Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    3:53:05 AM

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

  • engine of a flying plane fails 186 passengers gasp in the air

    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ...

  • raja warring met sachin pilot

    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ...

  • big news for border state

    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਕੁਲਵੰਤ ਸਿੰਘ

PUNJAB News Punjabi(ਪੰਜਾਬ)

ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਕੁਲਵੰਤ ਸਿੰਘ

  • Edited By Babita,
  • Updated: 05 Sep, 2024 04:02 PM
Chandigarh
mla kulwant singh
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਨਿਆਮੀਆਂ) : ਮੋਹਾਲੀ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਕਿਸਾਨ ਅੰਦੋਲਨ 'ਚ ਕਿਸਾਨ ਵਿਰੋਧੀ ਬਿੱਲਾਂ ਦਾ ਵਿਰੋਧ ਕਰਨ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਮ੍ਰਿਤਕ ਕਿਸਾਨਾਂ ਦੇ ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ ਹੈ। ਮੋਹਾਲੀ 'ਚ ਆਯੋਜਿਤ ਇੱਕ ਸੰਖੇਪ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਹੁਣ ਤੱਕ ਅਜਿਹੇ ਕੁੱਲ 660 ਮ੍ਰਿਤਕ ਕਿਸਾਨਾਂ ਦੇ ਆਸ਼ਰਿਤਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ’ਤੇ ਭਰਤੀ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ 453 ਨੂੰ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਹਨ। 
ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਖੇਤੀਬਾੜੀ ਵਿਭਾਗ ਵਿੱਚ 5 ਨਿਯੁਕਤੀਆਂ 'ਚ ਬੇਲਦਾਰ (ਕਲਾਸ 4) ਵਜੋਂ ਨੌਕਰੀਆਂ ਦਿੱਤੀਆਂ ਗਈਆਂ ਹਨ। ਅੱਜ ਜਿਨ੍ਹਾਂ ਪੰਜ ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ, ਉਨ੍ਹਾਂ ਵਿੱਚ ਅਸ਼ਵਨਦੀਪ ਸਿੰਘ ਪੁੱਤਰ ਨਰਿੰਦਰ ਸਿੰਘ, ਮਹਿੰਦਰ ਸਿੰਘ ਪੁੱਤਰ ਬਹਾਦਰ ਸਿੰਘ, ਮੰਗਾ ਖਾਨ ਪੁੱਤਰ ਹਮੀਦ ਖਾਨ, ਗੁਰਪ੍ਰੀਤ ਸਿੰਘ ਪੁੱਤਰ ਸਰੋਮ ਸਿੰਘ ਅਤੇ ਹਰਸ਼ਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ (ਸਾਰੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ) ਸ਼ਾਮਿਲ ਹਨ।
 ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਿਤ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਗਾਤਾਰ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਦੇ ਮਸਲੇ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਖੇਤੀ ਨੂੰ ਪ੍ਰਫੁੱਲਤ ਕਰਨ, ਨਹਿਰੀ ਆਧਾਰਿਤ ਸਿੰਚਾਈ ਦੀ ਸਹੂਲਤ ਦੇਣ ਤੋਂ ਇਲਾਵਾ ਗੰਨੇ ਦੇ ਭਾਅ ਵਿੱਚ ਵਾਧੇ ਲਈ ਲਏ ਗਏ ਫ਼ੈਸਲਿਆਂ ਦੀ ਕਿਸਾਨ ਵਰਗ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
 ਪੰਜਾਬ ਅਪਾਰਟਮੈਂਟਸ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 ਦੀ ਧਾਰਾ 20 ਵਿੱਚ ‘ਕੋਈ ਇਤਰਾਜ਼ ਨਹੀਂ ਸਰਟੀਫਿਕੇਟ’ ਦੀ ਸ਼ਰਤ ਨੂੰ ਮੁਆਫ਼ ਕਰਨ ਦਾ ਰਾਹ ਪੱਧਰਾ ਕਰਨ ਲਈ ਕੀਤੀ ਗਈ ਸੋਧ ਨੂੰ ਕਾਨੂੰਨੀ ਮਾਲਕੀ ਦੇ ਦਸਤਾਵੇਜ਼ ਹਾਸਲ ਕਰਨ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦੇ ਹੱਲ ਵੱਲ ਇੱਕ ਇਤਿਹਾਸਕ ਕਦਮ ਕਰਾਰ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਦੀ ਇਸ ਮੁਸ਼ਕਿਲ ਪਿੱਛੇ ਕੁਝ ਲੋਕਾਂ ਦੀ ਮਿਲੀ-ਭੁਗਤ ਸੀ, ਜਿਨ੍ਹਾਂ ਨੇ ਇਨ੍ਹਾਂ ਭੋਲੇ-ਭਾਲੇ ਲੋਕਾਂ ਨੂੰ ਗੈਰ-ਕਾਨੂੰਨੀ ਅਤੇ ਅਣ-ਅਧਿਕਾਰਤ ਕਾਲੋਨੀਆਂ 'ਚ ਪਲਾਟ ਦੇਣ ਦੇ ਨਾਂ 'ਤੇ ਲੁਭਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਗਟਾਈ ਵਚਨਬੱਧਤਾ ਅਨੁਸਾਰ ਰਾਜ ਸਰਕਾਰ ਨੇ ਇਨ੍ਹਾਂ ਭੋਲੇ-ਭਾਲੇ ਲੋਕਾਂ ਨੂੰ ਅਣ-ਅਧਿਕਾਰਤ ਅਤੇ ਗ਼ੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟਾਂ ਦੇ ਮਾਲਕ ਬਣਾਉਣ ਲਈ ਪਾਪਰਾ ਐਕਟ 1995 ਦੀ ਧਾਰਾ ਵਿੱਚ ਸੋਧ ਕਰਨ ਲਈ ਇੱਕ ਬਿੱਲ ਪਾਸ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸੋਧ ਅਨੁਸਾਰ ਗੈਰ-ਕਾਨੂੰਨੀ ਕਾਲੋਨੀਆਂ ਵਿੱਚ ਲੋਕਾਂ ਵੱਲੋਂ ਹਾਸਲ ਕੀਤੀ 500 ਗਜ਼ ਤੱਕ ਦੀ ਜਾਇਦਾਦ ਬਿਨਾਂ ਕਿਸੇ ਐੱਨ. ਓ. ਸੀ. ਦੀ ਮੰਗ ਕੀਤੇ, ਉਨ੍ਹਾਂ ਦੇ ਨਾਮ ਰਜਿਸਟਰਡ ਕਰ ਦਿੱਤੀ ਜਾਵੇਗੀ, ਬਸ਼ਰਤੇ ਵਿਕਰੀ/ ਬਿਆਨੇ/ਪਾਵਰ ਆਫ਼ ਅਟਾਰਨੀ ਦੇ ਦਸਤਾਵੇਜ਼ 30 ਜੁਲਾਈ ਤੋਂ ਪਹਿਲਾਂ ਦੇ ਹੋਣ। ਉਨ੍ਹਾਂ ਕਿਹਾ ਕਿ ਦਸਤਾਵੇਜ਼ਾਂ ਦੀ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 2 ਨਵੰਬਰ ਹੈ।
 ਇਸੇ ਤਰ੍ਹਾਂ ਭਵਿੱਖ ਵਿੱਚ ਗੈਰ-ਕਾਨੂੰਨੀ ਕਾਲੋਨੀਆਂ ਦੇ ਮਾਫ਼ੀਆ ਨੂੰ ਨੱਥ ਪਾਉਣ ਲਈ ਗੈਰ-ਕਾਨੂੰਨੀ ਕਾਲੋਨੀਆਂ ਬਣਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ 5 ਤੋਂ 10 ਸਾਲ ਤੱਕ ਦੀ ਸਜ਼ਾ ਅਤੇ 25 ਲੱਖ ਤੋਂ 5 ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਏ ਗਏ ਇਸ ਫ਼ੈਸਲੇ ਨਾਲ ਲੱਖਾਂ ਲੋਕ ਖੁਸ਼ ਹੋਏ ਹਨ, ਜੋ ਇਨ੍ਹਾਂ ਗੈਰ-ਕਾਨੂੰਨੀ ਡਿਵੈਲਪਰਾਂ ਅਤੇ ਭੂ-ਮਾਫੀਆ ਹੱਥੋਂ ਠੱਗੇ ਹੋਏ ਮਹਿਸੂਸ ਕਰ ਰਹੇ ਹਨ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਅਤੇ ਖੇਤੀਬਾੜੀ ਅਫ਼ਸਰ ਗੁਰਦਿਆਲ ਕੁਮਾਰ ਵੀ ਹਾਜ਼ਰ ਸਨ।

  • Mann Government
  • Farmers
  • MLA
  • Kulwant Singh
  • ਮਾਨ ਸਰਕਾਰ
  • ਕਿਸਾਨ
  • ਵਿਧਾਇਕ
  • ਕੁਲਵੰਤ ਸਿੰਘ

ਨੌਜਵਾਨਾਂ ਨੇ ਮਾਮੇ ਦੀਆਂ ਨੂੰਹਾਂ ਨਾਲ ਕਰ 'ਤਾ ਕਾਰਾ! ਡੇਢ ਸਾਲਾ ਬੱਚੀ ਨੂੰ ਵੀ ਨਾ ਬਖਸ਼ਿਆ

NEXT STORY

Stories You May Like

  • cm bhagwant mann will meet sanjeev arora in jail today
    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ
  • rakhi gupta inspected the special camps under sir in gurdaspur district
    ਰਾਖੀ ਗੁਪਤਾ ਭੰਡਾਰੀ ਨੇ ਗੁਰਦਾਸਪੁਰ ਜ਼ਿਲ੍ਹੇ 'ਚ SIR ਤਹਿਤ ਲੱਗੇ ਸਪੈਸ਼ਲ ਕੈਂਪਾਂ ਦਾ ਕੀਤਾ ਨਿਰੀਖਣ
  • singer resham singh anmol joins farmers protest
    ਕਿਸਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਏ ਗਾਇਕ ਰੇਸ਼ਮ ਸਿੰਘ ਅਨਮੋਲ ! ਬੀਬੀਆਂ ਦੀ ਕੀਤੀ ਸੇਵਾ
  • age is just a number  shami seems committed to return to indian team  kishan
    ਉਮਰ ਸਿਰਫ਼ ਨੰਬਰ ਹੈ, ਸ਼ੰਮੀ ਭਾਰਤੀ ਟੀਮ 'ਚ ਵਾਪਸੀ ਲਈ ਵਚਨਬੱਧ ਜਾਪਦਾ ਹੈ:  ਕਿਸ਼ਨ
  • farmers   protest ends in chandigarh
    ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ
  • rakhi sawant on swayamvar
    ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ ਸੀ ਸਵਯੰਵਰ
  • pargat singh  congress  kc venugopal
    ਪਰਗਟ ਸਿੰਘ ਦੀ ਵੇਣੂਗੋਪਾਲ ਨਾਲ ਮੀਟਿੰਗ, ਰਾਹੁਲ ਗਾਂਧੀ ਦੇ ਦੌਰੇ ਬਾਰੇ ਦਿੱਤਾ ਵੱਡਾ ਬਿਆਨ
  • punjab politics gurpreet sekhon joins aap
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਗੁਰਪ੍ਰੀਤ ਸਿੰਘ ਸੇਖੋਂ 'ਆਪ' 'ਚ ਸ਼ਾਮਲ
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab weather imd alert
      ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
    • punjab police head constable video
      ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ ਥਾਣੇ 'ਚ ਤਾਇਨਾਤ ਉਸੇ 'ਚ...
    • army indian army soldier
      ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ ਜਾਣ ਉਡਣਗੇ ਹੋਸ਼
    • farmers protest ends in chandigarh
      ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ...
    • bjp hindu leader punjab police
      RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ ਤੋਂ ਬਾਅਦ ਪੁਲਸ ਨੇ ਜਾਰੀ...
    • punjab and haryana highcourt gets new chief justice
      ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ...
    • fear of long power cuts in punjab
      ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ...
    • accident in zirakpur
      ਚਾਰ ਟਰੱਕਾਂ ਵਿਚਾਲੇ ਹੋਈ ਟੱਕਰ! ਸਟੇਅਰਿੰਗ ਜਾਮ ਹੋਣ ਕਾਰਨ ਵਾਪਰਿਆ ਹਾਦਸਾ
    • fazilka news students
      ਸਕੂਲ ਤੋਂ ਪਰਤਦੇ ਬੱਚਿਆਂ ਨੂੰ ਲੱਭੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • example of honesty  iphone  diamond earrings
      ਇਮਾਨਦਾਰੀ ਦੀ ਮਿਸਾਲ, ਹੀਰੇ ਦੀਆਂ ਵਾਲੀਆਂ ਤੇ ਆਈਫੋਨ ਦੇਖ ਵੀ ਨਾ ਡੋਲਿਆ ਇਮਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +