Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    6:05:51 PM

  • thunderstorm and rain warning in punjab

    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ...

  • vehicle drivers punjab rule

    ਪੰਜਾਬ : ਵਾਹਨ ਚਾਲਕਾਂ 'ਤੇ ਲੱਗ ਗਈ ਇਹ ਵੱਡੀ...

  • punjab police action

    ਮੁੰਡੇ ਨਾਲ ਗੰਦਾ ਕੰਮ ਕਰਨ ਮਗਰੋਂ ਕਤਲ! ਪੰਜਾਬ ਪੁਲਸ...

  • iran israel tension

    'ਨਹੀਂ ਕਰਾਂਗੇ ਕੋਈ ਹਮਲਾ..!' ਇਰਾਨੀ ਫੌਜ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਰਾਤ ਨੂੰ ਜੇ ਸੜਕ ’ਤੇ ਡਿੱਗਿਆ ਮਿਲੇ ਲਾਈਟ ਮਾਰਦਾ ਮੋਬਾਇਲ ਤਾਂ ਖ਼ਬਰਦਾਰ, ਹੈਰਾਨ ਕਰੇਗੀ ਇਹ ਖ਼ਬਰ

PUNJAB News Punjabi(ਪੰਜਾਬ)

ਰਾਤ ਨੂੰ ਜੇ ਸੜਕ ’ਤੇ ਡਿੱਗਿਆ ਮਿਲੇ ਲਾਈਟ ਮਾਰਦਾ ਮੋਬਾਇਲ ਤਾਂ ਖ਼ਬਰਦਾਰ, ਹੈਰਾਨ ਕਰੇਗੀ ਇਹ ਖ਼ਬਰ

  • Edited By Gurminder Singh,
  • Updated: 15 Feb, 2023 06:16 PM
Ludhiana
mobile  robbers  night  punjab police
  • Share
    • Facebook
    • Tumblr
    • Linkedin
    • Twitter
  • Comment

ਮੁੱਲਾਂਪੁਰ ਦਾਖਾ (ਕਾਲੀਆ) : ਝਪਟਮਾਰ ਲੁਟੇਰੇ ਹਮੇਸ਼ਾ ਰਾਹਗੀਰਾਂ ਨੂੰ ਲੁੱਟਣ ਲਈ ਨਵੇਂ-ਨਵੇਂ ਢੰਗ ਤਰੀਕੇ ਅਪਨਾ ਕੇ ਲੁੱਟਾਂ ਖੋਹਾਂ ਨੂੰ ਅੰਜਾਮ ਦਿੰਦੇ ਆ ਰਹੇ ਹਨ। ਹੁਣ ਇਨ੍ਹਾਂ ਨੇ ਹੋਰ ਨਵਾਂ ਢੰਗ ਲੱਭ ਲਿਆ ਹੈ ਕਿ ਰਾਤ ਨੂੰ ਲੁਟੇਰੇ ਆਪਣੇ ਮੋਬਾਇਲ ਦੀ ਲਾਈਟ ਜਗਾ ਕੇ ਸੁੰਨਸਾਨ ਜਗਾ ਦੇਖ ਕੇ ਸੜਕ ਦੇ ਕਿਨਾਰੇ ਰੱਖ ਦਿੰਦੇ ਹਨ ਅਤੇ ਆਪ ਹਨੇਰੇ ਦਾ ਫਾਇਦੇ ਚੁੱਕ ਕੇ ਲੁੱਕ ਕੇ ਬੈਠ ਜਾਂਦੇ ਹਨ। ਇਸ ਦੌਰਾਨ ਜਦੋਂ ਕੋਈ ਰਾਹਗੀਰ ਜੀ.ਟੀ. ਰੋਡ ’ਤੇ ਪਏ ਮੋਬਾਇਲ ਨੂੰ ਦੇਖਦਾ ਹੈ ਤਾਂ ਲਾਲਚ ਵੱਸ ਆ ਕੇ ਉਸ ਨੂੰ ਚੁੱਕਣ ਦੀ ਕੋਸ਼ਿਸ਼ ਕਰਦਾ ਹੈ ਤਾਂ ਇੰਨੇ ਨੂੰ ਲੁਟੇਰੇ ਉਸਨੂੰ ਘੇਰ ਕੇ ਉਸ ਕੋਲੋਂ ਨਗਦੀ ਮੋਬਾਇਲ ਅਤੇ ਗਹਿਣੇ ਵਗੈਰਾ ਖੋਹ ਕੇ ਫਰਾਰ ਹੋ ਜਾਂਦੇ ਹਨ। 

ਇਹ ਵੀ ਪੜ੍ਹੋ : ਦੋਆਬੇ ਦੇ ਇਹ ਤਿੰਨ ਵੱਡੇ ਟੋਲ ਪਲਾਜ਼ੇ ਹੋਏ ਬੰਦ, ਪੰਜਾਬ ਸਰਕਾਰ ਨੇ ਜਾਰੀ ਕੀਤੇ ਲਿਖਤੀ ਹੁਕਮ

ਇਸ ਲਈ ਰਾਤ ਨੂੰ ਸੜਕ ’ਤੇ ਪਿਆ ਮੋਬਾਇਲ ਭੁੱਲ ਵੀ ਨਾ ਚੁੱਕੋ ਕਿਉਂਕਿ ਇਹ ਤੁਹਾਡੇ ਲਈ ਮੁਸੀਬਤ ਦੀ ਘੜੀ ਬਣ ਸਕਦਾ ਹੈ ਅਤੇ ਤੁਹਾਡੇ ਵੱਲੋਂ ਲੁਟੇ‌ਰਿਆਂ ਨਾਲ ਦੋ-ਦੋ ਹੱਥ ਕਰਨ 'ਤੇ ਤੁਹਾਡੀ ਜਾਨ ਵੀ ਜਾ ਸਕਦੀ ਹੈ। ਅਦਾਰਾ ਜਗ ਬਾਣੀ/ਪੰਜਾਬ ਕੇਸਰੀ ਹਮੇਸ਼ਾਂ ਇਨ੍ਹਾਂ ਲੁਟੇਰਿਆਂ ਦੀਆਂ ਨਵੀਂਆਂ-ਨਵੀਂਆਂ ਸਕੀਮਾਂ ਨੂੰ ਪਾਠਕਾਂ ਤੱਕ ਉਜਾਗਰ ਕਰਕੇ ਉਨ੍ਹਾਂ ਨੂੰ ਸਾਵਧਾਨ ਕਰਦਾ ਰਹਿੰਦਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸੋਸ਼ਲ ਮੀਡੀਆ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਲੁਟੇਰਿਆਂ ਨੇ ਮੋਬਾਇਲ ਦੀ ਲਾਈਟ ਜਗਾ ਕੇ ਸੁੰਨਸਾਨ ਜਗਾ ’ਤੇ ਲੁੱਕਛਿੱਪ ਕੇ ਕਈ ਰਾਹਗੀਰਾਂ ਨੂੰ ਆਪਣਾ ਸ਼ਿਕਾਰ ਵੀ ਬਣਾ ਲਿਆ ਹੈ। ਇਸ ਲਈ ਖੁਦ ਚੌਕਸ ਰਹਿ ਕੇ ਹੋਰਨਾਂ ਨੂੰ ਸੁਚੇਤ ਕਰਨਾ ਤੁਹਾਡਾ ਵੀ ਫਰਜ਼ ਹੈ ਤਾਂ ਜੋ ਇਨ੍ਹਾਂ ਲੁਟੇਰਿਆਂ ਦੇ ਮਨਸੂਬਿਆਂ ’ਤੇ ਪਾਣੀ ਫਿਰ ਸਕੇ।

ਇਹ ਵੀ ਪੜ੍ਹੋ : ਗਰੀਬਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਣਕ ਨੂੰ ਲੈ ਕੇ ਖੜ੍ਹਾ ਹੋਇਆ ਨਵਾਂ ਪੰਗਾ, ਜਾਣੋ ਕੀ ਹੈ ਪੂਰਾ ਮਾਮਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Mobile
  • Robbers
  • Night
  • Punjab Police
  • ਮੋਬਾਇਲ
  • ਲੁਟੇਰੇ
  • ਰਾਤ
  • ਪੰਜਾਬ ਪੁਲਸ

ਪਤਨੀ ਨੇ ਫੋਨ ਕਰਕੇ ਕਿਹਾ ਮੇਰਾ ਇੰਗਲੈਂਡ ਦਾ ਵੀਜ਼ਾ ਲੱਗ ਗਿਆ, ਸੱਚ ਸਾਹਮਣੇ ਆਉਣ ’ਤੇ ਪਤੀ ਨੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • passport delivery  delivery agent
    ਜੇ ਤੁਸੀਂ ਵੀ ਹੋ ਪਾਸਪੋਰਟ ਡਿਲੀਵਰੀ ਦੀ ਉਡੀਕ 'ਚ ਤਾਂ ਸਾਵਧਾਨ, ਹੋਸ਼ ਉਡਾ ਦੇਵੇਗੀ ਇਹ ਘਟਨਾ
  • ipl 2026 this player got one crore for scoring 1 run
    IPL 2026 : ਇਸ ਖਿਡਾਰੀ ਨੂੰ 1 ਦੌੜ ਬਣਾਉਣ ਦੇ ਮਿਲੇ ਇਕ ਕਰੋੜ, ਜਾਣੋ ਇਹ ਹੈਰਾਨ ਕਰਨ ਵਾਲਾ ਸੱਚ
  • maruti suzuki to invest rs 925 crore on green energy initiatives
    ਮਾਰੂਤੀ ਸੁਜ਼ੂਕੀ 2030-31 ਤੱਕ ਗ੍ਰੀਨ ਐਨਰਜੀ ਪਹਿਲ ’ਤੇ 925 ਕਰੋੜ ਰੁਪਏ ਦਾ ਨਿਵੇਸ਼ ਕਰੇਗੀ
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ, ਮਹਿੰਗੇ ਕਬੂਤਰ ਤੇ ਮੋਬਾਇਲ ਲੁੱਟਿਆ
  • bengal government  order  madrasa director
    ਬੰਗਾਲ ਸਰਕਾਰ ਦੇ ਹੁਕਮ 'ਤੇ ਮਦਰੱਸਾ ਸੰਚਾਲਕ ਹੈਰਾਨ, 5 ਜੁਲਾਈ ਤੱਕ ਕਰਨਾ ਪਵੇਗਾ ਇਹ ਕੰਮ, ਨਹੀਂ ਤਾਂ...
  • these 5 changes taking place in the body will lead to kidney failure
    ਸਾਵਧਾਨ! ਜੇ ਸਰੀਰ 'ਚ ਮਹਿਸੂਸ ਹੋਣ ਇਹ 5 ਬਦਲਾਅ ਤਾਂ ਸਮਝੋ ਖ਼ਤਮ ਹੋਣ ਵਾਲੇ ਨੇ ਤੁਹਾਡੇ ਗੁਰਦੇ
  • canada students
    ਬਦਨਾਮੀ ਦੇ ਡਰੋਂ ਘਰਾਂ 'ਚ ਬੱਚਿਆਂ ਨੂੰ ਜਨਮ ਦੇਣ ਲੱਗੀਆਂ ਅੰਤਰਰਾਸ਼ਟਰੀ ਵਿਦਿਆਰਥਣਾਂ ! ਹੈਰਾਨ ਕਰੇਗੀ ਰਿਪੋਰਟ
  • accident with young man  death in accident  death of young man
    ਰੂਹ ਕੰਬਾਊ ਘਟਨਾ, ਸੜਕ 'ਤੇ ਸ਼ੱਕੀ ਹਾਲਾਤ 'ਚ ਡਿੱਗਾ ਨੌਜਵਾਨ, ਸਾਰੀ ਰਾਤ ਉਪਰੋਂ ਲੰਘਦੇ ਰਹੇ ਵਾਹਨ
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major accident on fazilka ferozepur highway
      ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ 'ਤੇ ਵੱਡਾ ਹਾਦਸਾ, ਪਿਆ ਚੀਕ-ਚਿਹਾੜਾ, ਅਚਾਨਕ ਪਲਟ...
    • hindu leader dharmendra mishra arrested along with his associates
      ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
    • nda test  komalpreet kaur  welcome to the village
      NDA ਟੈਸਟ 'ਚ 18ਵਾਂ ਰੈਂਕ ਹਾਂਸਲ ਕਰਨ ਵਾਲੀ ਕੋਮਲਪ੍ਰੀਤ ਦਾ ਗਰਮ ਜੋਸ਼ੀ ਨਾਲ...
    • motorcyclist dies in collision with scorpio
      ਸਕਾਰਪੀਓ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਦੀ ਮੌਤ
    • restrictions imposed in these areas including gurdaspur
      ਗੁਰਦਾਸਪੁਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੀ ਪਾਬੰਦੀ, 16 ਜੂਨ ਤੱਕ ਹੁਕਮ ਜਾਰੀ
    • punjab ludhiana news
      ਪੰਜਾਬ: ਬੰਦੇ ਦੀ ਨਿਕਲੀ 15 ਲੱਖ ਦੀ ਲਾਟਰੀ, ਫ਼ਿਰ ਵੀ ਜੇਬ 'ਚ ਨਹੀਂ ਆਵੇਗਾ...
    • faridkot jail  mobile recovered  prisoner in jail
      ਕੇਂਦਰੀ ਜੇਲ ਫਰੀਦਕੋਟ ’ਚੋਂ 7 ਮੋਬਾਈਲ ਬਰਾਮਦ, 5 ਖ਼ਿਲਾਫ਼ ਕੇਸ ਦਰਜ
    • heat in bathinda
      ਤਾਪਮਾਨ ਫਿਰ 44 ਡਿਗਰੀ ਤੋਂ ਪਾਰ, ਤਿੰਨ ਲੋਕ ਬੇਹੋਸ਼
    • be careful when carrying luggage on trains
      ਟਰੇਨਾਂ 'ਚ ਸਮਾਨ ਲੱਦ ਕੇ ਲਿਜਾਣ ਵਾਲੇ ਸਾਵਧਾਨ! ਰੇਲਵੇ ਵਲੋਂ ਸਖ਼ਤ ਚਿਤਾਵਨੀ...
    • patiala residents alarm bell patiala city
      ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਅਜੇ ਵੀ ਸੰਭਲਣ ਦਾ ਮੌਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +