Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 31, 2026

    4:36:23 PM

  • trump is getting alone

    ਜੰਗ 'ਚ ਇਕੱਲੇ ਪੈਣ ਲੱਗੇ ਟਰੰਪ ਸਾਬ੍ਹ ! ਸਪੇਨ,...

  • painful death of punjab police sub inspector

    ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦੀ ਦਰਦਨਾਕ ਮੌਤ

  • kla claims responsibility for amritsar police station blast

    ਅੰਮ੍ਰਿਤਸਰ ਥਾਣੇ 'ਚ ਹੋਏ ਧਮਾਕੇ ਦੀ KLA ਨੇ ਲਈ...

  • big decision of the central government

    ਪੰਜਾਬ 'ਚ ਚਲਣਗੀਆਂ 860 ਵਿਸ਼ੇਸ਼ ਰੇਲ ਗੱਡੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕਲਾਨੌਰ
  • ਵਿਧਾਇਕ ਰੰਧਾਵਾ ਦਾ ਮਜੀਠੀਆ 'ਤੇ ਮੁੜ ਸ਼ਬਦੀ ਹਮਲਾ

PUNJAB News Punjabi(ਪੰਜਾਬਂ)

ਵਿਧਾਇਕ ਰੰਧਾਵਾ ਦਾ ਮਜੀਠੀਆ 'ਤੇ ਮੁੜ ਸ਼ਬਦੀ ਹਮਲਾ

  • Updated: 04 Aug, 2017 04:43 PM
ਕਲਾਨੌਰ
mla randhawa s assault on majithia again
  • Share
    • Facebook
    • Tumblr
    • Linkedin
    • Twitter
  • Comment

ਕਲਾਨੌਰ(ਵਤਨ) - ਡੇਰਾ ਬਾਬਾ ਨਾਨਕ ਦੇ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅਕਾਲੀ ਮੰਤਰੀ ਮਜੀਠੀਆ 'ਤੇ ਮੁੜ ਸ਼ਬਦੀ ਹਮਲਾ ਕੀਤਾ ਗਿਆ, ਜਿਸ 'ਚ ਉਨ੍ਹਾਂ ਕਿਹਾ ਕਿ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਨੌਜਵਾਨਾਂ ਦੀ ਜਵਾਨੀ ਨਸ਼ਿਆਂ 'ਚ ਤਬਾਹ ਕਰ ਦਿੱਤੀ ਹੈ ।ਉਨ੍ਹਾਂ ਵਿਧਾਨ ਸਭਾ 'ਚ ਵੀ ਕਿਹਾ ਸੀ ਅਤੇ ਅੱਜ ਵੀ ਕਹਿੰਦੇ ਹਨ ਕਿ ਮਜੀਠੀਆ ਨਸ਼ੇ ਵੇਚਦਾ ਹੈ। 
ਉਧਰ ਦੂਜੇ ਪਾਸੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਮਜੀਠੀਆ ਕਹਿੰਦਾ ਕਿ ਸੁੱਖੀ ਰੰਧਾਵਾ ਕੌਣ ਹੈ, ਉਸ ਨੂੰ ਜੇਕਰ ਕੁਝ ਵੀ ਨਹੀਂ ਸਮਝਦਿਆਂ ਤਾਂ ਫਿਰ ਉਸ ਦੀਆਂ ਚੀਕਾਂ ਕਿਉਂ ਨਿਕਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਆਪਣਾ ਵਾਅਦਾ ਪੂਰਾ ਕਰਨਗੇ ਅਤੇ ਮਜੀਠੀਆ ਨੂੰ ਜੇਲ 'ਚ ਡੱਕਣਗੇ । ਰੰਧਾਵਾ ਨੇ ਕਿਹਾ ਕਿ ਭ੍ਰਿਸ਼ਟਾਚਾਰੀ ਆਗੂ ਰੰਧਾਵਾ ਪਰਿਵਾਰ ਨੂੰ ਨਹੀਂ ਡਰਾ ਸਕਦੇ ਕਿਉਂਕਿ ਉਨ੍ਹਾਂ ਦੇ ਪਰਿਵਾਰ ਨੇ ਹਮੇਸ਼ਾਂ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕੀਤੀ ਹੈ । ਉਨਾਂ ਮਜੀਠੀਏ ਨੂੰ ਚੈਲੇਂਜ ਕਰਦਿਆਂ ਕਿਹਾ ਕਿ ਉਹ ਹਾਈਕੋਰਟ 'ਚ ਕੇਸ ਕਰਕੇ ਉਨਾਂ ਦੀ ਜਾਇਦਾਦ 'ਤੇ ਆਪਣੀ ਜਾਇਦਾਦ ਦਾ ਹਿਸਾਬ ਦੇਣ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਬੇਈਮਾਨ ਅਤੇ ਇਮਾਨਦਾਰ ਦੀ ਪਛਾਣ ਹੋ ਜਾਵੇਗੀ। ਉਨ੍ਹਾਂ ਅਕਾਲੀਆਂ 'ਤੇ ਝੂਠੇ ਪਰਚੇ ਦਰਜ ਕਰਵਾਉਣ ਦੇ ਦੋਸ਼ ਰੱਦ ਕਰਦਿਆਂ ਕਿਹਾ ਕਿ ਜਬਰ ਵਿਰੋਧੀ ਲਹਿਰ ਦੌਰਾਨ ਸੁਖਬੀਰ ਬਾਦਲ ਅੱਗੇ ਪੇਸ਼ ਹੋਏ ਕਈ ਅਕਾਲੀਆਂ 'ਤੇ ਹੋਏ ਪਰਚੇ ਤਾਂ ਅਕਾਲੀ ਸਰਕਾਰ ਦੌਰਾਨ ਪਰਚੇ ਹੋਏ ਸਨ, ਜਿਨਾਂ ਕੇਸਾਂ ਦੀ ਕਾਂਗਰਸ ਸਰਕਾਰ 'ਚ ਜਾਂਚ ਹੋ ਰਹੀ ਹੈ। ਉਨਾਂ ਕਿਹਾ ਕਿ ਜਿਨ੍ਹਾਂ ਪੰਜਾਬ ਦੇ ਕਿਸਾਨਾਂ ਦੇ ਸਿਰ ਕਰਜ਼ਾ ਹੈ, ਉਨ੍ਹਾਂ ਤਾਂ ਫਾਸਟਵੇ ਕੰਪਨੀ ਕੋਲੋਂ ਟੈਕਸ ਲੈਣ ਵਾਲਾ ਹੈ ਅਤੇ ਇਸ ਦੀ ਮਾਲਕੀ ਸੁਖਬੀਰ ਅਤੇ ਮਜੀਠੀਏ ਕੋਲ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਲੋਕਾਂ 'ਤੇ ਜਬਰ ਨਹੀਂ ਬਲਕਿ ਅਕਾਲੀਆਂ ਨੇ ਆਪਣੀ ਸਰਕਾਰ ਦੌਰਾਨ ਲੋਕਾਂ 'ਤੇ ਜਬਰ ਕੀਤਾ ਜਦੋਂ ਅਕਾਲੀਆਂ ਦੇ ਇਸ਼ਾਰੇ 'ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਦੇ ਰੋਸ 'ਚ ਸ਼ਾਂਤਮਈ ਪ੍ਰਦਰਸ਼ਨ ਕਰਦੇ ਸਿੱਖਾਂ 'ਤੇ ਪੁਲਸ ਨੇ ਗੋਲੀਆਂ ਚਲਾਈਆਂ, ਜਬਰ ਤਾਂ ਉਦੋਂ ਹੋਇਆ ਜਦੋਂ ਅਮ੍ਰਿਤਸਰ 'ਚ ਅਕਾਲੀਆਂ ਨੇ ਇਕ ਏ. ਐਸ. ਆਈ. ਨੂੰ ਇਸ ਲਈ ਗੋਲੀਆਂ ਨਾਲ ਮਾਰ ਦਿੱਤਾ ਜਦੋਂ ਉਹ ਆਪਣੀ ਲੜਕੀ ਦੀ ਇੱਜ਼ਤ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਸਮਾਂ ਆਉਣ ਦਿਓ ਅਕਾਲੀਆਂ ਕੋਲੋਂ ਹਰ ਜਬਰ ਦਾ ਹਿਸਾਬ ਲਿਆ ਜਾਵੇਗਾ।

  • ਕਲਾਨੌਰ
  • ਵਿਧਾਇਕ ਰੰਧਾਵਾ
  • ਸ਼ਬਦੀ ਹਮਲਾ
  • Kalanaur
  • MLA Randhawa
  • vocal attack

ਕਾਰ ਦਾ ਸ਼ੀਸ਼ਾ ਤੋੜ ਕੇ ਚੋਰਾਂ ਨੇ ਉਡਾਇਆ ਲੈਪਟਾਪ ਅਤੇ ਨਗਦੀ

NEXT STORY

Stories You May Like

  • majithia  s big attack on aap government over   dry milk   controversy
    'ਸੁੱਕਾ ਦੁੱਧ' ਵਿਵਾਦ ‘ਤੇ 'ਆਪ' ਸਰਕਾਰ 'ਤੇ ਮਜੀਠੀਆ ਦਾ ਵੱਡਾ ਹਮਲਾ, CM ਮਾਨ ਤੋਂ ਕੀਤੀ ਅਸਤੀਫੇ ਦੀ ਮੰਗ
  • bikram singh majithia punjab bachao rally
    ਬਿਕਰਮ ਸਿੰਘ ਮਜੀਠੀਆ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ
  • cbi should investigate dm randhawa suicide case majithia
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਿਕਰਮ ਮਜੀਠੀਆ ਨੇ ਘੇਰੀ 'ਆਪ' ਸਰਕਾਰ ! CBI ਜਾਂਚ ਦੀ ਕੀਤੀ ਮੰਗ
  • bikram majithia big statement
    ਮਜੀਠੀਆ ਦਾ 'ਆਪ' ‘ਤੇ ਤਿੱਖਾ ਹਮਲਾ! 'ਮਹਾਰਾਜਿਆਂ' ਵਰਗੀ ਜ਼ਿੰਦਗੀ ਜੀ ਰਹੇ ਕੇਜਰੀਵਾਲ ਤੇ ਭਗਵੰਤ ਮਾਨ
  • bikram majithia on pathanmajra arrest
    'ਆਪ' ਵਿਧਾਇਕ ਪਠਾਣਮਾਜਰਾ ਦੀ ਗ੍ਰਿਫ਼ਤਾਰੀ 'ਤੇ ਬਿਕਰਮ ਮਜੀਠੀਆ ਦਾ ਵੱਡਾ ਖ਼ੁਲਾਸਾ
  • sukhjinder randhawa s blunt response to sunil jakhar s statement
    ਸੁਨੀਲ ਜਾਖੜ ਦੇ ਬਿਆਨ 'ਤੇ ਸੁਖਜਿੰਦਰ ਰੰਧਾਵਾ ਦਾ ਮੋੜਵਾਂ ਜਵਾਬ, 'ਤੁਹਾਡੇ ਵਰਗੇ ਸੀਨੀਅਰ ਨੇਤਾ...'
  • dm gagandeep randhawa  s last rites performed
    DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸੰਸਕਾਰ
  • is this the colorful punjab of bhagwant mann and kejriwal
    'ਭਗਵੰਤ ਮਾਨ ਤੇ ਕੇਜਰੀਵਾਲ ਦਾ ਰੰਗਲਾ ਪੰਜਾਬ ਇਹੀ ਹੈ?', ਮਜੀਠੀਆ ਨੇ ਘੇਰੀ ਪੰਜਾਬ ਸਰਕਾਰ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest...
  • char labor code punbus prtc union
    ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
  • migrants going back from punjab
    ਪੰਜਾਬ ਛੱਡ UP-ਬਿਹਾਰ ਨੂੰ ਵਾਪਸ ਪਰਤਣ ਲੱਗੇ ਪ੍ਰਵਾਸੀ! ਰੇਲਵੇ ਸਟੇਸ਼ਨਾਂ 'ਤੇ ਵਧੀ...
  • big warning regarding punjab s weather
    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
Trending
Ek Nazar
florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

toffee theft father beating daughter

'ਟੌਫ਼ੀ' ਪਿੱਛੇ ਕਲਯੁਗੀ ਪਿਓ ਨੇ ਕੁੱਟ-ਕੁੱਟ ਮਾਰ 'ਤੀ ਧੀ, ਹੋਸ਼ ਉਡਾ ਦੇਵੇਗਾ...

indian rapper spits at fan

Live Show 'ਚ ਗਰਮਾਇਆ ਮਾਹੌਲ ; ਰੈਪਰ ਨੇ ਬੋਤਲ ਸੁੱਟਣ ਵਾਲੇ ਨੌਜਵਾਨ 'ਤੇ ਸੁੱਟਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • central government  punjab farmers
      ਕੇਂਦਰ ਵੱਲੋਂ ਪੰਜਾਬ ਲਈ ਵੱਡੀ ਰਾਹਤ, ਹਾਲਾਤ ਨੂੰ ਦੇਖਦਿਆਂ ਲਿਆ ਗਿਆ ਵੱਡਾ ਫ਼ੈਸਲਾ
    • sukhbir badal s big statement
      'ਮੇਰੇ ਲਈ ਪੰਥ ਅਤੇ ਅਕਾਲੀ ਦਲ ਦੀ ਸ਼ਾਨ ਸਭ ਤੋਂ ਜ਼ਰੂਰੀ ਹੈ', ਸੁਖਬੀਰ ਬਾਦਲ ਦਾ...
    • punjab lpg home delivery
      ਪੰਜਾਬ : LPG ਸਿਲੰਡਰ ਦੀ Home Delivery ਬਾਰੇ ਵੱਡੀ ਖ਼ਬਰ! ਹੋਇਆ ਹੈਰਾਨੀਜਨਕ...
    • car driver dies in road accident
      ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...
    • nurpur jatts  dr  ambedkar
      ਨੂਰਪੁਰ ਜੱਟਾਂ 'ਚ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ, ਅੱਤਵਾਦੀ ਪੰਨੂੰ ਨੇ ਜਾਰੀ...
    • moga dc  punjab situation
      ਪੰਜਾਬ 'ਚ ਬਣੇ ਤਾਜ਼ਾ ਹਾਲਾਤ ਦਰਮਿਆਨ ਮੋਗਾ ਦੇ ਡੀ. ਸੀ. ਦਾ ਵੱਡਾ ਬਿਆਨ
    • fruit area increased in punjab
      ਪੰਜਾਬ 'ਚ ਵਧਿਆ ਫਲਾਂ ਦਾ ਰਕਬਾ, 24.10 ਲੱਖ ਮੀਟ੍ਰਿਕ ਟਨ ਤੱਕ ਪਹੁੰਚੀ ਫ਼ਲਾਂ ਦੀ...
    • major action in the davinder natt suicide case in bathinda
      ਬਠਿੰਡਾ 'ਚ ਦਵਿੰਦਰ ਨੱਤ ਖ਼ੁਦਕੁਸ਼ੀ ਮਾਮਲੇ 'ਚ ਵੱਡੀ ਕਾਰਵਾਈ, 3 ਬਿਲਡਰਾਂ ਖ਼ਿਲਾਫ਼...
    • fir in ludhiana
      ਯਾਰਾਂ ਨਾਲ ਮਨਾਲੀ ਗਏ ਦੋਸਤ ਦੇ ਲੱਗੀ ਸੱਟ, ਸਮੇਂ ਸਿਰ ਇਲਾਜ ਨਾ ਹੋਣ ਕਾਰਨ ਹੋਈ...
    • pgi has the highest number of amrit pharmacy outlets
      PGI 'ਚ ਅੰਮ੍ਰਿਤ ਫਾਰੇਮਸੀ ਆਊਟਲੈੱਟਾਂ ਦੀ ਗਿਣਤੀ ਸਭ ਤੋਂ ਵੱਧ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +