Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    9:55:52 AM

  • 3 children  married couple cm vijay

    ਹੁਣ 2 ਨਹੀਂ, 3  ਬੱਚੇ! ਜ਼ਿਆਦਾ ਬੱਚਿਆਂ ਦੇ ਜਨਮ...

  • colorless chicken lollipop viral

    ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ...

  • drugs  two youths  social media  viral video

    ਨਸ਼ੇ 'ਚ ਲੜਖੜਾਉਂਦੇ ਤੇ ਡਿੱਗਦੇ ਹੋਏ ਦਿਖਾਈ ਦਿੱਤੇ...

  • air india turbulence captain dope test positive

    Air India ਦੀ ਫੁਕੇਟ-ਦਿੱਲੀ ਫਲਾਈਟ ’ਚ ਖ਼ਤਰਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ ...

PUNJAB News Punjabi(ਪੰਜਾਬ)

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ ...

  • Edited By Shivani Attri,
  • Updated: 02 Jun, 2025 04:55 PM
Jalandhar
mla s earning son sho becomes a topic of discussion
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਿਸ਼ੇਸ਼)-ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਧਾਇਕ ਰਮਨ ਅਰੋੜਾ ਦੇ ਖਾਸਮਖਾਸ ਪੁਲਸ ਅਧਿਕਾਰੀ ਦਾ ਤਾਂ ਦੂਜੇ ਜ਼ਿਲ੍ਹੇ ’ਚ ਤਬਾਦਲਾ ਸੀਨੀਅਰ ਪੁਲਸ ਅਧਿਕਾਰੀਆਂ ਦੇ ਹੁਕਮਾਂ ’ਤੇ ਹੋ ਗਿਆ। ਇਸ ਤੋਂ ਇਲਾਵਾ ਪੁਲਸ ਕਮਿਸ਼ਨਰ ਨੇ ਵੀ ਵਿਧਾਇਕ ਦੇ ਕਾਰਜਕਾਲ ਦੌਰਾਨ ਲੰਬੇ ਸਮੇਂ ਤੋਂ ਕੇਂਦਰੀ ਹਲਕੇ ਵਿਚ ਤਾਇਨਾਤ ਇਕ ਐੱਸ. ਐੱਚ. ਓ. ਦਾ ਵੀ ਤਬਾਦਲਾ ਕਰ ਦਿੱਤਾ ਪਰ ਵਿਧਾਇਕ ਦੇ ਕਮਾਊ ਪੁੱਤਰ ਐੱਸ. ਐੱਚ. ਓ. ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ।

ਇਸ ਐੱਸ. ਐੱਚ. ਓ. ਨੂੰ ਪੁਲਸ ਲਾਈਨ ’ਚ ਨਾ ਭੇਜਣਾ ਸ਼ਹਿਰ ਵਿਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਥੋਂ ਤਕ ਕਿ ਕਿਆਸ ਲਗਾਏ ਜਾ ਰਹੇ ਹਨ ਕਿ ਵਿਧਾਇਕ ਰਮਨ ਅਰੋੜਾ ਵਿਜੀਲੈਂਸ ਦੀ ਪਕੜ ਵਿਚ ਹੋਣ ਦੇ ਬਾਵਜੂਦ ਉਨ੍ਹਾਂ ਦਾ ਚਹੇਤਾ ਐੱਸ. ਐੱਚ. ਓ. ਕਈ ਮਾਮਲਿਆਂ ਵਿਚ ਵਿਧਾਇਕ ਦੇ ਪਰਿਵਾਰ ਅਤੇ ਸਮਰਥਕਾਂ ਦਾ ਫੇਵਰ ਕਰ ਰਿਹਾ ਹੈ।

ਇਹ ਵੀ ਪੜ੍ਹੋ: ਹੌਲੀ-ਹੌਲੀ ਸਾਹਮਣੇ ਆ ਰਹੇ MLA ਰਮਨ ਅਰੋੜਾ ਦੇ ਕਾਲੇ ਧੰਦੇ, ਕਾਰੋਬਾਰੀ ਨੂੰ ਸ਼ਹਿਰ ਛੱਡਣ ਲਈ...

ਕੇਂਦਰੀ ਹਲਕੇ ਦੇ ਕੁਝ ਲੋਕਾਂ ਅਨੁਸਾਰ ਵਿਧਾਇਕ ਦਾ ਇਕ ਖਾਸਮਖਾਸ ਐੱਸ. ਐੱਚ. ਓ. ਵਰਦੀ ਤਾਂ ਪੁਲਸ ਦੀ ਪਹਿਨਦਾ ਹੈ ਪਰ ਵਿਧਾਇਕ ਦਾ ਹੀ ਕਹਿਣਾ ਮੰਨ ਕੇ ਲੋਕਾਂ ਵਿਰੁੱਧ ਝੂਠੇ ਕੇਸ ਦਰਜ ਕਰਦਾ ਸੀ। ਉਕਤ ਐੱਸ. ਐੱਚ. ਓ. ਇਸ ਸਮੇਂ ਕੇਂਦਰੀ ਹਲਕੇ ਵਿਚ ਤਾਇਨਾਤ ਨਹੀਂ ਹੈ ਪਰ ਮਹਾਨਗਰ ਦੇ ਇਕ ਸੰਵੇਦਨਸ਼ੀਲ ਥਾਣੇ ਵਿਚ ਤਾਇਨਾਤ ਰਹਿ ਕੇ ਵੀ ਵਿਧਾਇਕ ਦੇ ਨੇੜਲੇ ਲੋਕਾਂ ਦੇ ਗੈਰ-ਕਾਨੂੰਨੀ ਕੰਮ ਫੋਨ ’ਤੇ ਹੀ ਕਰ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ ਲੱਗਾ ਵਿਜੀਲੈਂਸ ਦਾ ਖ਼ੌਫ਼

ਜੇਕਰ ਕੁਝ ਈਮਾਨਦਾਰ ਪੁਲਸ ਮੁਲਾਜ਼ਮਾਂ ਦੀ ਗੱਲ ਮੰਨ ਲਈ ਜਾਵੇ, ਤਾਂ ਸ਼ਾਇਦ ਪੁਲਸ ਕਮਿਸ਼ਨਰ ਦੀ ਐੱਸ. ਐੱਚ. ਓ. ’ਤੇ ਨਜ਼ਰ ਨਹੀਂ ਪਈ। ਜੇਕਰ ਪੁਲਸ ਕਮਿਸ਼ਨਰ ਸਮੇਂ ਸਿਰ ਐੱਸ. ਐੱਚ. ਓ. ਨੂੰ ਪੁਲਸ ਲਾਈਨ ਨਹੀਂ ਭੇਜਦੇ, ਤਾਂ ਹੋਰ ਵੀ ਕਈ ਕਿੱਸੇ ਸਾਹਮਣੇ ਆ ਸਕਦੇ ਹਨ। ਲੱਗਦਾ ਹੈ ਕਿ ਵਿਧਾਇਕ ਦਾ ਸਿੰਡੀਕੇਟ ਅਜੇ ਪੂਰੀ ਤਰ੍ਹਾਂ ਨਹੀਂ ਟੁੱਟਿਆ?

ਇਹ ਵੀ ਪੜ੍ਹੋ: ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼ ਮਖੀਜਾ ਨੇ ਕੀਤੇ ਵੱਡੇ ਖ਼ੁਲਾਸੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


 

  • MLA
  • earning
  • SHO
  • ਵਿਜੀਲੈਂਸ ਵਿਭਾਗ
  • ਭ੍ਰਿਸ਼ਟਾਚਾਰ
  • ਵਿਧਾਇਕ ਰਮਨ ਅਰੋੜਾ

ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ! ਨਵੀਂ ਪਾਲਿਸੀ ਨੂੰ ਦਿੱਤੀ ਮਨਜ਼ੂਰੀ

NEXT STORY

Stories You May Like

  • punjab police case
    ਪੰਜਾਬ ਪੁਲਸ ਦੇ SHO ਸਣੇ ਹੋਰ ਪੁਲਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
  • flood threat in punjab
    ਪੰਜਾਬ 'ਚ ਹੜ੍ਹ ਦਾ ਖ਼ਤਰਾ! ਉਝ ਦਰਿਆ 'ਚ ਵੱਧ ਰਿਹਾ ਪਾਣੀ ਪੱਧਰ ਲਿਆ ਸਕਦਾ ਵੱਡੀ ਤਬਾਹੀ
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • big reshuffle in punjab bjp
    ਪੰਜਾਬ ਭਾਜਪਾ ਦਾ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਬਣੇ ਸੂਬਾ ਸਕੱਤਰ
  • snake plague in amritsar
    ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ, ਬਣਿਆ ਡਰ ਦਾ ਮਾਹੌਲ
  • a new discussion has arisen in punjab congress politics
    ਪੰਜਾਬ ਕਾਂਗਰਸ ਦੀ ਸਿਆਸਤ 'ਚ ਫਿਰ ਛਿੜੀ ਨਵੀਂ ਚਰਚਾ, ਕੀ ਪਾਰਟੀ 'ਚ ਸਭ ਕੁੱਝ ਠੀਕ ਹੈ?
  • gunfire at a shop in gurdaspur during punjab bandh
    ਪੰਜਾਬ ਬੰਦ ਦੌਰਾਨ ਗੁਰਦਾਸਪੁਰ ਦੀ ਇਕ ਦੁਕਾਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kewal singh dhillon statement
      ਪੰਜਾਬ ਨੂੰ ਬਚਾਉਣ ਲਈ ਭਾਜਪਾ ਦੀ ਮੁਹਿੰਮ ਤੇਜ਼, ਹਰ ਘਰ ਤੱਕ ਪਹੁੰਚਣਗੀਆਂ ਨੀਤੀਆਂ:...
    • electricity will be off tomorrow
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • fire in patiala
      ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ
    • gurdaspur youth returning home from lebanon
      ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...
    • married woman takes a scary step
      ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ...
    • lok janshakti party will contest on 117 seats punjab vidhan sabha elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ...
    • bsf s major operation on india pakistan border infiltrator shot dead
      ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ...
    • major incident in punjab shots fired at cloth merchant s shop and house
      ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
    • headof government school murdered in mohali
      ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
    • major released regarding water level in pong dam
      ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +