Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    6:21:44 PM

  • rift in congress

    ਕਾਂਗਰਸ ਦੀ ਮੋਗਾ ਮੀਟਿੰਗ ਦੌਰਾਨ ਵੀ ਲੱਗੇ ਚੰਨੀ ਦੇ...

  • mother and son accident family

    ਕਹਿਰ ਓ ਰੱਬਾ! ਮੁੱਤ-ਪੁੱਤ ਦੀ ਇਕੱਠਿਆਂ ਦੀ ਮੌਤ,...

  • big on suspended dig bhullar s bail high court reserves decision

    ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ!...

  • charanjit singh channi meeting vich venugopal

    ਚਰਨਜੀਤ ਚੰਨੀ ਦੀ ਹਾਈਕਮਾਂਡ ਨਾਲ ਹੋਈ ਮੀਟਿੰਗ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼ ਮਖੀਜਾ ਨੇ ਕੀਤੇ ਵੱਡੇ ਖ਼ੁਲਾਸੇ

PUNJAB News Punjabi(ਪੰਜਾਬ)

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼ ਮਖੀਜਾ ਨੇ ਕੀਤੇ ਵੱਡੇ ਖ਼ੁਲਾਸੇ

  • Edited By Shivani Attri,
  • Updated: 02 Jun, 2025 01:09 PM
Jalandhar
mla raman arora s corruption case is getting complicated
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮ੍ਰਿਦੁਲ)-ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੇ ਗਏ ‘ਆਪ’ ਵਿਧਾਇਕ ਰਮਨ ਅਰੋੜਾ ਦੇ ਰਾਜ਼ਦਾਰ ਮਹੇਸ਼ ਮਖੀਜਾ ਉਰਫ਼ ਰਾਜੂ ਦੇ ਕਰੀਬੀ ਨੰਨੀ ਆਨੰਦ ਨੂੰ ਬੀਤੇ ਦਿਨ ਵਿਜੀਲੈਂਸ ਬਿਊਰੋ ਵੱਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਵੀ. ਐੱਸ. ਐੱਸ. ਦੀ ਧਾਰਾ 164 ਤਹਿਤ ਬਿਆਨ ਦਰਜ ਕਰਵਾਏ ਗਏ। ਹੁਣ ਨੰਨੀ ਆਨੰਦ ਦੇ ਅਦਾਲਤ ਵਿਚ ਬਿਆਨ ਦਰਜ ਹੋਣ ਨਾਲ ਪੂਰਾ ਮਾਮਲਾ ਗੁੰਝਲਦਾਰ ਹੁੰਦਾ ਜਾ ਰਿਹਾ ਹੈ। ਇਸ ਨਾਲ ਵਿਧਾਇਕ ਅਰੋੜਾ ਅਤੇ ਮਹੇਸ਼ ਮਖੀਜਾ ਦੀਆਂ ਮੁਸ਼ਕਿਲਾਂ ਵੀ ਵਧਦੀਆਂ ਨਜ਼ਰ ਆ ਰਹੀਆਂ ਹਨ।

ਵਿਜੀਲੈਂਸ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਸੀ ਕਿ ਵਿਧਾਇਕ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਤੁਰੰਤ ਬਾਅਦ ਮਹੇਸ਼ ਮਖੀਜਾ ਨੇ ਨੰਨੀ ਆਨੰਦ ਨਾਲ ਕਰੋੜਾਂ ਰੁਪਏ ਇੱਧਰ-ਉਧਰ ਕੀਤੇ, ਇਸ ਲਈ ਨੰਨੀ ਆਨੰਦ ਨੂੰ ਵਿਜੀਲੈਂਸ ਵੱਲੋਂ ਤਲਬ ਕਰਕੇ ਪੁੱਛਗਿੱਛ ਕੀਤੀ ਗਈ ਸੀ। ਦੂਜੇ ਪਾਸੇ ਨੰਨੀ ਆਨੰਦ ਨੇ ਵਿਜੀਲੈਂਸ ਅੱਗੇ ਮੰਨਿਆ ਕਿ ਜਦੋਂ ਵਿਧਾਇਕ ਰਮਨ ਅਰੋੜਾ ਦੀ ਸੁਰੱਖਿਆ ਵਾਪਸ ਲਈ ਗਈ ਸੀ, ਉਸ ਸਮੇਂ ਉਨ੍ਹਾਂ ਵੱਲੋਂ 7 ਲੱਖ ਰੁਪਏ ਨਕਦੀ ਭੇਜੇ ਗਏ ਸਨ, ਜੋ ਉਨ੍ਹਾਂ ਨੂੰ ਕਿਸੇ ਜਾਇਦਾਦ ਵਿਚ ਨਿਵੇਸ਼ ਕਰਨ ਲਈ ਕਿਹਾ ਗਿਆ ਸੀ, ਇਸ ਲਈ ਨੰਨੀ ਵੱਲੋਂ ਲਏ ਗਏ 7 ਲੱਖ ਰੁਪਏ ਵਿਧਾਇਕ ਦੇ ਕਹਿਣ ’ਤੇ ਘਰ ਵਿਚ ਹੀ ਪਏ ਸਨ।

ਇਹ ਵੀ ਪੜ੍ਹੋ: ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...

PunjabKesari

ਐਤਵਾਰ ਵਿਜੀਲੈਂਸ ਨੇ ਕਈ ਥਾਵਾਂ ’ਤੇ ਜਾ ਕੇ ਵਿਧਾਇਕ ਰਮਨ ਅਰੋੜਾ ਅਤੇ ਮਹੇਸ਼ ਮਖੀਜਾ ਵੱਲੋਂ ਖ਼ਰੀਦੀਆਂ ਗਈਆਂ ਜਾਇਦਾਦਾਂ ਦੀ ਪੈਮਾਇਸ਼ ਕੀਤੀ ਹੈ। ਇਸ ਤੋਂ ਬਾਅਦ ਵਿਜੀਲੈਂਸ ਨੇ ਮਹੇਸ਼ ਮਖੀਜਾ ਦੀਆਂ ਕਈ ਜਾਇਦਾਦਾਂ ਬਾਰੇ ਪੁੱਛਗਿੱਛ ਕੀਤੀ, ਜਿਨ੍ਹਾਂ ਦੀ ਰਜਿਸਟਰੀ ਕਈ ਰਿਸ਼ਤੇਦਾਰਾਂ ਅਤੇ ਦੋਸਤਾਂ ਦੇ ਨਾਂ ’ਤੇ ਕੀਤੀ ਗਈ ਹੈ। ਇਸ ਦੇ ਨਾਲ ਹੀ ਮਹੇਸ਼ ਮਖੀਜਾ ਨੇ ਜਾਂਚ ਵਿਚ ਮੰਨਿਆ ਕਿ ਸਾਲ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਸ ਨੇ ਮੰਡੀ ਵਿਚ 3 ਦੁਕਾਨਾਂ ਦੀਆਂ ਰਜਿਸਟਰੀਆਂ ਕਰਵਾਈਆਂ ਸਨ, ਜਿਨ੍ਹਾਂ ਦੇ ਦਸਤਾਵੇਜ਼ ਵਿਜੀਲੈਂਸ ਵੱਲੋਂ ਬਰਾਮਦ ਕੀਤੇ ਗਏ ਹਨ। ਉਕਤ ਰਜਿਸਟਰੀਆਂ ਮਕਸੂਦਾਂ ਮੰਡੀ ਵਿਚ 3 ਦੁਕਾਨਾਂ ਦੀਆਂ ਹਨ, ਜਿਨ੍ਹਾਂ ਨੂੰ ਮਹੇਸ਼ ਮਖੀਜਾ ਨੇ ਸਰਕਾਰ ਬਣਨ ਤੋਂ ਬਾਅਦ ਹੀ ਖ਼ਰੀਦੀਆਂ ਸੀ।

ਵਿਜੀਲੈਂਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਮਹੇਸ਼ ਮਖੀਜਾ ਵੱਲੋਂ ਮਕਸੂਦਾਂ ਮੰਡੀ ਵਿਚ ਖ਼ਰੀਦੀਆਂ ਗਈਆਂ 3 ਦੁਕਾਨਾਂ ਵਿਚ ਵਿਧਾਇਕ ਰਮਨ ਅਰੋੜਾ ਦਾ ਕਿੰਨਾ ਹਿੱਸਾ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਵਿਧਾਇਕ ਰਮਨ ਅਰੋੜਾ ਦੇ ਕਾਲੇ ਧਨ ਨੂੰ ਉਕਤ ਤਿੰਨ ਦੁਕਾਨਾਂ ਵਿਚ ਐਡਜਸਟ ਕੀਤਾ ਗਿਆ ਹੈ। ਇੰਨਾ ਹੀ ਨਹੀਂ ਮਖੀਜਾ ਦੇ ਕਈ ਹੋਰ ਦੋਸਤਾਂ ਅਤੇ ਰਿਸ਼ਤੇਦਾਰਾਂ ਦੇ ਨਾਂ ’ਤੇ ਕੀਤੀਆਂ ਗਈਆਂ ਰਜਿਸਟਰੀਆਂ ਬਾਰੇ ਵੀ ਪੁੱਛਗਿੱਛ ਚੱਲ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਹੋਈ ਵੱਡੀ ਭਵਿੱਖਬਾਣੀ

ਵਿਧਾਇਕ ਰਮਨ ਅਰੋੜਾ ਦੀਆਂ ਜਾਇਦਾਦਾਂ ਦੀ ਜਾਂਚ ਦੀ ਸਾਰੀ ਜ਼ਿੰਮੇਵਾਰੀ ਐੱਸ. ਐੱਸ. ਪੀ. ਜਗਤਪ੍ਰੀਤ ਸਿੰਘ (ਵਿਜੀਲੈਂਸ ਲੁਧਿਆਣਾ ਰੇਂਜ) ਨੂੰ ਸੌਂਪੀ ਗਈ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਮਕਸੂਦਾਂ ਮੰਡੀ ਵਿਚ ਦੁਕਾਨ ਦੀ ਰਜਿਸਟਰੀ ਘੱਟ ਕੁਲੈਕਟਰ ਰੇਟ ’ਤੇ ਵੱਡੀ ਰਕਮ ਨਕਦ ਦੇ ਕੇ ਕੀਤੀ ਗਈ ਹੋ ਸਕਦੀ ਹੈ। ਵਿਜੀਲੈਂਸ ਮਾਲ ਰਿਕਾਰਡ ਤੋਂ ਵੀ ਇਸ ਐਂਗਲ ਦੀ ਜਾਂਚ ਕਰੇਗੀ। ਇਹ ਧਿਆਨ ਦੇਣਯੋਗ ਹੈ ਕਿ ਸਰਕਾਰ ਵਿਧਾਇਕ ਨੂੰ ਇਕ ਪੀ. ਏ. ਦਿੰਦੀ ਹੈ ਪਰ ਉਸ ਨੇ 5 ਪੀ. ਏ. ਰੱਖੇ ਹੋਏ ਸਨ। ਵਿਧਾਇਕ ਉਕਤ ਪੀ. ਏ. ਰਾਹੀਂ ਸ਼ਹਿਰ ਵਿਚ ਨਾਜਾਇਜ਼ ਵਸੂਲੀ ਕਰ ਰਿਹਾ ਸੀ।

ਫੁੱਟਬਾਲ ਚੌਂਕ ਨੇੜੇ ਸਥਿਤ ਇਕ ਪਾਸ਼ ਇਲਾਕੇ ਦਾ ਕੌਂਸਲਰ ਵੀ ਵਿਜੀਲੈਂਸ ਦੇ ਰਾਡਾਰ ’ਤੇ
ਇਸ ਦੇ ਨਾਲ ਹੀ ਵਿਜੀਲੈਂਸ ਅਨੁਸਾਰ ਨਗਰ ਨਿਗਮ ਵੱਲੋਂ ਸ਼ਹਿਰ ਦੇ ਪਾਰਕਾਂ ਦੀ ਮੁਰੰਮਤ ਅਤੇ ਰੱਖ-ਰਖਾਅ ਲਈ ਕਈ ਵਾਰਡਾਂ ਦੇ ਕੌਂਸਲਰਾਂ ਨੂੰ ਵਿਧਾਇਕ ਫੰਡ ਵਿਚੋਂ ਫੰਡ ਜਾਰੀ ਕੀਤੇ ਗਏ ਸਨ, ਜਿਨ੍ਹਾਂ ਵਿਚ ਕਈ ਕੌਂਸਲਰਾਂ ਨਾਲ ਮਿਲ ਕੇ ਵਿਧਾਇਕ ਰਮਨ ਅਰੋੜਾ ਵਲੋਂ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਹੋ ਸਕਦੀ ਹੈ। ਵਿਜੀਲੈਂਸ ਨੂੰ ਇਸ ਸਬੰਧ ਵਿਚ ਕਈ ਮਹੱਤਵਪੂਰਨ ਸੁਰਾਗ ਮਿਲੇ ਹਨ, ਜਿਨ੍ਹਾਂ ਨੂੰ ਉਹ ਪੁਖ਼ਤਾ ਕਰ ਰਹੀ ਹੈ। ਵਿਜੀਲੈਂਸ ਫੁੱਟਬਾਲ ਚੌਂਕ ਸਥਿਤ ਇਕ ਪਾਸ਼ ਇਲਾਕੇ ਦੇ ਕੌਂਸਲਰ, ਜੋ ਹਾਲ ਹੀ ਵਿਚ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਇਆ ਸੀ, ਨੂੰ ਵੀ ਉਸ ਮਾਮਲੇ ਵਿਚ ਆਪਣਾ ਬਿਆਨ ਦਰਜ ਕਰਵਾਉਣ ਲਈ ਬੁਲਾ ਸਕਦੀ ਹੈ। ਵਿਜੀਲੈਂਸ ਇਸ ਐਂਗਲ ਤੋਂ ਜਾਂਚ ਕਰ ਰਹੀ ਹੈ ਕਿ ਕਿਤੇ ਵਿਧਾਇਕ ਅਰੋੜਾ ਵੱਲੋਂ ਕੌਂਸਲਰ ਨੂੰ ਜੋ ਪਾਰਕਾਂ ਦੇ ਨਵੀਨੀਕਰਨ ਸਬੰਧੀ ਟੈਂਡਰ ਜਾਰੀ ਹੋਇਆ ਹੈ, ਕਿਤੇ ਕੌਂਸਲਰ ਅਤੇ ਵਿਧਾਇਕ ਨੇ ਮਿਲ ਕੇ ਉਕਤ ਟੈਂਡਰ ’ਚ ਵੀ ਭ੍ਰਿਸ਼ਟਾਚਾਰ ਤਾਂ ਨਹੀਂ ਕੀਤਾ।

ਇਹ ਵੀ ਪੜ੍ਹੋ: ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ, ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਰਾਜੂ ਮਦਾਨ ਅਤੇ ਰਾਜਨ ਅਰੋੜਾ ਦੀ ਭਾਲ ’ਚ ਛਾਪੇਮਾਰੀ
ਵਿਧਾਇਕ ਰਮਨ ਅਰੋੜਾ ਦੇ ਕੁੜਮ ਰਾਜੂ ਮਦਾਨ ਅਤੇ ਪੁੱਤਰ ਰਾਜਨ ਅਰੋੜਾ ਹਾਲੇ ਤਕ ਵਿਜੀਲੈਂਸ ਦੇ ਹੱਥ ਨਹੀਂ ਲੱਗੇ ਹਨ। ਵਿਜੀਲੈਂਸ ਦੀਆਂ ਕਈ ਟੀਮਾਂ ਦੋਵਾਂ ਦੀ ਭਾਲ ਵਿਚ ਛਾਪੇਮਾਰੀ ਕਰ ਰਹੀਆਂ ਹਨ। ਇਸ ਤੋਂ ਇਲਾਵਾ ਵਿਜੀਲੈਂਸ ਨੇ ਪਰਿਵਾਰ ਦੇ ਮੋਬਾਈਲ ਨੰਬਰ ਵੀ ਸਰਵੀਲਾਂਸ ’ਤੇ ਲਾਏ ਹਨ। ਵਿਜੀਲੈਂਸ ਨੇ ਰਾਜੂ ਮਦਾਨ ਅਤੇ ਰਾਜਨ ਅਰੋੜਾ ਨੂੰ ਵਿਦੇਸ਼ ਨਾ ਭੱਜਣ ਲਈ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਹੈ। ਇਸ ਨੋਟਿਸ ਦੀ ਇਕ ਕਾਪੀ ਦੇਸ਼ ਦੇ ਸਾਰੇ ਹਵਾਈ ਅੱਡਿਆਂ ਨੂੰ ਭੇਜ ਦਿੱਤੀ ਗਈ ਹੈ।

ਇਹ ਵੀ ਪੜ੍ਹੋ: CCTV ’ਚ ਕੈਦ ਹੋਈ ਕਾਰ ਸਵਾਰਾਂ ਦੀ ਖ਼ੌਫ਼ਨਾਕ ਕਰਤੂਤ, ਵੇਖਣ ਵਾਲਿਆਂ ਦੇ ਵੀ ਉੱਡੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • MLA Raman Arora
  • corruption case
  • complicated
  • ਰਮਨ ਅਰੋੜਾ
  • ਭ੍ਰਿਸ਼ਟਾਚਾਰ
  • ਰਾਜ਼ਦਾਰ ਮਹੇਸ਼ ਮਖੀਜਾ
  • ਵੱਡੇ ਖ਼ੁਲਾਸੇ

ਮਾਂ ਦੀ ਜਗ੍ਹਾ ਕੰਮ ਕਰਨ ਗਈ ਕੁੜੀ ਨੂੰ ਪ੍ਰੇਮ ਜਾਲ 'ਚ ਫਸਾਇਆ, ਫਿਰ ਢਾਈ ਸਾਲ ਤੱਕ...

NEXT STORY

Stories You May Like

  • jathedar met mla sekhon during miri piri khalsa march
    ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਜਥੇਦਾਰ ਦੀ MLA ਸੇਖੋਂ ਨਾਲ ਹੋਈ ਮੁਲਾਕਾਤ, ਸਰਕਾਰ ਤੱਕ ਪਹੁੰਚਾਇਆ ਸੁਨੇਹਾ
  • ravana is not merely a villain but a highly complex character  yash
    ਰਾਵਣ ਸਿਰਫ਼ ਇੱਕ ਖਲਨਾਇਕ ਨਹੀਂ, ਬੇਹੱਦ ਗੁੰਝਲਦਾਰ ਕਿਰਦਾਰ ਹੈ: ਯਸ਼
  • love marriage punjab
    ਪੰਜਾਬ: LOVE MARRIAGE ਤੋਂ ਕੁਝ ਚਿਰ ਬਾਅਦ ਹੀ ਮੁੰਡੇ ਦੀ ਮੌਤ! ਪਰਿਵਾਰ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
  • cabinet expansion in karnataka 19 mlas become ministers
    ਕਰਨਾਟਕ 'ਚ ਕੈਬਨਿਟ ਦਾ ਹੋਇਆ ਵਿਸਥਾਰ! 19 ਵਿਧਾਇਕ ਬਣੇ ਮੰਤਰੀ, ਰਾਜਪਾਲ ਨੇ ਦਿਵਾਈ ਸਹੁੰ
  • relief to farmers regarding moong procurement
    ਮੂੰਗੀ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਵੱਡੀ ਰਾਹਤ, MP ਸਰਕਾਰ ਨੇ ਕੀਤੇ 3 ਵੱਡੇ ਐਲਾਨ
  • sanjeev arora case
    ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • a gift from a packet of kurkare snatched a piece of liver
    ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ ਜਿਗਰ ਦਾ ਟੋਟਾ, ਹੈਰਾਨ ਕਰੇਗਾ ਮਾਮਲਾ
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
Trending
Ek Nazar
imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • central modern jail  faridkot jail  prisoner in jail
      ਕੇਂਦਰੀ ਮਾਡਰਨ ਜੇਲ੍ਹ ’ਚ ਹਵਾਲਾਤੀ ਕੋਲੋਂ ਮੋਬਾਈਲ ਤੇ ਸਿਮ ਬਰਾਮਦ, 9 ਹਖ਼ਿਲਾਫ਼...
    • community health officers announce strike
      CHO ਨੇ ਮੁੜ ਸ਼ੁਰੂ ਕੀਤੀ ਹੜਤਾਲ, ਗਾਈਡਲਾਈਨਜ਼ ਦੀਆਂ ਕਾਪੀਆਂ ਫੂਕ ਕੇ ਕੀਤਾ...
    • rape case
      ਨੌਜਵਾਨ ਨੇ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
    • bhog ceremony  accident in bhawanigarh
      ਭੋਗ ਤੋਂ ਪਰਤਦਿਆਂ ਵਾਪਰਿਆ ਦਰਦਨਾਕ ਹਾਦਸਾ, ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ
    • theft case
      ਚੋਰਾਂ ਨੇ ਬੰਦ ਘਰ ਨੂੰ ਬਣਾਇਆ ਨਿਸ਼ਾਨਾ
    • 10 kg heroin seized in amritsar
      ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ...
    • cold drink  rape of girl
      ਕੋਲਡ ਡਰਿੰਕ ’ਚ ਨਸ਼ੀਲੀ ਚੀਜ਼ ਮਿਲਾ ਕੇ ਕੀਤਾ ਜਬਰ-ਜ਼ਨਾਹ, ਬਣਾਈਆਂ ਵੀਡੀਓ
    • woman  s unborn baby dies in a mannat hospita hospital in jalandhar
      ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
    • youth death case
      ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
    • tractor trolley  school bus  bus accident
      ਟਰੈਕਟਰ ਟਰਾਲੀ ਨੇ ਸਕੂਲੀ ਬੱਸ ਨੂੰ ਮਾਰੀ ਟੱਕਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +