Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    10:00:16 AM

  • airstrikes on locations

    ਪਾਕਿਸਤਾਨ ਨੇ 10 ਟਿਕਾਣਿਆਂ 'ਤੇ ਕਰ'ਤੀ Airstrike...

  • pezeshkian in unga

    'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ...

  • tasmac buyers pay rs 10  empty liquor bottles refund

    ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ...

  • amritsar 20 kg heroin seized 4 arrested

    ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • MLA ਰਮਨ ਅਰੋੜਾ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਰਿਸ਼ਵਤ ਦੀ ਰਿਕਾਰਡਿੰਗ...

PUNJAB News Punjabi(ਪੰਜਾਬ)

MLA ਰਮਨ ਅਰੋੜਾ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਰਿਸ਼ਵਤ ਦੀ ਰਿਕਾਰਡਿੰਗ...

  • Edited By Shivani Attri,
  • Updated: 29 May, 2025 12:55 PM
Jalandhar
mla raman arora s growing difficulties
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)–ਵਿਧਾਇਕ ਰਮਨ ਅਰੋੜਾ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਅਟਾਰੀ ਬਾਜ਼ਾਰ ਦੀਆਂ ਦੁਕਾਨਾਂ ਨੂੰ ਲੈ ਕੇ ਹੋਈ ਲੱਖਾਂ ਦੀ ਡੀਲ ਦੇ ਸਬੂਤ ਮਾਣਯੋਗ ਅਦਾਲਤ ਵਿਚ ਪੇਸ਼ ਕਰ ਦਿੱਤੇ ਗਏ ਹਨ। ਦੁਕਾਨ ਮਾਲਕ ਦੇ ਵੀ 164 ਦੇ ਬਿਆਨ ਦਰਜ ਹੋ ਚੁੱਕੇ ਹਨ। ਜਾਣਕਾਰੀ ਅਨੁਸਾਰ ਅਟਾਰੀ ਬਾਜ਼ਾਰ ਦੀਆਂ ਦੁਕਾਨਾਂ ਨੂੰ ਲੈ ਕੇ ਵਿਧਾਇਕ ਨੇ 10 ਲੱਖ ਰੁਪਏ ਦੀ ਡੀਲ ਕੀਤੀ ਸੀ। ਸੂਤਰਾਂ ਦੀ ਮੰਨੀਏ ਤਾਂ ਅੱਧੀ ਰਕਮ ਪਹੁੰਚਣ ’ਤੇ ਵਿਧਾਇਕ ਤਿਲਮਿਲਾ ਗਏ ਅਤੇ ਸਿੱਧਾ ਦੁਕਾਨ ਮਾਲਕ ਨੂੰ ਫੋਨ ਕਰ ਦਿੱਤਾ। ਫੋਨ ’ਤੇ ਜੋ ਗੱਲ ਹੋਈ, ਉਹ ਦੁਕਾਨ ਮਾਲਕ ਨੇ ਰਿਕਾਰਡ ਕਰ ਲਈ ਸੀ। ਰਮਨ ਅਰੋੜਾ ਉਸ ਫੋਨ ’ਤੇ ਪੈਸਿਆਂ ਨੂੰ ਲੈ ਕੇ ਸਾਫ਼ ਕਹਿੰਦੇ ਹੋਏ ਸੁਣੇ ਜਾ ਸਕਦੇ ਹਨ। ਜਲਦ ਹੀ ਉਹ ਰਿਕਾਰਡਿੰਗ ਜਨਤਕ ਹੋਣ ਦੇ ਨਾਲ ਵਿਧਾਇਕ ਰਮਨ ਅਰੋੜਾ ਦੇ ਕਾਰਨਾਮੇ ਵੀ ਜਗ ਜ਼ਾਹਰ ਹੋ ਜਾਣਗੇ।

ਇਹ ਵੀ ਪੜ੍ਹੋ:  MLA ਰਮਨ ਅਰੋੜਾ ਦੇ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਏ ਗਵਾਹ, ਮਹਿਲਾ ਇੰਸਪੈਕਟਰ ਵੀ ਘਿਰੀ

ਹੌਲੀ-ਹੌਲੀ ਆਮ ਲੋਕ ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਨੂੰ ਸਾਹਮਣੇ ਲਿਆ ਰਹੇ ਹਨ। ਉਥੇ ਹੀ ਵਿਜੀਲੈਂਸ ਰਮਨ ਅਰੋੜਾ ਦੇ ਉਨ੍ਹਾਂ ਕਮਾਊ ਪੁੱਤਰਾਂ ਦੀ ਲਿਸਟ ਤਿਆਰ ਕਰ ਰਹੀ ਹੈ, ਜੋ ਅਰੋੜਾ ਲਈ ਪੈਸਿਆਂ ਦਾ ਜੁਗਾੜ ਕਰਦੇ ਸਨ ਅਤੇ ਡੀਲ ਕਰਵਾਉਣ ਲਈ ਖ਼ੁਦ ਮੋਹਰਾ ਬਣਦੇ ਸਨ। ਉਹ ਪੁਲਸ ਅਫ਼ਸਰ ਵੀ ਵਿਜੀਲੈਂਸ ਦੇ ਰਾਡਾਰ ’ਤੇ ਹਨ। ਉਥੇ ਹੀ ਰਮਨ ਅਰੋੜਾ ਤੋਂ ਪੀੜਤ ਰਹਿ ਚੁੱਕੇ ਕਈ ਪੁਲਸ ਅਧਿਕਾਰੀ ਚੁੱਪ-ਚੁਪੀਤੇ ਉਸ ਦੇ ਭ੍ਰਿਸ਼ਟ ਕਾਰਨਾਮੇ ਵਿਜੀਲੈਂਸ ਤਕ ਪਹੁੰਚਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਰਮਨ ਅਰੋੜਾ ਦੇ ਕਹੇ ਅਨੁਸਾਰ ਜੋ ਪੁਲਸ ਅਧਿਕਾਰੀ ਕੰਮ ਨਹੀਂ ਕਰਦਾ ਸੀ, ਉਸ ਨੂੰ ਟਰਾਂਸਫਰ ਕਰਵਾਉਣ ਦੀ ਧਮਕੀ ਦਿੱਤੀ ਜਾਂਦੀ ਸੀ, ਹਾਲਾਂਕਿ ਅਜਿਹਾ ਹੀ ਮਾਮਲਾ ਥਾਣਾ ਰਾਮਾ ਮੰਡੀ ਦੇ ਸਾਬਕਾ ਐੱਸ. ਐੱਚ. ਓ. ਰਾਜੇਸ਼ ਕੁਮਾਰ ਨਾਲ ਹੋ ਚੁੱਕਾ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਦੇ ਸ਼ਿਕੰਜੇ ’ਚ ਰਮਨ ਅਰੋੜਾ, ਹੁਣ ਰਿਸ਼ਤੇਦਾਰ ਰਾਜੂ ਮਦਾਨ ਤੇ ਹੋਰ ਨਜ਼ਦੀਕੀਆਂ ਦੀ ਆਈ ਵਾਰੀ

ਰਮਨ ਅਰੋੜਾ ਨੇ ਪੁੱਛਗਿੱਛ ਵਿਚ ਕਈ ਜੂਨੀਅਰ ਤਾਂ ਕਈ ਸੀਨੀਅਰ ਪੁਲਸ ਅਧਿਕਾਰੀਆਂ ਦੇ ਨਾਂ ਉਗਲੇ  
ਸੂਤਰਾਂ ਅਨੁਸਾਰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਵਿਧਾਇਕ ਰਮਨ ਅਰੋੜਾ ਨੇ ਵਿਜੀਲੈਂਸ ਸਾਹਮਣੇ ਕਈ ਸੀਨੀਅਰ ਅਤੇ ਕਈ ਜੂਨੀਅਰ ਪੁਲਸ ਅਧਿਕਾਰੀਆਂ ਦੇ ਨਾਂ ਉਗਲੇ ਹਨ। ਵਿਧਾਇਕ ਕਹਿ ਰਿਹਾ ਹੈ ਕਿ ਇਨ੍ਹਾਂ ਪੁਲਸ ਅਧਿਕਾਰੀਆਂ ਨੇ ਵੀ ਉਸ ਨਾਲ ਮਿਲ ਕੇ ਰਿਸ਼ਵਤ ਲਈ ਹੈ। ਹਾਲਾਂਕਿ ਕੁਝ ਪੁਲਸ ਵਾਲਿਆਂ ’ਤੇ ਵਿਭਾਗੀ ਕਾਰਵਾਈ ਹੋ ਸਕਦੀ ਹੈ ਪਰ ਕੁਝ ਨੂੰ ਜਾਣਬੁੱਝ ਕੇ ਵੀ ਫਸਾਇਆ ਜਾ ਰਿਹਾ ਹੈ, ਅਜਿਹਾ ਵਿਜੀਲੈਂਸ ਦਾ ਮੰਨਣਾ ਹੈ। ਹਾਲਾਂਕਿ ਵਿਜੀਲੈਂਸ ਪੁਲਸ ਵਾਲਿਆਂ ਤੋਂ ਪੁੱਛਗਿੱਛ ਕਰ ਸਕਦੀ ਹੈ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! 3 ਮਹੀਨਿਆਂ ਲਈ ਬੰਦ ਹੋਇਆ ਇਸ ਹਾਈਵੇਅ ਵਾਲਾ ਰਸਤਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • MLA Raman Arora
  • difficulties
  • ਵਿਧਾਇਕ ਰਮਨ ਅਰੋੜਾ
  • ਮੁਸ਼ਕਿਲਾਂ
  • ਰਿਸ਼ਵਤ
  • ਰਿਕਾਰਡਿੰਗ ਕੋਰਟ

ਡਰਾਇਵਿੰਗ ਲਾਇਸੈਂਸ ਨੂੰ ਲੈ ਕੇ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

NEXT STORY

Stories You May Like

  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • ludhiana mla viral video
    ਲੁਧਿਆਣਾ 'ਚ MLA 'ਤੇ ਲੱਗੇ ਟਰੱਕ ਡਰਾਈਵਰ ਨੂੰ ਥੱਪੜ ਜੜਣ ਦੇ ਦੋਸ਼! ਵਿਧਾਇਕਾ ਨੇ ਦਿੱਤਾ ਸਪਸ਼ਟੀਕਰਨ
  • cctv cameras now mandatory at chemist shops
    ਕੈਮਿਸਟ ਦੀਆਂ ਦੁਕਾਨਾਂ ’ਤੇ ਹੁਣ CCTV ਲਾਜ਼ਮੀ ! 3 ਮਹੀਨਿਆਂ ਤੱਕ ਸੰਭਾਲ ਕੇ ਰੱਖਣੀ ਹੋਵੇਗੀ ਰਿਕਾਰਡਿੰਗ
  • garba muslim youth sisters daughters mla
    'ਗਰਬੇ ’ਚ ਇਕੱਲੇ ਨਾ ਆਉਣ ਮੁਸਲਿਮ ਨੌਜਵਾਨ, ਭੈਣ-ਬੇਟੀਆਂ ਨੂੰ ਵੀ...', MLA ਸ਼ਰਮਾ ਦਾ ਵਿਵਾਦਪੂਰਨ ਬਿਆਨ
  • mlas on donkey cart
    ਅਨੋਖਾ ਪ੍ਰਦਰਸ਼ਨ ; ਮਹਿੰਗਾ ਹੋਇਆ ਪੈਟਰੋਲ ਤਾਂ 'ਗਧਾ ਗੱਡੀ' ਤੇ ਵਿਧਾਨ ਸਭਾ ਪਹੁੰਚੇ ਸਿੰਧ ਦੇ MLA
  • prices of this powerful samsung phone have increased
    iPhone 17 ਤੋਂ ਬਾਅਦ ਹੁਣ Samsung ਦੇ ਇਸ ਧਾਕੜ ਫੋਨ ਦੀਆਂ ਵਧੀਆਂ ਕੀਮਤਾਂ ! ਕਾਰਨ...
  • 4 crore property 13 crore cars rolls royce mla maithili thakur
    13 ਕਰੋੜ ਦੀ ਕਾਰ ! Rolls-Royce 'ਚ ਲਾਲਬਾਗਚਾ ਰਾਜਾ ਪੰਡਾਲ ਪੁੱਜੀ ਇਹ MLA, ਦੇਖਦੇ ਰਹਿ ਗਏ ਲੋਕ
  • mla begging
    ਅਰਬਾਂ ਦੀ ਜਾਇਦਾਦ ਦੇ ਮਾਲਕ ਭਾਜਪਾ ਵਿਧਾਇਕ ਨੇ ਸੜਕਾਂ ’ਤੇ ਮੰਗੀ ਭੀਖ !
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • da letter  another betrayal of employees by the aap government
      ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ...
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • major accident averted in punjab
      ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ ਨੇ ਸੜਕ ਕਰ 'ਤੀ ਸੀਲ
    • ludhiana police action
      3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • ed raid in ludhiana
      ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +