Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    3:53:54 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਹੌਲੀ-ਹੌਲੀ ਸਾਹਮਣੇ ਆ ਰਹੇ MLA ਰਮਨ ਅਰੋੜਾ ਦੇ ਕਾਲੇ ਧੰਦੇ, ਕਾਰੋਬਾਰੀ ਨੂੰ ਸ਼ਹਿਰ ਛੱਡਣ ਲਈ...

PUNJAB News Punjabi(ਪੰਜਾਬ)

ਹੌਲੀ-ਹੌਲੀ ਸਾਹਮਣੇ ਆ ਰਹੇ MLA ਰਮਨ ਅਰੋੜਾ ਦੇ ਕਾਲੇ ਧੰਦੇ, ਕਾਰੋਬਾਰੀ ਨੂੰ ਸ਼ਹਿਰ ਛੱਡਣ ਲਈ...

  • Edited By Shivani Attri,
  • Updated: 02 Jun, 2025 01:29 PM
Jalandhar
mla raman arora s corruption scandals are coming to light
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)-ਹੌਲੀ-ਹੌਲੀ ਵਿਧਾਇਕ ਰਮਨ ਅਰੋੜਾ ਦੇ ਸਾਰੇ ਕਾਲੇ ਧੰਦੇ ਜਨਤਕ ਹੋ ਰਹੇ ਹਨ। ਇਕ-ਇਕ ਕਰਕੇ ਰਮਨ ਅਰੋੜਾ ਦੁਆਰਾ ਤੰਗ-ਪ੍ਰੇਸ਼ਾਨ ਕੀਤੇ ਗਏ ਲੋਕ ਸਾਹਮਣੇ ਆ ਰਹੇ ਹਨ। ਵਿਧਾਇਕ ਪੈਸੇ ਦਾ ਇੰਨਾ ਲਾਲਚੀ ਸੀ ਕਿ ਉਸ ਨੇ ਪੈਸੇ ਲਈ ਲੋਕਾਂ ਵਿਰੁੱਧ ਝੂਠੀਆਂ ਐੱਫ਼ ਆਈ. ਆਰਜ਼ ਦਰਜ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ। ਵਿਧਾਇਕ ਨੇ ਇਕ ਪ੍ਰਾਪਰਟੀ ਕਾਰੋਬਾਰੀ ਨਾਲ ਵੀ ਅਜਿਹਾ ਹੀ ਕੀਤਾ, ਜਿਸ ਤੋਂ ਬਾਅਦ ਕਾਰੋਬਾਰੀ ਨੇ ਵਿਧਾਇਕ ਨੂੰ ਤਾਂ ਇਕ ਪੈਸਾ ਵੀ ਨਹੀਂ ਦਿੱਤਾ ਪਰ ਗ੍ਰਿਫ਼ਤਾਰੀ ਦੇ ਡਰੋਂ ਉਹ ਢਾਈ ਮਹੀਨਿਆਂ ਲਈ ਆਪਣੇ ਪਰਿਵਾਰ ਨਾਲ ਜਲੰਧਰ ਛੱਡ ਗਿਆ ਅਤੇ ਜ਼ਮਾਨਤ ਮਿਲਣ ਤੋਂ ਬਾਅਦ ਵਾਪਸ ਆਇਆ।

ਇਹ ਵੀ ਪੜ੍ਹੋ: ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ ਲੱਗਾ ਵਿਜੀਲੈਂਸ ਦਾ ਖ਼ੌਫ਼

ਜਾਣਕਾਰੀ ਅਨੁਸਾਰ ਗੜ੍ਹਾ ਇਲਾਕੇ ਦੇ ਇਕ ਕਾਰੋਬਾਰੀ ਨੇ ਆਦਰਸ਼ ਨਗਰ ਇਲਾਕੇ ਵਿਚ ਲਗਭਗ 20 ਮਰਲੇ ਦਾ ਪਲਾਟ ਖ਼ਰੀਦਿਆ ਸੀ ਅਤੇ ਉਸ ਵਿਚ ਨਿਵੇਸ਼ ਕੀਤਾ ਸੀ। ਕੁਝ ਸਮੇਂ ਬਾਅਦ ਜਦੋਂ ਉਕਤ ਜਾਇਦਾਦ ਵੇਚੀ ਗਈ ਤਾਂ ਵਪਾਰੀ ਨੂੰ ਬਹੁਤ ਲਾਭ ਹੋਇਆ। ਜਦੋਂ ਵਿਧਾਇਕ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੇ ਵਪਾਰੀ ਨੂੰ ਆਪਣੇ ਦਫ਼ਤਰ ਬੁਲਾਇਆ। ਵਿਧਾਇਕ ਰਮਨ ਅਰੋੜਾ ਨੂੰ ਪਤਾ ਸੀ ਕਿ ਵਪਾਰੀ ਨੇ ਕਿੰਨਾ ਲਾਭ ਕਮਾਇਆ। ਵਿਧਾਇਕ ਨੇ ਸਾਫ਼ ਕਿਹਾ ਕਿ ਜੇਕਰ ਉਹ ਉਨ੍ਹਾਂ ਦੇ ਹਲਕੇ ’ਚ ਕੰਮ ਕਰਕੇ ਪ੍ਰੋਫਿਟ ਕਮਾਉਣਾ ਚਾਹੁੰਦਾ ਹੈ ਤਾਂ ਉਸ ਨੂੰ ਇਸ ਦਾ ਇਕ ਹਿੱਸਾ ਦੇਣਾ ਪਵੇਗਾ। ਜਦੋਂ ਵਿਧਾਇਕ ਨੇ ਆਪਣਾ ਹਿੱਸਾ ਮੰਗਿਆ ਤਾਂ ਵਪਾਰੀ ਵੀ ਸਿੱਧਾ ਹੋ ਗਿਆ ਅਤੇ ਇਨਕਾਰ ਕਰ ਦਿੱਤਾ ਅਤੇ ਵਿਧਾਇਕ ਦੇ ਦਫ਼ਤਰ ਤੋਂ ਵਾਪਸ ਆ ਗਿਆ। ਇਸ ਤੋਂ ਬਾਅਦ ਵਿਧਾਇਕ ਨੇ ਪੁਲਸ ’ਤੇ ਦਬਾਅ ਪਾਇਆ ਅਤੇ ਕਾਰੋਬਾਰੀ ਵਿਰੁੱਧ ਝੂਠੇ ਪਰਚੇ ਦਰਜ ਕਰਵਾਏ। ਕਾਰੋਬਾਰੀ ਫਿਰ ਵੀ ਨਹੀਂ ਝੁਕਿਆ ਅਤੇ ਆਪਣੇ ਪਰਿਵਾਰ ਨਾਲ ਜਲੰਧਰ ਛੱਡ ਕੇ ਕਿਤੇ ਹੋਰ ਚਲਾ ਗਿਆ।

ਆਖਿਰਕਾਰ ਢਾਈ ਮਹੀਨਿਆਂ ਬਾਅਦ ਕਾਰੋਬਾਰੀ ਜ਼ਮਾਨਤ ’ਤੇ ਵਾਪਸ ਆ ਗਿਆ ਪਰ ਇਸ ਤੋਂ ਪਹਿਲਾਂ, ਵਿਧਾਇਕ ਦੇ ਪੁੱਤਰ, ਭਰਾ ਅਤੇ ਨਜ਼ਦੀਕੀ ਰਿਸ਼ਤੇਦਾਰ ਨੇ ਪ੍ਰਾਪਰਟੀ ਕਾਰੋਬਾਰੀ ਦੇ ਸਾਲੇ, ਜੋ ਗੁੜ ਮੰਡੀ ਵਿਚ ਕਾਰੋਬਾਰ ਕਰਦਾ ਹੈ, ਨੂੰ ਬੁਲਾ ਲਿਆ। ਉਸ ’ਤੇ ਵੀ ਦਬਾਅ ਪਾਇਆ ਗਿਆ ਅਤੇ ਵਿਧਾਇਕ ਨਾਲ ਸੌਦਾ ਕਰਨ ਲਈ ਕਿਹਾ ਗਿਆ। ਉਸ ਦੀ ਬਹੁਤ ਬੇਇੱਜ਼ਤੀ ਵੀ ਕੀਤੀ ਗਈ। ਹੁਣ ਵਿਧਾਇਕ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਕਤ ਕਾਰੋਬਾਰੀ ਵਿਜੀਲੈਂਸ ਵਿਚ ਆਪਣਾ ਬਿਆਨ ਦਰਜ ਕਰਵਾਏਗਾ।

ਇਹ ਵੀ ਪੜ੍ਹੋ: ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...

ਨਹਿਰੀ ਵਿਭਾਗ ਦੀ ਜ਼ਮੀਨ ਨੂੰ ਟਰਾਂਸਫ਼ਰ ਕਰਵਾ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ
ਵਿਧਾਇਕ ਰਮਨ ਅਰੋੜਾ ਅਤੇ ਉਨ੍ਹਾਂ ਦੀ ਟੀਮ ਨੇ ਸਰਕਾਰੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਹਾਲਾਂਕਿ ਉਕਤ ਜ਼ਮੀਨ ਦਾ ਸੌਦਾ ਨਾ ਹੋਣ ਕਾਰਨ ਬਚਾਅ ਹੋ ਗਿਆ। ਜਾਣਕਾਰੀ ਅਨੁਸਾਰ ਇਕ ਫਾਈਨਾਂਸਰ ਨੇ ਵਿਧਾਇਕ ਰਮਨ ਅਰੋੜਾ ਨੂੰ ਇਸ ਜ਼ਮੀਨ ਬਾਰੇ ਦੱਸਿਆ ਸੀ। ਇਸ ਤੋਂ ਪਹਿਲਾਂ ਵੀ ਫਾਈਨਾਂਸਰ ਆਪਣੀ ਟੀਮ ਨਾਲ ਸਵੇਰੇ ਐਕਟਿਵਾ ’ਤੇ ਨਿਕਲਦਾ ਸੀ ਅਤੇ ਲੋਕਾਂ ਦੁਆਰਾ ਬਣਾਈਆਂ ਜਾ ਰਹੀਆਂ ਇਮਾਰਤਾਂ ਬਾਰੇ ਵਿਧਾਇਕ ਨੂੰ ਜਾਣਕਾਰੀ ਦਿੰਦਾ ਸੀ।  ਦੂਜੇ ਪਾਸੇ ਜਿਵੇਂ ਹੀ ਵਿਧਾਇਕ ਨੂੰ ਮਸੰਦ ਚੌਂਕ ਨੇੜੇ ਨਹਿਰੀ ਵਿਭਾਗ ਦੀ ਜ਼ਮੀਨ ਬਾਰੇ ਪਤਾ ਲੱਗਾ, ਵਿਧਾਇਕ ਨੇ ਇਕ ਸੀਨੀਅਰ ਅਧਿਕਾਰੀ ਨੂੰ ਮੋਟੀ ਫੀਸ ਦੇ ਕੇ ਜ਼ਮੀਨ ਟਰਾਂਸਫ਼ਰ ਕਰਵਾ ਲਈ। ਫਾਈਨਾਂਸਰ ਨੇ ਇਸ ਦੇ ਲਈ ਜਾਅਲੀ ਦਸਤਾਵੇਜ਼ ਤਿਆਰ ਕੀਤੇ। ਇਸ ਦੌਰਾਨ ਜਦੋਂ ਸੀਨੀਅਰ ਅਧਿਕਾਰੀ ਦਾ ਤਬਾਦਲਾ ਕੀਤਾ ਗਿਆ, ਤਾਂ ਨਵੇਂ ਨਿਯੁਕਤ ਸੀਨੀਅਰ ਅਧਿਕਾਰੀ ਨੇ ਫਾਈਲ ਰੋਕ ਦਿੱਤੀ, ਜਿਸ ਤੋਂ ਬਾਅਦ ਵਿਧਾਇਕ ਨੇ ਬਹੁਤ ਸਾਰੇ ਹੱਥਕੰਡੇ ਅਜ਼ਮਾਏ ਪਰ ਕੁਝ ਨਹੀਂ ਹੋ ਸਕਿਆ।

ਆਪਣੇ ਕਰੀਬੀਆਂ ਤੋਂ ਸ਼ਰਾਬ ਦਾ ਨਾਜਾਇਜ਼ ਧੰਦਾ ਵੀ ਕਰਵਾਉਂਦਾ ਸੀ ਵਿਧਾਇਕ : ਸੂਤਰ
ਭਰੋਸੇਯੋਗ ਸੂਤਰਾਂ ਦੀ ਮੰਨੀਏ ਤਾਂ ਵਿਧਾਇਕ ਰਮਨ ਅਰੋੜਾ ਕੋਲ ਸਸਤੇ ਸੌਦੇ ਲਿਆਉਣ ਵਾਲੇ ਲੋਕਾਂ ਦੀ ਆਮਦਨ ਵਧਾਉਣ ਲਈ ਉਸ ਨੇ ਉਨ੍ਹਾਂ ਤੋਂ ਗੈਰ-ਕਾਨੂੰਨੀ ਸ਼ਰਾਬ ਦਾ ਕਾਰੋਬਾਰ ਵੀ ਕਰਵਾਇਆ। ਸਾਰੀ ਗੈਰ-ਕਾਨੂੰਨੀ ਸ਼ਰਾਬ ਉਨ੍ਹਾਂ ਦੁਆਰਾ ਸ਼ਹਿਰ ਵਿਚ ਸਪਲਾਈ ਕੀਤੀ ਜਾਂਦੀ ਸੀ। ਇਹ ਲੋਕ ਵਿਧਾਇਕ ਦੀਆਂ ਕਈ ਜਾਇਦਾਦਾਂ ਵਿਚ 10 ਤੋਂ 30 ਫ਼ੀਸਦੀ ਦੇ ਹਿੱਸੇਦਾਰ ਵੀ ਹਨ। ਇਨ੍ਹਾਂ ਵਿਚ ਮਿਲਾਪ ਚੌਂਕ ਦੇ ਦੋ ਭਰਾ ਅਤੇ ਮਾਸਟਰ ਤਾਰਾ ਸਿੰਘ ਨਹਿਰ ਦਾ ਇਕ ਵਿਅਕਤੀ ਵੀ ਸ਼ਾਮਲ ਹੈ। ਇਸ ਤੋਂ ਇਲਾਵਾ, ਉੱਤਰੀ ਹਲਕੇ ਦਾ ਆਈਸਕ੍ਰੀਮ ਵਾਲਾ ਅਤੇ ਜੇਲ੍ਹ ਕਾਲੋਨੀ ਦੇ ਇਕ ਵਿਅਕਤੀ ਦੇ ਨਾਲ-ਨਾਲ ਰਾਜੂ ਮਦਾਨ ਦੇ ਭਤੀਜੇ ਦਾ ਨਾ ਵੀ ਸਾਹਮਣੇ ਆ ਰਿਹਾ ਹੈ। ਰਾਜੂ ਮਦਾਨ ਦਾ ਭਤੀਜਾ ਵੀ ਰਮਨ ਅਰੋੜਾ ਦੇ ਦਫ਼ਤਰ ਵਿਚ ਬਹੁਤ ਸਾਰਾ ਕੰਮ ਦੇਖਦਾ ਸੀ।

ਇਹ ਵੀ ਪੜ੍ਹੋ: ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਹੋਈ ਵੱਡੀ ਭਵਿੱਖਬਾਣੀ

ਪ੍ਰਧਾਨ ਮੰਤਰੀ ਆਵਾਸ ਯੋਜਨਾ ’ਚ ਘਪਲਾ ਕਰਨ ਵਾਲੇ ਸਾਬਕਾ ਕੌਂਸਲਰ ਦੇ ਨਾਲ-ਨਾਲ ਹੋਰ ਕੌਂਸਲਰ ਵੀ ਜਾਂਚ ਦੇ ਘੇਰੇ ’ਚ!
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਵਿਚ ਕਰੋੜਾਂ ਦਾ ਘਪਲਾ ਕਰਨ ਵਾਲੇ ਸਾਬਕਾ ਕੌਂਸਲਰ ਅਤੇ ਹੋਰ ਕੌਂਸਲਰਾਂ ਨੂੰ ਵੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਰਮਨ ਅਰੋੜਾ ਨੇ ਸਾਬਕਾ ਕੌਂਸਲਰ ਦੀ ਨਗਰ ਨਿਗਮ ਵਿਚ ਸੈਟਿੰਗ ਕਰਵਾਈ ਸੀ, ਜਿਸ ਤੋਂ ਬਾਅਦ ਗੈਰ-ਲੋੜਵੰਦ ਲੋਕਾਂ ਦੇ ਘਰਾਂ ਦੀ ਉਸਾਰੀ ਲਈ ਪੈਸੇ ਜਾਰੀ ਹੁੰਦੇ ਰਹੇ।

ਇਹ ਵੀ ਪੜ੍ਹੋ: ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼ ਮਖੀਜਾ ਨੇ ਕੀਤੇ ਵੱਡੇ ਖ਼ੁਲਾਸੇ

ਜੇਕਰ ਵਿਜੀਲੈਂਸ ਜਾਂਚ ਵਿਚ ਇਨ੍ਹਾਂ ਕੌਂਸਲਰਾਂ ਦੀ ਭੂਮਿਕਾ ਸਾਹਮਣੇ ਆਉਂਦੀ ਹੈ, ਤਾਂ ਇਨ੍ਹਾਂ ਸਾਰਿਆਂ ’ਤੇ ਗਾਜ਼ ਡਿੱਗਣੀ ਤੈਅ ਹੈ। ਸੂਤਰਾਂ ਨੇ ਦਾਅਵਾ ਕੀਤਾ ਕਿ ਉੱਤਰੀ ਹਲਕੇ ਦੇ ਦੋ ਮੋਟਾ-ਪਤਲੂ ਕੌਂਸਲਰਾਂ ਨੇ ਵੀ ਇਸੇ ਤਰ੍ਹਾਂ ਲੋਕਾਂ ਨੂੰ ਨੋਟਿਸ ਭੇਜ ਕੇ ਬਹੁਤ ਸਾਰਾ ਪੈਸਾ ਕਮਾਇਆ। ਇਸ ਦਾ ਕੁਝ ਹਿੱਸਾ ਵਿਧਾਇਕ ਕੋਲ ਗਿਆ। ਹਾਲਾਂਕਿ ਇਕ ਕੌਂਸਲਰ ਆਮ ਆਦਮੀ ਪਾਰਟੀ ਦਾ ਵੀ ਨਹੀਂ ਹੈ ਪਰ ਪੈਸੇ ਦੀ ਖ਼ਾਤਿਰ ਉਹ ਰਮਨ ਅਰੋੜਾ ਦੇ ਬਹੁਤ ਨੇੜੇ ਹੋ ਗਿਆ ਸੀ।

ਇਹ ਵੀ ਪੜ੍ਹੋ: CCTV ’ਚ ਕੈਦ ਹੋਈ ਕਾਰ ਸਵਾਰਾਂ ਦੀ ਖ਼ੌਫ਼ਨਾਕ ਕਰਤੂਤ, ਵੇਖਣ ਵਾਲਿਆਂ ਦੇ ਵੀ ਉੱਡੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • MLA Raman Arora
  • corruption scandals
  • ਵਿਧਾਇਕ ਰਮਨ ਅਰੋੜਾ
  • ਪ੍ਰਾਪਰਟੀ ਕਾਰੋਬਾਰੀ
  • ਭ੍ਰਿਸ਼ਟਾਚਾਰ
  • ਕਾਲੇ ਧੰਦੇ

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼ ਮਖੀਜਾ ਨੇ ਕੀਤੇ ਵੱਡੇ ਖ਼ੁਲਾਸੇ

NEXT STORY

Stories You May Like

  • aap mla giaspura complaint to police commissioner
    ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ 'ਆਪ' MLA ਗਿਆਸਪੁਰਾ ਖ਼ਿਲਾਫ਼ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ
  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ ਛੱਡਣ ਦੀ ਦੱਸੀ ਵਜ੍ਹਾ
  • elon musk furious over starlink delay in india
    ਭਾਰਤ ਵਿਚ ਸਟਾਰਲਿੰਕ ਦੀ ਦੇਰੀ ’ਤੇ ਭੜਕੇ ਐਲਨ ਮਸਕ, ਬੋਲੇ ‘ਬੇਹੱਦ ਪ੍ਰਭਾਵਸ਼ਾਲੀ ਕਾਰੋਬਾਰੀ’ ਪਾ ਰਹੇ ਨੇ ਅੜਿੱਕਾ!
  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • shop qr scanners to remain covered with black cloth on october 2
    UPI ਨੂੰ ਲੈ ਕੇ ਵਪਾਰੀਆਂ ਦਾ ਵੱਡਾ ਵਿਰੋਧ, ਅੱਜ ਕਾਲੇ ਕੱਪੜੇ ਨਾਲ ਢੱਕੇ ਰਹਿਣਗੇ ਦੁਕਾਨਾਂ ਦੇ QR ਸਕੈਨਰ
  • aap mla suspended
    ਵੱਡੀ ਖ਼ਬਰ: 'ਆਪ' ਪੰਜਾਬ ਨੇ ਮੌਜੂਦਾ ਵਿਧਾਇਕ ਨੂੰ ਪਾਰਟੀ 'ਚੋਂ ਕੱਢਿਆ ਬਾਹਰ
  • parvinder jhota mansa city closed
    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ ਫੋਰਸ ਤਾਇਨਾਤ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +