Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    9:53:52 AM

  • punjab bandh holiday in mohali schools kharar mohali flyover closed

    ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ...

  • fbi s wanted list

    ਖਤਰਨਾਕ ਗੈਂਗ ਦਾ ਇਕ ਹੋਰ ਭਾਰਤੀ ਨਾਗਰਿਕ FBI ਦੀ...

  • plane crashes in alaska

    ਅਲਾਸਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! ਵਿਚ ਸਵਾਰ...

  • peru shaken by powerful earthquake

    ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪੇਰੂ: 6.7...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • 'ਮਿਸ਼ਨ ਫਤਿਹ' ਤਹਿਤ ਤਾਲਾਬੰਦੀ ਦੌਰਾਨ ਸੂਬੇ 'ਚ ਵੰਡੇ ਗਏ ਸੁੱਕੇ ਰਾਸ਼ਨ ਦੇ 15 ਲੱਖ ਪੈਕੇਟ: ਆਸ਼ੂ

PUNJAB News Punjabi(ਪੰਜਾਬ)

'ਮਿਸ਼ਨ ਫਤਿਹ' ਤਹਿਤ ਤਾਲਾਬੰਦੀ ਦੌਰਾਨ ਸੂਬੇ 'ਚ ਵੰਡੇ ਗਏ ਸੁੱਕੇ ਰਾਸ਼ਨ ਦੇ 15 ਲੱਖ ਪੈਕੇਟ: ਆਸ਼ੂ

  • Edited By Shivani Attri,
  • Updated: 01 Aug, 2020 06:37 PM
Ludhiana
missian fateh punjab coronavirus
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿਤੇਸ਼)— ਕੋਰੋਨਾ ਵਾਇਰਸ ਕਾਰਨ ਪੰਜਾਬ ਰਾਜ 'ਚ ਲਾਗੂ ਕਰਫਿਊ ਅਤੇ ਤਾਲਾਬੰਦੀ ਦੌਰਾਨ ਰਾਜ ਸਰਕਾਰ ਵੱਲੋਂ 'ਮਿਸ਼ਨ ਫਤਹਿ' ਤਹਿਤ ਸੂਬੇ ਦੇ ਗਰੀਬ ਵਰਗ ਨੂੰ ਕੁੱਲ 15 ਲੱਖ ਸੁੱਕੇ ਰਾਸ਼ਨ ਦੇ ਪੈਕਟ ਵੰਡੇ ਗਏ ਹਨ। ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦਿੱਤੀ।

ਇਹ ਵੀ ਪੜ੍ਹੋ:  ਬਿਨਾਂ ਟੋਕਨ ਦੇ ਕੰਮ ਕਰਵਾਉਣ ਪਹੁੰਚੇ SHO 'ਤੇ ਭੜਕੀ ਬੀਬੀ ਨੇ ਸੁਣਾਈਆਂ ਖਰੀਆਂ-ਖਰੀਆਂ, ਵੀਡੀਓ ਵਾਇਰਲ

ਆਸ਼ੂ ਨੇ ਦੱਸਿਆ ਕਿ ਕੋਵਿਡ-19 ਮਹਾਮਾਰੀ ਦੇ ਫੈਲਣ ਦੇ ਮੱਦੇਨਜ਼ਰ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਮਾਰਚ 2020 ਦੇ ਅਖੀਰਲੇ ਹਫ਼ਤੇ ਦੌਰਾਨ ਪੂਰੇ ਭਾਰਤ 'ਚ ਮੁਕੰਮਲ ਤਾਲਾਬੰਦੀ/ਕਰਫਿਊ ਲਾਇਆ ਗਿਆ ਸੀ। ਇਸ ਦੌਰਾਨ ਪੰਜਾਬ ਸਰਕਾਰ ਨੇ ਗਰੀਬਾਂ ਅਤੇ ਸਮਾਜ ਦਾ ਕਮਜ਼ੋਰ ਵਰਗ, ਜੋ ਕੌਮੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਨਹੀਂ ਆਉਂਦਾ, ਦੀਆਂ ਮੁਸ਼ਕਿਲਾਂ ਤੁਰੰਤ ਘਟਾਉਣ ਲਈ ਅੱਗੇ ਆਉਣ ਦਾ ਫੈਸਲਾ ਕੀਤਾ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮਹਿਕਮੇ ਵੱਲੋਂ 10 ਕਿੱਲੋਗ੍ਰਾਮ ਆਟਾ, 2 ਕਿੱਲੋ ਦਾਲ ਅਤੇ 2 ਕਿਲੋਗ੍ਰਾਮ ਚੀਨੀ ਸਮੇਤ 15 ਲੱਖ ਸੁੱਕੇ ਰਾਸ਼ਨ ਦੇ ਪੈਕੇਟ ਵੰਡੇ ਗਏ, ਦੇ ਨਿਰਦੇਸ਼ ਜਾਰੀ ਕੀਤੇ ਗਏ। ਹਰੇਕ ਰਾਸ਼ਨ ਦੇ ਪੈਕੇਟ 'ਤੇ ਕਰੀਬ 460 ਰੁਪਏ ਖਰਚ ਕੀਤਾ ਗਿਆ।

ਇਹ ਵੀ ਪੜ੍ਹੋ:  ਪੰਜਾਬ ਸਰਕਾਰ ਵੱਲੋਂ ਅਨਲਾਕ-3 ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਜਾਰੀ

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ 'ਚ 128000, ਬਰਨਾਲਾ 'ਚ 28500, ਬਠਿੰਡਾ 58000, ਫਰੀਦਕੋਟ 28000, ਫਤਿਹਗੜ ਸਾਹਿਬ 30000, ਫਾਜ਼ਿਲਕਾ 45000, ਫਿਰੋਜ਼ਪੁਰ 38700, ਗੁਰਦਾਸਪੁਰ 67500, ਹੁਸ਼ਿਆਰਪੁਰ 61000, ਜਲੰਧਰ 131550, ਕਪੂਰਥਲਾ 35500, ਲੁਧਿਆਣਾ 401000, ਮਾਨਸਾ 27000, ਮੋਗਾ 36000, ਪਠਾਨਕੋਟ 27500, ਪਟਿਆਲਾ 70000, ਰੂਪਨਗਰ 37000, ਸਾਹਿਬਜ਼ਾਦਾ ਅਜੀਤ ਸਿੰਘ ਨਗਰ 57000, ਸੰਗਰੂਰ 71500, ਸ਼ਹੀਦ ਭਗਤ ਸਿੰਘ ਨਗਰ 28500, ਸ੍ਰੀ ਮੁਕਤਸਰ ਸਾਹਿਬ 51750 ਅਤੇ ਤਰਨਤਾਰਨ ਵਿਚ 41000 ਵਿੱਚ ਸੁੱਕੇ ਰਾਸ਼ਨ ਦੇ ਪੈਕੇਟ ਵੰਡੇ ਗਏ।

ਇਹ ਵੀ ਪੜ੍ਹੋ: ਪਲਾਂ 'ਚ ਉੱਜੜਿਆ ਪਰਿਵਾਰ, ਦੋ ਭਰਾਵਾਂ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ

ਆਸ਼ੂ ਨੇ ਦੱਸਿਆ ਕਿ ਇਨ੍ਹਾਂ 15 ਲੱਖ ਸੁੱਕੇ ਰਾਸ਼ਨ ਦੇ ਪੈਕਟਾਂ 'ਚੋਂ 1.2 ਲੱਖ ਸੁੱਕੇ ਰਾਸ਼ਨ ਦੇ ਪੈਕਟ ਵਿਸ਼ੇਸ਼ ਤੌਰ 'ਤੇ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਐੱਸ. ਏ. ਐੱਸ. ਨਗਰ ਅਤੇ ਬਟਾਲਾ ਸ਼ਹਿਰਾਂ 'ਚ ਸਥਿਤ ਪ੍ਰਵਾਸੀ ਮਜ਼ਦੂਰਾਂ ਨੂੰ ਵੰਡੇ ਗਏ। ਇਸ ਤੋਂ ਇਲਾਵਾ 2,00,000 ਹੋਰ ਸੁੱਕੇ ਰਾਸ਼ਨ ਦੇ ਪੈਕੇਟ, ਲੁਧਿਆਣਾ ਜ਼ਿਲ੍ਹੇ ਦੀ ਪ੍ਰਵਾਸੀ ਅਤੇ ਲੋੜਵੰਦ ਅਬਾਦੀ ਲਈ ਵਿਸ਼ੇਸ਼ ਤੌਰ 'ਤੇ ਮਨਜ਼ੂਰ ਕੀਤੇ ਗਏ ਸਨ ਅਤੇ ਹੁਣ ਤੱਕ 94,700 ਸੁੱਕੇ ਰਾਸ਼ਨ ਪੈਕਟ ਵੰਡੇ ਜਾ ਚੁੱਕੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਸੁੱਕੇ ਦੇ ਰਾਸ਼ਨ ਪੈਕਟਾਂ ਦੀ ਵੰਡ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ। ਜਿਨਾਂ ਲਾਭਪਾਤਰੀਆਂ ਨੂੰ ਸੁੱਕੇ ਰਾਸ਼ਨ ਦੇ ਪੈਕਟ ਵੰਡੇ ਗਏ ਹਨ, ਉਨਾਂ ਦੀ ਪਛਾਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਤੇ ਅਜਿਹੇ ਲਾਭਪਾਤਰੀਆਂ ਸਬੰਧੀ ਪੂਰਾ ਆਨਲਾਈਨ ਰਿਕਾਰਡ ਮੈਨਟੇਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ:  ਪੰਜਾਬ ਸਰਕਾਰ ਵੱਲੋਂ ਅਨਲਾਕ-3 ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਜਾਰੀ

ਉਨਾਂ ਦੱਸਿਆ ਕਿ ਇਸ ਸਮੇਂ ਆਤਮਾ ਨਿਰਭਰ ਸਕੀਮ ਅਧੀਨ ਸੂਬੇ ਦੀ ਪ੍ਰਵਾਸੀ/ਗੈਰ ਐੱਨ. ਐੱਫ. ਐੱਸ. ਏ. ਆਬਾਦੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ 10 ਕਿਲੋਗ੍ਰਾਮ ਆਟਾ, 1 ਕਿਲੋ ਕਾਲਾ ਚਨਾ ਅਤੇ 1 ਕਿਲੋਗ੍ਰਾਮ ਚੀਨੀ ਵਾਲੇ 1414400 ਫੂਡ ਪੈਕਟਾਂ ਦੀ ਵੰਡ ਜਾਰੀ ਹੈ। ਇਸ 'ਚ ਪੰਜਾਬ ਸਰਕਾਰ ਵੱਲੋਂ ਅਲਾਟ ਕੀਤੀ ਗਈ ਕਣਕ ਨੂੰ ਪੀਸ ਕੇ (ਆਟਾ) ਵੰਡਣ ਲਈ ਪਹਿਲ ਕੀਤੀ ਹੈ ਅਤੇ ਪੈਕਟਾਂ 'ਚ ਚੀਨੀ ਸ਼ਾਮਲ ਕੀਤੀ ਗਈ ਹੈ ਤਾਂ ਜੋ ਕੋਰੋਨਾ ਮਹਾਮਾਰੀ ਕਾਰਨ ਪੈਦਾ ਹੋਈ ਸਥਿਤੀ ਦੌਰਾਨ ਗਰੀਬ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ।

ਇਹ ਵੀ ਪੜ੍ਹੋ:  ਹੈਰਾਨੀਜਨਕ: ਤਾਲਾਬੰਦੀ ਖੁੱਲ੍ਹਣ ਦੇ 45 ਦਿਨਾਂ ਦੌਰਾਨ ਪੰਜਾਬ 'ਚ 253 ਲੋਕਾਂ ਨੇ ਕੀਤੀ ਖ਼ੁਦਕੁਸ਼ੀ

ਇਹ ਵੀ ਪੜ੍ਹੋ:  ਜਲੰਧਰ ਦੇ ਮਸ਼ਹੂਰ ਦਿਲਬਾਗ ਪਤੀਸੇ ਵਾਲਿਆਂ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ

  • missian fateh
  • punjab
  • coronavirus
  • ਕੋਰੋਨਾ ਵਾਇਰਸ
  • ਮਿਸ਼ਨ ਫਤਿਹ
  • 15 ਲੱਖ ਪੈਕੇਟ
  • ਰਾਸ਼ਨ

ਦਲਿਤ ਤੇ ਗਰੀਬ ਪਰਿਵਾਰਾਂ ਦੀਆ ਸਹੂਲਤਾਂ ਖੋਹਣ ਦੇ ਵਿਰੋਧ 'ਚ ਅਕਾਲੀ ਦਲ ਨੇ ਲਾਇਆ ਧਰਨਾ

NEXT STORY

Stories You May Like

  • sugar prices have risen by 15 percent in a month
    ਦੇਸ਼ ’ਚ ਉਤਪਾਦਨ ਘਟਣ ਨਾਲ ਇਕ ਮਹੀਨੇ ’ਚ 15 ਫੀਸਦੀ ਮਹਿੰਗੀ ਹੋਈ ਖੰਡ
  • high alert in punjab before august 15
    15 ਅਗਸਤ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, DIG ਬੋਲੇ- ਫਰਜ਼ੀ ਈ-ਮੇਲਾਂ ਤੋਂ ਘਬਰਾਉਣ ਦੀ ਨਹੀਂ ਲੋੜ
  • security arrangements tightened in ludhiana in view of august 15
    15 ਅਗਸਤ ਦੇ ਮੱਦੇਨਜ਼ਰ ਲੁਧਿਆਣਾ 'ਚ ਸੁਰੱਖਿਆ ਪ੍ਰਬੰਧ ਸਖ਼ਤ, DGP ਗੌਰਵ ਯਾਦਵ ਨੇ ਖੁਦ ਸੰਭਾਲਿਆ ਮੋਰਚਾ
  • big setback to china  s space mission
    ਚੀਨ ਦੇ ਪੁਲਾੜ ਮਿਸ਼ਨ ਨੂੰ ਵੱਡਾ ਝਟਕਾ: ਲਾਂਚਿੰਗ ਦੇ 85 ਸੈਕਿੰਡ ਬਾਅਦ ਹੀ ਅਸਮਾਨ 'ਚ ਫਟਿਆ ਰਾਕੇਟ, ਮਿਸ਼ਨ ਫੇਲ੍ਹ
  • common people eat jail food taste rs 275 packet
    ਹੁਣ ਆਮ ਲੋਕ ਵੀ ਚੱਖਣਗੇ ਜੇਲ੍ਹ ਦੀ ਰੋਟੀ ਦਾ ਸੁਆਦ, 275 ਰੁਪਏ 'ਚ ਮਿਲੇਗਾ ਰਾਏਪੁਰ ਕੇਂਦਰੀ ਜੇਲ੍ਹ ਦਾ ਫੂਡ ਪੈਕੇਟ
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ ਭਾਜੜਾਂ
  • major incident in jalandhar  bullets fired at house  car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗਏ ਗੱਡੀ ਦੇ ਸ਼ੀਸ਼ੇ
  • assam floods
    ਅਸਾਮ 'ਚ ਹੜ੍ਹ ਦਾ ਕਹਿਰ ਜਾਰੀ, 97 ਹੋਈ ਮਰਨ ਵਾਲਿਆਂ ਦੀ ਗਿਣਤੀ, 1.68 ਲੱਖ ਤੋਂ ਵੱਧ ਲੋਕ ਪ੍ਰਭਾਵਿਤ
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bodies found in rented house in sri muktsar sahib
      ਸ੍ਰੀ ਮੁਕਤਸਰ ਸਾਹਿਬ ’ਚ ਸਨਸਨੀ: ਕਿਰਾਏ ਦੇ ਮਕਾਨ ’ਚੋਂ ਮਿਲਆਂ 2 ਲਾਸ਼ਾਂ, ਪੁਲਸ...
    • biba badal speech hints at alliance with bjp
      ਬੀਬਾ ਬਾਦਲ ਦੀ ਰੁਕਦੀ ਜੁਬਾਨ ਨੇ ਦਿੱਤੇ ਗੱਠਜੋੜ ਦੇ ਸੰਕੇਤ, ਜਲਦੀ ਹੀ ਬਣ ਸਕਦੇ ਹਨ...
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • ludhiana police station news
      ਨਸ਼ਾ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਮੁਲਜ਼ਮ ਨੇ ਚੁੱਕ  ਲਿਆ ਖ਼ੌਫ਼ਨਾਕ ਕਦਮ
    • raid in ludhiana
      ਲੁਧਿਆਣਾ ਦੇ ਮਸ਼ਹੂਰ ਹੋਟਲ 'ਚ RAID!
    • accident in hoshiarpur
      ਐਕਟਿਵਾ ਸਵਾਰ ਕੁੜੀ ਦੀ ਸੜਕ ਹਾਦਸੇ 'ਚ ਹੋਈ ਮੌਤ
    • punjab bandh update
      'ਪੰਜਾਬ ਬੰਦ' ਦੇ ਸੱਦੇ ਨੂੰ ਲੈ ਕੇ ਵਪਾਰ ਮੰਡਲ ਨੇ ਕਰ'ਤਾ ਵੱਡਾ ਐਲਾਨ
    • punjab bandh update
      'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
    • punjab bandh meeting
      21 ਅਗਸਤ ਨੂੰ ਪੰਜਾਬ ਬੰਦ ਦੇ ਐਲਾਨ ਸਬੰਧੀ ਕਿਸਾਨ ਯੂਨੀਅਨ ਦੀ ਮੀਟਿੰਗ
    • harjinder dhami statement
      ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +