Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 28, 2026

    9:57:23 AM

  • tiger woods in trouble again

    ਗੋਲਫ ਸਟਾਰ ਟਾਈਗਰ ਵੁੱਡਸ ਗ੍ਰਿਫ਼ਤਾਰ: ਨਸ਼ੇ ਦੀ ਹਾਲਤ...

  • balen shah s big action on the first day in nepal

    ਨੇਪਾਲ ਦਾ ਪੀਐੱਮ ਬਣਦਿਆਂ ਹੀ ਬਾਲੇਨ ਸ਼ਾਹ ਦਾ ਵੱਡਾ...

  • money  devotees temple navratri

    ਨਰਾਤਿਆਂ ਦੇ ਦਿਨਾਂ 'ਚ ਹਿਮਾਚਲ ਦੇ ਮੰਦਰਾਂ 'ਚ...

  • oil could breach  200 a barrel

    200 ਡਾਲਰ ਬੈਰਲ ਤੱਕ ਜਾ ਸਕਦੀਆਂ ਤੇਲ ਦੀਆਂ ਕੀਮਤਾਂ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mumbai
  • ਸ਼ਾਹਰੁਖ ਦੀ ਦੀਵਾਨੀ ਹੈ ਮਿਸ ਯੂਨੀਵਰਸ ਹਰਨਾਜ਼ ਸੰਧੂ, ਕਿੰਗ ਖ਼ਾਨ ਨੂੰ ਲੈ ਕੇ ਪ੍ਰਗਟਾਈ ਇਹ ਇੱਛਾ

PUNJAB News Punjabi(ਪੰਜਾਬ)

ਸ਼ਾਹਰੁਖ ਦੀ ਦੀਵਾਨੀ ਹੈ ਮਿਸ ਯੂਨੀਵਰਸ ਹਰਨਾਜ਼ ਸੰਧੂ, ਕਿੰਗ ਖ਼ਾਨ ਨੂੰ ਲੈ ਕੇ ਪ੍ਰਗਟਾਈ ਇਹ ਇੱਛਾ

  • Edited By Sunita,
  • Updated: 25 Dec, 2021 11:45 AM
Mumbai
miss universe 2021 harnaaz sandhu is a huge fan of shah rukh khan
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) – ਚੰਡੀਗੜ੍ਹ ’ਚ ਪੜ੍ਹੀ ਭਾਰਤ ਦੀ ਤੀਜੀ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਇਕ ਭਾਰਤੀ ਮਾਡਲ ਹੈ। ਉਹ ਮਿਸ ਵਰਲਡ, ਮਿਸ ਯੂਨੀਵਰਸ, ਮਿਸ ਅਰਥ ਤੇ ਮਿਸ ਇੰਟਰਨੈਸ਼ਨਲ ਵਰਗੇ ਹੋਰ ਸੁੰਦਰਤਾ ਮੁਕਾਬਲੇ ਵੀ ਜਿੱਤ ਚੁੱਕੀ ਹੈ। ਉਸ ਨੂੰ ਮਿਸ ਦੀਵਾ 2021 ਤੇ ਫੈਮਿਨਾ ਮਿਸ ਇੰਡੀਆ ਪੰਜਾਬ 2019 ਦਾ ਤਾਜ ਵੀ ਦਿੱਤਾ ਗਿਆ ਸੀ। ਦੱਸ ਦਈਏ ਕਿ ਦੇਸ਼ ਲਈ ਮਿਸ ਯੂਨੀਵਰਸ 2021 ਦਾ ਤਾਜ ਜਿੱਤਣ ਵਾਲੀ ਹਰਨਾਜ਼ ਸੰਧੂ ਬਾਲੀਵੁੱਡ ਦੇ ਕਿੰਗ ਖ਼ਾਨ ਯਾਨੀਕਿ ਸ਼ਾਹਰੁਖ਼ ਖ਼ਾਨ ਦੀ ਬਹੁਤ ਵੱਡੀ ਫੈਨ ਹੈ ਅਤੇ ਉਸ ਦਾ ਸੁਫਨਾ ਹੈ ਕਿ ਉਹ ਬਾਲੀਵੁੱਡ ਦੇ ਕਿੰਗ ਖ਼ਾਨ ਅਤੇ ਫਿਲਮਕਾਰ ਸੰਜੇ ਲੀਲਾ ਭੰਸਾਲੀ ਨਾਲ ਕੰਮ ਕਰੇ।

PunjabKesari
ਹਰਨਾਜ਼ ਸੰਧੂ ਨੇ ਫਿਲਮੀ ਦੁਨੀਆ 'ਚ ਕਦਮ ਰੱਖਣ ਨੂੰ ਲੈ ਕੇ ਵੱਡੀ ਗੱਲ ਆਖੀ ਹੈ। ਹਰਨਾਜ਼ ਕੌਰ ਸੰਧੂ ਨੇ ਦੱਸਿਆ ਕਿ ਉਹ ਸ਼ਾਹਰੁਖ਼ ਖ਼ਾਨ ਦਾ ਬਹੁਤ ਸਤਿਕਾਰ ਕਰਦੀ ਹੈ ਅਤੇ ਉਹ ਉਸ ਨਾਲ ਆਪਣਾ ਬਾਲੀਵੁੱਡ ਸਫ਼ਰ ਸ਼ੁਰੂ ਕਰਨਾ ਚਾਹੁੰਦੀ ਹੈ। ਹਰਨਾਜ਼ ਨੇ ਕਿਹਾ, ''ਮੈਂ ਇੱਕ ਅਜਿਹੀ ਇਨਸਾਨ ਹਾਂ, ਜੋ ਕਦੇ ਵੀ ਜ਼ਿੰਦਗੀ ਦੀ ਪਲਾਨਿੰਗ ਨਹੀਂ ਕਰਦੀ। ਮੈਂ ਪੇਸ਼ੇ ਤੋਂ ਕਲਾਕਾਰ ਹਾਂ, ਪਿਛਲੇ ਪੰਜ ਸਾਲਾਂ ਤੋਂ ਥੀਏਟਰ ਕਰ ਰਹੀ ਹਾਂ। ਮੈਂ ਸੰਜੇ ਲੀਲਾ ਭੰਸਾਲੀ ਨਾਲ ਕੰਮ ਕਰਨ ਲਈ ਉਤਸੁਕ ਹਾਂ। ਮੈਨੂੰ ਉਨ੍ਹਾਂ ਦੇ ਕੰਮ ਕਰਨ ਦਾ ਤਰੀਕਾ ਪਸੰਦ ਹੈ, ਮੈਨੂੰ ਕੁਆਲਿਟੀ ਤੇ ਕਲਾ ਪਸੰਦ ਹੈ। ਉਨ੍ਹਾਂ ਦੀਆਂ ਫ਼ਿਲਮਾਂ 'ਚ ਭਾਵਨਾ ਅਤੇ ਡੂੰਘਾਈ ਹੈ।''

PunjabKesari
ਹਰਨਾਜ਼ ਕੌਰ ਸੰਧੂ ਨੇ ਅੱਗੇ ਕਿਹਾ, ''ਮੈਂ ਸ਼ਾਹਰੁਖ ਖ਼ਾਨ ਦਾ ਬਹੁਤ ਸਤਿਕਾਰ ਤੇ ਉਨ੍ਹਾਂ ਨੂੰ ਪਿਆਰ ਕਰਦੀ ਹਾਂ। ਉਨ੍ਹਾਂ ਨੇ ਜੋ ਸਖ਼ਤ ਮਿਹਨਤ ਕੀਤੀ ਹੈ ਅਤੇ ਅਜੇ ਵੀ ਕਰ ਰਹੇ ਹਨ, ਮੈਨੂੰ ਲੱਗਦਾ ਹੈ ਕਿ ਇਹ ਕਦੇ ਵੀ ਕਾਫੀ ਨਹੀਂ ਹੈ ਪਰ ਉਹ ਹਮੇਸ਼ਾ ਜ਼ਮੀਨ ਨਾਲ ਜੁੜੇ ਰਹਿੰਦੇ ਹਨ। ਉਨ੍ਹਾਂ ਨੇ ਹਮੇਸ਼ਾ ਸਫ਼ਲਤਾ ਪ੍ਰਾਪਤ ਕੀਤੀ ਹੈ। ਜਿਸ ਤਰ੍ਹਾਂ ਉਹ ਹਰ ਇੰਟਰਵਿਊ 'ਚ ਗੱਲ ਕਰਦੇ ਹਨ, ਉਹ ਸੱਚਮੁਚ ਮੈਨੂੰ ਪ੍ਰੇਰਿਤ ਕਰਦੇ ਹਨ ਕਿ ਇਹ ਸਿਰਫ਼ੀ ਤੁਹਾਡੇ ਰਵੱਈਏ ਬਾਰੇ ਹੈ, ਜੋ ਤੁਹਾਨੂੰ ਜਗ੍ਹਾ ਦਿੰਦਾ ਹੈ। ਉਹ ਇੱਕ ਅਨੋਖੇ ਕਲਾਕਾਰ ਤੇ ਅਨੋਖੇ ਇਨਸਾਨ ਹਨ।''

PunjabKesari

ਫ਼ਿਲਮੀ ਸਿਆਪਾ ਦੀ ਇਕ ਰਿਪੋਰਟ ਮੁਤਾਬਕ ਉਸ ਦੀ ਕੁਲ ਜਾਇਦਾਦ 5 ਮਿਲੀਅਨ ਡਾਲਰ ਹੈ, ਜੋ ਕਿ ਭਾਰਤੀ ਰੁਪਏ ਮੁਤਾਬਕ ਲਗਭਗ 38 ਕਰੋੜ ਦੇ ਕਰੀਬ ਹੈ। ਦੂਜੇ ਪਾਸੇ ਜੇਕਰ ਅਸੀਂ ਉਸ ਦੀ ਕੁਲ ਜਾਇਦਾਦ ਦੇ ਵਾਧੇ ਦੀ ਗੱਲ ਕਰੀਏ ਤਾਂ ਸਾਲ 2021 ’ਚ ਇਹ 5 ਮਿਲੀਅਨ ਡਾਲਰ ਹੈ, ਸਾਲ 2020 ’ਚ ਇਹ 4.5 ਮਿਲੀਅਨ ਡਾਲਰ ਸੀ, ਇਸ ਤੋਂ ਪਹਿਲਾਂ ਸਾਲ 2019 ’ਚ ਇਹ 3 ਮਿਲੀਅਨ ਡਾਲਰ ਸੀ, ਸਾਲ ’ਚ 2018 ’ਚ ਇਹ 2 ਮਿਲੀਅਨ ਡਾਲਰ ਸੀ ਤੇ 2017 ’ਚ 1 ਮਿਲੀਅਨ ਡਾਲਰ ਸੀ।

PunjabKesari

ਦੱਸਣਯੋਗ ਹੈ ਕਿ ਹਰਨਾਜ਼ ਸੰਧੂ ਕੋਲ ਮਹਿੰਗੇ ਗਹਿਣੇ ਤੇ ਮਹਿੰਗੇ ਡਿਜ਼ਾਈਨਰ ਕੱਪੜੇ ਵੀ ਹਨ। ਜੇਕਰ ਅਸੀਂ ਆਮਦਨੀ ਦੇ ਸਰੋਤ ਦੀ ਗੱਲ ਕਰੀਏ ਤਾਂ ਹਰਨਾਜ਼ ਇਕ ਮਾਡਲ ਵਜੋਂ ਕਮਾਈ ਕਰਦੀ ਹੈ। ਉਸ ਨੇ ਕਈ ਸੁੰਦਰਤਾ ਮੁਕਾਬਲਿਆਂ ’ਚ ਭਾਗ ਲੈ ਕੇ ਕਾਫੀ ਪੈਸਾ ਵੀ ਕਮਾ ਲਿਆ ਹੈ। ਹਰਨਾਜ਼ ਨੇ ਭਾਰਤ ’ਚ 21 ਸਾਲ ਦੀ ਉਮਰ ਤੋਂ ਵੱਧ ਕਮਾਈ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਹਰਨਾਜ਼ ਆਪਣੇ ਮਾਤਾ-ਪਿਤਾ ਨਾਲ ਚੰਡੀਗੜ੍ਹ ਸਥਿਤ ਆਪਣੇ ਘਰ ’ਚ ਰਹਿੰਦੀ ਸੀ ਤੇ ਹੁਣ ਉਹ ਨਿਊਯਾਰਕ ਸ਼ਿਫਟ ਹੋਣ ਲਈ ਤਿਆਰ ਹੈ।

PunjabKesari

ਨੋਟ - ਇਸ ਖ਼ਬਰ ਸਬੰਧੀ ਆਪਣੀ ਪ੍ਰਤੀਕਿਰਿਆ ਕੁਮੈਂਟ ਬਾਕਸ 'ਚ ਸਾਡੇ ਨਾਲ ਜ਼ਰੂਰ ਸਾਂਝੀ ਕਰੋ।

  • Miss Universe 2021
  • Harnaaz Sandhu
  • Huge
  • Fan
  • Shah Rukh Khan
  • Sanjay Leela Bhansali
  • King Khan

'ਕਿਸਾਨ' ਮਾਰ ਸਕਦੇ ਨੇ ਅੱਜ ਸਿਆਸਤ 'ਚ ਐਂਟਰੀ, ਕੰਵਲਪ੍ਰੀਤ ਪੰਨੂ ਨੇ ਕੀਤਾ ਵੱਡਾ ਦਾਅਵਾ

NEXT STORY

Stories You May Like

  • euthanasia
    ਇੱਛਾ ਮੌਤ : ਕਿਸੇ ਨੂੰ ਇਹ ਦਿਨ ਨਾ ਦੇਖਣੇ ਪੈਣ
  • salman khan brings salim khan out to greet fans on eid
    ਸਲਮਾਨ ਖ਼ਾਨ ਨੇ ਪਿਤਾ ਸਲੀਮ ਖ਼ਾਨ ਨਾਲ ਮਿਲ ਕੇ ਪ੍ਰਸ਼ੰਸਕਾਂ ਨੂੰ ਦਿੱਤੀ ਈਦ ਦੀ ਵਧਾਈ
  • delegation visits yfc  rurka kalan
    YFC ਰੁੜਕਾ ਕਲਾਂ ਵਿਖੇ ਮਿਸ ਇੰਗਲੈਂਡ 2025-26, ਸਾਬਕਾ ਮਿਸ ਇੰਗਲੈਂਡ ਵਰਲਡ ਤੇ ਡੈਲੀਗੇਸ਼ਨ ਨੇ ਕੀਤਾ ਦੌਰਾ
  • harish rana  supreme court  euthanasia  family  hospital
    ਹਰੀਸ਼ ਰਾਣਾ ਨੂੰ ਮਿਲੀ 'ਇੱਛਾ ਮੌਤ', ਪਰਿਵਾਰ ਨੇ ਮੈਡੀਕਲ ਦੇ ਨਾਲ-ਨਾਲ ਲਿਆ ਅਧਿਆਤਮਿਕ ਮਾਰਗਦਰਸ਼ਨ
  • rumors of petrol diesel shortage  hpcl makes a big statement
    ਪੈਟਰੋਲ-ਡੀਜ਼ਲ ਦੀ ਕਿੱਲਤ ਦੀਆਂ ਅਫਵਾਹਾਂ ਵਿਚਾਲੇ HPCL ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ
  • senior congress leader lucky sandhu statement
    ਸੱਚ ਲਿਖਣ ਵਾਲਾ 'ਪੰਜਾਬ ਕੇਸਰੀ ਗਰੁੱਪ' CM ਮਾਨ ਤੇ ਕੇਜਰੀਵਾਲ ਨੂੰ ਬਰਦਾਸ਼ਤ ਨਹੀਂ: ਲੱਕੀ ਸੰਧੂ
  • regarding gold  relief may be available
    Gold ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ,  ਮਿਲ ਸਕਦੀ ਹੈ ਰਾਹਤ
  • two parties over land registration in tehsil
    ਤਹਿਸੀਲ 'ਚ ਜ਼ਮੀਨ ਦੀ ਰਜਿਸਟਰੀ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੰਗਾਮਾ
  • jalandhar  businessman lifter stole money from his bag
    ਜਲੰਧਰ : ਇਨਸਾਨੀਅਤ ਦਿਖਾਉਣੀ ਕਾਰੋਬਾਰੀ ਨੂੰ ਪਈ ਭਾਰੀ, ਲਿਫਟ ਲੈਣ ਵਾਲੇ ਨੇ ਬੈਗ...
  • important news for devotees going to dera beas
    ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ
  • punjab weather update
    ਪੰਜਾਬ 'ਚ 28, 29 ਤੇ 30 ਮਾਰਚ ਨੂੰ ਹਨੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ...
  • amid the war dollar increased in punjab after rupee fall
    ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ...
  • bodybuilder ghuman death case
    ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15...
  • pump shuts down in jalandhar salesman issues statement
    ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ
  • police have released the owner of dips school
    ਤੜਕਸਾਰ ਗ੍ਰਿਫ਼ਤਾਰ ਕੀਤੇ ਗਏ ਸਕੂਲ ਦੇ ਮਾਲਕ ਨੂੰ ਪੁਲਸ ਨੇ ਪੁੱਛਗਿੱਛ ਤੋਂ ਬਾਅਦ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ ਨੂੰ...
Trending
Ek Nazar
world s tallest building hit by lightning as dubai suffers flooding

ਦੁਬਈ 'ਚ ਕੁਦਰਤ ਦਾ ਕਹਿਰ! 'ਬੁਰਜ ਖਲੀਫਾ' 'ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਮੀਂਹ...

ashok kharat hiv test report

ਢੋਂਗੀ ਬਾਬਾ ਖਰਾਤ ਦੀ ਆ ਗਈ HIV ਟੈਸਟ ਰਿਪੋਰਟ, 100 ਤੋਂ ਵਧੇਰੇ ਔਰਤਾਂ ਨੂੰ...

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026prediction punjab kings

'31 ਮਈ ਨੂੰ ਪੰਜਾਬ ਕਿੰਗਜ਼ ਚੁੱਕੇਗੀ IPL ਦੀ ਟਰਾਫੀ', ਸਟਾਰ ਬੱਲੇਬਾਜ਼ ਨੇ ਕੀਤੀ...

odi world cup 2027

ODI World Cup 2027 'ਚ ਨਹੀਂ ਨਜ਼ਰ ਆਉਣਗੇ TEAM INDIA ਦੇ 5 ਧਾਕੜ ਖਿਡਾਰੀ!

nawanshahr district magistrate gulpreet singh aulakh issues new orders

ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ...

spoiled curd on vande bharat

ਵੰਦੇ ਭਾਰਤ 'ਚ ਖਰਾਬ ਦਹੀ ਪਰੋਸਣ 'ਤੇ ਵੱਡੀ ਕਾਰਵਾਈ: IRCTC ਨੇ ਅਮੂਲ ਨੂੰ...

time change in europe

29 ਮਾਰਚ ਤੋਂ ਯੂਰਪ ਦੀਆਂ ਘੜੀਆਂ ਹੋਣਗੀਆਂ ਇੱਕ ਘੰਟਾ ਅੱਗੇ , ਇਟਲੀ ਸਰਕਾਰ ਕਰ...

trump  tsa officers

TSA ਅਧਿਕਾਰੀਆਂ ਦੀ ਚਾਂਦੀ! ਰਾਸ਼ਟਰਪਤੀ ਟਰੰਪ ਤੁਰੰਤ ਭੁਗਤਾਨ ਲਈ ਜਾਰੀ ਕਰਨਗੇ...

snowstorm in j k travelers vehicles trapped under snow

ਵੱਡੀ ਖ਼ਬਰ: JK ਦੇ ਜ਼ੋਜੀਲਾ ਪਾਸ 'ਤੇ ਆਇਆ ਬਰਫੀਲਾ ਤੂਫਾਨ, ਕਈ ਗੱਡੀਆਂ ਬਰਫ਼ ਹੇਠ...

oil spill ingulf of mexico

ਮੈਕਸੀਕੋ ਦੀ ਖਾੜੀ 'ਚ ਤੇਲ ਰਿਸਾਅ ਦਾ ਕਹਿਰ ! ਸੈਂਕੜੇ ਮੀਲ ਤੱਕ ਫੈਲਿਆ; ਸਮੁੰਦਰੀ...

gurpreet ghuggi breaks silence on social media controversy

ਸੋਸ਼ਲ ਮੀਡੀਆ 'ਤੇ ਚੱਲ ਰਹੇ ਵਿਵਾਦ 'ਤੇ ਗੁਰਪ੍ਰੀਤ ਘੁੱਗੀ ਨੇ ਤੋੜੀ ਚੁੱਪ; 'ਪੇਡ...

us museum idols india

ਅਮਰੀਕੀ ਮਿਊਜ਼ੀਅਮ ਤਾਮਿਲਨਾਡੂ ਮੰਦਰ ਤੋਂ ਚੋਰੀ ਹੋਈਆਂ ਤਿੰਨ ਮੂਰਤੀਆਂ ਕਰੇਗਾ ਵਾਪਸ

big news for sidhu moosewala fans

ਯੂਟਿਊਬ 'ਤੇ ਦੁਨੀਆ ਭਰ 'ਚ ਦੂਜੇ ਨੰਬਰ 'ਤੇ ਛਾਇਆ ਮੂਸੇਵਾਲਾ ਦਾ 'ਬਰੋਟਾ', ਜਲਦ...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 5 ਅਪ੍ਰੈਲ ਨੂੰ

iran banned its teams from traveling

ਜੰਗੀ ਮਾਹੌਲ ਦਾ ਅਸਰ! ਈਰਾਨ ਨੇ ਆਪਣੇ ਖਿਡਾਰੀਆਂ ਦੀ ਸੁਰੱਖਿਆ ਲਈ ਚੁੱਕਿਆ ਸਖ਼ਤ ਕਦਮ

naib saini  help  house  cylinder  om kumar  haryana

6 ਧੀਆਂ ਦੇ ਪਿਓ ਨੇ ਸਿਲੰਡਰ ਨਾ ਮਿਲਣ 'ਤੇ CM ਸੈਣੀ ਤੋਂ ਲਗਾਈ ਗੁਹਾਰ, ਕੁਝ ਦੇਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • india is country inspired by civilization and spirituality  dattatreya
      ਭਾਰਤ ਕੇਵਲ ਫੌਜੀ ਰਾਜ ਨਹੀਂ, ਸੱਭਿਅਤਾ ਅਤੇ ਅਧਿਆਤਮ ਨਾਲ ਪ੍ਰੇਰਿਤ ਦੇਸ਼ ਹੈ:...
    • rumors of petrol diesel shortage in barnala are rife  dc appeals to people
      ਬਰਨਾਲਾ 'ਚ ਪੈਟਰੋਲ-ਡੀਜ਼ਲ ਦੀ ਕਿੱਲਤ ਦੀਆਂ ਅਫਵਾਹਾਂ ਦਾ ਬਾਜ਼ਾਰ ਗਰਮ, DC ਦੀ...
    • punjab power cut tomorrow
      ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 8 ਘੰਟੇ ਲੰਬਾ...
    • nawanshahr district magistrate gulpreet singh aulakh issues new orders
      ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ...
    • amritpal singh high court
      ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
    • amid the war dollar increased in punjab after rupee fall
      ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ...
    • pump shuts down in jalandhar salesman issues statement
      ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ
    • important news for devotees going to dera beas
      ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ
    • jalandhar  businessman lifter stole money from his bag
      ਜਲੰਧਰ : ਇਨਸਾਨੀਅਤ ਦਿਖਾਉਣੀ ਕਾਰੋਬਾਰੀ ਨੂੰ ਪਈ ਭਾਰੀ, ਲਿਫਟ ਲੈਣ ਵਾਲੇ ਨੇ ਬੈਗ...
    • more than 40 sheep die
      ਇੱਕੋ ਝਟਕੇ 40 ਤੋਂ ਵੱਧ ਭੇਡਾਂ ਦੀ ਮੌਤ! ਫੁੱਲੇ ਹੋਏ ਪੇਟ ਦੇਖ ਉੱਡੇ ਲੋਕਾਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +