਰੰਜਨ
Photos
Videos
ਲੁਧਿਆਣਾ (ਮਹਿਰਾ) : ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ ਪਿੰਡ ਖਾਨਪੁਰ ਲੁਧਿਆਣਾ ਨਿਵਾਸੀ ਹਰਪਾਲ ਸਿੰਘ ਨੂੰ 9 ਸਾਲ ਦੀ ਉਮਰ ਦੇ ਨਾਬਾਲਗ ਮੁੰਡੇ ਨਾਲ ਬਦਫ਼ੈਲੀ ਕਰਨ ਦੇ ਦੋਸ਼ ’ਚ ਮੁਲਜ਼ਮ ਠਹਿਰਾਇਆ ਹੈ। ਉਸ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ। ਮੁਲਜ਼ਮ ਨੂੰ ਇਸ ਤਰ੍ਹਾਂ ਦਾ ਅਪਰਾਧ ਕਰਨ ’ਤੇ 1,10000 ਰੁਪਏ ਦਾ ਜੁਰਮਾਨਾ ਦੇਣ ਦਾ ਵੀ ਹੁਕਮ ਦਿੱਤਾ ਗਿਆ ਹੈ। ਬਰਾਮਦ ਜੁਰਮਾਨੇ ਦੀ ਰਾਸ਼ੀ ’ਚੋਂ ਪੀੜਤ ਨੂੰ ਮੁਆਵਜ਼ੇ ਦੇ ਰੂਪ ’ਚ ਇਕ ਲੱਖ ਦਾ ਭੁਗਤਾਨ ਕੀਤਾ ਜਾਵੇਗਾ। ਜ਼ਿਲ੍ਹਾ ਅਟਾਰਨੀ ਪੁਨੀਤ ਜੱਗੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀੜਤ ਮੁੰਡੇ ਦੀ ਮਾਂ ਦੇ ਬਿਆਨ ਤੋਂ ਬਾਅਦ 4 ਜੂਨ 2021 ਨੂੰ ਡੇਹਲੋਂ ਥਾਣੇ ’ਚ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
ਸ਼ਿਕਾਇਤਕਰਤਾ ਨੇ ਪੁਲਸ ਨੂੰ ਦੱਸਿਆ ਸੀ ਕਿ ਉਹ ਘਰ ਦੇ ਕੰਮਾਂ ’ਚ ਰੁੱਝੇ ਹੋਏ ਸਨ। ਉਸ ਦਾ ਪੁੱਤਰ ਇਕ ਕਮਰੇ ਵਿਚ ਸੀ। ਕਾਫੀ ਦੇਰ ਤੱਕ ਜਦ ਉਸ ਦਾ ਪੁੱਤਰ ਕਮਰੇ ’ਚੋਂ ਬਾਹਰ ਨਾ ਆਇਆ ਤਾਂ ਉਸ ਨੇ ਉਸ ਨੂੰ ਤੇਜ਼ ਆਵਾਜ਼ ’ਚ ਬੁਲਾਇਆ। ਪੁੱਤਰ ਕਮਰੇ ’ਚੋਂ ਬਾਹਰ ਆਇਆ ਅਤੇ ਬਹੁਤ ਡਰਿਆ ਹੋਇਆ ਸੀ। ਪੁੱਛਣ ’ਤੇ ਉਸ ਨੇ ਮੁਲਜ਼ਮ ਵੱਲੋਂ ਕੀਤੇ ਗਏ ਅਪਰਾਧ ਦਾ ਖ਼ੁਲਾਸਾ ਕੀਤਾ, ਜੋ ਉੱਥੇ ਮੌਜੂਦ ਸੀ। ਉਸ ਨੂੰ ਦੇਖਦੇ ਹੀ ਮੁਲਜ਼ਮ ਫ਼ਰਾਰ ਹੋ ਗਿਆ। ਪੀੜਤ ਮੁੰਡੇ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ। ਪੁਲਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਜਲੰਧਰ ਵਿਖੇ ਕੋਠੀ 'ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਪੁਲਸ ਵੱਲੋਂ 4 ਔਰਤਾਂ ਸਣੇ ਗਾਹਕ ਗ੍ਰਿਫ਼ਤਾਰ
Stories You May Like
ਅੰਮ੍ਰਿਤਸਰ ਹਵਾਈ ਅੱਡੇ ਤੋਂ ਅੱਜ ਨਵੀਆਂ ਉਡਾਣਾਂ ਹੋਈਆਂ ਸ਼ੁਰੂ
'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ, ਵਿਦੇਸ਼ ਜਾ ਕੇ ਪਤੀ ਨੇ ਚਾੜ੍ਹਿਆ ਚੰਨ, ਵੇਖ...
ਪੰਜਾਬ 'ਚ ਲਗਾਤਾਰ ਦੋ ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ, ਧੁੰਦ ਨੂੰ ਲੈ ਕੇ ਮੌਸਮ ਵਿਭਾਗ ਨੇ ਕਰ 'ਤੀ...
ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕੀ ਖੁੱਲ੍ਹੇਗਾ ਤੇ ਕੀ ਹੋਵੇਗਾ ਬੰਦ!
ਭਲਕੇ ਪੰਜਾਬ ਵਾਸੀਆਂ ਨੂੰ ਮਿਲੇਗੀ ਖ਼ੁਸ਼ਖ਼ਬਰੀ, ਪੜ੍ਹੋ ਪੂਰੀ ਖ਼ਬਰ
ਜਬਰ ਜ਼ਿਨਾਹ ਪੀੜਤਾ ਦੀ ਜਣੇਪੇ ਤੋਂ ਬਾਅਦ ਮੌਤ, ਪਿੰਡ ਦੇ ਨੌਜਵਾਨ ਖ਼ਿਲਾਫ਼ ਮਾਮਲਾ...
27-28 ਦਸੰਬਰ ਲਈ IMD ਨੇ ਜਾਰੀ ਕੀਤਾ ਮੌਸਮ ਦਾ ਅਲਰਟ
Hero ਤੇ TVS ਨੂੰ ਪਛਾੜ ਗਾਹਕਾਂ ਦੀ ਪਹਿਲੀ ਪਸੰਦ ਬਣੀ Honda ਦੀ ਇਹ ਬਾਈਕ
ਕ੍ਰਿਸਮਿਸ ਵਾਲੇ ਦਿਨ ਇਸ ਅਦਾਕਾਰਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਕੇਨੈਡਾ ਪੁਲਸ ਨੇ ਫਿਰੌਤੀ ਦੇ ਮਾਮਲੇ 'ਚ ਚਾਰ ਐੱਨਆਰਆਈ ਕੀਤੇ ਗ੍ਰਿਫਤਾਰ
ਇਜ਼ਰਾਈਲ-ਹਮਾਸ ਜੰਗ : ਗਾਜ਼ਾ 'ਚ ਟੈਂਟ 'ਚ ਰਹਿ ਰਹੀ ਮਾਸੂਮ ਦੀ ਠੰਡ ਕਾਰਨ ਮੌਤ
ਹੱਡ ਚੀਰਵੀਂ ਠੰਡ ਵੀ ਪਹਾੜਾਂ ਦੀ ਸੈਰ ਤੋਂ ਪੰਜਾਬੀ ਸੈਲਾਨੀਆਂ ਨੂੰ ਨਹੀਂ ਸਕੀ ਰੋਕ
ਆਖਰੀ ਸਾਹਾਂ ਵੇਲੇ ਲੋਕ ਅਕਸਰ ਕੀ ਕਹਿੰਦੇ ਨੇ? ਡਾਕਟਰਾਂ ਤੇ ਨਰਸਾਂ ਨੇ ਕੀਤਾ ਖੁਲਾਸਾ
Elon Musk ਨੇ ਭਾਰਤੀ X ਯੂਜ਼ਰਜ਼ ਨੂੰ ਦਿੱਤਾ ਵੱਡਾ ਝਟਕਾ, 35 ਫੀਸਦੀ ਵਧਾਈ...
ਪੰਜਾਬ 'ਚ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, ਕਰ ਲਓ ਇਹ ਕੰਮ ਨਹੀਂ ਤਾਂ...
ਪੰਜਾਬ 'ਚ ਸ਼ਰਮਨਾਕ ਘਟਨਾ, ਗੁਆਂਢੀ ਨੇ ਰੋਲੀ ਕੁੜੀ ਦੀ ਪੱਤ, ਖੁੱਲ੍ਹੇ ਭੇਤ ਨੇ...
ਪਰਿਣੀਤੀ ਚੋਪੜਾ ਨੇ 6 ਸਾਲ ਪੁਰਾਣੀ ਡਰੈੱਸ 'ਚ ਦਿਖਾਇਆ ਕਾਤਿਲਾਨਾ ਅੰਦਾਜ਼
Subscribe Now!