ਲੁਧਿਆਣਾ (ਸਿਆਲ): ਚੈਕਿੰਗ ਦੌਰਾਨ ਜੇਲ੍ਹ ਹਵਾਲਾਤੀ ਤੋਂ ਇਕ ਮੋਬਾਈਲ ਤੇ ਚਾਰਜਿੰਗ ਵਾਇਰ ਬਰਾਮਦ ਹੋਏ ਹਨ। ਇਸ ਦੀ ਸ਼ਿਕਾਇਤ ਜੇਲ੍ਹ ਪ੍ਰਸ਼ਾਸਨ ਵੱਲੋਂ ਪੁਲਸ ਨੂੰ ਦਿੱਤੀ ਗਈ ਹੈ, ਜਿਸ ਮਗਰੋਂ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਜਾਣਕਾਰੀ ਮੁਤਾਬਕ ਅੱਜ ਚੈਕਿੰਗ ਦੌਰਾਨ ਜੇਲ੍ਹ ਹਵਾਲਾਤੀ ਤੋਂ ਇਕ ਮੋਬਾਈਲ ਫ਼ੋਨ ਅਤੇ ਚਾਰਜਿੰਗ ਵਾਇਰ ਬਰਾਮਦ ਹੋਈ ਹੈ। ਸਹਾਇਕ ਸੁਪਰੀਡੰਟ ਵੱਲੋਂ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ, ਜਿਸ ਮਗਰੋਂ ਮੁਲਜ਼ਮ ਅਰਵਿੰਦਰ ਕੁਮਾਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਤੋਂ GST ਦੀਆਂ ਨਵੀਆਂ ਦਰਾਂ ਲਾਗੂ, ਲੋਕਾਂ ਲਈ ਲਾਭਦਾਇਕ ਸਾਬਤ ਹੋਵੇਗੀ ਨਵੀਂ ਟੈਕਸ ਨੀਤੀ
NEXT STORY