Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 24, 2026

    6:34:58 AM

  • air ambulance crash

    Air Ambulance Crash: ਰਾਂਚੀ ਏਅਰਪੋਰਟ ਤੋਂ ਉਡਾਣ...

  • charter plane missing from radar

    ਰਾਂਚੀ ਤੋਂ ਦਿੱਲੀ ਜਾ ਰਹੀ ਏਅਰ ਐਂਬੂਲੈਂਸ ਝਾਰਖੰਡ...

  • high court takes a strong stand on punjab government

    ਅਫਸਰਾਂ ਦੀ 'ਅਣਗਿਹਲੀ' ਪਈ ਭਾਰੀ, ਸਿਖਲਾਈ ਦਾ...

  • aap government public will not fall for their lure  sukhbir badal

    ਹੁਣ ਭਾਵੇਂ ਘਰਾਂ 'ਚ ਸੋਨੇ ਦੀਆਂ ਇੱਟਾਂ ਲਵਾ ਦੇਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਮਿਸ਼ਨ ਰੁਜ਼ਗਾਰ ਤਹਿਤ ਡਾ. ਰਵਜੋਤ ਸਿੰਘ ਨੇ 85 ਵਿਅਕਤੀਆਂ ਨੂੰ ਵੰਡੇ ਨਿਯੁਕਤੀ ਪੱਤਰ

PUNJAB News Punjabi(ਪੰਜਾਬ)

ਮਿਸ਼ਨ ਰੁਜ਼ਗਾਰ ਤਹਿਤ ਡਾ. ਰਵਜੋਤ ਸਿੰਘ ਨੇ 85 ਵਿਅਕਤੀਆਂ ਨੂੰ ਵੰਡੇ ਨਿਯੁਕਤੀ ਪੱਤਰ

  • Edited By Gurminder Singh,
  • Updated: 07 Dec, 2024 05:06 PM
Amritsar
mission employment  ravjot singh  appointment letter
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੇ ਗਏ ਰੁਜ਼ਗਾਰ ਮਿਸ਼ਨ ਤਹਿਤ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਨਗਰ ਨਿਗਮ ਦਫ਼ਤਰ ਵਿਖੇ 85 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਉਪਰੰਤ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸਾਡੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਕਰੀਬ 51000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁਕੀਆਂ ਹਨ। ਡਾ. ਰਵਜੋਤ ਨੇ ਨਿਯੁਕਤੀ ਪੱਤਰ ਦਿੰਦੇ ਹੌਏ ਕਰਮਚਾਰੀਆਂ ਨੂੰ ਕਿਹਾ ਕਿ ਤੁਸੀਂ ਇਸ ਸਰਕਾਰ ਦਾ ਹਿੱਸਾ ਬਣ ਗਏ ਹੋ ਅਤੇ ਤੁਸੀਂ ਹੁਣ ਪੰਜਾਬ ਦੀ ਸਮਾਜਿਕ ਅਤੇ ਆਰਥਿਕ ਵਿਕਾਸ ਵਿਚ ਸਰਗਰਮ ਭੂਮਿਕਾ ਨਿਭਾਉਂਣੀ ਹੈ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਅਤੇ ਜੀਵਨ ਵਿਚ ਸਫ਼ਲਤਾ ਪ੍ਰਾਪਤ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਾ ਚਾਹੀਦਾ ਹੈ ਤਾਂ ਹੀ ਅਸੀਂ ਜੀਵਨ ਵਿਚ ਆਪਣੇ ਮਿੱਥੇ ਟੀਚੇ ਨੂੰ ਪ੍ਰਾਪਤ ਕਰ ਸਕਦੇ ਹਾਂ। 

ਉਨ੍ਹਾਂ ਨਵ ਨਿਯੁਕਤ ਕਰਮਚਾਰੀਆਂ ਨੂੰ ਕਿਹਾ ਕਿ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀ ਨੌਕਰੀ ਕਰਨ। ਡਾ. ਰਵਜੋਤ ਨੇ ਕਿਹਾ ਕਿ ਇਹ ਨੌਕਰੀਆਂ ਬਿਨਾਂ ਕਿਸੇ ਸਿਫਾਰਸ਼, ਭੇਦਭਾਵ, ਵੱਡੀ ਅਤੇ ਭਾਈ ਭਤੀਜਾਵਾਦ ਰਹਿਤ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਨੌਕਰੀਆਂ ਕੇਵਲ ਯੋਗਤਾ ਦੇ ਆਧਾਰ 'ਤੇ ਹੀ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮਿਸ਼ਨ ਰੁਜ਼ਗਾਰ ਤਹਿਤ ਸਥਾਨਕ ਸਰਕਾਰਾਂ ਵਿਭਾਗ ਵਿਚ 1255 ਕਰਮਚਾਰੀਆਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਸੇ ਲੜੀ ਤਹਿਤ ਇਹ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਉਮੀਦ ਜਤਾਈ ਕਿ ਨਵੀਂ ਭਰਤੀ ਹੋਏ ਕਰਮਚਾਰੀ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਿਛੜੇ ਵਰਗਾਂ ਦੀ ਮਦਦ ਲਈ ਕਰਨਗੇ।

ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਵਲੋਂ 19 ਕਾਰਜ ਸਾਧਕ ਅਫ਼ਸਰਾਂ, 18 ਡਰਾਈਵਰ/ਓਪਰੇਟਰ ਅਤੇ 48 ਸਫਾਈ ਸੇਵਕਾਂ, ਸੇਵਾਦਾਰਾਂ ਅਤੇ ਬੇਲਦਾਰਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੁਸੀਂ ਇਸ ਪਵਿੱਤਰ ਸ਼ਹਿਰ ਵਿਚ ਨਿੱਯੁਕਤ ਹੋਏ ਹੋ, ਜਿੱਥੇ ਰੋਜ਼ਾਨਾ 1.25 ਲੱਖ ਸ਼ਰਧਾਲੂ ਆਉਂਦੇ ਹਨ ਅਤੇ ਤੁਹਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਇਸ ਸ਼ਹਿਰ ਨੂੰ ਸਾਫ਼ ਸੁਥਰਾ ਪਾਣੀ ਅਤੇ ਸਾਫ਼ ਰੱਖਣ ਲਈ ਮਿਹਨਤ ਕਰੀਏ। ਉਨਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਅਸੀਂ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਚਲਾਏ ਜਾ ਰਹੇ ਰੁਜ਼ਗਾਰ ਮਿਸ਼ਨ ਤਹਿਤ ਹਰੇਕ ਵਿਭਾਗ ਵਿਚ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਪੂਰੀ ਭਰਤੀ ਪ੍ਰਕਿਰਿਆ ਲਈ ਨਿਰਪੱਖ ਵਿਧੀ ਅਪਣਾਈ ਗਈ ਹੈ ਅਤੇ ਕੇਵਲ ਤੇ ਕੇਵਲ ਯੋਗਤਾ ਦੇ ਆਧਾਰ 'ਤੇ ਹੀ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। 

ਇਸ ਸਮਾਗਮ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਕੈਬਨਿਟ ਮੰਤਰੀ ਧਾਲੀਵਾਲ ਅਤੇ ਕਮਿਸ਼ਨਰ ਨਗਰ ਨਿਗਮ ਗੁਲਪ੍ਰੀਤ ਸਿੰਘ ਨੇ ਯੂਨੀਵਰਸਿਟੀ ਤੋਂ ਲੈ ਕੇ ਭੰਡਾਰੀ ਪੁੱਲ ਤੱਕ ਬੀ.ਆਰ.ਟੀ.ਐੱਸ ਬੱਸ ਰਾਹੀਂ ਸਫ਼ਰ ਕੀਤਾ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਜਲਦੀ ਹੀ ਬੀ.ਅਰ.ਟੀ.ਐੱਸ. ਬੱਸਾਂ ਦੀ ਗਿਣਤੀ ਨੂੰ ਹੋਰ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਪਾਸ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀ.ਆਰ.ਟੀ.ਐੱਸ ਬੱਸਾਂ ਨੂੰ ਚਲਾਉਣ ਸਰਕਾਰ ਕੋਲ ਯੋਗ ਫੰਡਜ ਉਪਲੱਬਧ ਹਨ। ਇਨ੍ਹਾਂ ਬੱਸਾਂ ਨੂੰ ਚਲਾਉਣ ਵਿਚ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਿਧਾਇਕ ਅਜੈ ਗੁਪਤਾ, ਵਿਧਾਇਕ ਸ: ਜਸਬੀਰ ਸਿੰਘ, ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਵਿਧਾਇਕਾ ਜੀਵਨਜੋਤ ਕੌਰ, ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਸ੍ਰੀ ਮੁਨੀਸ਼ ਅਗਰਵਾਲ, ਰਵਿੰਦਰ ਹੰਸ, ਐਕਸੀਐਨ ਸੰਦੀਪ ਸਿੰਘ, ਡਾ. ਕਿਰਨਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

  • Mission Employment
  • Ravjot Singh
  • Appointment Letter
  • ਮਿਸ਼ਨ ਰੁਜ਼ਗਾਰ
  • ਰਵਜੋਤ ਸਿੰਘ
  • ਨਿਯੁਕਤੀ ਪੱਤਰ

ਰੇਤਾ ਦੀ ਨਾਜਾਇਜ਼ ਨਿਕਾਸੀ ਕਰਨ ਦੇ ਦੋਸ਼ ’ਚ 10 ਨਾਮਜ਼ਦ

NEXT STORY

Stories You May Like

  • dr  jasdeep singh jassi received  royal honour  in uae
    ਸਿੱਖਸ ਆਫ਼ ਅਮੈਰਿਕਾ ਦੇ ਡਾ. ਜਸਦੀਪ ਸਿੰਘ ਜੱਸੀ ਤੇ ਡਾ. ਸਾਜਿਦ ਤਰਾਰ ਨੂੰ ਯੂ. ਏ. ਈ. ’ਚ ਮਿਲਿਆ ‘ਸ਼ਾਹੀ ਸਨਮਾਨ'
  • start flights from halwara airport soon
    ਹਲਵਾਰਾ ਹਵਾਈ ਅੱਡੇ ਤੋਂ ਜਲਦ ਉਡਾਣਾਂ ਸ਼ੁਰੂ ਕਰੋ, MP ਅਮਰ ਸਿੰਘ ਨੇ ਸਿਵਲ ਏਵੀਏਸ਼ਨ ਮੰਤਰੀ ਨੂੰ ਦਿੱਤਾ ਮੰਗ-ਪੱਤਰ
  • punjab bjp vice president dr  subhash sharma
    ਸਰਪੰਚ ਦੇ ਕਤਲ ਨੇ ਫਿਰ ਖੋਲ੍ਹੀ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਪੋਲ : ਡਾ. ਸੁਭਾਸ਼ ਸ਼ਰਮਾ
  • singapore company distributed gold gifts to its employees
    ਤੋਹਫ਼ਾ ਹੋਵੇ ਤਾਂ ਅਜਿਹਾ! ਇਸ ਕੰਪਨੀ ਨੇ ਆਪਣੇ ਕਰਮਚਾਰੀਆਂ ਨੂੰ ਵੰਡੇ 3.5 ਕਰੋੜ ਦੇ ਸੋਨੇ ਦੇ ਗਿਫਟ
  • yogi government gives big gift 285 crore crop compensation
    ਯੋਗੀ ਸਰਕਾਰ ਦਾ ਵੱਡਾ ਤੋਹਫਾ, 2.51 ਲੱਖ ਕਿਸਾਨਾਂ ਨੂੰ ਵੰਡੇ 285 ਕਰੋੜ ਰੁਪਏ
  • punjab kesari group dr cheema
    ਪੰਜਾਬ ਕੇਸਰੀ ਗਰੁੱਪ ਵਿਰੁੱਧ ਕੀਤੀ ਕਾਰਵਾਈ 'ਆਪ' ਸਰਕਾਰ ਦੀ ਬੁਖਲਾਹਟ ਦੀ ਨਿਸ਼ਾਨੀ  : ਡਾ. ਚੀਮਾ
  • cm naib saini attacks aap and congress in   save punjab rally
    'ਪੰਜਾਬ ਬਚਾਓ ਰੈਲੀ' 'ਚ CM ਨਾਇਬ ਸੈਣੀ ਨੇ 'ਆਪ' ਤੇ ਕਾਂਗਰਸ ਨੂੰ ਘੇਰਿਆ, ਰੁਜ਼ਗਾਰ ਤੇ ਨਸ਼ਿਆਂ 'ਤੇ ਮੰਗਿਆ...
  • unidentified persons set fire to standing sugarcane crop
    ਅਣਪਛਾਤੇ ਵਿਅਕਤੀਆਂ ਵੱਲੋਂ ਕਮਾਦ ਦੀ ਖੜ੍ਹੀ ਫ਼ਸਲ ਨੂੰ ਲਾਈ ਅੱਗ
  • sukhpal khaira  s sharp attack on mann government
    'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ...
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
  • pargat singh slams aap government
    ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ...
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
Trending
Ek Nazar
school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

alia bhatt makes her bafta debut with hindi speech

ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...

temple golak  mannat parchi  devotee family  karnataka temple

'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!',...

it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • car falls into gorge in himachal pradesh  youth from gharachon dies  4 injured
      ਹਿਮਾਚਲ ਪ੍ਰਦੇਸ਼ 'ਚ ਕਾਰ ਖੱਡ 'ਚ ਡਿੱਗਣ ਕਾਰਨ ਘਰਾਚੋਂ ਦੇ ਨੌਜਵਾਨ ਦੀ ਮੌਤ, ‌4...
    • a dispute over rs 20 000 took a life
      20 ਹਜ਼ਾਰ ਰੁਪਏ ਦੇ ਝਗੜੇ ਨੇ ਲਈ ਜਾਨ ! ਪ੍ਰਵਾਸੀ ਨੇ ਰਿਸ਼ਤੇਦਾਰ ਨੂੰ ਉਤਾਰਿਆ ਮੌਤ...
    • tragedy in moga
      ਪੰਜਾਬ : ਕਮਰੇ ਅੰਦਰ ਸਹੇਲੀ ਨਾਲ ਇਸ ਹਾਲਤ 'ਚ ਮਿਲਿਆ ਮੁੰਡਾ, ਦੇਖ ਕੇ ਮਾਂ ਦੇ...
    • major incident in ludhiana
      ਲੁਧਿਆਣਾ 'ਚ ਵੱਡੀ ਵਾਰਦਾਤ ! ਅੱਧਾ ਦਰਜਨ ਲੁਟੇਰਿਆਂ ਨੇ ਗਾਰਡਾਂ ਨੂੰ ਬੰਧਕ ਬਣਾ...
    • sukhpal khaira  s sharp attack on mann government
      'ਇਕ ਚੋਰੀ ਤੇ ਉਤੋਂ ਸੀਨਾ ਜ਼ੋਰੀ', ਸੁਖਪਾਲ ਖਹਿਰਾ ਦਾ ਮਾਨ ਸਰਕਾਰ 'ਤੇ ਤਿੱਖਾ...
    • drug smuglers arested
      ਕਰੋੜਾਂ ਰੁਪਏ ਦੀ ਹੈਰੋਇਨ ਸਣੇ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ
    • sukhpal khaira sukhpal khaira s residence
      ਸੁਖਪਾਲ ਖਹਿਰਾ ਦੇ ਘਰ 'ਤੇ ਜ਼ਬਰਨ ਚਲਾਇਆ ਗਿਆ ਪੀਲਾ ਪੰਜਾ, ਤਣਾਅਪੂਰਨ ਬਣਿਆ ਮਾਹੌਲ
    • sukhpal khaira  punjab government  punjab police
      ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
    • nanaksar saints jathedar kuldeep singh gargajj
      ਨਾਨਕਸਰ ਵਾਲੇ ਸੰਤਾਂ ਨਾਲ ਜੇ ਕੋਈ ਘਟਨਾ ਵਾਪਰੀ ਤਾਂ ਪੰਜਾਬ ਸਰਕਾਰ ਹੋਵੇਗੀ...
    • bikram majithia  sukhpal singh khaira
      ਬਿਕਰਮ ਮਜੀਠੀਆ ਨੇ ਲਾ ਲਿਆ ਸੁਖਪਾਲ ਖਹਿਰਾ ਨੂੰ ਫੋਨ, ਕਿਹਾ ਮੈਂ ਤੇਰੇ ਨਾਲ ਹਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +