Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    8:45:33 PM

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

  • mundia gave a reply to bittu by holding a press conference

    ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਰਾਏਦਾਰਾਂ ਤੇ ਨੌਕਰਾਂ ਦੀ ਜਾਂਚ ਲਈ ਸਾਂਝ ਕੇਂਦਰ ਜਾਣ ਦੀ ਲੋੜ ਨਹੀਂ, DGP ਨੇ ਕੀਤੀ ਮੋਬਾਇਲ ਐਪ ਦੀ ਸ਼ੁਰੂਆਤ

PUNJAB News Punjabi(ਪੰਜਾਬ)

ਕਿਰਾਏਦਾਰਾਂ ਤੇ ਨੌਕਰਾਂ ਦੀ ਜਾਂਚ ਲਈ ਸਾਂਝ ਕੇਂਦਰ ਜਾਣ ਦੀ ਲੋੜ ਨਹੀਂ, DGP ਨੇ ਕੀਤੀ ਮੋਬਾਇਲ ਐਪ ਦੀ ਸ਼ੁਰੂਆਤ

  • Edited By Babita,
  • Updated: 07 Aug, 2021 01:12 PM
Chandigarh
mobile app
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਲੁਧਿਆਣਾ : ਹੁਣ ਮਕਾਨ ਮਾਲਕਾਂ ਨੂੰ ਨੌਕਰਾਂ ਅਤੇ ਕਿਰਾਏਦਾਰਾਂ ਦੀ ਜਾਂਚ ਲਈ ਸਾਂਝ ਕੇਂਦਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਪੁਲਸ ਕਮਿਸ਼ਨਰੇਟ ਲੁਧਿਆਣਾ ਨੇ ਪੂਰੇ ਸੂਬੇ ਲਈ ਇੱਕ ਮੋਬਾਇਲ ਐਪ ਵਿਕਸਿਤ ਕੀਤੀ ਹੈ, ਜਿਸ ਨਾਲ ਮਕਾਨ ਮਾਲਕ ਆਪਣੇ ਮੋਬਾਇਲ ਨੂੰ ਵਰਤਦਿਆਂ ਇਸ ਐਪ ਰਾਹੀਂ ਜਾਂਚ ਲਈ ਰਜਿਸਟਰ ਕਰ ਸਕਣਗੇ ਅਤੇ ਫ਼ੀਸ ਅਦਾ ਕਰ ਸਕਣਗੇ। ਇਹ ਪ੍ਰਗਟਾਵਾ ਇੱਥੇ ਡੀ. ਜੀ. ਪੀ. ਪੰਜਾਬ ਪੁਲਸ ਦਿਨਕਰ ਗੁਪਤਾ ਨੇ ਕੀਤਾ। ਗੁਪਤਾ ਜੋ ਪੁਲਸ ਵਿਕਾਸ ਪ੍ਰਾਜੈਕਟਾਂ ਦੀ ਲੜੀ ਦਾ ਉਦਘਾਟਨ ਕਰਨ ਲਈ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ ਸਨ, ਨੇ ਸੂਬੇ ਵਿੱਚ ਅਪਰਾਧ ਨੂੰ ਕੰਟਰੋਲ ਕਰਨ ਲਈ ਚੁੱਕੇ ਜਾ ਰਹੇ ਠੋਸ ਕਦਮਾਂ ਦੇ ਹਿੱਸੇ ਵਜੋਂ ਮਾਲਕਾਂ ਰਾਹੀਂ ਨੌਕਰਾਂ, ਕਿਰਾਏਦਾਰਾਂ ਅਤੇ ਕਰਮਚਾਰੀਆਂ ਦੀ ਜਲਦ ਅਤੇ ਸਮੇਂ ਸਿਰ ਤਸਦੀਕ ਕਰਨ ਲਈ ਇੱਕ ਮੋਬਾਇਲ ਪਲੇਟਫਾਰਮ ਲਾਂਚ ਕੀਤਾ।

ਇਹ ਵੀ ਪੜ੍ਹੋ : ਹੈਰਾਨੀਜਨਕ : ਪੰਜਾਬ 'ਚ ਜੋ 'ਪਿੰਡ' ਹੈ ਹੀ ਨਹੀਂ, ਉਸ ਦੀ ਪੰਚਾਇਤ ਨੂੰ 5 ਸਾਲਾਂ ਤੋਂ ਜਾਰੀ ਕੀਤੇ ਜਾ ਰਹੇ ਫੰਡ

ਇਸ ਵਿਸ਼ੇਸ਼ ਐਪਲੀਕੇਸ਼ਨ ਨਾਲ ਲੋਕਾਂ ਨੂੰ ਸਾਂਝ ਕੇਂਦਰ ਜਾਂ ਪੁਲਸ ਥਾਣੇ ਜਾਣ ਦੀ ਲੋੜ ਨਹੀਂ ਹੋਵੇਗੀ, ਸਗੋਂ ਉਹ ਆਪਣੇ ਮੋਬਾਇਲ ਫੋਨਾਂ ਦੀ ਵਰਤੋਂ ਨਾਲ ਹੀ ਆਪਣੇ ਘਰ ਤੋਂ ਉਨ੍ਹਾਂ ਦੀ ਜਾਂਚ ਕਰਵਾ ਸਕਦੇ ਹਨ। ਡੀ. ਜੀ. ਪੀ. ਨੇ ਲੋਕਾਂ ਨੂੰ ਨੌਕਰਾਂ ਦੀ ਪੁਲਸ ਤਸਦੀਕ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਨੌਕਰ ਕੋਈ ਅਪਰਾਧ ਕਰਕੇ ਫ਼ਰਾਰ ਹੋ ਜਾਂਦਾ ਹੈ ਤਾਂ ਅਜਿਹੀ ਸਥਿਤੀ ਵਿੱਚ ਤਸਦੀਕ ਦੌਰਾਨ ਪੇਸ਼ ਕੀਤੇ ਗਏ ਵੇਰਵੇ ਪੁਲਸ ਨੂੰ ਦੋਸ਼ੀ ਦਾ ਪਤਾ ਲਗਾਉਣ ਵਿੱਚ ਸਹਾਇਤਾ ਕਰਨਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਐਪ ਨੂੰ ਖ਼ਾਸ ਤੌਰ ‘ਤੇ ਨੌਕਰਾਂ ਵੱਲੋਂ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਵਿਕਸਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੇਪਾਲ ਨਾਲ ਸਬੰਧਿਤ ਨੌਕਰਾਂ ਦੀ ਤਸਦੀਕ ਲਈ ਇਸ ਐਪ ਵਿੱਚ ਕਈ ਵਿਸ਼ੇਸ਼ ਸੁਵਿਧਾਵਾਂ ਸ਼ਾਮਲ ਹਨ।

ਇਹ ਵੀ ਪੜ੍ਹੋ : ਇਸ ਪਰਿਵਾਰ ਦੇ ਦੁੱਖ ਬਾਰੇ ਜਾਣ ਹਰ ਕੋਈ ਇਹੀ ਕਹੇਗਾ, ਰੱਬ ਅਜਿਹਾ ਕਿਸੇ ਨਾਲ ਨਾ ਕਰੇ (ਵੀਡੀਓ)
ਕਮਿਸ਼ਨਰ ਨੇ ਕਿਹਾ ਕਿ ਇਸ ਐਪ ਲਈ ਮਾਲਕਾਂ ਨੂੰ ਖ਼ੁਦ ਦੇ ਅਤੇ ਨੌਕਰ ਦੋਵਾਂ ਦੇ ਵੇਰਵਿਆਂ ਸਮੇਤ ਬਿਨੈਕਾਰ ਦੇ ਵੇਰਵੇ ਸਮੇਤ ਫੋਟੋ ਅਤੇ ਆਈ. ਡੀ. ਸਬੂਤ, ਘਰੇਲੂ ਸਹਾਇਤਾ ਦੇ ਵੇਰਵੇ ਸਮੇਤ ਫੋਟੋ, ਆਈ. ਡੀ. ਪਰੂਫ, ਰਿਹਾਇਸ਼ ਦਾ ਸਬੂਤ ਅਤੇ ਹੋਰ ਵੇਰਵੇ ਭਾਵੇਂ ਉਹ ਪਰਿਸਰ ਵਿੱਚ ਰਹਿੰਦੇ ਹਨ ਜਾਂ ਬਾਹਰ ਰਹਿੰਦੇ ਹਨ ਜਮ੍ਹਾਂ ਕਰਵਾਉਣੇ ਹੋਣਗੇ। ਇਸ ਤੋਂ ਇਲਾਵਾ ਘਰੇਲੂ ਸਹਾਇਤਾ ਦੇ ਪਰਿਵਾਰਕ ਮੈਂਬਰਾਂ ਬਾਰੇ ਜਾਣਕਾਰੀ ਅਤੇ ਘਰੇਲੂ ਸਹਾਇਤਾ ਦੇ ਘੱਟੋ-ਘੱਟ ਦੋ ਹਵਾਲਿਆਂ ਦੀ ਜਾਣਕਾਰੀ ਵੀ ਦੱਸਣੀ ਹੋਵੇਗੀ। ਉਨ੍ਹਾਂ ਦੱਸਿਆ ਕਿ ਵੇਰਵੇ ਭਰਨ ਤੋਂ ਬਾਅਦ ਬਿਨੈਕਾਰ ਨੂੰ ਪ੍ਰਮਾਣਿਕਤਾ ਲਈ ਇੱਕ ਓ. ਟੀ. ਪੀ. ਪ੍ਰਾਪਤ ਹੋਵੇਗਾ ਅਤੇ ਜਿਸ ਤੋਂ ਬਾਅਦ ਬਿਨੈਕਾਰ ਪੇਮੈਂਟ ਪੇਜ 'ਤੇ ਪਹੁੰਚ ਜਾਵੇਗਾ। ਉਨ੍ਹਾਂ ਦੱਸਿਆ ਕਿ ਨੌਕਰਾਂ ਦੀ ਪੁਲਸ ਵੈਰੀਫਿਕੇਸ਼ਨ ਦੀ ਇਸ ਸੇਵਾ ਲਈ ਲੋਕਾਂ ਤੋਂ 200 ਰੁਪਏ ਦੀ ਬਹੁਤ ਹੀ ਮਾਮੂਲੀ ਫ਼ੀਸ ਲਈ ਜਾਵੇਗੀ। ਇਸੇ ਤਰ੍ਹਾਂ ਮਾਲਕ ਆਪਣੇ ਕਰਮਚਾਰੀਆਂ ਦੀ ਤਸਦੀਕ ਲਈ ਵੀ ਇਸ ਐਪਲੀਕੇਸ਼ਨ ਦੀ ਵਰਤੋਂ ਕਰ ਸਕਦੇ ਹਨ। ਇਸ ਮੌਕੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਲੁਧਿਆਣਾ ਕਮਿਸ਼ਨਰੇਟ ਦੇ ਪੁਲਸ ਅਧਿਕਾਰੀਆਂ ਨਾਲ ਅਪਰਾਧ ਸਮੀਖਿਆ ਮੀਟਿੰਗ ਵੀ ਕੀਤੀ। ਲੁਧਿਆਣਾ ਦੇ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਉਨ੍ਹਾਂ ਨੂੰ ਸ਼ਹਿਰ ਦੇ ਖੇਤਰ ਵਿੱਚ ਅਪਰਾਧ ਦੇ ਤਰੀਕਿਆਂ ਬਾਰੇ ਜਾਣੂੰ ਕਰਵਾਇਆ। ਅਗਰਵਾਲ ਨੇ ਡੀ. ਜੀ. ਪੀ. ਨੂੰ ਅਪਰਾਧ ਨੂੰ ਕੰਟਰੋਲ ਕਰਨ ਲਈ ਪੁਲਸ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਉਪਾਵਾਂ ਬਾਰੇ ਵੀ ਦੱਸਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Tenants
  • Servants
  • Police Verification
  • Mobile App
  • ਕਿਰਾਏਦਾਰ
  • ਨੌਕਰ
  • ਪੁਲਸ ਵੈਰੀਫਿਕੇਸ਼ਨ
  • ਮੋਬਾਇਲ ਐਪ

ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਅੰਮ੍ਰਿਤਸਰ ’ਚ ਅਤੇ ਜਾਣੋ ਬਾਕੀ ਮੰਤਰੀ ਕਿੱਥੇ-ਕਿੱਥੇ ਲਹਿਰਾਉਣਗੇ ਤਿਰੰਗਾ

NEXT STORY

Stories You May Like

  • keralam  court  dgp  jail  property
    ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ, ਕੇਰਲਮ ਦੇ ਸਾਬਕਾ DGP ਥਾਚਨਕਾਰੀ ਨੂੰ 4 ਸਾਲ ਦੀ ਜੇਲ੍ਹ
  • repo rate still at 5 25   sbi said  0 25  hike needed in october and december
    Repo Rate ਅਜੇ 5.25%, SBI ਨੇ ਕਿਹਾ- ਅਕਤੂਬਰ ਅਤੇ ਦਸੰਬਰ  'ਚ 0.25% ਦੇ ਵਾਧੇ ਦੀ ਲੋੜ
  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • now you will be able to port fastag like a mobile sim
    ਹੁਣ ਮੋਬਾਇਲ SIM ਦੀ ਤਰ੍ਹਾਂ ਪੋਰਟ ਕਰਵਾ ਸਕੋਗੇ FASTAG, ਨਹੀਂ ਉਤਾਰਨਾ ਪਵੇਗਾ ਸਟਿੱਕਰ
  • registration for export consignment not necessary    cm
    3 ਲੱਖ ਰੁਪਏ ਤੱਕ ਦੀ ਬਰਾਮਦ ਖੇਪ ਲਈ ਰਜਿਸਟ੍ਰੇਸ਼ਨ ਸਰਟੀਫਿਕੇਟ ਜ਼ਰੂਰੀ ਨਹੀਂ : ਵਣਜ ਮੰਤਰਾਲਾ
  • mohammad gulab submits memorandum to special dgp praveen sinha
    ਮੁਹੰਮਦ ਗੁਲਾਬ ਨੇ ਸਪੈਸ਼ਲ DGP ਪ੍ਰਵੀਨ ਸਿਨਹਾ ਨੂੰ ਸੌਂਪਿਆ ਮੰਗ ਪੱਤਰ
  • youth dies while out to buy clothes for a wedding procession
    ਬਰਾਤ ’ਤੇ ਜਾਣ ਲਈ ਕੱਪੜੇ ਲੈਣ ਗਏ 2 ਨੌਜਵਾਨਾਂ ਨਾਲ ਵਾਪਰਿਆ ਵੱਡਾ ਹਾਦਸਾ, ਇਕ ਦੀ ਮੌਤ
  • 27 criminals  haryana dgp  ajay singhal
    ਵਿਦੇਸ਼ ਤੋਂ ਵਾਪਸ ਭਾਰਤ ਲਿਆਂਦੇ 27 ਗੈਂਗਸਟਰ; ਹਰਿਆਣਾ ਦੇ DGP ਅਜੈ ਸਿੰਘਲ ਦਾ ਵੱਡਾ ਬਿਆਨ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • dirba mandi news
      ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਮੁਲਾਜ਼ਮ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • high court hearing ed raid
      ਪੰਜਾਬ 'ਚ ED ਦੀ ਰੇਡ ਬਾਰੇ ਹਾਈ ਕੋਰਟ 'ਚ ਸੁਣਵਾਈ ਜਾਰੀ
    • checking on shambhu border
      ਸ਼ੰਭੂ ਬਾਰਡਰ ’ਤੇ ਨਾਕਾਬੰਦੀ ਦੌਰਾਨ 547 ਕਿੱਲੋ ਸ਼ੱਕੀ ਪਨੀਰ ਬਰਾਮਦ
    • shocking incident in tarn taran
      ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਮਤਰੇਈ ਮਾਂ ਦਾ ਚਾਕੂਆਂ ਨਾਲ...
    • guidance of sri guru granth sahib the strength of the panth  jathedar gargaj
      ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +