Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 02, 2026

    4:25:47 PM

  • anganwadi workers union announcement

    ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੀਤਾ ਵੱਡਾ ਐਲਾਨ, 8...

  • heat has changed the color of crops

    ਪੰਜਾਬ ਦੇ ਕਿਸਾਨਾਂ ਲਈ ਖਤਰੇ ਦੀ ਘੰਟੀ, ਗਰਮੀ ਨੇ...

  • iranian drone crashes into uk air force unit

    UK ਏਅਰਫੋਰਸ ਯੂਨਿਟ 'ਤੇ ਡਿੱਗਿਆ ਈਰਾਨੀ ਡਰੋਨ! PM...

  • ammy virk prays for peace as his wife daughter get stuck in uae

    UAE 'ਚ ਫਸੇ ਪੰਜਾਬੀ ਅਦਾਕਾਰ Ammy Virk ਦੀ ਪਤਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • MLA ਰਮਨ ਅਰੋੜਾ ਦਾ ਰਾਜ਼ਦਾਰ ਮਹੇਸ਼ ਮਖੀਜਾ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ

PUNJAB News Punjabi(ਪੰਜਾਬ)

MLA ਰਮਨ ਅਰੋੜਾ ਦਾ ਰਾਜ਼ਦਾਰ ਮਹੇਸ਼ ਮਖੀਜਾ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ

  • Edited By Shivani Attri,
  • Updated: 04 Jun, 2025 11:53 AM
Jalandhar
mla raman arora s confidant mahesh makhija in judicial custody for 14 days
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮ੍ਰਿਦੁਲ, ਭਾਰਦਵਾਜ, ਜਤਿੰਦਰ)–ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤੇ ਵਿਧਾਇਕ ਰਮਨ ਅਰੋੜਾ ਦੇ ਰਾਜ਼ਦਾਰ ਮਹੇਸ਼ ਮਖੀਜਾ ਉਰਫ਼ ਗੱਗੂ ਨੂੰ ਮੰਗਲਵਾਰ 4 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਵੱਲੋਂ ਮਹੇਸ਼ ਮਖੀਜਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਦੇ ਹੁਕਮ ਦਿੰਦੇ ਹੋਏ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਵਿਜੀਲੈਂਸ ਨੇ ਅਦਾਲਤ ਵਿਚ ਅੱਗੇ ਹੋਰ ਰਿਮਾਂਡ ਵਧਾਉਣ ਲਈ ਕੋਈ ਦਲੀਲ ਨਹੀਂ ਦਿੱਤੀ ਸੀ।

ਦੂਜੇ ਪਾਸੇ ਦੁਪਹਿਰ ਨੂੰ ਮਹੇਸ਼ ਮਖੀਜਾ ਉਰਫ਼ ਗੱਗੂ ਨੂੰ ਪੇਸ਼ ਕੀਤਾ ਗਿਆ, ਜਿੱਥੇ ਵਿਜੀਲੈਂਸ ਅਧਿਕਾਰੀ ਚੁੱਪਚਾਪ ਮਖੀਜਾ ਨੂੰ ਅਦਾਲਤ ਕੰਪਲੈਕਸ ਦੇ ਮੇਨ ਗੇਟ ਤੋਂ ਅੰਦਰ ਲੈ ਗਏ। ਇਸ ਤੋਂ ਬਾਅਦ ਮਾਣਯੋਗ ਜੱਜ ਸਾਹਿਬ ਅੱਗੇ ਪੇਸ਼ ਕਰਨ ਤੋਂ ਬਾਅਦ ਅਦਾਲਤ ਦੇ ਪਿਛਲੇ ਰਸਤੇ ਰਾਹੀਂ ਉਸ ਨੂੰ ਜੇਲ੍ਹ ਪੁਲਸ ਲੈ ਗਈ ਤਾਂ ਕਿ ਮੀਡੀਆ ਦਾ ਹਜ਼ੂਮ ਵਿਜੀਲੈਂਸ ਦੀਆਂ ਗੱਡੀਆਂ ਨੂੰ ਘੇਰ ਨਾ ਸਕੇ।

ਇਹ ਵੀ ਪੜ੍ਹੋ: Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !

ਵਿਜੀਲੈਂਸ ਦੇ ਸਾਹਮਣੇ ਮਹੇਸ਼ ਮਖੀਜਾ ਨੇ ਕਈ ਖ਼ੁਲਾਸੇ ਕੀਤੇ ਹਨ, ਜਿਨ੍ਹਾਂ ਵਿਚ ਬੇਨਾਮੀ ਜਾਇਦਾਦ ਸਮੇਤ ਕਈ ਕਾਰੋਬਾਰਾਂ ਵਿਚ ਇਨਵੈਸਟਮੈਂਟ ਬਾਰੇ ਦੱਸਿਆ ਗਿਆ ਹੈ, ਜਿਨ੍ਹਾਂ ਵਿਚ ਵਿਧਾਇਕ ਰਮਨ ਅਰੋੜਾ ਦੀ ਹਿੱਸੇਦਾਰੀ ਹੈ। ਵਿਜੀਲੈਂਸ ਵੱਲੋਂ ਮਹੇਸ਼ ਮਖੀਜਾ ਦੇ ਸਭ ਤੋਂ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਵੀ ਜਲਦ ਬਿਆਨ ਦਰਜ ਕਰਵਾਉਣ ਲਈ ਨੋਟਿਸ ਜਾਰੀ ਹੋ ਸਕਦਾ ਹੈ। ਵਿਧਾਇਕ ਰਮਨ ਅਰੋੜਾ ਦੇ ਕਹਿਣ ’ਤੇ ਮਖੀਜਾ ਵੱਲੋਂ ਕਈ ਜਾਇਦਾਦਾਂ ਖੁਫੀਆ ਤੌਰ ’ਤੇ ਸਭ ਤੋਂ ਨਜ਼ਦੀਕੀ ਰਿਸ਼ਤੇਦਾਰ ਦੇ ਨਾਂ ’ਤੇ ਕਰਵਾਈਆਂ ਗਈਆਂ ਹਨ। ਵਿਜੀਲੈਂਸ ਨੂੰ ਸ਼ੱਕ ਹੈ ਕਿ ਜਿਹੜੀਆਂ ਜਾਇਦਾਦਾਂ ਖ਼ਰੀਦੀਆਂ ਗਈਆਂ, ਉਨ੍ਹਾਂ ਵਿਚ ਰਮਨ ਅਰੋੜਾ ਦੇ ਕੁੜਮ ਰਾਜੂ ਮਦਾਨ ਦੀ ਵੀ ਹਿੱਸੇਦਾਰੀ ਹੈ।

ਵਿਜੀਲੈਂਸ ਅਧਿਕਾਰੀ ਬੋਲੇ-ਅਜੇ ਕੁਝ ਵੀ ਕਹਿਣਾ ਮੁਨਾਸਿਬ ਨਹੀਂ
ਵਿਜੀਲੈਂਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਅਜੇ ਕੁਝ ਵੀ ਕਹਿਣਾ ਮੁਨਾਸਿਬ ਨਹੀਂ ਹੈ। ਜਿਉਂ-ਜਿਉਂ ਜਾਂਚ ਅੱਗੇ ਵਧੇਗੀ, ਤਿਉਂ-ਤਿਉਂ ਸਾਰੇ ਮਾਮਲੇ ਕਲੀਅਰ ਹੋਣਗੇ।

ਇਹ ਵੀ ਪੜ੍ਹੋ: Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ ...

ਵਿਜੀਲੈਂਸ ਦੀਆਂ ਨਜ਼ਰਾਂ ਹੁਣ ਰਾਜੂ ਮਦਾਨ ’ਤੇ, ਜਲਦ ਫੜੇ ਜਾਣ ਦੀ ਸੰਭਾਵਨਾ
ਵਿਜੀਲੈਂਸ ਵੱਲੋਂ ਪਹਿਲਾਂ ਏ. ਟੀ. ਪੀ. ਸੁਖਦੇਵ ਵਸ਼ਿਸ਼ਟ ਤੇ ਫਿਰ ਨਿਗਮ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਵਿਧਾਇਕ ਰਮਨ ਅਰੋੜਾ, ਬਾਅਦ ਵਿਚ ਨਗਰ ਨਿਗਮ ਦੀ ਮਹਿਲਾ ਇੰਸ. ਹਰਪ੍ਰੀਤ ਕੌਰ ਅਤੇ ਵਿਧਾਇਕ ਦੇ ਨਜ਼ਦੀਕੀ ਮਹੇਸ਼ ਮਖੀਜਾ ਉਰਫ਼ ਗੱਗੂ ਨੂੰ ਫੜਿਆ ਗਿਆ। ਉਕਤ ਸਾਰੇ ਮਾਮਲੇ ਵਿਚ ਵਿਧਾਇਕ ਰਮਨ ਅਰੋੜਾ ਦਾ ਬੇਟਾ ਰਾਜਨ ਅਰੋੜਾ ਅਤੇ ਕੁੜਮ ਰਾਜੂ ਮਦਾਨ ਵੀ ਨਾਮਜ਼ਦ ਹਨ, ਜਿਹੜੇ ਕਿ ਹੁਣ ਤਕ ਫ਼ਰਾਰ ਹਨ, ਹਾਲਾਂਕਿ ਪਹਿਲਾਂ ਉਨ੍ਹਾਂ ਦੀ ਗ੍ਰਿਫ਼ਤਾਰੀ ਬਾਰੇ ਕਾਫ਼ੀ ਅਫ਼ਵਾਹ ਫੈਲੀ ਸੀ ਪਰ ਰਾਜੂ ਮਦਾਨ ਨੂੰ ਹੁਣ ਤਕ ਵਿਜੀਲੈਂਸ ਗ੍ਰਿਫ਼ਤਾਰ ਨਹੀਂ ਕਰ ਸਕੀ। ਹੁਣ ਸੂਤਰਾਂ ਦੀ ਮੰਨੀਏ ਤਾਂ ਵਿਜੀਲੈਂਸ ਜਲਦ ਰਾਜੂ ਮਦਾਨ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ਕਿਉਂਕਿ ਵਿਜੀਲੈਂਸ ਵੱਲੋਂ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਹੋਰਨਾਂ ਨਜ਼ਦੀਕੀ ਲੋਕਾਂ ’ਤੇ ਦਬਾਅ ਪਾਇਆ ਜਾ ਰਿਹਾ ਹੈ ਤਾਂ ਕਿ ਉਹ ਆਤਮ-ਸਮਰਪਣ ਕਰ ਦੇਣ।

ਇਹ ਵੀ ਪੜ੍ਹੋ: ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼ ਮਖੀਜਾ ਨੇ ਕੀਤੇ ਵੱਡੇ ਖ਼ੁਲਾਸੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • MLA Raman Arora
  • confidant Mahesh Makhija
  • judicial custody
  • ਰਾਜ਼ਦਾਰ
  • ਮਹੇਸ਼ ਮਖੀਜਾ
  • ਨਿਆਂਇਕ ਹਿਰਾਸਤ

ਔਰਤ ਨਾਲ ਦੋਸਤ ਨੇ ਹੋਟਲ 'ਚ ਕੀਤਾ ਜਬਰ-ਜ਼ਿਨਾਹ

NEXT STORY

Stories You May Like

  • industrialists meeting with aap mla
    AAP ਦੇ MLA ਦੇ ਸਾਹਮਣੇ ਦੁਹਾਈ ਪਾ ਰਹੇ ਲੋਕ, ਵਪਾਰੀਆਂ 'ਚ ਡਰ ਦਾ ਮਾਹੌਲ (ਵੀਡੀਓ)
  • mohali murder case congress mla sukhpal khaira
    ਮੋਹਾਲੀ ਕਤਲ ਕਾਂਡ ਕਾਨੂੰਨ-ਵਿਵਸਥਾ ਦਾ ਫੇਲੀਅਰ, ਖਹਿਰਾ ਨੇ ਕੀਤੀ ਨਿਆਂਇਕ ਜਾਂਚ ਦੀ ਮੰਗ
  • a 14 wheeler truck crushed the only son in front of his father
    ਸੜਕਾਂ ਦੀ ਮੰਦੀ ਹਾਲਤ ਨੇ ਲਈ ਮਾਸੂਮ ਦੀ ਜਾਨ, 14 ਟਾਇਰਾਂ ਵਾਲੇ ਟਰੱਕ ਨੇ ਪਿਓ ਸਾਹਮਣੇ ਕੁਚਲਿਆ ਇਕਲੌਤਾ ਪੁੱਤਰ
  • former mla vaid and president hambar set duties for congress workers
    ਕਾਂਗਰਸ ਦੀ ਬਰਨਾਲਾ ਰੈਲੀ ਲਈ ਸਾਬਕਾ MLA ਵੈਦ ਤੇ ਪ੍ਰਧਾਨ ਹੰਬੜਾਂ ਨੇ ਕਾਂਗਰਸ ਵਰਕਰਾਂ ਦੀਆਂ ਲਗਾਈਆਂ ਡਿਊਟੀਆਂ
  • canadian mps met mla pargat singh
    ਕੈਨੇਡੀਅਨ MPs ਨੂੰ ਮਿਲੇ MLA ਪਰਗਟ ਸਿੰਘ, ਪੰਜਾਬੀਆਂ ਨੂੰ ਇਮੀਗ੍ਰੇਸ਼ਨ ਸਬੰਧੀ ਦਰਪੇਸ਼ ਸਮੱਸਿਆਵਾਂ 'ਤੇ ਹੋਈ ਚਰਚਾ
  • mla pargat singh shares a video
    'ਆਪ' ਆਗੂਆਂ ਤੇ ਪੰਜਾਬ ਪੁਲਸ 'ਤੇ ਮੁੰਡੇ ਦੇ ਗੰਭੀਰ ਦੋਸ਼, MLA ਪਰਗਟ ਸਿੰਘ ਨੇ ਵੀਡੀਓ ਸਾਂਝੀ ਕਰ ਮੰਗੇ ਜਵਾਬ
  • influencer duggal makes serious allegations against aap mla rajinderpal kaur
    ਸ਼ੋਸ਼ਲ ਮੀਡੀਆ ਇਨਫਲੂਐਂਸਰ ਦੁੱਗਲ ਨੇ 'ਆਪ' MLA ਰਜਿੰਦਰਪਾਲ ਕੌਰ ਖਿਲਾਫ ਲਗਾਏ ਗੰਭੀਰ ਦੋਸ਼
  • clerk navneet kaur  arrested on charges of taking bribe
    ਕਲਰਕ ਨਵਨੀਤ ਕੌਰ ਨੂੰ ਜੂਡੀਸ਼ੀਅਲ ਹਿਰਾਸਤ ’ਚ ਭੇਜਿਆ, ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਸੀ ਗ੍ਰਿਫ਼ਤਾਰ
  • student dies under suspicious circumstances in government school in jalandhar
    ਜਲੰਧਰ ਵਿਖੇ ਸਰਕਾਰੀ ਸਕੂਲ 'ਚ ਸ਼ੱਕੀ ਹਾਲਾਤ 'ਚ ਵਿਦਿਆਰਥਣ ਦੀ ਮੌਤ! ਪਰਿਵਾਰ ਨੇ...
  • jalandhar has become a stronghold of gangsters shots fired 15 times in 6 months
    ਗੈਂਗਸਟਰਾਂ ਦਾ ਗੜ੍ਹ ਬਣਿਆ ਜਲੰਧਰ! 6 ਮਹੀਨਿਆਂ 'ਚ 15 ਵਾਰ ਚੱਲੀਆਂ ਗੋਲ਼ੀਆਂ, 93...
  • flights from many countries including india cancelled amid us iran war
    ਅਮਰੀਕਾ-ਈਰਾਨ ਜੰਗ ਵਿਚਾਲੇ ਭਾਰਤ ਸਣੇ ਕਈ ਦੇਸ਼ਾਂ ਦੀਆਂ ਫਲਾਈਟਾਂ ਰੱਦ,  ਪਰੇਸ਼ਾਨੀ...
  • portugal visa
    ਚੰਗੀ ਤਨਖ਼ਾਹ ਤੇ ਵਧੀਆ ਕੰਮ ਕਰਨ ਦੇ ਚਾਹਵਾਨਾਂ ਲਈ ਪੁਰਤਗਾਲ ਨੇ ਖੋਲ੍ਹੇ ਦਰਵਾਜ਼ੇ,...
  • threat to blow up around 12 schools in jalandhar
    ਜਲੰਧਰ ਦੇ ਕਰੀਬ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਪਈਆਂ ਭਾਜੜਾਂ, ਪੁਲਸ...
  • major accident in jalandhar  boy dies after falling into 20 feet deep pit
    ਜਲੰਧਰ 'ਚ ਵੱਡਾ ਹਾਦਸਾ! 20 ਫੁੱਟ ਡੂੰਘੇ ਟੋਏ 'ਚ ਡਿੱਗਣ ਕਾਰਨ ਨੌਜਵਾਨ ਦੀ ਮੌਤ,...
  • attempt to snatch mobile phone from student
    ਟਿਊਸ਼ਨ ਪੜ੍ਹ ਕੇ ਪਰਤ ਰਹੀ ਵਿਦਿਆਰਥਣ ਦਾ ਗਲਾ ਘੁੱਟ ਕੇ ਮੋਬਾਇਲ ਖੋਹਣ ਦੀ ਕੋਸ਼ਿਸ਼
  • electronic markets in jalandhar to remain closed on march 4
    ਜਲੰਧਰ ਵਾਸੀ ਦੇਣ ਧਿਆਨ! 4 ਮਾਰਚ ਲਈ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਮਸ਼ਹੂਰ...
Trending
Ek Nazar
india canada tension

ਭਾਰਤ ਅਜੇ ਵੀ ਕੈਨੇਡਾ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਅਤੇ ਜਾਸੂਸੀ ਦਾ ਮੁੱਖ ਦੋਸ਼ੀ...

weather heatwave alert barmer fatehpur holi

ਹੋਲੀ ਤੋਂ ਪਹਿਲਾਂ ਗਰਮੀ ਦਾ ਅਟੈਕ! ਬਾੜਮੇਰ-ਫਤੇਹਪੁਰ 'ਚ ਪਾਰਾ 36 ਡਿਗਰੀ ਤੋਂ...

india canada relations again in tension

ਕੈਨੇਡਾ ਦੇ ਮੁੱਖਧਾਰਾ ਅਖ਼ਬਾਰਾਂ ਦੇ ਖੁਲਾਸੇ ਨਾਲ ਭਾਰਤ-ਕੈਨੇਡਾ ਰਿਸ਼ਤੇ ਫਿਰ ਤਣਾਅ...

famous actor suffers horrific accident on set

ਸੈੱਟ 'ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ, ਗਰਮ ਤੇਲ 'ਚ ਸੜੀਆਂ...

myanmar government granted amnesty to over 10000 prisoners

ਮਿਆਂਮਾਰ ਸਰਕਾਰ ਨੇ 10,000 ਤੋਂ ਵੱਧ ਕੈਦੀਆਂ ਨੂੰ ਕੀਤਾ ਮੁਆਫ਼

here the national award was announced  there the director left this world

ਪੂਰੇ ਕਰੀਅਰ 'ਚ ਬਣਾਈ ਸਿਰਫ 1 ਫਿਲਮ ! National Award ਵਾਲੇ ਦਿਨ ਹੀ ਮੌਤ,...

iran israel war  ayatollah ali khamenei  death  kashmir internet

ਖਾਮੇਨੇਈ ਦੀ ਮੌਤ ਦੇ ਵਿਰੋਧ 'ਚ ਕਸ਼ਮੀਰ 'ਚ ਤਣਾਅ, ਪ੍ਰਸ਼ਾਸਨ ਨੇ ਇੰਟਰਨੈੱਟ ਕੀਤਾ...

karan aujla pays auto driver s fine of rs 17 000

ਕਰਨ ਔਜਲਾ ਨੇ ਜਿੱਤਿਆ ਮੁੰਬਈ ਵਾਲਿਆਂ ਦਾ ਦਿਲ ! ਆਟੋ ਡਰਾਈਵਰ ਦਾ ਭਰਿਆ 17 ਹਜ਼ਾਰ...

filmmaker booked in harassment case in kochi

ਮਸ਼ਹੂਰ ਡਾਇਰੈਕਟਰ ਨੇ ਘਰ 'ਚ ਵੜ ਔਰਤ ਨਾਲ ਕੀਤੀ ਗੰਦੀ ਕਰਤੂਤ ! FIR ਦਰਜ, ਸਾਊਥ...

cream rolls dirt shocked video

ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ...

up  man wanted for stabbing youtuber in ghaziabad killed in encounter

YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...

businessman body parts thrown river

ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ...

vijay deverakonda  rashmika mandanna

ਕੀ ਵਿਆਹ ਦੇ ਤੀਜੇ ਦਿਨ ਹੀ ਰਸ਼ਮਿਕਾ-ਵਿਜੇ ਦੇ ਰਿਸ਼ਤੇ 'ਚ ਆ ਗਈ ਖਟਾਸ? ਕਿਹਾ-...

son shot himself father licensed pistol

ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ...

two free lpg cylinders on festivals

ਹੋਲੀ ਦੀਵਾਲੀ 'ਤੇ ਮੁਫਤ ਮਿਲਣਗੇ 2 Cylinders! ਦਿੱਲੀ ਦੇ ਰਾਸ਼ਨ ਕਾਰਡ ਧਾਰਕਾਂ...

how rich was iran s supreme leader khamenei

ਖਾਮੇਨੇਈ ਅੱਗੇ ਟਰੰਪ ਤੇ ਨੇਤਨਯਾਹੂ ਵੀ ਕੰਗਾਲ! ਮੌਤ ਤੋਂ ਬਾਅਦ ਅਰਬਾਂ ਦੇ ਖਜ਼ਾਨੇ...

two israelis killed in iranian retaliatory strike

ਈਰਾਨ ਦੇ ਜਵਾਬੀ ਹਮਲੇ 'ਚ ਮਾਰੇ ਗਏ ਦੋ ਇਜ਼ਰਾਈਲੀ

social media star payal param warned by nihangs

ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • aadhaar center recruitment  job
      AADHAAR ਕੇਂਦਰਾਂ 'ਚ ਸੁਪਰਵਾਈਜ਼ਰ ਤੇ ਆਪਰੇਟਰਾਂ ਲਈ ਨਿਕਲੀ ਭਰਤੀ ! 10ਵੀਂ ਪਾਸ...
    • big regarding rain on holi festival
      ਹੋਲੀ ਵਾਲੇ ਦਿਨ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਚੰਡੀਗੜ੍ਹ ਮੌਸਮ ਵਿਭਾਗ ਦੀ...
    • additional coaches added in 4 express trains
      ਰੇਲ ਮੁਸਾਫ਼ਰਾਂ ਦੀ ਸਹੂਲਤ ਲਈ 4 ਐਕਸਪ੍ਰੈੱਸ ਟ੍ਰੇਨਾਂ ’ਚ ਵਧਾਏ ਵਾਧੂ ਕੋਚ
    • woman died in road accident
      ਸੜਕ ਹਾਦਸੇ 'ਚ ਔਰਤ ਦੀ ਮੌਤ, ਦੋ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ
    • the tragic death of a woman returning home after serving langar
      ਕਹਿਰ ਓ ਰੱਬਾ: ਲੰਗਰ ਦੀ ਸੇਵਾ ਕਰਕੇ ਘਰ ਪਰਤ ਰਹੀ ਔਰਤ ਦੀ ਦਰਦਨਾਕ ਮੌਤ
    • patiala main post office  bomb threat
      ਪਟਿਆਲਾ ਦੇ ਮੁੱਖ ਡਾਕਖਾਨੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • hola mohalla begins at sri anandpur sahib
      ਸ੍ਰੀ ਅਨੰਦਪੁਰ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ 'ਚ ਕੌਮੀ ਤਿਉਹਾਰ ਹੋਲਾ-ਮਹੱਲਾ ਦਾ...
    • threat to blow up chandigarh passport office with bomb
      ਚੰਡੀਗੜ੍ਹ ਪਾਸਪੋਰਟ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਇਆ ਗਿਆ ਖ਼ਾਲੀ
    • dr navjot kaur sidhu visited sant rampal ji s ashram
      ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ, ਕਿਹਾ 'ਰਾਜਨੀਤੀ ਖ਼ਤਮ ਕਰਕੇ ਸੰਤਾਂ ਦੀ ਸੇਵਾ...
    • suspicious items recovered from central jail again
      ਕੇਂਦਰੀ ਜੇਲ੍ਹ ਅੰਦਰੋਂ ਫਿਰ ਤੋਂ ਸ਼ੱਕੀ ਸਾਮਾਨ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +