Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    3:02:59 PM

  • shop reduced to ashes due to massive fire  gas cylinder also exploded

    ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਲੱਗੀ ਭਿਆਨਕ ਅੱਗ,...

  • all shops in the electronics market will remain closed from june 25 to 28

    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ...

  • important news about permanent status of prtc employees

    PRTC ਮੁਲਾਜ਼ਮਾਂ ਨੂੰ ਪੱਕਾ ਕਰਨ ਨੂੰ ਲੈ ਕੇ ਅਹਿਮ...

  • canadian fm expresses grief over malviya nagar fire tragedy

    ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਮਾਲਵੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਲੱਖਾਂ ਰੁਪਏ ਲਗਾ ਅਮਰੀਕਾ ਭੇਜੇ ਪੁੱਤ ਦਾ ਨਹੀਂ ਮਿਲਿਆ ਸੁਰਾਗ, ਪਿਓ ਨੇ ਕਿਹਾ- 7 ਸਾਲ ਪਹਿਲਾਂ ਹੋਈ ਸੀ ਗੱਲ

MAJHA News Punjabi(ਮਾਝਾ)

ਲੱਖਾਂ ਰੁਪਏ ਲਗਾ ਅਮਰੀਕਾ ਭੇਜੇ ਪੁੱਤ ਦਾ ਨਹੀਂ ਮਿਲਿਆ ਸੁਰਾਗ, ਪਿਓ ਨੇ ਕਿਹਾ- 7 ਸਾਲ ਪਹਿਲਾਂ ਹੋਈ ਸੀ ਗੱਲ

  • Edited By Shivani Bassan,
  • Updated: 30 Jul, 2024 10:59 AM
Pathankot
missing youth sent abroad 7 years ago
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ  ਪਿੰਡ ਬਿਆਨਪੁਰ ਦੇ 22 ਸਾਲਾ ਨੌਜਵਾਨ ਗੁਰਦੀਪ ਸਿੰਘ ਨੂੰ 7 ਸਾਲ ਪਹਿਲਾਂ ਏਜੰਟਾ ਵੱਲੋਂ ਅਮਰੀਕਾ ਭੇਜਿਆ ਗਿਆ ਸੀ। ਗੁਰਦੀਪ ਸਿੰਘ ਦੇ ਪਿਤਾ ਨਾਲ ਸੰਪਰਕ ਨਾ ਹੋਣ ਕਾਰਨ ਉਸ ਦਾ ਪਰਿਵਾਰ ਪ੍ਰੇਸ਼ਾਨ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿਤਾ ਅਵਤਾਰ ਸਿੰਘ ਸਮੇਤ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪਿੰਡ ਮਹਿੰਦੀਪੁਰ ਇਕ ਵਿਅਕਤੀ ਦੇ ਸੰਪਰਕ 'ਚ ਆਇਆ ਸੀ, ਜਿਸ ਨੇ ਗੁਰਦੀਪ ਸਿੰਘ ਨੂੰ ਬਾਹਰ ਭੇਜਣ ਲਈ ਕਿਹਾ ਅਮਰੀਕਾ ਜਾਣ ਲਈ ਉਸ ਨਾਲ 35 ਲੱਖ ਰੁਪਏ ਦਾ ਸੌਦਾ ਤੈਅ ਹੋਇਆ ਸੀ ਅਤੇ 12 ਲੱਖ ਰੁਪਏ ਐਡਵਾਂਸ ਲੈ ਲਏ ਗਏ ਸਨ ਅਤੇ ਬਾਕੀ ਪੈਸੇ ਗੁਰਦੀਪ ਦੇ ਅਮਰੀਕਾ ਪਹੁੰਚਣ ਤੋਂ ਬਾਅਦ ਦਿੱਤੇ ਜਾਣੇ ਸਨ।

ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਦੋਸਤਾਂ ਦੇ ਫੋਨ ਆਉਣ ਮਗਰੋਂ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

PunjabKesari

ਉਸ ਨੇ ਦੱਸਿਆ ਕਿ 7 ਸਾਲ ਪਹਿਲਾਂ ਮੇਰੀ ਆਪਣੇ ਪੁੱਤਰ  ਨਾਲ ਆਖਰੀ ਵਾਰ ਗੱਲ ਹੋਈ ਤਾਂ ਉਸ ਨੇ ਮੈਨੂੰ ਦੱਸਿਆ ਕਿ ਉਹ ਅਮਰੀਕਾ ਜਾ ਰਿਹਾ ਹੈ, ਪਹਿਲਾਂ ਉਹ ਮੈਕਸੀਕੋ ਜਾਵੇਗਾ ਅਤੇ ਉਥੋਂ ਅਸੀਂ ਕਿਸੇ ਹੋਰ ਦੇਸ਼ ਰਾਹੀਂ ਅਮਰੀਕਾ ਜਾਵਾਂਗੇ, ਪਰ ਉਸ ਤੋਂ ਬਾਅਦ ਅੱਜ ਤੱਕ ਉੱਥੇ ਹੈ। ਅਵਤਾਰ ਸਿੰਘ ਨੇ ਦੱਸਿਆ ਕਿ ਉਹ ਏਜੰਟ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਉਸ ਤੋਂ ਬਾਅਦ ਹੀ ਉਹ ਆਪਣੇ ਪੁੱਤਰ ਨਾਲ ਗੱਲ ਕਰ ਸਕਣਗੇ, ਅਜੇ ਤੱਕ ਪਰਿਵਾਰ ਨਾਲ ਕੋਈ ਗੱਲ ਨਹੀਂ ਹੋਈ। ਜਿਸ ਕਾਰਨ ਪ੍ਰੇਸ਼ਾਨ ਮਾਪੇ  ਸਰਕਾਰ ਕੋਲੋਂ ਮਦਦ ਦੀ ਗੁਹਾਰ ਲਗਾ ਰਹੇ ਹਨ। ਉਸ ਦੇ ਪਿਤਾ ਨੇ ਦੱਸਿਆ ਕਿ ਠੱਗੀ ਕਰਨ ਵਾਲੇ ਏਜੰਟਾਂ ਤੋਂ ਦੂਰ ਰਹਿਣਾ ਚਾਹੀਦਾ ਹੈ। 

ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਪੰਜਾਬ ਨੂੰ ਦਿੱਤੀ ਵੱਡੀ ਸੌਗਾਤ, ਰੇਲਵੇ ਓਵਰਬ੍ਰਿਜ ਦਾ ਕੀਤਾ ਉਦਘਾਟਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Missing
  • young man
  • america
  • 7 years ago
  • 7 ਸਾਲ
  • ਲਾਪਤਾ
  • ਨੌਜਵਾਨ
  • ਅਮਰੀਕਾ

ਸਕੂਲ ਬੱਸ ਦੀ ਮੋਟਰਸਾਈਕਲ ਨਾਲ ਜ਼ਬਰਦਸਤ ਟੱਕਰ, ਮਾਂ-ਪੁੱਤ ਸਣੇ ਬੱਚੀ ਦੀ ਮੌਤ

NEXT STORY

Stories You May Like

  • father and son  sirhind feeder canal
    ਪਹਿਲਾਂ ਪੁੱਤ ਤੇ ਫਿਰ ਮਿਲੀ ਪਿਓ ਦੀ ਲਾਸ਼, ਦੋਵਾਂ ਦਾ ਇਕੱਠਿਆਂ ਹੋਇਆ ਸਸਕਾਰ
  • massive fire breaks out in 7 fruit shops in kapurthala
    ਕਪੂਰਥਲਾ ਵਿਖੇ ਫਲਾਂ ਦੀਆਂ 7 ਦੁਕਾਨਾਂ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • pahalgam attack hindu tourists 4 years ago conspiracy
    'ਪਹਿਲਗਾਮ ਹਮਲਾ ਅਚਾਨਕ ਨਹੀਂ ਹੋਇਆ, 4 ਸਾਲ ਪਹਿਲਾਂ ਰਚੀ ਗਈ ਸੀ ਸਾਜ਼ਿਸ਼', NIA ਜਾਂਚ ’ਚ ਵੱਡੇ ਖੁਲਾਸੇ
  • father and son sirhind feeder
    ਕਹਿਰ ਓ ਮਾਲਕਾ ! ਪਿਓ ਦੀ ਝਿੜਕ 'ਤੇ ਪੁੱਤ ਨੇ ਸਰਹਿੰਦ ਫੀਡਰ 'ਚ ਮਾਰੀ ਛਾਲ, ਬਚਾਉਣ ਗਿਆ ਪਿਓ ਵੀ ਰੁੜ੍ਹਿਆ
  • closed room  treasury of notes  termite  police
    ਬੰਦ ਕਮਰੇ 'ਚੋਂ ਮਿਲਿਆ ਨੋਟਾਂ ਦਾ ਖਜ਼ਾਨਾ: ਸਿਉਂਕ ਖਾ ਗਈ ਲੱਖਾਂ ਰੁਪਏ, ਜਾਂਚ 'ਚ ਜੁਟੀ ਪੁਲਸ
  • father  son  land  police  business
    ਚਿੱਟਾ ਹੋਇਆ ਖੂਨ ! 40 ਬੀਘਾ ਜ਼ਮੀਨ ਖ਼ਾਤਰ ਪਿਓ ਨੇ ਮਰਵਾ ਦਿੱਤਾ ਪੁੱਤ
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ ਪਿਓ-ਪੁੱਤ ਨੂੰ ਕੀਤਾ ਲਹੂ-ਲੁਹਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
  • train delays continue amid summer
    ਗਰਮੀ ਵਿਚਾਲੇ ਟਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਸਵਰਨ ਸ਼ਤਾਬਦੀ 1,...
  • big   game   in the investigation of 99 illegal colonies in jalandhar
    ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ...
  • robbers wreak havoc in dhuleta
    ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ,...
  • mp dhesi has his own village turned into hell
    ਇੰਗਲੈਂਡ 'ਚ ਨਾਂ ਚਮਕਾਉਣ ਵਾਲੇ MP ਢੇਸੀ ਦਾ ਆਪਣਾ ਪਿੰਡ ਬਣਿਆ 'ਨਰਕ', 4...
  • asi caught red handed while taking bribe
    1,30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
Trending
Ek Nazar
fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • another big incident in punjab
      ਪੰਜਾਬ 'ਚ ਫਿਰ ਵੱਡੀ ਵਾਰਦਾਤ, ਭਾਜਪਾ ਆਗੂ 'ਤੇ ਚੱਲੀਆਂ ਤਾਬੜਤੋੜ ਗੋਲੀਆਂ, CCTV...
    • thieves stole ac pipes from the courthouse roof
      ਅਦਾਲਤ ਦੀ ਛੱਤ ਤੋਂ ਚੋਰਾਂ ਨੇ ਏ.ਸੀ ਦੀਆਂ ਪਾਈਪਾਂ ਕੀਤੀਆਂ ਚੋਰੀ
    • motorcyclist snatches gold earring from woman  s ear
      ਮੋਟਰਸਾਈਕਲ ਸਵਾਰ ਨੇ ਮਹਿਲਾ ਦੇ ਕੰਨ 'ਚੋਂ ਸੋਨੇ ਦੀ ਵਾਲੀ ਖੋਹੀ
    • punjab again shaken by a major incident
      ਪੰਜਾਬ ਫਿਰ ਵੱਡੀ ਵਾਰਦਾਤ ਨਾਲ ਕੰਬਿਆ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
    • health department conducts major raid against adulteration in amritsar
      ਅੰਮ੍ਰਿਤਸਰ 'ਚ ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦਾ ਵੱਡਾ ਧਾਵਾ, 7 ਕੁਇੰਟਲ...
    • cylinder burst after cooking gas leak
      ਗੁਰਦਾਸਪੁਰ 'ਚ ਰਸੋਈ ਗੈਸ ਲੀਕ ਮਗਰੋਂ ਫਟਿਆ ਸਿਲੰਡਰ! ਧਮਾਕੇ 'ਚ 8 ਜਣੇ ਝੁਲਸੇ
    • fire breaks out in dinanagar government school  panic in the area
      ਦੀਨਾਨਗਰ ਦੇ ਸਰਕਾਰੀ ਸਕੂਲ 'ਚ ਲੱਗੀ ਅੱਗ, ਇਲਾਕੇ 'ਚ ਦਹਿਸ਼ਤ
    • baba balbir singh honours ajaypal singh
      ਐਵਰੈਸਟ ਫ਼ਤਿਹ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਅਜੈਪਾਲ ਸਿੰਘ ਦਾ ਬਾਬਾ ਬਲਬੀਰ...
    • arms smuggling exposed in amritsar
      ਅੰਮ੍ਰਿਤਸਰ 'ਚ ਹਥਿਆਰ ਦੀ ਤਸਕਰੀ ਦਾ ਪਰਦਾਫ਼ਾਸ਼! ਹੈਰੋਇਨ ਤੇ ਪਿਸਤੌਲਾਂ ਸਣੇ 2...
    • lightning strike punjab farmer
      ਪੰਜਾਬ ਵਿਚ ਡਿੱਗੀ ਅਸਮਾਨੀ ਬਿਜਲੀ ਨੇ ਮਚਾਈ ਤਬਾਹੀ, ਲੱਖਾਂ ਦਾ ਨੁਕਸਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +