Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    11:38:37 AM

  • gas leak in ludhiana

    ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ,...

  • kewal singh dhillon  s reply to the captain amarinder singh

    ਕੇਵਲ ਸਿੰਘ ਢਿੱਲੋਂ ਦਾ ਕੈਪਟਨ ਨੂੰ ਮੋੜਵਾਂ ਜਵਾਬ,...

  • village pehluwala  punjab police

    ਪਿੰਡ ਪਹਿਲੂਵਾਲਾ ’ਚ ਦੇਰ ਰਾਤ ਚੱਲੀਆਂ ਗੋਲੀਆਂ,...

  • pinkoo tv summer song video

    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ

PUNJAB News Punjabi(ਪੰਜਾਬ)

MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ

  • Edited By Shivani Attri,
  • Updated: 24 May, 2025 04:42 PM
Jalandhar
mla raman arora appears in court gets 5 day remand
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ, ਮ੍ਰਿਦੁਲ, ਸੋਨੂੰ)-ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਰਮਨ ਅਰੋੜਾ ਨੂੰ ਅੱਜ ਵਿਜੀਲੈਂਸ ਦੀ ਟੀਮ ਵੱਲੋਂ ਜਲੰਧਰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਵੱਲੋਂ ਵਿਧਾਇਕ ਰਮਨ ਅਰੋੜਾ ਨੂੰ 5 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਪੁਲਸ ਵੱਲੋਂ ਰਮਨ ਅਰੋੜਾ ਦੇ ਰਿਮਾਂਡ ਲਈ 10 ਦਿਨਾਂ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਅਦਾਲਤ ਵੱਲੋਂ 5 ਦਿਨਾਂ ਦਾ ਰਿਮਾਂਡ ਦਿੱਤਾ ਗਿਆ। 

ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬੀਤੇ ਦਿਨ ਗ੍ਰਿਫ਼ਤਾਰ ਕੀਤਾ ਗਿਆ ਸੀ। ਰਾਤ 12 ਵਜੇ ਦੇ ਕਰੀਬ ਰਮਨ ਅਰੋੜਾ ਦਾ ਸਿਵਲ ਹਸਪਤਾਲ ਵਿਖੇ ਵਿਜੀਲੈਂਸ ਟੀਮ ਦੀ ਨਿਗਰਾਨੀ ਹੇਠ ਮੈਡੀਕਲ ਕਰਵਾਇਆ ਗਿਆ। ਰਮਨ ਅਰੋੜਾ ਦੀ ਡਾਕਟਰੀ ਪ੍ਰਕਿਰਿਆ ਦੀ ਨਿਗਰਾਨੀ ਸਿਵਲ ਹਸਪਤਾਲ ਦੀ ਈ. ਐੱਮ. ਓ. ਡਾਕਟਰ ਸਿਮਰਨ ਕੌਰ ਨੇ ਕੀਤੀ। ਹਾਲਾਂਕਿ ਇਸ ਦੌਰਾਨ ਰਮਨ ਅਰੋੜਾ ਨੂੰ ਕਾਰ ਤੋਂ ਬਾਹਰ ਨਹੀਂ ਕੱਢਿਆ ਗਿਆ।

ਇਹ ਵੀ ਪੜ੍ਹੋ: MLA ਰਮਨ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ DC ਦਫ਼ਤਰ ’ਚ ਵਧੀ ਹਲਚਲ, ਮਲਾਈਦਾਰ ਸੀਟਾਂ 'ਤੇ ਤਾਇਨਾਤ ਮੁਲਾਜ਼ਮ ਸਹਿਮੇ

PunjabKesari

ਰਮਨ ਅਰੋੜਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਪੰਜ ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ। ਦੂਜੇ ਪਾਸੇ ਵਿਜੀਲੈਂਸ ਵੱਲੋਂ ਬੀਤੇ ਦਿਨ ਸਾਢੇ 7 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਪੁਲਸ ਅੱਜ ਫਿਰ ਰਮਨ ਅਰੋੜਾ ਦੇ ਘਰ ਪਹੁੰਚੀ, ਜਿੱਥੇ ਪੁਲਸ ਰਮਨ ਅਰੋੜਾ ਦੇ ਘਰ ਅਤੇ ਕਾਰ ਦੀ ਤਲਾਸ਼ੀ ਲਈ। ਇਸ ਦੌਰਾਨ ਘਰ ਵਿੱਚ 5 ਪੁਲਸ ਵਾਲੇ ਮੌਜੂਦ ਸਨ। ਜੋ ਘਰ ਦੇ ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਸਨ। ਘਰ ਦੇ ਬਾਹਰ ਚਾਰ ਪੁਲਸ ਕਰਮਚਾਰੀ ਤਾਇਨਾਤ ਹਨ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਦਫ਼ਤਰ ਨੇ ਬੀਤੇ ਦਿਨ ਵਿਧਾਇਕ ਰਮਨ ਅਰੋੜਾ ਨੂੰ ਜਲੰਧਰ ਨਗਰ ਨਿਗਮ ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਭ੍ਰਿਸ਼ਟਾਚਾਰ ਗਤੀਵਿਧੀਆਂ ’ਚ ਸ਼ਾਮਲ ਹੋਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ।  ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 14 ਮਈ ਨੂੰ ਇੰਜੀਨੀਅਰਜ਼ ਐਂਡ ਬਿਲਡਿੰਗ ਡਿਜ਼ਾਈਨਰ ਐਸੋਸੀਏਸ਼ਨ, ਜਲੰਧਰ ਦੇ ਤਿੰਨ ਅਹੁਦੇਦਾਰਾਂ ਵੱਲੋਂ ਸਾਂਝੀ ਸ਼ਿਕਾਇਤ ਵਿਜੀਲੈਂਸ ਬਿਊਰੋ ਨੂੰ ਪ੍ਰਾਪਤ ਹੋਈ, ਜਿਸ ’ਚ ਇਹ ਦੋਸ਼ ਲਾਇਆ ਗਿਆ ਸੀ ਕਿ ਸਹਾਇਕ ਟਾਊਨ ਪਲੈਨਰ (ਏ.ਟੀ.ਪੀ.) ਨਗਰ ਨਿਗਮ ਜਲੰਧਰ ਸੁਖਦੇਵ ਵਸ਼ਿਸ਼ਟ ਉਨ੍ਹਾਂ ਕੋਲੋਂ ਰਿਸ਼ਵਤ ਦੀ ਮੰਗ ਕਰਦਾ ਹੈ। ਜਦੋਂ ਵੀ ਉਹ ਆਪਣੇ ਅਧਿਕਾਰ ਖੇਤਰ ਵਿੱਚ ਦੌਰਾ ਕਰਦਾ ਹੈ ਤਾਂ ਉਹ ਲੋਕਾਂ ਨੂੰ ਉਨ੍ਹਾਂ ਦੀਆਂ ਇਮਾਰਤਾਂ ਨੂੰ ਸੀਲ ਕਰਨ ਅਤੇ ਢਹਾਉਣ ਸਬੰਧੀ ਧਮਕੀ ਦਿੰਦਾ ਹੈ। ਉਸ ਕੋਲ ਬਹੁਤ ਸਾਰੀਆਂ ਫਾਈਲਾਂ ਲਟਕੀਆਂ ਹਨ ਜਦਕਿ ਇਨ੍ਹਾਂ ਫਾਈਲਾਂ ਨੂੰ ਨਗਰ ਨਿਗਮ (ਐੱਮ. ਸੀ.) ਦੇ ਹੋਰ ਵਿੰਗਾਂ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਵਿਜੀਲੈਂਸ ਖੋਲ੍ਹੇਗੀ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦੀਆਂ ਪਰਤਾਂ, ਹਸਪਤਾਲ ਨਾਲ ਹੋਈ ਸੀ 50 ਲੱਖ ਦੀ ਡੀਲ!

PunjabKesari

ਇਸ ਸ਼ਿਕਾਇਤ ਦੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਇੰਜੀਨੀਅਰਜ਼ ਐਂਡ ਬਿਲਡਿੰਗ ਡਿਜ਼ਾਈਨਰ ਐਸੋਸੀਏਸ਼ਨ, ਜਲੰਧਰ ਦੇ ਪ੍ਰਧਾਨ ਇੰਜੀਨੀਅਰ ਸੁਨੀਲ ਕਟਿਆਲ ਦੀ ਸ਼ਿਕਾਇਤ 'ਤੇ ਸੁਖਦੇਵ ਵਸ਼ਿਸ਼ਟ, ਏ.ਟੀ.ਪੀ. ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮਿਤੀ 14/05/2025 ਨੂੰ ਮੁਕੱਦਮਾ ਨੰਬਰ 23 ਦਰਜ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਨੇ ਉਸ ਨੂੰ 14/05/2025 ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਜਾਂਚ ਅੱਗੇ ਚੱਲ ਰਹੀ ਸੀ ,ਜਿਸ ਦੌਰਾਨ ਇਹ ਸਾਹਮਣੇ ਆਇਆ ਕਿ ਉਹ ਪਠਾਨਕੋਟ ’ਚ ਸੀਨੀਅਰ ਡਰਾਫਟਸਮੈਨ ਵਜੋਂ ਤਾਇਨਾਤ ਸੀ ਪਰ ਉਸ ਕੋਲ ਏ.ਟੀ.ਪੀ. ਜਲੰਧਰ ਦਾ ਵਾਧੂ ਚਾਰਜ ਵੀ ਸੀ। ਉਹ ਅਪ੍ਰੈਲ 2022 ਤੋਂ ਹੁਣ ਤੱਕ ਥੋੜ੍ਹੇ-ਥੋੜ੍ਹੇ ਸਮੇਂ ਲਈ ਲਗਾਤਾਰ ਜਲੰਧਰ ਵਿੱਚ ਤਾਇਨਾਤ ਰਿਹਾ।

ਇਹ ਵੀ ਪੜ੍ਹੋ: ਫਸ ਸਕਦੇ ਨੇ MLA ਰਮਨ ਅਰੋੜਾ ਦੇ ਕਈ ਨਜ਼ਦੀਕੀ ਰਿਸ਼ਤੇਦਾਰ, ਵਿਜੀਲੈਂਸ ਕੱਸੇਗੀ ਸ਼ਿਕੰਜਾ

ਗ੍ਰਿਫ਼ਤਾਰ ਕੀਤੇ ਗਏ ਏ.ਟੀ.ਪੀ. ਸੁਖਦੇਵ ਵਸ਼ਿਸ਼ਟ ਦੇ ਦਫ਼ਤਰ ਅਤੇ ਰਿਹਾਇਸ਼ ਦੀ ਤਲਾਸ਼ੀ ਦੌਰਾਨ ਹੋਰ ਅਪਰਾਧਕ ਦਸਤਾਵੇਜ਼ਾਂ ਅਤੇ ਭੌਤਿਕ ਸਬੂਤਾਂ ਸਮੇਤ ਉਸ ਦੇ ਕਬਜ਼ੇ ’ਚੋਂ ਅਤੇ ਦਫ਼ਤਰ ਦੇ ਰਿਕਾਰਡ ਤੋਂ ਅਣਅਧਿਕਾਰਤ ਉਸਾਰੀ ਅਤੇ ਸਬੰਧਤ ਮਾਮਲਿਆਂ ਲਈ ਸੈਂਕੜੇ ਸਰਕਾਰੀ ਨੋਟਿਸ ਬਰਾਮਦ ਕੀਤੇ ਗਏ। ਇਨ੍ਹਾਂ ’ਚੋਂ ਕੁਝ ਨੋਟਿਸਾਂ ਨੂੰ ਡਿਸਪੈਚ ਰਜਿਸਟਰ ’ਚ ਵੀ ਦਰਜ ਨਹੀਂ ਸੀ ਕੀਤਾ ਗਿਆ। ਇਸ ਤੋਂ ਇਲਾਵਾ ਬਿਨਾਂ ਕਿਸੇ ਕਾਰਨ ਬਹੁਤ ਲੰਬੇ ਸਮੇਂ ਤੋਂ ਬਿਨਾਂ ਕਾਰਵਾਈ ਲਟਕੇ ਪਏ ਹੋਰ ਦਸਤਾਵੇਜ਼ ਵੀ ਬਰਾਮਦ ਕੀਤੇ ਗਏ। ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਅਧਿਕਾਰੀ ਵੱਲੋਂ ਇਕ ਸਥਾਨਕ ਸਿਆਸਤਦਾਨ ਨਾਲ ਮਿਲ ਕੇ ਸ਼ਹਿਰ ਦੇ ਲੋਕਾਂ ਤੋਂ ਜਬਰੀ ਪੈਸੇ ਵਸੂਲਣ ਅਤੇ ਭ੍ਰਿਸ਼ਟਾਚਾਰ ’ਚ ਸ਼ਾਮਲ ਹੋਣ ਲਈ ਵਿਲੱਖਣ ਢੰਗ ਅਪਣਾਇਆ ਜਾ ਰਿਹਾ ਸੀ। ਗ੍ਰਿਫ਼ਤਾਰ ਕੀਤਾ ਗਿਆ ਏ.ਟੀ.ਪੀ. ਵਿਧਾਇਕ ਰਮਨ ਅਰੋੜਾ ਦੇ ਕਹਿਣ 'ਤੇ ਅਤੇ ਉਸ ਦੀ ਸਲਾਹ ਨਾਲ ਵਪਾਰਕ ਅਤੇ ਰਿਹਾਇਸ਼ੀ ਦੋਵੇਂ ਤਰ੍ਹਾਂ ਦੀਆਂ ਉਸਾਰੀਆਂ ਜਾਂ ਨਿਰਮਾਣ ਅਧੀਨ ਇਮਾਰਤਾਂ ਦੀ ਪਛਾਣ ਕਰਦਾ ਸੀ ਅਤੇ ਕਥਿਤ ਉਲੰਘਣਾਵਾਂ ਲਈ ਉਨ੍ਹਾਂ ਨੂੰ ਨੋਟਿਸ ਭੇਜਦਾ ਸੀ। 

ਜਦੋਂ ਇਮਾਰਤ ਦੇ ਮਾਲਕ ਜਾਂ ਉਨ੍ਹਾਂ ਦੇ ਨੁਮਾਇੰਦੇ ਸਬੰਧਤ ਅਧਿਕਾਰੀ ਕੋਲ ਪਹੁੰਚ ਕਰਦੇ ਸਨ ਤਾਂ ਉਹ ਉਨ੍ਹਾਂ ਨੂੰ ਉਕਤ ਵਿਧਾਇਕ ਕੋਲ ਭੇਜਦਾ ਸੀ। ਉਕਤ ਵਿਧਾਇਕ ਫਿਰ ਗੈਰ-ਕਾਨੂੰਨੀ ਢੰਗ ਨਾਲ ਰਿਸ਼ਵਤ ਲੈ ਕੇ ਮਾਮਲੇ ਨੂੰ ਸੁਲਝਾ ਦਿੰਦਾ ਸੀ। ਉਕਤ ਵਿਧਾਇਕ ਤੋਂ ਹਾਂ-ਪੱਖੀ ਸੁਨੇਹਾ ਮਿਲਣ 'ਤੇ ਫਾਈਲਾਂ ਏ. ਟੀ. ਪੀ. ਵੱਲੋਂ ਭੇਜ ਦਿੱਤੀਆਂ ਜਾਂਦੀਆਂ ਪਰ ਕੋਈ ਕਾਰਵਾਈ ਸ਼ੁਰੂ ਨਾ ਕੀਤੀ ਜਾਂਦੀ। ਉਕਤ ਮਿਲੀਭੁਗਤ ਨਾਲ ਸਬੰਧਤ ਅਜਿਹੇ 75-80 ਦੇ ਕਰੀਬ ਨੋਟਿਸ ਬਰਾਮਦ ਕੀਤੇ ਗਏ ਹਨ। ਹੋਰ ਫਾਈਲਾਂ ਦੇ ਨਿਪਟਾਰੇ ਲਈ ਵੀ ਇਹੀ ਢੰਗ ਅਪਣਾਇਆ ਜਾਂਦਾ ਸੀ। ਵਿਜੀਲੈਂਸ ਬਿਊਰੋ ਅਤੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਤਕਨੀਕੀ ਟੀਮਾਂ ਰਾਹੀਂ ਹਰੇਕ ਨੋਟਿਸ ਅਤੇ ਦਸਤਾਵੇਜ਼ਾਂ ਦੀ ਵਿਆਪਕ ਅਤੇ ਦਸਤਾਵੇਜ਼ੀ ਤਸਦੀਕ ਕੀਤੀ ਜਾ ਰਹੀ ਹੈ ਅਤੇ ਬਹੁਤ ਸਾਰੀਆਂ ਕਮੀਆਂ ਸਾਹਮਣੇ ਆਈਆਂ ਹਨ।

ਇਹ ਵੀ ਪੜ੍ਹੋ: MLA ਰਮਨ ਅਰੋੜਾ 'ਤੇ ਐਕਸ਼ਨ ਮਗਰੋਂ ਹੋਰ ਵਿਧਾਇਕ ਤੇ ਨੇਤਾ ਵੀ ਸਰਕਾਰ ਦੀ ਰਾਡਾਰ ’ਤੇ, ਡਿੱਗੇਗੀ ਗਾਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • MLA Raman Arora
  • appears
  • court
  • five day remand
  • ਰਮਨ ਅਰੋੜਾ
  • ਅਦਾਲਤ
  • ਪੇਸ਼ੀ
  • ਰਿਮਾਂਡ

MLA ਰਮਨ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ DC ਦਫ਼ਤਰ ’ਚ ਵਧੀ ਹਲਚਲ, ਮਲਾਈਦਾਰ ਸੀਟਾਂ 'ਤੇ ਤਾਇਨਾਤ ਮੁਲਾਜ਼ਮ ਸਹਿਮੇ

NEXT STORY

Stories You May Like

  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • cbi gets 5 day remand of husband samarth and mother in law
    ਟਵਿਸ਼ਾ ਸ਼ਰਮਾ ਮੌਤ ਮਾਮਲਾ: CBI ਨੂੰ ਪਤੀ ਸਮਰਥ ਤੇ ਸੱਸ ਗਿਰੀਬਾਲਾ ਦੀ 5 ਦਿਨਾਂ ਦਾ ਮਿਲਿਆ ਰਿਮਾਂਡ
  • raman arora issued court summons in disproportionate assets case
    ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਰਮਨ ਅਰੋੜਾ ਨੂੰ ਸੰਮਨ ਜਾਰੀ
  • mla convoy
    ਗੱਡੀ 'ਚ ਆਏ ਬਦਮਾਸ਼ਾਂ ਨੇ ਘੇਰ ਲਿਆ MLA ਦਾ ਕਾਫ਼ਲਾ ! ਗਾਰਡਾਂ ਨਾਲ ਕੀਤੀ ਕੁੱਟਮਾਰ, ਗਯਾ 'ਚ ਵਿਗੜੇ ਹਾਲਾਤ
  • mla dhillon notice
    ਬਰਨਾਲਾ 'ਚ ਕੂੜੇ ਦੇ ਢੇਰਾਂ 'ਤੇ ਵਿਧਾਇਕ ਦਾ ਕਾਨੂੰਨੀ ਵਾਰ, ਨੋਟਿਸ ਭੇਜ ਕੇ ਦਿੱਤੀ ਅਦਾਲਤ ਜਾਣ ਦੀ ਚਿਤਾਵਨੀ
  • high court grants bail to mla pathan majra in rape case
    MLA ਪਠਾਣਮਾਜਰਾ ਦੀ ਜਬਰ-ਜ਼ਿਨਾਹ ਦੇ ਮਾਮਲੇ 'ਚ ਹਾਈਕੋਰਟ ਨੇ ਜ਼ਮਾਨਤ ਕੀਤੀ ਮਨਜ਼ੂਰ
  • akali bjp alliance mla jangi lal mahajan seeking votes for takdi
    ਅਕਾਲੀ-ਭਾਜਪਾ ਦਾ ਗਠਜੋੜ! 'ਤੱਕੜੀ' ਲਈ ਵੋਟਾਂ ਮੰਗ ਰਹੇ MLA ਜੰਗੀ ਲਾਲ ਮਹਾਜਨ
  • work only 5 days a week
    ਹੁਣ ਹਫ਼ਤੇ 'ਚ ਸਿਰਫ਼ 5 ਦਿਨ ਕਰਨਾ ਪਵੇਗਾ ਕੰਮ! ਰਾਸ਼ਟਰਪਤੀ ਲੂਲਾ ਦਾ ਕਾਮਿਆਂ ਨੂੰ ਵੱਡਾ ਤੋਹਫਾ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
Trending
Ek Nazar
rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • hooliganism on sodhal road
      ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
    • body of drowned youth found in sakki drain
      ਸੱਕੀ ਨਾਲੇ 'ਚੋਂ ਮਿਲੀ ਡੁੱਬੇ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
    • power cut
      ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ ਇਲਾਕੇ 'ਚ 3 ਦਿਨ ਲੱਗੇਗਾ ਲੰਬਾ...
    • moonka railway gate will be closed for urgent work
      ਟਾਂਡਾ ਵਾਸੀਆਂ ਲਈ ਜ਼ਰੂਰੀ ਖ਼ਬਰ: ਜ਼ਰੂਰੀ ਕਾਰਜਾਂ ਦੇ ਚੱਲਦਿਆਂ ਅੱਜ 12 ਘੰਟੇ ਬੰਦ...
    • 3 youths drowned while bathing in canal
      ਨਹਿਰ ’ਚ ਨਹਾਉਣ ਗਏ 3 ਨੌਜਵਾਨ ਡੁੱਬੇ, ਇਕ ਨੂੰ ਬਚਾਇਆ
    • mehal kalan police arrests two suspected youths
      ਮਹਿਲ ਕਲਾਂ ਪੁਲਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਨਜਾਇਜ਼ ਅਸਲੇ ਸਮੇਤ ਕੀਤਾ ਕਾਬੂ
    • police have registered 5 cases against the youth for his death
      ਚਿੱਟੇ ਨਾਲ ਨੌਜਵਾਨ ਦੀ ਮੌਤ ’ਤੇ ਪੁਲਸ ਵਲੋਂ 5 ਨਾਮਜ਼ਦ, ਪਿੰਡ ਵਾਸੀਆਂ ’ਚ ਭਾਰੀ...
    • gangsters cannot be kept in a zoo
      ਗੈਂਗਸਟਰਾਂ ਨੂੰ ਚਿੜੀਆ ਘਰ ’ਚ ਸਜਾ ਕੇ ਨਹੀਂ ਰੱਖ ਸਕਦੇ, ਸਖ਼ਤ ਕਾਰਵਾਈ ਹੀ ਇਕੋ...
    • case registered against youth on charges of raping
      ਮੇਲੇ ਤੋਂ ਵਰਗਲਾਈ ਲੜਕੀ ਨਾਲ ਜਬਰ-ਜ਼ਨਾਹ ਦੇ ਦੋਸ਼ਾਂ ਤਹਿਤ ਨੌਜਵਾਨ ਖ਼ਿਲਾਫ਼ ਮਾਮਲਾ...
    • punjab student summer vacations
      ਪੰਜਾਬ: ਗਰਮੀ ਦੀਆਂ ਛੁੱਟੀਆਂ ਕੱਟਣ ਨਾਨਕੇ ਜਾ ਰਹੇ ਵਿਦਿਆਰਥੀ ਨਾਲ ਵਾਪਰ ਗਈ ਅਣਹੋਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +