ਨਾਭਾ (ਰਾਹੁਲ ਖ਼ੁਰਾਨਾ): ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਿਆ ਜਦੋਂ ਉਨ੍ਹਾਂ ਦਾ ਪਿਤਾ ਲਾਲ ਸਿੰਘ ਦਾ ਅਚਾਨਕ ਤਬੀਅਤ ਵਿਗੜਣ ਮਗਰੋਂ ਇਲਾਜ ਦੌਰਾਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 92 ਸਾਲ ਦੇ ਕਰੀਬ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 35 ਲੱਖ ਲੋਕਾਂ ਨੂੰ ਮਿਲੇਗਾ ਖ਼ਾਸ ਤੋਹਫ਼ਾ! List 'ਚ ਆ ਗਿਆ ਨਾਂ
ਜਾਣਕਾਰੀ ਮੁਤਾਬਕ ਲਾਲ ਸਿੰਘ ਨੂੰ ਹਾਰਟ ਅਟੈਕ ਆਇਆ ਸੀ ਤੇ ਬੀਤੀ ਰਾਤ ਉਨ੍ਹਾਂ ਨੂੰ ਪਟਿਆਲਾ ਦੇ ਨਿਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦਾ ਸਸਕਾਰ ਅੱਜ ਪਟਿਆਲਾ ਹਲਕਾ ਦੇ ਸਨੌਰ ਦੇ ਪਿੰਡ ਫ਼ਤਿਹਪੁਰ ਰਾਜਪੂਤਾਂ ਵਿਖੇ ਕਰੀਬ 12:30 ਵਜੇ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਵਧਾਨ! ਕੇ. ਵਾਈ. ਸੀ. ਅਪਡੇਟ ਦੇ ਨਾਂ ’ਤੇ ਤੁਹਾਡੇ ਨਾਲ ਵੀ ਹੋ ਸਕਦੀ ਹੈ ਠੱਗੀ
NEXT STORY