Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    12:21:20 AM

  • punjab bjp president kewal singh dhillon met amit shah

    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਮਿਤ...

  • two injured in gunfire brawl in corridor area near darbar sahib

    ਦਰਬਾਰ ਸਾਹਿਬ ਨੇੜੇ ਗਲਿਆਰਾ ਇਲਾਕੇ 'ਚ ਹੁੱਲੜਬਾਜ਼ੀ,...

  • minister arun shankar fatally attacked stones pelted on convoy in madhubani

    ਮੰਤਰੀ ਅਰੁਣ ਸ਼ੰਕਰ 'ਤੇ ਜਾਨਲੇਵਾ ਹਮਲਾ! ਮਧੂਬਨੀ 'ਚ...

  • phagwara religious place priest son arrested pocso act

    ਫਗਵਾੜਾ 'ਚ ਵਰਗਲਾ ਕੇ ਕੁੜੀ ਨਾਲ 'ਗਲਤ ਹਰਕਤ'!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • MLA ਰਮਨ ਅਰੋੜਾ ਦਾ ਰਾਜ਼ਦਾਰ ਮਹੇਸ਼ ਮਖੀਜਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ

PUNJAB News Punjabi(ਪੰਜਾਬ)

MLA ਰਮਨ ਅਰੋੜਾ ਦਾ ਰਾਜ਼ਦਾਰ ਮਹੇਸ਼ ਮਖੀਜਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ

  • Edited By Shivani Attri,
  • Updated: 31 May, 2025 11:08 AM
Jalandhar
mla raman arora s confidant mahesh makhija arrested by vigilance
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮ੍ਰਿਦੁਲ)–ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਫੜੇ ਗਏ ਵਿਧਾਇਕ ਰਮਨ ਅਰੋੜਾ ਦੇ ਰਾਜ਼ਦਾਰ ਮਹੇਸ਼ ਮਖੀਜਾ ਉਰਫ਼ ਰਾਜੂ ਨੂੰ ਆਖਿਰਕਾਰ ਫਗਵਾੜਾ ਸਥਿਤ ਉਸ ਦੇ ਇਕ ਦੋਸਤ ਦੀ ਫੈਕਟਰੀ ਵਿਚੋਂ ਬੀਤੀ ਰਾਤ 2 ਵਜੇ ਕਾਬੂ ਕਰ ਲਿਆ, ਜਦਕਿ ਰਮਨ ਅਰੋੜਾ ਦੇ ਕੁੜਮ ਰਾਜੂ ਮਦਾਨ ਅਤੇ ਬੇਟਾ ਰਾਜਨ ਅਰੋੜਾ ਅਜੇ ਵੀ ਫ਼ਰਾਰ ਹਨ। ਹਾਲਾਂਕਿ ਵਿਜੀਲੈਂਸ ਨੇ ਸ਼ੁੱਕਰਵਾਰ ਤੜਕੇ ਉਸ ਨੂੰ ਜਲੰਧਰ ਲਿਆ ਕੇ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ ਸੀ। ਮਖੀਜਾ ਦੀ ਥਾਰ ਗੱਡੀ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ ਅਤੇ ਗੱਡੀ ਦੀ ਤਲਾਸ਼ੀ ਦੌਰਾਨ ਕਈ ਅਹਿਮ ਦਸਤਾਵੇਜ਼ ਅਤੇ ਰਜਿਸਟਰੀਆਂ ਵੀ ਬਰਾਮਦ ਹੋਈਆਂ ਹਨ। ਮਖੀਜਾ ਕੋਲੋਂ 4 ਮੋਬਾਇਲ ਫੋਨ ਅਤੇ 15-20 ਸਿਮ ਕਾਰਡ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ: ਪੰਜਾਬ ਲਈ ਅਗਲੇ 24 ਘੰਟੇ ਅਹਿਮ! ਵਧੀ ਖ਼ਤਰੇ ਦੀ ਘੰਟੀ, 20 ਜ਼ਿਲ੍ਹਿਆਂ 'ਚ Alert

ਵਿਜੀਲੈਂਸ ਵੱਲੋਂ ਮਖੀਜਾ ਦੇ ਘਰੋਂ 29 ਲੱਖ ਰੁਪਏ ਕੈਸ਼ ਜ਼ਬਤ ਕੀਤਾ ਗਿਆ ਹੈ, ਜੋਕਿ ਛੱਤ ’ਤੇ ਰੱਖੀ ਪਾਣੀ ਵਾਲੀ ਟੈਂਕੀ ਵਿਚ ਲੁਕਾਏ ਹੋਏ ਸਨ। ਵਿਜੀਲੈਂਸ ਵੱਲੋਂ ਸਵੇਰੇ ਮਹੇਸ਼ ਮਖੀਜਾ ਨੂੰ ਉਸ ਦੇ ਘਰ ਲਿਜਾ ਕੇ ਪਹਿਲਾਂ ਕੈਸ਼ ਰਿਕਵਰ ਕੀਤਾ, ਜੋਕਿ ਵਿਧਾਇਕ ਰਮਨ ਅਰੋੜਾ ਦੇ ਘਰ ਰੇਡ ਪੈਣ ਤੋਂ ਬਾਅਦ ਕਾਹਲੀ-ਕਾਹਲੀ ਵਿਚ ਉਸ ਵੱਲੋਂ ਲੁਕਾਇਆ ਗਿਆ ਸੀ। ਵਿਜੀਲੈਂਸ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਕਾਫ਼ੀ ਵੱਡੀ ਗਿਣਤੀ ਵਿਚ ਕੈਸ਼ ਇਧਰ-ਉਧਰ ਲੁਕਾਇਆ ਗਿਆ ਹੋ ਸਕਦਾ ਹੈ। ਇਸ ਲਈ ਵਿਜੀਲੈਂਸ ਮਖੀਜਾ ਨੂੰ ਨਾਲ ਲਿਜਾ ਕੇ ਹੋਰ ਟਿਕਾਣਿਆਂ ’ਤੇ ਲੈ ਕੇ ਛਾਪੇਮਾਰੀ ਕਰ ਰਹੀ ਹੈ।

PunjabKesari

ਸੂਤਰਾਂ ਦੀ ਮੰਨੀਏ ਤਾਂ ਮਹੇਸ਼ ਮਖੀਜਾ ਨੇ ਆਪਣੀ ਚਿੱਟੀ ਥਾਰ ਗੱਡੀ ਜੇਲ੍ਹ ਚੌਂਕ ਨੇੜੇ ਸਥਿਤ ਇਕ ਮੰਦਿਰ ਵਾਲੀ ਰੋਡ ’ਤੇ ਖੜ੍ਹੀ ਕੀਤੀ ਸੀ ਅਤੇ ਉਹ ਖ਼ੁਦ ਪੈਦਲ ਰਾਤ ਨੂੰ ਫਗਵਾੜਾ ਬੱਸ ਜ਼ਰੀਏ ਚਲਾ ਗਿਆ ਸੀ, ਜਿੱਥੇ ਉਸ ਦੇ ਇਕ ਦੋਸਤ ਦੀ ਲੈਦਰ ਫੈਕਟਰੀ ਹੈ। ਮਖੀਜਾ ਨੇ ਆਪਣੀ ਪਛਾਣ ਨਾ ਹੋ ਸਕੇ, ਇਸ ਲਈ ਦਾੜ੍ਹੀ-ਮੁੱਛ ਕਟਵਾ ਕੇ ਹੁਲੀਆ ਹੀ ਬਦਲ ਲਿਆ ਸੀ ਅਤੇ ਮੂੰਹ ਨੂੰ ਢਕ ਕੇ ਗਿਆ ਸੀ। ਉਥੇ ਹੀ ਵਿਜੀਲੈਂਸ ਨੂੰ ਜਦੋਂ ਸੂਚਨਾ ਮਿਲੀ ਕਿ ਮਖੀਜਾ ਦੀ ਲੋਕੇਸ਼ਨ ਫਗਵਾੜਾ ਇਲਾਕੇ ਵਿਚ ਆਈ ਤਾਂ ਉਨ੍ਹਾਂ ਰਾਤ ਨੂੰ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਜਦੋਂ ਮਖੀਜਾ ਨੂੰ ਲੈ ਕੇ ਫੈਕਟਰੀ ਵਿਚ ਛਾਪੇਮਾਰੀ ਕੀਤੀ ਗਈ ਤਾਂ ਉਸ ਦੇ ਨਾਲ ਫੈਕਟਰੀ ਦਾ ਮਾਲਕ, ਉਸ ਦਾ ਦੋਸਤ ਅਤੇ ਇਕ ਹੋਰ ਵਿਅਕਤੀ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਸੀ, ਜਿਨ੍ਹਾਂ ਨੂੰ ਬਾਅਦ ਵਿਚ ਛੱਡ ਦਿੱਤਾ ਗਿਆ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਬੈਂਕ ਡਕੈਤੀ, ਦਿਨ-ਦਿਹਾੜੇ ਲੁੱਟਿਆ  HDFC ਬੈਂਕ

ਸੂਤਰਾਂ ਮੁਤਾਬਕ ਮਖੀਜਾ ਦੀ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਬੈਗ ਬਰਾਮਦ ਹੋਇਆ, ਜਿਸ ਵਿਚ ਕੁਝ ਕੱਪੜੇ ਅਤੇ ਥੋੜ੍ਹਾ-ਬਹੁਤ ਕੈਸ਼ ਅਤੇ 4 ਮੋਬਾਇਲ ਫੋਨ ਸਨ। ਇਸ ਦੇ ਨਾਲ ਲਗਭਗ 15-20 ਸਿਮ ਵੀ ਸਨ, ਜਿਨ੍ਹਾਂ ਤੋਂ ਇਹ ਨੰਬਰ ਬਦਲ-ਬਦਲ ਕੇ ਆਪਣੇ ਦੋਸਤਾਂ ਅਤੇ ਸਾਥੀਆਂ ਨੂੰ ਫੋਨ ਕਰਕੇ ਸਾਰੀ ਅਪਡੇਟ ਲੈ ਰਿਹਾ ਸੀ। ਵਿਜੀਲੈਂਸ ਵੱਲੋਂ ਜਦੋਂ ਮਖੀਜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਪਤਾ ਲੱਗਾ ਕਿ ਉਸ ਨੇ ਵੱਖ-ਵੱਖ ਨੰਬਰਾਂ ਤੋਂ ਆਪਣੇ ਗੁਆਂਢੀਆਂ ਨੂੰ ਫੋਨ ਕਰਦਾ ਸੀ, ਹਾਲਾਂਕਿ ਵਿਜੀਲੈਂਸ ਵੱਲੋਂ ਸ਼ੁੱਕਰਵਾਰ ਸਾਰਾ ਦਿਨ ਮਖੀਜਾ ਤੋਂ ਜਾਂਚ ਚੱਲਦੀ ਰਹੀ ਅਤੇ ਦੇਰ ਸ਼ਾਮ ਉਸ ਨੂੰ ਇਕ ਉਸ ਦੇ ਸਾਥੀ ਦੇ ਘਰ ਵੀ ਲਿਜਾਇਆ ਗਿਆ, ਜਿੱਥੋਂ ਵਿਜੀਲੈਂਸ ਨੂੰ ਕੁਝ ਦਸਤਾਵੇਜ਼ ਮਿਲੇ ਹਨ, ਜਿਨ੍ਹਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਵਿਧਾਇਕ ਅਰੋੜਾ ਦਾ ਕੁੜਮ ਰਾਜੂ ਮਦਾਨ ਅਤੇ ਬੇਟਾ ਰਾਜਨ ਅਰੋੜਾ ਅਜੇ ਵੀ ਫ਼ਰਾਰ ਹਨ। ਉਨ੍ਹਾਂ ਦੀ ਭਾਲ ਵਿਚ ਵਿਜੀਲੈਂਸ ਟੀਮਾਂ ਕਈ ਥਾਵਾਂ ’ਤੇ ਛਾਪੇਮਾਰੀ ਕਰ ਰਹੀਆਂ ਹਨ, ਹਾਲਾਂਕਿ ਅਜੇ ਤਕ ਦੋਵੇਂ ਹੀ ਵਿਜੀਲੈਂਸ ਦੀ ਪਹੁੰਚ ਤੋਂ ਬਾਹਰ ਹਨ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਵੀ ਹੋਵੇਗਾ ਬਲੈਕਆਊਟ, ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਾਰੀ ਕੀਤੇ ਹੁਕਮ

ਰਮਨ ਅਰੋੜਾ, ਰਾਜੂ ਮਦਾਨ ਅਤੇ ਮਖੀਜਾ ਨੇ ਮੋਹਾਲੀ, ਚੰਡੀਗੜ੍ਹ ਅਤੇ ਖਰੜ ’ਚ ਕੀਤੇ ਪੈਸੇ ਇਨਵੈਸਟ
ਮਹੇਸ਼ ਮਖੀਜਾ ਤੋਂ ਵਿਜੀਲੈਂਸ ਇਸ ਐਂਗਲ ਤੋਂ ਜਾਂਚ ਕਰ ਰਹੀ ਹੈ ਕਿ ਮਖੀਜਾ ਵੱਲੋਂ ਵਿਧਾਇਕ ਰਮਨ ਅਰੋੜਾ ਵੱਲੋਂ ਲਏ ਗਏ ਰਿਸ਼ਵਤ ਦੇ ਪੈਸੇ ਕਿਸ ਥਾਂ ਲੁਕਾਏ ਅਤੇ ਵਿਧਾਇਕ ਰਮਨ ਅਰੋੜਾ ਅਤੇ ਉਸ ਦੇ ਕੁੜਮ ਰਾਜੂ ਮਦਾਨ ਨਾਲ ਮਿਲ ਕੇ ਕਿਥੇ-ਕਿਥੇ ਜਾਇਦਾਦਾਂ ਖਰੀਦੀਆਂ ਗਈਆਂ। ਵਿਜੀਲੈਂਸ ਨੂੰ ਸ਼ੱਕ ਹੈ ਕਿ ਉਕਤ 3 ਲੋਕਾਂ ਨੇ ਮਿਲ ਕੇ ਮੋਹਾਲੀ, ਚੰਡੀਗੜ੍ਹ ਅਤੇ ਖਰੜ ਇਲਾਕੇ ਵਿਚ ਵੀ ਪੈਸੇ ਇਨਵੈਸਟ ਕੀਤੇ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਖ਼ੌਫ਼ਨਾਕ ਘਟਨਾ! ਭਤੀਜੇ ਨੇ ਚਾਚੇ 'ਤੇ ਅੰਨ੍ਹੇਵਾਹ ਚਲਾਈਆਂ ਗੋਲ਼ੀਆਂ, ਮੰਜ਼ਰ ਵੇਖ ਸਹਿਮੇ ਲੋਕ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • MLA Raman Arora
  • Mahesh Makhija
  • arrested
  • Vigilance
  • ਰਮਨ ਅਰੋੜਾ
  • ਰਾਜ਼ਦਾਰ ਮਹੇਸ਼ ਮਖੀਜਾ
  • ਵਿਜੀਲੈਂਸ
  • ਗ੍ਰਿਫ਼ਤਾਰ

ਪੰਜਾਬ ਵਾਸੀਆਂ ਨੂੰ ਖ਼ਤਰਾ! ਸੁੱਕੇ ਲੋਕਾਂ ਦੇ ਸਾਹ ਜਦੋਂ ਅਚਾਨਕ...(ਵੀਡੀਓ)

NEXT STORY

Stories You May Like

  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • raman arora ed
    ED ਦਫ਼ਤਰ ਪਹੁੰਚੇ MLA ਰਮਨ ਅਰੋੜਾ, ਹੋਵੇਗੀ ਪੁੱਛਗਿੱਛ
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • raman arora issued court summons in disproportionate assets case
    ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਰਮਨ ਅਰੋੜਾ ਨੂੰ ਸੰਮਨ ਜਾਰੀ
  • big revelations murder case of balwinder singh in tanda  shooter arrested
    ਟਾਂਡਾ 'ਚ ਹੋਏ ਬਲਵਿੰਦਰ ਸਿੰਘ ਦੇ ਕਤਲ ਦੇ ਮਾਮਲੇ 'ਚ ਵੱਡੇ ਖ਼ੁਲਾਸੇ, ਕਾਤਲ ਸ਼ੂਟਰ ਕੀਤੇ ਗ੍ਰਿਫ਼ਤਾਰ
  • arms supplier arrested with 5 glock pistols in firozpur
    ਫਿਰੋਜ਼ਪੁਰ 'ਚ 5 ਗਲੌਕ ਪਿਸਤੌਲਾਂ ਸਮੇਤ ਹਥਿਆਰ ਸਪਲਾਇਰ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ
  • akali bjp alliance mla jangi lal mahajan seeking votes for takdi
    ਅਕਾਲੀ-ਭਾਜਪਾ ਦਾ ਗਠਜੋੜ! 'ਤੱਕੜੀ' ਲਈ ਵੋਟਾਂ ਮੰਗ ਰਹੇ MLA ਜੰਗੀ ਲਾਲ ਮਹਾਜਨ
  • former mla  accused  police custody  suspended
    ਸਾਬਕਾ MLA 'ਤੇ ਗੋਲ਼ੀਆਂ ਚਲਾਉਣ ਵਾਲੇ ਮੁਲਜ਼ਮ ਪੁਲਸ ਹਿਰਾਸਤ 'ਚੋਂ ਫਰਾਰ ! HP ਦੇ 2 ਮੁਲਾਜ਼ਮ ਸਸਪੈਂਡ
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
Trending
Ek Nazar
griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kewal singh dhillon thundered at bjp s dhuri rally
      ਭਾਜਪਾ ਦੀ ਧੂਰੀ ਰੈਲੀ 'ਚ ਗਰਜੇ ਕੇਵਲ ਸਿੰਘ ਢਿੱਲੋਂ, ਪੰਜਾਬੀਆਂ ਨਾਲ ਕੀਤੇ ਵੱਡੇ...
    • law and order situation in punjab is very bad naib saini
      ਲੁਧਿਆਣਾ ਪਹੁੰਚੇ ਨਾਇਬ ਸੈਣੀ, ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ
    • woman dies after stone operation in private hospital of patiala
      ਪਟਿਆਲਾ ਦੇ ਨਿੱਜੀ ਹਸਪਤਾਲ 'ਚ ਪੱਥਰੀ ਦੇ ਆਪਰੇਸ਼ਨ ਮਗਰੋਂ ਮਹਿਲਾ ਦੀ ਮੌਤ, ਪਰਿਵਾਰ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਨਾਜਾਇਜ਼ ਸਬੰਧਾਂ ਕਾਰਨ ਕਤਲ ਕਰਕੇ ਬਿਆਸ ਦਰਿਆ 'ਚ...
    • change in punjab s weather thunderstorm alert in 6 districts
      6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
    • haryana chief minister naib singh saini
      ਧੂਰੀ ਪੁੱਜੇ ਹਰਿਆਣਾ ਦੇ CM ਨਾਇਬ ਸੈਣੀ, ਕਿਹਾ-ਹਰਿਆਣਾ 'ਚ ਸਾਰੀਆਂ ਫ਼ਸਲਾਂ 'ਤੇ...
    • retired asi commits suicide makes major revelations in suicide note
      ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ ਕੀਤੇ ਵੱਡੇ ਖੁਲਾਸੇ
    • thieves loot farmer s house in amritsar
      ਅੰਮ੍ਰਿਤਸਰ 'ਚ ਚੋਰਾਂ ਨੇ ਲੁੱਟ ਲਿਆ ਕਿਸਾਨ ਦਾ ਘਰ, ਕਰੀਬ 40 ਤੋਲੇ ਸੋਨਾ ਤੇ...
    • ar rahman will create history at the attari border
      ਅਟਾਰੀ ਬਾਰਡਰ 'ਤੇ AR ਰਹਿਮਾਨ ਰਚਣਗੇ ਇਤਿਹਾਸ! ਬੀਟਿੰਗ ਰਿਟਰੀਟ 'ਚ ਪਹਿਲੀ ਵਾਰ...
    • big theft in nurpur bet milk plant
      ਨੂਰਪੁਰ ਬੇਟ ਮਿਲਕ ਪਲਾਂਟ 'ਚ ਵੱਡੀ ਚੋਰੀ! ਲੱਖਾਂ ਦਾ ਸਾਮਾਨ ਤੇ ਲੱਖਾਂ ਦੀ ਨਕਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +