Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    12:18:19 PM

  • outstanding electricity bills in punjab will be waived

    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼!...

  • incident with punjabi boys in canada

    ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ !...

  • why starlink has not yet got entry in india reason

    Elon Musk ਦੇ Starlink ਨੂੰ ਭਾਰਤ 'ਚ ਅਜੇ ਤੱਕ...

  • links to punjab in the tiger shroff firing case

    ਟਾਈਗਰ ਸ਼੍ਰੋਫ ਫਾਇਰਿੰਗ ਮਾਮਲੇ ਦੇ ਪੰਜਾਬ ਨਾਲ ਜੁੜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਛੱਠ ਪੂਜਾ 'ਤੇ ਗਈ 11 ਸਾਲ ਦੀ ਕੁੜੀ ਹੋਈ ਲਾਪਤਾ, ਜਿਸ ਹਾਲ 'ਚ ਮਿਲੀ, ਦੇਖ ਸਭ ਦੇ ਉੱਡੇ ਹੋਸ਼

PUNJAB News Punjabi(ਪੰਜਾਬ)

ਛੱਠ ਪੂਜਾ 'ਤੇ ਗਈ 11 ਸਾਲ ਦੀ ਕੁੜੀ ਹੋਈ ਲਾਪਤਾ, ਜਿਸ ਹਾਲ 'ਚ ਮਿਲੀ, ਦੇਖ ਸਭ ਦੇ ਉੱਡੇ ਹੋਸ਼

  • Edited By Harpreet Singh,
  • Updated: 11 Nov, 2024 02:17 AM
Roopnagar-Nawanshahr
missing girl found in this condition
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਵਿਜੇ ਸ਼ਰਮਾ)- ਰੂਪਨਗਰ ਤੋਂ ਇਕ ਬੇਹੱਦ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿੱਥੋਂ ਦੇ ਪਿੰਡ ਬੜੀ ਵਿਖੇ ਛੱਠ ਪੂਜਾ ਦੌਰਾਨ ਇਕ ਪ੍ਰਵਾਸੀ ਪਰਿਵਾਰ ਦੀ ਲਾਪਤਾ ਹੋਈ 11 ਸਾਲਾ ਲੜਕੀ ਮ੍ਰਿਤਕ ਹਾਲਤ ਵਿਚ ਬਰਾਮਦ ਹੋਈ ਹੈ। ਕਤਲ ਦੇ ਦੋਸ਼ ’ਚ ਪੁਲਸ ਨੇ ਇਕ ਪ੍ਰਵਾਸੀ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਪਿੰਡ ਬੜੀ ਵਿਖੇ ਇਕ ਮੋਟਰ ’ਤੇ ਛੱਠ ਪੂਜਾ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ, ਜਿਸ ’ਚ ਸ਼ਾਮਲ ਹੋਣ ਲਈ ਨੇੜੇ ਪੈਂਦੀ ਇਕ ਮੋਟਰ ’ਤੇ ਰਹਿੰਦੇ ਪ੍ਰਵਾਸੀ ਪਰਿਵਾਰ ਦੇ 3 ਬੱਚੇ ਵੀ ਪੁੱਜੇ ਸਨ। ਇਸ ਦੌਰਾਨ ਪਰਿਵਾਰ ਦੀ 11 ਸਾਲਾ ਲੜਕੀ ਰਾਤ ਸਮੇਂ ਲਾਪਤਾ ਹੋ ਗਈ, ਜਿਸ ਦੀ ਭਾਲ ’ਚ ਥਾਣਾ ਸਦਰ ਦੀ ਪੁਲਸ ਵੱਲੋਂ ਸਰਚ ਅਭਿਆਨ ਚਲਾਇਆ ਗਿਆ। 

PunjabKesari

ਇਹ ਵੀ ਪੜ੍ਹੋ- ਰੰਗ 'ਚ ਪੈ ਗਿਆ ਭੰਗ ; ਵਿਆਹ 'ਚ ਵਿਦਾਈ ਸਮੇਂ ਹੋ ਗਏ ਫਾ.ਇਰ, ਲਾੜੀ ਦੇ ਮੱਥੇ 'ਚ ਜਾ ਵੱਜੀ ਗੋ.ਲ਼ੀ

ਇਸ ਮਾਮਲੇ ’ਚ ਜਿਸ ਮੋਟਰ ’ਤੇ ਇਹ ਤਿਉਹਾਰ ਮਨਾਇਆ ਗਿਆ ਸੀ, ’ਤੇ ਰਹਿੰਦੇ ਇਕ ਪ੍ਰਵਾਸੀ ਨੌਜਵਾਨ ਨੂੰ ਪੁਲਸ ਨੇ ਹਿਰਾਸਤ ’ਚ ਲੈ ਲਿਆ ਹੈ। ਪ੍ਰਵਾਸੀ ਨੌਜਵਾਨ ਤੋਂ ਜਦੋਂ ਪੁਲਸ ਨੇ ਪੁੱਛਗਿੱਛ ਕੀਤੀ ਤਾਂ ਉਸ ਨੇ ਮੰਨਿਆ ਕਿ ਉਸ ਨੇ ਲੜਕੀ ਨਾਲ ਜਬਰ-ਜ਼ਨਾਹ ਕਰ ਕੇ, ਉਸ ਦਾ ਗਲਾ ਘੁੱਟ ਕੇ ਲਾਸ਼ ਘਟਨਾ ਸਥਾਨ ਤੋਂ ਕੁਝ ਦੂਰੀ ’ਤੇ ਚਰ੍ਹੀ ਦੇ ਲੱਗੇ ਢੇਰ ਵਿਚ ਲੁਕੋ ਦਿੱਤੀ। ਪੁਲਸ ਨੇ ਉਕਤ ਵਿਅਕਤੀ ਦੀ ਨਿਸ਼ਾਨਦੇਹੀ ’ਤੇ ਉਕਤ ਲੜਕੀ ਦੀ ਲਾਸ਼ ਬਰਾਮਦ ਕਰ ਲਈ ਹੈ।

ਇਹ ਵੀ ਪੜ੍ਹੋ- ਨਵਜੰਮੀ ਧੀ ਨੂੰ ਦੇਖਣ ਜਾ ਰਹੇ ਨੌਜਵਾਨ ਨੂੰ 'ਕਾਲ' ਬਣ ਟੱਕਰੀ 'ਰੂਬੀਕਾਨ', ਰਸਤੇ 'ਚ ਹੀ ਗੁਆਈ ਜਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Missing Girl
  • Found
  • Police
  • Condition
  • Arrest
  • FIR

ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ! ਚੌਂਕੀ ਇੰਚਾਰਜ ਦਾ ਚੌਂਕੀ ਦੇ ਅੰਦਰੋਂ ਹੀ ਮੋਬਾਇਲ ਕਰ ਲਿਆ ਚੋਰੀ

NEXT STORY

Stories You May Like

  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • head constable  crorepati  lokayukta police  raid  assets
    ਹੈੱਡ ਕਾਂਸਟੇਬਲ ਨਿਕਲਿਆ 'ਕਰੋੜਪਤੀ', 15 ਥਾਵਾਂ 'ਤੇ ਰੇਡ ਮਗਰੋਂ ਜਾਇਦਾਦ ਦੇਖ ਉੱਡੇ ਅਧਿਕਾਰੀਆਂ ਦੇ ਹੋਸ਼
  •    o s dream a new direction
    ਧੀ ਦੀ ਸ਼ਿਕਾਇਤ ਅਤੇ ਪੁੱਤਰ ਦੀ ਸੋਚ ਤੋਂ ਮਿਲੀ ਜੀਓ ਦੇ ਸੁਪਨੇ ਨੂੰ ਨਵੀਂ ਦਿਸ਼ਾ
  • narendra modi  25 years  public life  ganga aarti
    PM ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ 'ਤੇ ਕੀਤੀ ਗਈ ਗੰਗਾ ਆਰਤੀ ਤੇ ਚੰਗੀ ਸਿਹਤ ਦੀ ਕਾਮਨਾ
  • yamunotri kiwaar will close on november 11
    ਸ਼ਰਧਾਲੂਆਂ ਲਈ ਅਹਿਮ ਖ਼ਬਰ: ਯਮੁਨੋਤਰੀ ਦੇ ਕਿਵਾੜ 11 ਅਤੇ ਬਦਰੀਨਾਥ ਦੇ 16 ਨਵੰਬਰ ਨੂੰ ਹੋਣਗੇ ਬੰਦ
  • 11 lakh railway employees  union cabinet approves bonus
    11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਕੇਂਦਰੀ ਕੈਬਨਿਟ ਨੇ ਬੋਨਸ ਨੂੰ ਦਿੱਤੀ ਮਨਜ਼ੂਰੀ
  • india  18 years age  girl  marriage  unicef
    ਭਾਰਤ ’ਚ 18 ਸਾਲ ਦੀ ਉਮਰ ਤੋਂ ਪਹਿਲਾਂ ਹੋ ਰਿਹਾ 5 ’ਚੋਂ ਇਕ ਕੁੜੀ ਦਾ ਵਿਆਹ, ਯੂਨੀਸੈਫ਼ ਦਾ ਵੱਡਾ ਖੁਲਾਸਾ
  • indian currency at one month high  strengthened against usd
    ਇੱਕ ਮਹੀਨੇ ਦੇ ਉੱਚ ਪੱਧਰ 'ਤੇ ਭਾਰਤੀ ਕਰੰਸੀ, ਅਮਰੀਕੀ ਡਾਲਰ ਮੁਕਾਬਲੇ ਇੰਨੀ ਹੋਈ ਮਜ਼ਬੂਤ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ...
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
  • thanks to the prompt action of the phillaur ssf team
    ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
  • shri vijay kumar chopra participated as the chief guest
    ਦੁਸਹਿਰਾ ਉਤਸਵ ਸਮਾਗਮ 'ਚ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ...
  • rss chief shri mohan bhagwat on the occasion of the dussehra festival in nagpur
    RRS ਮੁੱਖੀ ਸ਼੍ਰੀ ਮੋਹਨ ਭਾਗਵਤ ਵੱਲੋਂ ਦੁਸ਼ਹਿਰਾ ਉਤਸਵ ਨਾਗਪੁਰ ਦੇ ਮੌਕੇ ਕੀਤਾ ਗਿਆ...
  • a man who arrived from dubai committed a major incident
    ਦੁਬਈ ਤੋਂ ਆਏ ਮੁੰਡੇ ਨੇ ਕੀਤਾ ਵੱਡਾ ਕਾਂਡ ! ਘਰ 'ਚ ਵੜ ਕੇ ਕੁੜੀ ਤੇ ਮਾਂ 'ਤੇ...
Trending
Ek Nazar
united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gas connections of 2 lakh consumers cancelled in punjab
      ਪੰਜਾਬ 'ਚ 2 ਲੱਖ ਖ਼ਪਤਕਾਰਾਂ ਦੇ ਗੈਸ ਕੁਨੈਕਸ਼ਨ ਰੱਦ! ਨਵੇਂ ਕੁਨੈਕਸ਼ਨਾਂ 'ਤੇ ਲੱਗੀ...
    • farmers make a major announcement regarding the jhota murder case
      ਪਰਵਿੰਦਰ ਝੋਟਾ ਕਤਲ ਮਾਮਲੇ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਲਾਨ, ਭਲਕੇ ਤੋਂ ਸੰਘਰਸ਼...
    • batala quarrel bricks  youth
      ਬਟਾਲਾ 'ਚ ਵੱਡੀ ਵਾਰਦਾਤ: ਮੋਬਾਈਲ ਚਾਰਜ ਕਰਨ ਨੂੰ ਲੈ ਕੇ ਹੋਇਆ ਝਗੜਾ, ਇੱਟਾਂ ਮਾਰ...
    • drug addicts launch a life threatening attack on a tent house owner
      ਸਿਰਫ਼ 500 ਰੁਪਏ ਦੀ ਖਾਤਰ ਗੁੰਡਾਗਰਦੀ: ਨਸ਼ੇੜੀਆਂ ਨੇ ਟੈਂਟ ਹਾਊਸ ਮਾਲਕ 'ਤੇ...
    • balwant singh remained trapped between life and death
      80 ਫੁੱਟ ਦੀ ਉਚਾਈ ’ਤੇ ਜ਼ਿੰਦਗੀ ਤੇ ਮੌਤ ਵਿਚਾਲੇ ਫਸੇ ਰਹੇ ਬਲਵੰਤ ਸਿੰਘ!, ਨਿਸ਼ਾਨ...
    • amit shah s punjab visit is an attack on the drug mafia  chugh
      ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ਾ ਮਾਫ਼ੀਆ ’ਤੇ ਹਮਲਾ : ਚੁੱਘ
    • punjab government buses strike
      ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
    • apneet riyat plays a proactive role in parwinder jhoota case
      ਝੋਟਾ ਕਤਲ ਮਾਮਲੇ ’ਚ ਅਪਨੀਤ ਰਿਆਤ ਦੀ ਸੰਜੀਦਾ ਭੂਮਿਕਾ, ਕਮੇਟੀ ਨਾਲ ਗੱਲਬਾਤ ਰਾਹੀਂ...
    • amit shah parvinder jhota bjp
      ਪੰਜਾਬ ਆਏ ਅਮਿਤ ਸ਼ਾਹ ਦਾ ਬਿਆਨ, ਅੱਜ ਦਾ ਦੁਸਹਿਰਾ ਮੈਂ ਸਾਰੀ ਜ਼ਿੰਦਗੀ ਨਹੀਂ...
    • thanks to the prompt action of the phillaur ssf team
      ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +