Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    7:24:43 PM

  • punjab weather imd

    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ...

  • giani harpreet singh press conference

    ਬਹਿਰੀਨ ਤੋਂ ਆਈ ਬੀਬੀ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ...

  • major encounter in punjab

    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਮੁਕਾਬਲੇ ਦੌਰਾਨ...

  • sidhu moosewala s new song released suddenly

    ਅਚਾਨਕ ਰਿਲੀਜ਼ ਕੀਤਾ ਗਿਆ Sidhu Moosewala ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸਕਾਲਰਸ਼ਿਪ ਦਾ ਮੁੱਦਾ

PUNJAB News Punjabi(ਪੰਜਾਬ)

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸਕਾਲਰਸ਼ਿਪ ਦਾ ਮੁੱਦਾ

  • Edited By Babita,
  • Updated: 03 Sep, 2024 05:09 PM
Chandigarh
mla kulwant singh
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ : ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੌਰਾਨ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਲਈ ਸਕਾਲਰਸ਼ਿਪ ਜਲਦ ਜਾਰੀ ਕਰਨ ਦਾ ਮੁੱਦਾ ਚੁੱਕਿਆ। ਵਿਧਾਨ ਸਭਾ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੰਬੋਧਿਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਸਮਾਜਿਕ  ਨਿਆਂ ਅਧਿਕਾਰ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੂੰ ਇਹ ਸਵਾਲ ਕੀਤਾ ਕਿ 2022-23 ਦਾ ਵਜ਼ੀਫਾ, ਜੋ ਪੰਜਾਬ ਸਰਕਾਰ ਵੱਲੋਂ 240 ਕਰੋੜ ਰੁਪਏ ਦੇਣਾ ਸੀ, ਦੇ ਵਿੱਚੋਂ 202 ਕਰੋੜ ਰੁਪਏ ਜਾਰੀ ਕੀਤਾ ਜਾ ਚੁੱਕਿਆ ਹੈ ਅਤੇ ਇਸੇ ਤਰ੍ਹਾਂ ਕੇਂਦਰ ਸਰਕਾਰ ਵੱਲੋਂ 360 ਕਰੋੜ ਰੁਪਏ ਸਕਾਲਰਸ਼ਿਪ ਦੇ ਰੂਪ ਵਿੱਚ ਦੇਣੇ ਸਨ,  ਜਿਸ ਦੇ ਵਿੱਚੋਂ 308 ਕਰੋੜ ਰੁਪਏ ਜਾਰੀ ਕੀਤਾ ਹੈ। ਕੇਂਦਰ ਸਰਕਾਰ ਵੱਲ 52 ਕਰੋੜ ਰੁਪਿਆ ਅਜੇ ਵੀ ਇਸ ਦਾ ਬਕਾਇਆ ਹੈ। ਇਸੇ ਤਰ੍ਹਾਂ ਸੈਸ਼ਨ 2023
-24 ਦੇ ਵਿੱਚ ਪੰਜਾਬ ਸਰਕਾਰ ਵੱਲੋਂ ਸਕਾਲਰਸ਼ਿਪ ਦੇ ਲਈ 600 ਕਰੋੜ ਰੁਪਏ ਜਾਰੀ ਕੀਤਾ ਜਾਣਾ ਸੀ, ਜਿਸ ਦੇ ਵਿੱਚੋਂ 303 ਕਰੋੜ ਰੁਪਿਆ ਜਾਰੀ ਕੀਤਾ ਗਿਆ, ਇਸੇ ਤਰ੍ਹਾਂ ਸੈਸ਼ਨ 2024-25 ਦੀ  ਪੜ੍ਹਾਈ ਸ਼ੁਰੂ ਹੋਏ ਨੂੰ 6 ਮਹੀਨੇ ਦੇ ਕਰੀਬ ਸਮਾਂ ਲੰਘ ਚੁੱਕਾ ਹੈ ਪਰ ਸਕਾਲਰਸ਼ਿਪ ਦੇ ਮਾਮਲੇ ਵਿੱਚ ਕੋਈ ਪੈਸਾ ਜਾਰੀ ਨਹੀਂ ਕੀਤਾ ਗਿਆ। ਜਦੋਂ ਬੱਚਿਆਂ ਨੂੰ ਸਕਾਲਰਸ਼ਿਪ ਦੇ ਰੂਪ ਵਿੱਚ ਪੈਸੇ ਹੀ ਨਹੀਂ ਮਿਲਣਗੇ ਤਾਂ ਬੱਚੇ ਕਿਵੇਂ ਪੜ੍ਹਾਈ ਪੂਰੀ ਕਰ ਸਕਣਗੇ। ਇਸ ਦੇ ਚੱਲਦਿਆਂ ਪੂਰੇ ਪਰਿਵਾਰ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਵਿਧਾਇਕ ਕੁਲਵੰਤ ਸਿੰਘ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਬੰਧਿਤ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਸਾਲ 2017 ਤੋਂ 20 ਦੇ ਸੈਸ਼ਨ ਵਿੱਚ ਪਿਛਲੀਆਂ ਸਰਕਾਰਾਂ ਨੇ ਜੋ ਅਨੁਸੂਚਿਤ ਜਾਤੀ ਬੱਚਿਆਂ ਨੂੰ ਸਕਾਲਰਸ਼ਿਪ ਦਾ ਲਾਭ ਨਹੀਂ ਦਿੱਤਾ, ਉਨ੍ਹਾਂ ਨੂੰ ਵੀ ਪੰਜਾਬ ਸਰਕਾਰ ਵਲੋਂ ਸਕਾਲਰਸ਼ਿਪ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਇਸ ਸਬੰਧੀ ਬਕਾਇਆ ਰਾਸ਼ੀ ਦੇ ਸਬੰਧ ਵਿੱਚ ਵਿੱਤ ਵਿਭਾਗ ਕੋਲੋਂ ਮੰਗ ਕੀਤੀ ਗਈ ਹੈ ਅਤੇ ਜਲਦੀ ਹੀ ਇਹ ਪੈਸਾ ਜਾਰੀ ਕਰ ਦਿੱਤਾ ਜਾਵੇਗਾ। 

  • MLA Kulwant Singh
  • Vidhan Sabha
  • Scholarship
  • ਵਿਧਾਇਕ ਕੁਲਵੰਤ ਸਿੰਘ
  • ਵਿਧਾਨ ਸਭਾ
  • ਸਕਾਲਰਸ਼ਿਪ

ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ

NEXT STORY

Stories You May Like

  • cm vijay  tamil nadu legislative assembly dmk mlas
    CM ਦੇ ਦੋਸ਼ਾਂ 'ਤੇ ਤਾਮਿਲਨਾਡੂ ਵਿਧਾਨ ਸਭਾ 'ਚ ਹੰਗਾਮਾ, ਬਾਹਰ ਕੱਢੇ DMK ਦੇ ਵਿਧਾਇਕ
  • telangana assembly  brs  22 mlas  suspended
    ਹਾਊਸ ਦੀ ਕਾਰਵਾਈ ’ਚ ਵਿਘਨ ਪਾਉਣ 'ਤੇ ਤੇਲੰਗਾਨਾ ਵਿਧਾਨ ਸਭਾ ਤੋਂ BRS ਦੇ 22 ਵਿਧਾਇਕ ਮੁਅੱਤਲ
  • sukhjinder randhawa wrote a letter union finance minister nirmala sitaraman
    ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ! ਚੁੱਕਿਆ ਅਹਿਮ ਮੁੱਦਾ
  • jammu kashmir legislative assembly session statehood
    ਜੰਮੂ ਕਸ਼ਮੀਰ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ, ਰਾਜ ਦਾ ਦਰਜਾ ਬਹਾਲ ਕਰਨ ਦੀ ਉੱਠੀ ਮੰਗ
  • assembly elections  candidates  tickets  political parties  rules
    5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ! ਪਾਰਟੀਆਂ ਨੇ 191 ਹਿਸਟ੍ਰੀਸ਼ੀਟਰਾਂ ਨੂੰ ਦਿੱਤੀ ਟਿਕਟ
  • rahul gandhi  student  hostel  narendra modi  congress
    ਰਾਹੁਲ ਨੇ ਵਿਦਿਆਰਥੀਆਂ ਲਈ ਹੋਸਟਲ ਦੀ ਕਮੀ ਦਾ ਮੁੱਦਾ ਚੁੱਕਿਆ, PM ਤੋਂ ਮੰਗਿਆ ਜਵਾਬ
  • sukhbir singh badal has constituted a 9 member manifesto
    ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 9 ਮੈਂਬਰੀ ਮੈਨੀਫੈਸਟੋ ਕਮੇਟੀ ਬਣਾਈ
  • political battle for the 2027 assembly elections begins
    2027 ਦੀਆਂ ਵਿਧਾਨ ਸਭਾ ਚੋਣਾਂ ਦੀ ਸਿਆਸੀ ਜੰਗ ਸ਼ੁਰੂ, ਅੰਦਰੂਨੀ ਬਗ਼ਾਵਤ ਨੇ ਬਦਲਿਆ ਸਿਆਸੀ ਮਾਹੌਲ
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ!  28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • motorists traffic police punjab vehicles
      ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ ਨਹੀਂ ਬਖਸ਼ੇ ਜਾਣਗੇ ਇਹ ਵਹੀਕਲ
    • sting video of mixing 12 kg water in 28 kg milk surfaced
      ਹੈਂ!  28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ...
    • border  pistol  magazine
      ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 2 ਜਿਗਾਣਾ ਪਿਸਤੌਲ, 2 ਮੈਗਜ਼ੀਨ ਅਤੇ 50 ਜ਼ਿੰਦਾ...
    • accident in bhawanigarh
      ਸਰਕਾਰੀ ਬੱਸ ਤੇ ਬਰੀਜ਼ਾ ਕਾਰ ਦੀ ਟੱਕਰ, ਸੜਕ ’ਤੇ ਪਲਟੀ ਗੱਡੀ
    • crucial highcourt hearing regarding the mohanjit sheron case
      ਮੋਹਨਜੀਤ ਸ਼ੇਰੋਂ ਮਾਮਲੇ ਬਾਰੇ ਹਾਈਕੋਰਟ 'ਚ ਅਹਿਮ ਸੁਣਵਾਈ, DGP ਨੇ ਦਾਇਰ ਕੀਤਾ...
    • young man from dubai made big revelations about aaradhya enterprises
      ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
    • harmeet sets 23 national and international records by walking 40 000 km
      40 ਹਜ਼ਾਰ Km ਪੈਦਲ ਚੱਲ ਕੇ ਹਰਮੀਤ ਨੇ ਬਣਾਏ 23 ਰਾਸ਼ਟਰੀ-ਅੰਤਰਰਾਸ਼ਟਰੀ ਰਿਕਾਰਡ,...
    • father swallows pesticide and dies after watching son  s suicide video
      ਪੁੱਤਰ ਦੀ ਖ਼ੁਦਕੁਸ਼ੀ ਵੀਡੀਓ ਦੇਖਣ ਮਗਰੋਂ ਪਿਤਾ ਨੇ ਨਿਗਲਿਆ ਕੀਟਨਾਸ਼ਕ, ਮੌਤ
    • innova  collision  accident
      ਇਨੋਵਾ ਤੇ ਆਈ-20 ਕਾਰ ਦੀ ਸਿੱਧੀ ਟੱਕਰ, ਭਿਆਨਕ ਬਣੇ ਹਾਲਾਤ
    • kewal singh dhillon s statement drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +