Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    8:12:26 PM

  • teachers notice teachers of punjab

    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ...

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • dhanaula police station video

    ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ...

  • assembly elections akali dal candidate

    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਬੱਚਿਆਂ ਵਿਚ ਪੜ੍ਹਨ ਦੀਆਂ ਰੁਚੀਆਂ ਪੈਦਾ ਕਰ ਸਕਦੀਆਂ ਨੇ ਮੋਬਾਇਲ ਲਾਇਬ੍ਰੇਰੀਆਂ

PUNJAB News Punjabi(ਪੰਜਾਬ)

ਬੱਚਿਆਂ ਵਿਚ ਪੜ੍ਹਨ ਦੀਆਂ ਰੁਚੀਆਂ ਪੈਦਾ ਕਰ ਸਕਦੀਆਂ ਨੇ ਮੋਬਾਇਲ ਲਾਇਬ੍ਰੇਰੀਆਂ

  • Edited By Rajwinder Kaur,
  • Updated: 21 May, 2020 10:16 AM
Jalandhar
mobile libraries
  • Share
    • Facebook
    • Tumblr
    • Linkedin
    • Twitter
  • Comment

ਬਲਜਿੰਦਰ ਮਾਨ
98150-18947

ਇਹ ਤੱਥ ਅਸੀਂ ਸਾਰੇ ਜਾਣਦੇ ਹਾਂ ਕਿ ਬੱਚੇ ਦੀ ਸਿੱਖਣ ਪ੍ਰਕਿਰਿਆ ਤਾਂ ਗਰਭ ਅਵੱਸਥਾ ਵਿਚ ਹੀ ਸ਼ੁਰੂ ਹੋ ਜਾਂਦੀ ਹੈ। ਰਹੀ ਗੱਲ ਬੱਚੇ ਦੀ ਪੜ੍ਹਨ ਦੀ, ਜਿਵੇਂ ਜਿਵੇਂ ਬੱਚਾ ਹੋਸ਼ ਸੰਭਾਲਦਾ ਹੈ ਤਿਵੇਂ ਹੀ ਉਹ ਆਪਣੇ ਆਲੇ-ਦੁਆਲੇ ਨੂੰ ਪੜ੍ਹਨਾ ਸ਼ੁਰੂ ਕਰ ਦਿੰਦਾ ਹੈ। ਉਹ ਬੋਲਣ ਦੇ ਕਾਬਲ ਨਾ ਹੋਣ ਕਰਕੇ ਜੋ ਪੜ੍ਹਦਾ ਹੈ, ਉਸ ਬਾਰੇ ਦੱਸ ਨਹੀਂ ਸਕਦਾ ਪਰ ਜਦੋਂ ਉਹ ਥੋੜ੍ਹਾ ਜਿਹਾ ਵੱਡਾ ਹੋ ਜਾਂਦਾ ਹੈ ਤਾਂ ਉਹ ਆਪਣੇ ਅਨੁਭਵਾਂ ਨੂੰ ਰੋ ਕੇ, ਹੱਸ ਕੇ ਜਾਂ ਰੁੱਸ ਕੇ ਜ਼ਾਹਰ ਕਰਦਾ ਹੈ। ਜਦੋਂ ਬੱਚਾ ਇਹ ਕਾਰਵਾਈ ਸ਼ੁਰੂ ਕਰਦਾ ਹੈ ਤਾਂ ਪੜ੍ਹਾਈ ਦਾ ਪਹਿਲਾ ਪਾਠ ਅਰੰਭਿਆ ਜਾਂਦਾ ਹੈ। ਹੁਣ ਗੱਲ ਚੱਲਦੀ ਹੈ ਬੋਲਣ ਵਾਲੇ ਬੱਚਿਆਂ ਦੀ, ਜੋ ਆਪਣੇ ਮਾਪਿਆਂ ਅਤੇ ਆਪਣੇ ਸੰਗੀ ਸਾਥੀਆਂ ਨਾਲ ਤੋਤਲੀ ਅਵਾਜ਼ ਵਿੱਚ ਗੱਲ ਕਰਦੇ ਹਨ। ਉਨ੍ਹਾਂ ਵਿਚ ਹੋਰ ਜਾਨਣ ਦੀ ਇੱਛਾ ਹੁੰਦੀ ਹੈ। ਇਸੇ ਕਰਕੇ ਉਨ੍ਹਾਂ ਕੋਲ ਸਵਾਲਾਂ ਦੀ ਝੜੀ ਹੁੰਦੀ ਹੈ। ਜੋ ਹਰ ਸਮੇਂ ਲਗਾਈ ਰੱਖਦੇ ਹਨ। ਉਹ ਹਰ ਗੱਲ ਬਾਰੇ ਪੁੱਛਦੇ ਰਹਿੰਦੇ ਹਨ, ਇਹ ਕੀ ਹੈ? ਉਹ ਕੀ ਹੈ, ਕੌਣ ਹੈ? ਕਿਉਂ ਹੈ? ਅਜਿਹੇ ਸਵਾਲਾਂ ਦੇ ਜਵਾਬ ਦੇਣ ਲਈ ਮਾਪਿਆਂ ਨੂੰ ਹਰ ਸਮੇਂ ਤਿਆਰ ਰਹਿਣਾ ਚਾਹੀਦਾ ਹੈ। ਜੇਕਰ ਅਸੀਂ ਉਨ੍ਹਾਂ ਦੀਆਂ ਗੱਲਾਂ ਦੇ ਹੁੰਗਾਰੇ ਨਹੀਂ ਭਰਦੇ ਤਾਂ ਉਨ੍ਹਾਂ ਦੀ ਜਗਿਆਸਾ ਸ਼ਾਂਤ ਨਹੀਂ ਹੁੰਦੀ।

ਜਦੋਂ ਅਸੀਂ ਤਿੰਨ ਚਾਰ ਸਾਲ ਦੇ ਬੱਚੇ ਨੂੰ ਕੋਈ ਚਿੱਤਰ ਦਿਖਾਉਂਦੇ ਹਾਂ ਤਾਂ ਉਹ ਆਪ ਮੁਹਾਰੇ ਹੀ ਉਸ ਬਾਰੇ ਸਵਾਲ ਕਰਦਾ ਹੈ। ਜਦੋਂ ਅਸੀਂ ਉਸ ਚਿੱਤਰ ਬਾਰੇ ਕੋਈ ਛੋਟੀ ਜਿਹੀ ਕਹਾਣੀ ਜਾਂ ਕਵਿਤਾ ਸੁਣਾ ਦਿੰਦੇ ਹਾਂ ਤਾਂ ਉਹ ਅਗਲੇ ਵਰਕੇ ’ਤੇ ਛਪੇ ਚਿੱਤਰ ਬਾਰੇ ਸਵਾਲ ਕਰ ਦਿੰਦਾ ਹੈ। ਇੰਝ ਉਸ ਅੰਦਰ ਇਨ੍ਹਾਂ ਚਿੱਤਰਾਂ ਬਾਰੇ ਕਹਾਣੀਆਂ ਸੁਣਨ ਦੀ ਆਦਤ ਪੈ ਜਾਂਦੀ ਹੈ। ਫਿਰ ਜਦੋਂ ਉਹ ਸਕੂਲ ਜਾਣ ਲੱਗ ਪੈਂਦਾ ਹੈ ਤਾਂ ਹਰ ਅੱਖਰ ਨਾਲ ਇਕ ਸ਼ਬਦ ਬਣਾਉਣ ਦੀ ਕੋਸ਼ਿਸ਼ ਕਰਦਾ ਹੈ। ਉਸਦੀ ਇੱਛਾ ਹੁੰਦੀ ਹੈ ਕਿ ਇਨ੍ਹਾਂ ਸ਼ਬਦਾਂ ਨਾਲ ਸਬੰਧਤ ਹਾਥੀ ਘੋੜਿਆਂ ਦੀਆਂ ਕਹਾਣੀਆਂ ਸੁਣਾਈਆਂ ਜਾਣ। ਇੰਝ ਉਹ ਕੋਸ਼ਿਸ਼ ਕਰਦਾ ਹੈ ਕਿ ਚਿੱਤਰ ਦੇ ਨਾਲ ਛਪੀ ਇਬਾਰਤ ਨੂੰ ਉਹ ਖੁਦ ਪੜ੍ਹ ਸਕੇ। ਇਸ ਤਰ੍ਹਾਂ ਪੰਛੀਆਂ ਤੇ ਜਾਨਵਰਾਂ ਦੇ ਚਿੱਤਰਾਂ ਵਾਲੀਆਂ ਪੁਸਤਕਾਂ ਨੇ ਨਰਸਰੀ ਦੇ ਬੱਚੇ ਨੂੰ ਪੜ੍ਹਨ ਲਈ ਪ੍ਰੇਰਿਤ ਕਰ ਦਿੱਤਾ। ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਦੀ ਇਹ ਸਮੱਸਿਆ ਹੈ ਕਿ ਉਨ੍ਹਾਂ ਵਿਚੋਂ ਕਰੀਬ ਅੱਧੇ ਬੱਚੇ ਸਹੀ ਢੰਗ ਨਾਲ ਪੰਜਾਬੀ ਪੜ੍ਹਨ ਦੇ ਯੋਗ ਨਹੀਂ ਹੁੰਦੇ। ਜੇਕਰ ਉਹ ਸਹੀ ਢੰਗ ਨਾਲ ਨਹੀਂ ਪੜ੍ਹ ਪਾਉਂਦੇ ਤਾਂ ਉਨ੍ਹਾਂ ਨੂੰ ਪੰਜਾਬੀ ਸਾਹਿਤ ਦਾ ਰਸ ਕਿਵੇਂ ਨਸੀਬ ਹੋ ਸਕਦਾ ਹੈ? ਜਿਹੜੇ ਪੰਜਾਬੀ ਪੜ੍ਹ ਸਕਦੇ ਹਨ ਉਨ੍ਹਾਂ ਅੱਗੇ ਅਸੀਂ ਉਨ੍ਹਾਂ ਦੇ ਹਾਣ ਦੀਆਂ ਪੁਸਤਕਾਂ ਅਤੇ ਰਸਾਲੇ ਨਹੀਂ ਪਰੋਸਦੇ। 

ਪੜ੍ਹੋ ਇਹ ਵੀ ਖਬਰ - ਲਾਕਡਾਊਨ ਇੰਟਰ-ਸਟੇਟ ਮੈਰਿਜ: ਫਰੀਦਕੋਟ ਦਾ ਮੁੰਡਾ ਰਾਜਸਥਾਨ ਤੋਂ ਵਿਆਹ ਕੇ ਲਿਆਇਆ ਲਾੜੀ

ਪੜ੍ਹੋ ਇਹ ਵੀ ਖਬਰ - ਕੀ ਤਾਲਾਬੰਦੀ ਤੋਂ ਅੱਕੇ ਕਿਸਾਨ ਛੱਡ ਦੇਣਗੇ ਡੇਅਰੀ ਫਾਰਮਿੰਗ ਦਾ ਧੰਦਾ (ਵੀਡੀਓ)

ਪ੍ਰਾਇਮਰੀ ਪੱਧਰ ਦੀ ਤਾਂ ਗੱਲ ਹੀ ਛੱਡੋ। ਸੈਕੰਡਰੀ ਸਕੂਲ਼ਾਂ ਦੇ ਅਧਿਆਪਕ ਅਤੇ ਸਕੂਲ ਮੁਖੀ ਬਾਲ ਸਾਹਿਤ ਤੋਂ ਕੋਰੇ ਹਨ। ਨਿੱਕੀਆਂ ਕਰੂੰਬਲਾਂ ਰਸਾਲੇ ਦੇ ਸੰਪਾਦਨ ਅਤੇ ਸੰਚਾਲਨ ਨੂੰ ਪਿਛਲੇ ਦੋ ਦਹਾਕਿਆਂ ਤੋਂ ਕਰਦਾ ਹੋਣ ਕਰਕੇ ਬੜੇ ਕੌੜੇ ਮਿੱਠੇ ਤਜਰਬੇ ਸਾਂਝੇ ਕੀਤੇ ਜਾ ਸਕਦੇ ਹਨ। ਮੇਰੇ ਖਿਆਲ ਨਾਲ ਬੱਚੇ ਦੀ ਸੱਚੀ ਸੁੱਚੀ ਅਤੇ ਮਜ਼ਬੂਤ ਬੁਨਿਆਦ ਬੰਨ੍ਹਣ ਲਈ ਬਾਲ ਸਾਹਿਤ ਸੰਤੁਲਿਤ ਭੋਜਨ ਵਾਂਗ ਹੀ ਲੋੜੀਂਦਾ ਹੈ। ਇਸ ਲਈ ਬੱਚਿਆਂ ਨੂੰ ਪੰਜਾਬੀ ਭਾਸ਼ਾ ਨਾਲ ਜੋੜਨ ਲਈ ਪ੍ਰਾਇਮਰੀ ਪੱਧਰ ਤੋਂ ਹੀ ਬਾਲ ਸਾਹਿਤ ਨਾਲ ਜੋੜਨਾ ਚਾਹੀਦਾ ਹੈ। ਰੌਚਿਕ ਕਹਾਣੀਆਂ ਜਿੱਥੇ ਉਸ ਅੰਦਰ ਆਦਰਸ਼ ਇਨਸਾਨ ਪੈਦਾ ਕਰਨਗੀਆਂ, ਉੱਥੇ ਉਸ ਅੰਦਰ ਮੁਕਾਬਲੇ ਦੇ ਯੁਗ ਦਾ ਹਾਣੀ ਬਣਨ ਦੀ ਕਲਾ ਵੀ ਉਪਜਾਉਣਗੀਆਂ। ਸਿੱਖਿਆ ਵਿਭਾਗ ਪੰਜਾਬ ਵਲੋਂ 2019-20 ਦੇ ਸਾਲ ਵਿਚ ਸ਼ੁਰੂ ਕੀਤਾ ਪੁਸਤਕ ਲੰਗਰ ਇਸ ਪਾਸੇ ਬੜਾ ਗੁਣਕਾਰੀ ਅਤੇ ਪਰਉਪਕਾਰੀ ਉਪਰਾਲਾ ਹੈ।

ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਬੜੀ ਤੀਬਰ ਰੁਚੀ ਨਾਲ ਕਾਰਜ ਕੀਤਾ ਜਾ ਇਹਾ ਹੈ। ਅਧਿਆਪਕ ਸਾਹਿਤਕਾਰਾਂ/ਕਲਾਕਾਰਾਂ  ਦਾ ਮਾਣ ਸਨਮਾਨ ਕਰਕੇ ਸਾਹਿਤ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਜਿਸ ਨਾਲ ਬੱਚਿਆਂ ਅੰਦਰ ਨਰੋਈਆਂ ਕਦਰਾਂ ਕੀਮਤਾਂ ਦਾ ਸੰਚਾਰ ਹੋ ਰਿਹਾ ਹੈ। ਇਸ ਵਿਚ ਬਾਲ ਸਾਹਿਤ ਦੀ ਮਹਾਨਤਾ ਨੂੰ ਪਛਾਣਦਿਆਂ ਵਧੀਆ ਪੁਸਤਕਾਂ ਤੇ ਬਾਲ ਰਸਾਲੇ ਵੀ ਮਹੱਈਆ ਕੀਤੇ ਗਏ ਹਨ। ਜਿਸ ਨਾਲ ਬੱਚਿਆਂ ਦੇ ਨਾਲ-ਨਾਲ ਅਧਿਆਪਕਾਂ ਨੂੰ ਵੀ ਇਸ ਵਿਸ਼ੇ ਤੇ ਚੋਖਾ ਗਿਆਨ ਮਿਲਿਆ। ਅਸਲ ਵਿਚ ਪੜ੍ਹਨ ਦੀ ਰੁਚੀ ਮਾਪਿਆਂ ਤੇ ਅਧਿਆਪਕਾਂ ਵਿਚ ਨਹੀਂ ਰਹੀ। ਬੱਚਿਆਂ ਨੇ ਤਾਂ ਇਨ੍ਹਾਂ ਦੋਨਾਂ ਤੋਂ ਹੀ ਪ੍ਰੇਰਿਤ ਹੋਣਾ ਹੁੰਦਾ ਹੈ। ਜੇਕਰ ਉਨ੍ਹਾਂ ਦੇ ਸਰੋਤ ਹੀ ਸੁੱਕੇ ਪਏ ਹਨ ਤਾਂ ਉਹ ਖੁਦ ਰਹੇ ਹਰੇ ਭਰੇ ਬਾਗਾਂ ਦੇ ਵਾਸੀ ਕਿਵੇਂ ਬਣ ਸਕਦੇ ਹਨ।

ਪੜ੍ਹੋ ਇਹ ਵੀ ਖਬਰ - ਖੇਡ ਰਤਨ ਪੰਜਾਬ ਦੇ : ਭਾਰਤੀ ਗੌਲਫ ਦੀ ਰੂਹ-ਏ-ਰਵਾਂ ‘ਜੀਵ ਮਿਲਖਾ ਸਿੰਘ’

ਪੜ੍ਹੋ ਇਹ ਵੀ ਖਬਰ - ਖ਼ਤਰਨਾਕ ਸਾਬਿਤ ਹੋ ਸਕਦੀ ਹੈ ਲਾਕਡਾਊਨ ''ਚ ਦਿੱਤੀ ਛੋਟ (ਵੀਡੀਓ)

ਸਾਡੇ ਘਰਾਂ ਵਿਚ ਬੱਚਿਆਂ ਦੇ ਮਹਿੰਗੇ ਖਿਡਾਉਣੇ ਤਾਂ ਹੋਣਗੇ ਪਰ ਉਨ੍ਹਾਂ ਦੀ ਮਾਨਸਿਕਤਾ ਨੂੰ ਤ੍ਰਿਪਤ ਕਰਨ ਵਾਲੀ ਪੁਸਤਕ ਲੱਭਿਆਂ ਵੀ ਨਹੀਂ ਲੱਭੇਗੀ। ਇਸ ਲਈ ਸਭ ਤੋਂ ਪਹਿਲਾਂ ਮਾਪਿਆਂ ਅਤੇ ਅਧਿਆਪਕਾਂ ਨੂੰ ਮਾਹੌਲ ਦੀ ਸਿਰਜਣਾ ਲਈ ਘਰ ਵਿਚ ਵਧੀਆ ਪੁਸਤਕਾਂ ਦਾ ਭੰਡਾਰ ਰੱਖਣਾ ਹੋਵੇਗਾ। ਜਿਸ ਨਾਲ ਬੱਚਾ ਇਸ ਭੰਡਾਰ ਵਿਚੋਂ ਕੁਝ ਨਾ ਕੁੱਝ ਹਾਸਿਲ ਕਰ ਸਕੇ। ਕਿਸ ਬੱਚੇ ਲਈ ਕਿਹੜੀ ਪੁਸਤਕ ਲਾਭਕਾਰੀ ਹੈ। ਇਹ ਗੱਲ ਵੀ ਮਾਪੇ ਅਤੇ ਅਧਿਆਪਕ ਨੇ ਦੱਸਣੀ ਹੈ। ਇਸ ਚੋਣ ਵਿਚ ਉਮਰ ਗੁੱਟ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ। ਜਿਵੇਂ ਅਸੀਂ ਨਰਸਰੀ, ਪ੍ਰਾਇਮਰੀ ਅਤੇ ਸੈਕੰਡਰੀ ਤਿੰਨ ਵਰਗਾਂ ਵਿਚ ਇਸ ਵਿਸ਼ੇ ਦਾ ਅਧਿਐਨ ਕਰ ਰਹੇ ਹਾਂ। ਆਪਣੀ ਸੁਵਿਧਾ ਅਨੁਸਾਰ ਇਹ ਵਰਗ ਵੰਡ ਹੋਰ ਵੀ ਡੂੰਘੀ ਕੀਤੀ ਜਾ ਸਕਦੀ ਹੈ, ਜਿਵੇਂ ਕਿ 11ਵੀਂ-12ਵੀਂ ਦੇ ਬੱਚਿਆਂ ਦਾ ਅਲੱਗ ਗਰੁੱਪ ਬਣਾਇਆ ਜਾ ਸਕਦਾ ਹੈ। ਫਿਰ ਉਨ੍ਹਾਂ ਦੀਆਂ ਲੋੜਾ ਥੋੜ੍ਹਾਂ ਅਨੁਸਾਰ ਪੁਸਤਕਾਂ ਦੀ ਚੋਣ ਕੀਤੀ ਜਾ ਸਕਦੀ ਹੈ।

ਬੱਚਿਆਂ ਅੰਦਰ ਪੜ੍ਹਨ ਦੀ ਰੁਚੀਆਂ ਪੈਦਾ ਕਰਨ ਵਿਚ ਅਧਿਆਪਕ ਅਤੇ ਮਾਪੇ ਅਹਿਮ ਭੁਮਿਕਾ ਅਦਾ ਕਰਦੇ ਹਨ। ਜੇਕਰ ਅਸੀਂ ਆਪਣੇ ਘਰੇਲੂ ਬਜਟ ਵਿਚ ਬਾਲ ਪੁਸਤਕਾਂ ਲਈ ਥਾਂ ਰੱਖੀਏ ਤਾਂ ਬੱਚੇ ਘਰ ਵਿਚ ਹੀ ਇਨ੍ਹਾਂ ਨਾਲ ਜੁੜ ਸਕਦੇ ਹਨ। ਜਦੋਂ ਸਕੂਲ ਦੀ ਲਾਇਬ੍ਰੇਰੀ ਦੇ ਦਰਵਾਜ਼ੇ ਬੰਦ ਦਿਖਾਈ ਦਿੰਦੇ ਹਨ ਤਾਂ ਇਹ ਰੁਚੀ ਕਿਵੇਂ ਪੈਦਾ ਹੋ ਸਕੇਗੀ। ਪੰਜਾਬ ਦੇ ਸੈਕੰਡਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਵੀ ਨਹੀਂ ਖੁੱਲਦੀਆਂ। ਜੇਕਰ ਥੋੜ੍ਹੇ ਬਹੁਤ ਸਕੂਲਾਂ ਦੀਆਂ ਲਾਇਬ੍ਰੇਰੀਆਂ ਖੁਲ੍ਹਦੀਆਂ ਵੀ ਹਨ ਤਾਂ ਉਨ੍ਹਾਂ ਵਿਚ ਬਾਲ ਰਸਾਲਿਆਂ ਦੀ ਘਾਟ ਰੜਕਦੀ ਰਹਿੰਦੀ ਹੈ। ਪਾਠਕ ਇਹ ਜਾਣ ਕਿ ਹੈਰਾਨ ਹੋਣਗੇ ਕਿ ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿਚੋਂ ਸਿਰਫ ਤਿੰਨ ਬਾਲ ਰਸਾਲੇ ਛਪਦੇ ਹਨ।ਸਕੂਲ ਮੁਖੀਆਂ ਨੇ ਸਕੂਲ ਦੀ ਲਾਇਬ੍ਰੇਰੀ ਵਿਚ ਇਹ ਘਾਟ ਮਹਿਸੂਸ ਨਹੀਂ ਕੀਤੀ, ਕਿਉਂਕਿ ਉਹ ਇਸਦੇ ਮੁੱਲ ਤੋਂ ਜਾਣੂ ਨਹੀਂ। ਪ੍ਰਾਇਮਰੀ ਸਿਖਿਆ ਅਤੇ ਪੰਖੜੀਆਂ ਪੰਜਾਬ ਸਕੂਲ ਸਿੱਖੀਆ ਬੋਰਡ ਮੁਹਾਲੀ ਅਤੇ ਨਿੱਜੀ ਖੇਤਰ ਦਾ ਇਕੋ ਇਕ ਬਾਲ ਰਸਾਲਾ ਨਿੱਕੀਆਂ ਕਰੂੰਬਲਾਂ ਸੁਰ ਸੰਗਮ ਵਿੱਦਿਅਕ ਟਰੱਸਟ ਮਾਹਿਲਪੁਰ ਵਲੋਂ ਇਸ ਲੇਖਕ ਦੀ ਸੰਪਾਦਨਾ ਹੇਠ ਛਪ ਰਿਹਾ ਹੈ।ਡੀ. ਪੀ. ਆਈ. ਸਕੂਲਜ਼ ਇਨ੍ਹਾਂ ਨੂੰ ਪ੍ਰਵਾਨਗੀ ਤਾਂ ਦੇ ਦਿੰਦਾ ਹੈ ਪਰ ਇਹਨਾਂ ਦੀ ਪਹੁੰਚ ਹਰ ਸਕੂਲ ਵਿਚ ਯਕੀਨੀ ਬਣਾਉਣ ਲਈ ਕਦੇ ਨਿਰਦੇਸ਼ ਨਹੀਂ ਦਿੰਦਾ।

ਪੜ੍ਹੋ ਇਹ ਵੀ ਖਬਰ - ਕੋਰੋਨਾ ਦੇ ਦੌਰ ਵਿੱਚ ਕੈਲੀਫੋਰਨੀਆ ਵਿਖੇ ਆਮ ਆਦਮੀ ਦੇ 'ਸੇਵਾ ਕਾਰਜ' (ਤਸਵੀਰਾਂ) 

ਤਜੱਰਬੇ ਦੱਸਦੇ ਹਨ ਕਿ ਜਿਹੜੇ ਬੱਚੇ ਬਾਲ ਸਾਹਿਤ ਪੜ੍ਹਦੇ ਹਨ ਉਨ੍ਹਾਂ ਦੀ ਸੋਚਣ ਸ਼ਕਤੀ ਬਾਕੀਆਂ ਨਾਲੋਂ ਕਿਤੇ ਅੱਗੇ ਨਿੱਕਲ ਜਾਂਦੀ ਹੈ। ਉਹ ਨੈਤਿਕ ਕਦਰਾਂ ਕਿਮਤਾਂ ਨਾਲ ਅਪਣੀ ਸਖਸ਼ੀਅਤ ਦਾ ਇੰਨਾ ਵਿਕਾਸ ਕਰ ਜਾਂਦੇ ਹਨ ਕਿ ਉਹ ਹਰ ਖੇਤਰ ਵਿਚ ਡੂੰਘੀਆਂ ਪੈੜਾਂ ਪਾਉਂਦੇ ਹਨ। ਹੁਣ ਵਿਚਾਰਨਾ ਹੋਵੇਗਾ ਬਾਲ ਸਾਹਿਤ ਦੀਆਂ ਪੁਸਤਕਾਂ ਨੂੰ।ਕਈ ਸਾਹਿਤਕਾਰਾਂ ਨੇ ਬਾਲ ਸਾਹਿਤ ਦੀ ਰਚਨਾ ਨੂੰ ਸੌਖਾ ਕਾਰਜ ਮੰਨ ਕੇ ਇਸ ਖੇਤਰ ਵਿਚ ਪ੍ਰਦੂਸ਼ਨ ਫੈਲਾ ਦਿੰਦੇ ਹਨ। ਜਿਸ ਕਰਕੇ ਆਮ ਪਾਠਕ ਲਈ ਚੋਣ ਦੀ ਸਮੱਸਿਆ ਬਣ ਜਾਂਦੀ ਹੈ। ਦੂਜਾ ਬਾਲ ਸਾਹਿਤ ਦੀਆਂ ਮਹਿੰਗੀਆਂ ਪੁਸਤਕਾਂ ਪਾਠਕਾਂ ਦੀ ਪਹੁੰਚ ਤੋਂ ਦੂਰ ਰਹਿ ਜਾਂਦੀਆਂ ਹਨ। ਨੈਸ਼ਨਲ ਬੱਕ ਟਰੱਸਟ ਇੰਡੀਆ ਵਰਗੇ ਕੌਮੀ ਅਦਾਰੇ ਨੇ ਇਸ ਖੇਤਰ ਵਿਚ ਕਮਾਲ ਦੀ ਦੇਣ ਦਿੱਤੀ ਹੈ। ਬੱਚਿਆਂ ਅੰਦਰ ਪੜ੍ਹਨ ਦੀਆ ਰੁਚੀਆਂ ਨਰੋਏ ਅਤੇ ਉਹਨਾਂ ਦੀ ਉਮਰ ਗੁੱਟ ਅਨੁਸਾਰ ਛਪੀਆਂ ਪੁਸਤਕਾਂ ਅਤੇ ਬਾਲ ਰਸਾਲਿਆਂ ਦੁਆਰਾ ਪੈਦਾ ਕੀਤੀਆਂ ਜਾ ਸਕਦੀਆ ਹਨ।

ਸਾਡੀ ਮਾਂ ਬੋਲੀ ਨੂੰ ਰੁਜ਼ਗਾਰ ਅਤੇ ਅਦਾਲਤੀ ਭਾਸ਼ਾ ਬਣਾ ਕੇ ਹੋਰ ਅਮੀਰ ਕੀਤਾ ਜਾ ਸਕਦਾ ਹੈ। ਪੰਜਾਬ ਵਿਚੋਂ ਛਪਦੇ ਪੰਜਾਬੀ ਬਾਲ ਰਸਾਲੇ ਹਰ ਸਕੂਲ ਵਿਚ ਪਹੁੰਚਣ। ਇਸ ਕਾਰਜ ਲਈ ਪੰਜਾਬ ਸਿਖਿਆ ਵਿਭਾਗ ਤੇ ਭਾਸ਼ਾ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਦਿੱਲੀ ਵਰਗੀਆਂ ਸੰਸਥਾਵਾਂ ਅਹਿਮ ਭੂਮਿਕਾ ਅਦਾ ਕਰ ਸਕਦੀਆਂ ਹਨ। ਹਰ ਸਕੂਲ ਵਿਚ ਲਾਇਬ੍ਰੇਰੀਅਨ ਲਗਾਕੇ ਬੱਚਿਆਂ ਲਈ ਪੁਸਤਕ ਭੰਡਾਰ ਖੋਲ੍ਹੇ ਜਾਣ। ਸਕੂਲਾਂ ਦੇ ਟਾਈਮ ਟੇਬਲ ਵਿਚ ਰੋਜ਼ਾਨਾ ਇਕ ਪੀਰੀਅਡ ਲਾਇਬ੍ਰੇਰੀ ਵਾਸਤੇ ਵੀ ਸ਼ਾਮਲ ਕੀਤਾ ਜਾਵੇ। ਬੱਚਿਆਂ ਨੂੰ ਘਰ ਰੱਖਣ ਵਾਸਤੇ ਸਸਤੇ ਮੁੱਲ ਤੇ ਪੁਸਤਕਾਂ ਦਿੱਤੀਆਂ ਜਾਣ। ਐੱਨ. ਆਰ. ਆਈਜ਼ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵਲੋਂ ਹਰ ਜ਼ਿਲ੍ਹੇ ਵਿਚ ਚਲਦੀ ਫਿਰਦੀ ਲਾਇਬ੍ਰੇਰੀ ਦੀ ਸਥਾਪਨਾ ਕੀਤੀ ਜਾਵੇ, ਜੋ ਹਰ ਸਕੂਲ ਮੁਹੱਲੇ ਅਤੇ ਪਿੰਡ ਵਿਚ ਜਾ ਕੇ ਬਾਲ ਪੁਸਤਕਾਂ ਦਾ ਪ੍ਰਚਾਰ ਅਤੇ ਵਿਕਰੀ ਕਰੇ। ਇਸ ਨਾਲ ਬੱਚਿਆਂ ਅੰਦਰ ਪੜ੍ਹਨ ਦੀ ਰੂਚੀ ਤਾਂ ਪੈਦਾ ਹੋਵੇਗੀ ਹੀ ਨਾਲ-ਨਾਲ ਪੰਜਾਬ ਅੰਦਰ ਪੁਸਤਕ ਸੱਭਿਆਚਾਰ ਵੀ ਸ਼ੁਰੂ ਹੋ ਜਾਵੇਗਾ। ਬਿਜਲਈ ਮੀਡੀਏ ਦੇ ਮਾਰੂ ਪ੍ਰਭਾਵ ਤੋਂ ਅਸੀਂ ਨਰੋਏ ਬਾਲ ਸਾਹਿਤ ਨਾਲ ਹੀ ਆਪਣੀ ਨਵੀਂ ਪਨੀਰੀ ਨੂੰ ਬਚਾ ਸਕਦੇ ਹਾਂ। ਸੋ ਹਰ ਜ਼ਿਲ੍ਹੇ ਦੀ ਮੋਬਾਇਲ ਲਾਇਬ੍ਰੇਰੀ ਵੀ ਬੱਚਿਆਂ ਅੰਦਰ ਪੜ੍ਹਨ ਦੀ ਰਚੀ ਨੂੰ ਵਿਕਸਤ ਕਰਨ ਵਿਚ ਹਿੱਸਾ ਪਾ ਸਕਦੀ ਹੈ। ਅਧਿਆਪਕ ਅਤੇ ਮਾਪੇ ਵੀ ਇਸ ਪ੍ਰਤੀ ਸੁਚੇਤ ਹੋਣ ਤਾਂ ਸਫਲਤਾ ਦੇ ਰਾਹੇ ਪਿਆ ਜਾ ਸਕਦਾ ਹੈ।

ਪੜ੍ਹੋ ਇਹ ਵੀ ਖਬਰ - ਗਰਮੀਆਂ ’ਚ ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾਉਣ ਲਈ ਖਾਓ ਤਰਬੂਜ਼, ਹੋਣਗੇ ਕਈ ਫਾਇਦੇ

ਸੰਪਾਦਕ ਨਿੱਕੀਆਂ ਕਰੂੰਬਲਾਂ, ਕਰੂੰਬਲਾਂ ਭਵਨ ਮਾਹਿਲਪੁਰ,ਜ਼ਿਲ੍ਹਾ ਹੁਸ਼ਿਆਰਪੁਰ
ਮੋ :98150-18947

  • Mobile Libraries
  • Baljinder Mann
  • ਮੋਬਾਇਲ ਲਾਇਬ੍ਰੇਰੀਆਂ
  • ਬਲਜਿੰਦਰ ਮਾਨ

ਤਰਨਤਾਰਨ 'ਚ ਰੇਹੜੀ ਯੂਨੀਅਨ ਨੇ ਐੱਸ.ਡੀ.ਐੱਫ ਖਿਲਾਫ ਕੀਤੀ ਨਾਅਰੇਬਾਜ਼ੀ

NEXT STORY

Stories You May Like

  • j k government removes over 4700 books
    ਕਾਲਜਾਂ ਦੀਆਂ ਲਾਇਬ੍ਰੇਰੀਆਂ 'ਚੋਂ ਹਟਾਈਆਂ ਹਜ਼ਾਰਾਂ ਵਿਵਾਦਿਤ ਕਿਤਾਬਾਂ, J&K 'ਚ ਵੱਡਾ ਐਕਸ਼ਨ
  • theft case
    ਮੋਬਾਇਲ ਟਾਵਰ ਤੋਂ ਕੀਮਤੀ ਇਲੈਕਟ੍ਰਾਨਿਕ ਸਮਾਨ ਚੋਰੀ
  • copper reaches record high  prices of cars ac and refrigerators may increase
    ਰਿਕਾਰਡ ਉੱਚ ਪੱਧਰ 'ਤੇ ਪਹੁੰਚਿਆ Copper, ਕਾਰਾਂ-AC ਤੇ ਫਰਿੱਜਾਂ ਦੀਆਂ ਵਧ ਸਕਦੀਆਂ ਹਨ ਕੀਮਤਾਂ
  • horoscope astrology
    ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀਆਂ ਵਧ ਸਕਦੀਆਂ ਹਨ ਮੁਸੀਬਤਾਂ! ਜਾਣੋ ਬਚਣ ਦਾ ਤਰੀਕਾ
  • punjab elections
    ਫ਼ੈਸਲਾਕੁੰਨ ਮੋੜ ਸਾਬਤ ਹੋ ਸਕਦੀਆਂ ਹਨ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ
  • fraud case
    ਠੱਗਾਂ ਨੇ ਮੋਬਾਇਲ ਹੈਕ ਕਰਕੇ ਬੈਂਕ ਖ਼ਾਤਿਆਂ ਵਿੱਚੋਂ 1.62 ਲੱਖ ਰੁਪਏ ਉਡਾਏ
  • ferozepur central jail
    ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ ਮੋਬਾਇਲ ਫ਼ੋਨ ਤੇ ਨਸ਼ੀਲੇ ਕੈਪਸੂਲ ਬਰਾਮਦ
  • school resumed
    ਗਾਜ਼ਾ 'ਚ ਲਗਭਗ 3 ਸਾਲ ਬਾਅਦ ਸਕੂਲ ਪੜ੍ਹਨ ਪਹੁੰਚੇ ਜਵਾਕ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • shri sidh baba sodal mela jalandhar
      ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
    • rajjit singh hundal punjab police
      ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • young man  death  drug addiction
      ਨਿਹਾਲ ਸਿੰਘ ਵਾਲਾ ਹਲਕੇ ’ਚ 23 ਸਾਲਾ ਨੌਜਵਾਨ ਦੀ ਮੌਤ, ਨਸ਼ੇ ਦੇ ਕਹਿਰ ’ਤੇ ਉੱਠੇ...
    • orders issued imposing a complete ban on burning paddy stubble crop residue
      ਗੁਰਦਾਸਪੁਰ 'ਚ ਪਰਾਲੀ ਨੂੰ ਅੱਗ ਲਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ...
    • snatching in ludhiana
      ਭਤੀਜੀ ਨੂੰ ਸਕੂਲ ਤੋਂ ਲੈਣ ਗਏ ਮੁੰਡੇ ਦੀ ਧੌਣ 'ਤੇ ਦਾਤ ਰੱਖ ਕੇ ਖੋਹ ਲਿਆ ਮੋਬਾਈਲ...
    • husband wife ludhiana
      ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਘਰਵਾਲੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
    • excise inspector  liquor mafia  attack
      ਆਬਕਾਰੀ ਇੰਸਪੈਕਟਰ ਹਰਸਿਮਰਨ ਸਿੰਘ 'ਤੇ ਸ਼ਰਾਬ ਮਾਫੀਆ ਵੱਲੋਂ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +