Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    4:40:20 PM

  • america iran conflixt

    ਅਮਰੀਕਾ ਹੁਣ ਈਰਾਨ 'ਤੇ ਸੁੱਟੇਗਾ ਮਹਾਸ਼ਕਤੀਸ਼ਾਲੀ ਬੰਬ...

  • japan to america stock markets are in turmoil a miracle happened in india

    ਜਾਪਾਨ ਤੋਂ ਲੈ ਕੇ ਅਮਰੀਕਾ ਤੱਕ ਦੇ ਸ਼ੇਅਰ ਬਾਜਾਰਾਂ ਚ...

  • sachin pilot will stay in punjab for 5 days from tomorrow

    ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ,...

  • important news traveling in government buses

    ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਮੋਬਾਈਲ ਵਿੰਗ ਦੀ ਟੈਕਸ ਮਾਫ਼ੀਆ ’ਤੇ ਸਖ਼ਤ ਕਾਰਵਾਈ, ਜੰਮੂ ਤੇ ਹਿਮਾਚਲ ਦੇ ਟਰੱਕਾਂ ਸਮੇਤ 7 ਵਾਹਨ ਜ਼ਬਤ

PUNJAB News Punjabi(ਪੰਜਾਬ)

ਮੋਬਾਈਲ ਵਿੰਗ ਦੀ ਟੈਕਸ ਮਾਫ਼ੀਆ ’ਤੇ ਸਖ਼ਤ ਕਾਰਵਾਈ, ਜੰਮੂ ਤੇ ਹਿਮਾਚਲ ਦੇ ਟਰੱਕਾਂ ਸਮੇਤ 7 ਵਾਹਨ ਜ਼ਬਤ

  • Edited By Shivani Bassan,
  • Updated: 31 May, 2025 04:45 PM
Amritsar
mobile wing takes strict action against tax mafia
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਇੰਦਰਜੀਤ)- ਆਬਕਾਰੀ ਅਤੇ ਕਰ ਵਿਭਾਗ ਦੇ ਮੋਬਾਈਲ ਵਿੰਗ ਨੇ ਟੈਕਸ ਮਾਫ਼ੀਆ ’ਤੇ ਸਖ਼ਤ ਕਾਰਵਾਈ ਕਰਦਿਆਂ 7 ਟਰੱਕ ਜ਼ਬਤ ਕੀਤੇ ਹਨ। ਇਸ ’ਚ 2 ਟਰੱਕ ਅਜਿਹੇ ਸ਼ਾਮਲ ਹਨ, ਜਿਨ੍ਹਾਂ ’ਚੋਂ ਇਕ ਨੂੰ ਪੰਜਾਬ ਤੋਂ ਹਿਮਾਚਲ ਜਾਂਦੇ ਸਮੇਂ ਜ਼ਬਤ ਕੀਤਾ ਗਿਆ ਸੀ, ਜਦਕਿ ਦੂਜਾ ਜੰਮੂ ਤੋਂ ਮਾਲ ਲੈ ਕੇ ਅੰਮ੍ਰਿਤਸਰ ’ਚ ਪਿਆ ਹੈ। ਕੁੱਲ ਮਿਲਾ ਕੇ ਪੰਜਾਬ ਤੋਂ ਆਉਣ ਵਾਲੇ ਅਤੇ ਪੰਜਾਬ ਜਾਣ ਵਾਲੇ ਦੋਵਾਂ ਤਰ੍ਹਾਂ ਦੇ ਵਾਹਨਾਂ ’ਤੇ ਜੁਰਮਾਨਾ ਵਸੂਲਿਆ ਗਿਆ ਹੈ। ਮੋਬਾਈਲ ਵਿੰਗ ਵੱਲੋਂ ਬਰਾਮਦ ਕੀਤੇ ਗਏ ਇਨ੍ਹਾਂ ਵਾਹਨਾਂ ’ਤੇ ਲੱਦੇ ਹੋਰ ਸਾਮਾਨ ’ਤੇ ਕੁੱਲ 17.14 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ ਹੈ।

ਦੱਸਣਾ ਜ਼ਰੂਰੀ ਹੈ ਕਿ ਮੋਬਾਈਲ ਵਿੰਗ ਵੱਲੋਂ ਵਾਹਨਾਂ ’ਤੇ ਲੱਦੇ ਸਾਮਾਨ ’ਤੇ ਇੰਨਾ ਵੱਡਾ ਜੁਰਮਾਨਾ ਲਾਉਣ ਤੋਂ ਬਾਅਦ ਟੈਕਸ ਮਾਫ਼ੀਆ ’ਚ ਦਹਿਸ਼ਤ ਪੈਦਾ ਹੋ ਗਈ ਹੈ। ਲੰਬੇ ਸਮੇਂ ਤੋਂ ਅਜਿਹੇ ਵਾਹਨ ਆਮ ਤੌਰ ’ਤੇ ਪੰਜਾਬ ਦੇ ਇਸਪਾਤ ਨਗਰੀ ਗੋਬਿੰਦਗੜ੍ਹ ਵੱਲ ਜਾ ਰਹੇ ਹਨ, ਜਿੱਥੇ ਹਰ ਤਰ੍ਹਾਂ ਦੇ ਸਕ੍ਰੈਪ ਦੀ ਵੱਡੀ ਖਪਤ ਹੁੰਦੀ ਹੈ ਪਰ ਹੁਣ ਵੱਡੀ ਗਿਣਤੀ ’ਚ ਸਕ੍ਰੈਪ ਆਦਿ ਲੈ ਕੇ ਜਾਣ ਵਾਲੇ ਵਾਹਨ ਹਿਮਾਚਲ ਵੱਲ ਜਾ ਰਹੇ ਹਨ। ਅੰਮ੍ਰਿਤਸਰ ਬਾਰਡਰ ਰੇਂਜ ਦੇ ਮੋਬਾਈਲ ਵਿੰਗ ਦੇ ਸਹਾਇਕ ਕਮਿਸ਼ਨਰ ਮਹੇਸ਼ ਗੁਪਤਾ ਨੂੰ ਇਨਪੁੱਟ ਸੀ ਕਿ ‘ਲੈਡ’ ਮਟੀਰੀਅਲ ਨਾਲ ਭਰਿਆ ਇਕ ਟਰੱਕ ਹਿਮਾਚਲ ਦੇ ਉਦਯੋਗਿਕ ਖੇਤਰ ਬੱਦੀ ਜਾਣ ਦੀ ਤਿਆਰੀ ਕਰ ਰਿਹਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ DRI ਦੀ ਵੱਡੀ ਕਾਰਵਾਈ, 41,400 ਅਮਰੀਕੀ ਡਾਲਰ ਸਮੇਤ ਯਾਤਰੀ ਕਾਬੂ

ਜਾਣਕਾਰੀ ਇਹ ਵੀ ਸੀ ਕਿ ‘ਲੈਡ’ ਮਟੀਰੀਅਲ ਕੀਮਤੀ ਹੁੰਦਾ ਹੈ ਅਤੇ ਿੲਸ ਦੀ ਵਰਤੋਂ ਬੈਟਰੀਆਂ ਲਈ ਕੀਤੀ ਜਾਂਦੀ ਹੈ। ਸਹਾਇਕ ਕਮਿਸ਼ਨਰ ਮਹੇਸ਼ ਗੁਪਤਾ ਵੱਲੋਂ ਬਣਾਈ ਗਈ ਯੋਜਨਾ ਅਨੁਸਾਰ ਇਸ ਵਾਰ ਵੀ ਮੋਬਾਈਲ ਵਿੰਗ ਦੇ ਤੇਜ਼ ਈ. ਟੀ. ਓ. ਪੰਡਿਤ ਰਮਨ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਇਕ ਟੀਮ ਭੇਜੀ ਗਈ ਸੀ। ਪਤਾ ਲੱਗਾ ਕਿ ਇਸ ਟਰੱਕ ਨੂੰ ਹੁਸ਼ਿਆਰਪੁਰ ਰਾਹੀਂ ਹਿਮਾਚਲ ਭੇਜਣ ਦੀ ਯੋਜਨਾ ਸੀ। ਉਥੇ ਟਰੱਕ ਨੂੰ ਜਲੰਧਰ ਦੇ ਨੇੜੇ ਮੋਬਾਈਲ ਟੀਮ ਨੇ ਘੇਰ ਲਿਆ। ਖੁਦ ਨੂੰ ਘਿਰੇ ਹੋਏ ਦੇਖ ਕੇ ਡਰਾਈਵਰ ਮੋਬਾਈਲ ਟੀਮ ਨੂੰ ਇਹ ਕਹਿ ਕੇ ਧੋਖਾ ਦੇਣ ਦੀ ਕੋਸ਼ਿਸ਼ ਕਰ ਰਹੇ ਸਨ ਕਿ ‘ਟਰੱਕ ਖਾਲੀ’ ਹੈ ਪਰ ਜਿਵੇਂ ਹੀ ਮੋਬਾਈਲ ਵਿੰਗ ਨੇ ਟਰੱਕ ਦੀ ਤਲਾਸ਼ੀ ਲਈ, ਉਥੇ ਲੈਂਡ ਮਟੀਰੀਅਲ ਦਾ ਸਕ੍ਰੈਪ ਮਿਲਿਆ। ਕਿਹਾ ਜਾਂਦਾ ਹੈ ਕਿ ਲੈਂਡ ਮਟੀਰੀਅਲ ਵਜ਼ਨ ’ਚ ਬਹੁਤ ਭਾਰੀ ਹੁੰਦੀ ਹੈ, ਇਸ ਲਈ ਜੇਕਰ ਟਰੱਕ ਦੇ ਹੇਠਲੇ ਹਿੱਸੇ ’ਤੇ ਵੀ ਲੁਕਾਇਆ ਜਾਵੇ ਤਾਂ ਇਸ ਦਾ ਪਤਾ ਨਹੀਂ ਚੱਲਦਾ ਅਤੇ ਟਰੱਕ ਉਪਰੋਂ ਖਾਲੀ ਦਿਖਾਈ ਦਿੰਦਾ ਹੈ। ਜਦੋਂ ਅਧਿਕਾਰੀ ਰਮਨ ਸ਼ਰਮਾ ਨੇ ਟਰੱਕ ਦੇ ਟਾਇਰਾਂ ਨੂੰ ਦੇਖਿਆ ਜੋ ਦੱਬੇ ਹੋਏ ਸਨ ਤਾਂ ਉਸ ਨੇ ਅੰਦਾਜ਼ਾ ਲਾਇਆ ਕਿ ਗੱਡੀ ’ਤੇ ਬਹੁਤ ਭਾਰ ਹੈ। ਸੱਚਾਈ ਦਾ ਪਰਦਾਫਾਸ਼ ਕਰਨ ਤੋਂ ਬਾਅਦ ਉਕਤ ਗੱਡੀ ’ਤੇ 8.26 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ।

ਇਸੇ ਤਰ੍ਹਾਂ ਮੋਬਾਈਲ ਵਿੰਗ ਟੀਮ ਨੇ ਫਗਵਾੜਾ ਨੇੜੇ ਹੁਸ਼ਿਆਰਪੁਰ ਤੋਂ ਜਾ ਰਹੇ ਇਕ ਵਾਹਨ ਨੂੰ ਫੜਿਆ, ਜਿਸ ਵਿਚ ਸਫੈਦੇ ਦੀ ਲੱਕੜੀ ਸੀ। ਮੋਬਾਈਲ ਟੀਮ ਨੇ ਉਸ ’ਤੇ 70 ਹਜ਼ਾਰ ਰੁਪਏ ਦਾ ਜੁਰਮਾਨਾ ਵਸੂਲਿਆ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਰਾਜ਼ੀਨਾਮੇ ਲਈ ਬੁਲਾ ਕੇ ਨੌਜਵਾਨ ਦਾ 6 ਗੋਲੀਆਂ ਮਾਰ ਕੇ ਕਤਲ

ਦਿੱਲੀ ਤੋਂ ਆਏ ਭਾਂਡਿਆਂ ’ਤੇ 2.02 ਲੱਖ ਜੁਰਮਾਨਾ 

ਮੋਬਾਈਲ ਵਿੰਗ ਟੀਮ ਨੇ ਜਹਾਜ਼ਗੜ੍ਹ ਨੇੜੇ ਦਿੱਲੀ ਤੋਂ ਆ ਰਹੇ ਇਕ ਵਾਹਨ ਨੂੰ ਘੇਰ ਲਿਆ। ਜਦੋਂ ਕੁਝ ਚੀਜ਼ਾਂ ਦੀ ਜਾਂਚ ਕੀਤੀ ਗਈ ਤਾਂ ਉਨ੍ਹਾਂ ਦੇ ਬਿੱਲ ਲੱਗੇ ਹੋਏ ਸਨ, ਜਦਕਿ ਮੋਬਾਈਲ ਵਿੰਗ ਟੀਮ ਦੇ ਅਧਿਕਾਰੀ ਪੰਡਿਤ ਰਮਨ ਸ਼ਰਮਾ ਨੇ ਉਥੇ ਪਏ ਭਾਂਡਿਆਂ ਦਾ ਮੁਆਇਨਾ ਕੀਤਾ ਅਤੇ ਪਾਇਆ ਕਿ ਉਹ ਬਿਨਾਂ ਬਿੱਲਾਂ ਦੇ ਆਏ ਸਨ। ਮੁਲਾਂਕਣ ਕਰਨ ਤੋਂ ਬਾਅਦ ਮੋਬਾਈਲ ਵਿੰਗ ਟੀਮ ਨੇ ਇਨ੍ਹਾਂ ਭਾਂਡਿਆਂ ’ਤੇ 2.02 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ।

ਉੱਪਰ ਬੇਕਾਰ ਪਲਾਸਟਿਕ, ਹੇਠਾਂ ਮਹਿੰਗਾ ਸਾਮਾਨ, ‘ਚਾਲਕ ਦਾ ਚਿਹਰਾ ਦੇਖ ਹੋਇਆ ਸ਼ੱਕ’, ਜੰਮੂ ਤੋਂ ਆਏ ਟਰੱਕ ’ਤੇ 2.01 ਲੱਖ ਦਾ ਜੁਰਮਾਨਾ 

ਈ. ਟੀ. ਓ. ਪੰਡਿਤ ਰਮਨ ਸ਼ਰਮਾ ਦੀ ਟੀਮ ਨੇ ਕਾਰਵਾਈ ਕੀਤੀ ਅਤੇ ਅੰਮ੍ਰਿਤਸਰ ਦੇ ਗੋਲਡਨ ਗੇਟ ਵੱਲ ਜਾਂਦੇ ਰਸਤੇ ’ਤੇ ਅੰਮ੍ਰਿਤਸਰ ਬਾਈਪਾਸ ਤੇ ਇਕ ਟਰੱਕ ਨੂੰ ਘੇਰ ਲਿਆ। ਵਾਹਨ ’ਤੇ ਲੱਦੇ ਸਾਮਾਨ ਨੂੰ ਦੇਖ ਕੇ ਪਤਾ ਲੱਗਾ ਕਿ ਇਸ ਵਿਚ ਬਦਬੂਦਾਰ ਅਤੇ ਬੇਕਾਰ ਪਲਾਸਟਿਕ ਦੀਆਂ ਚੀਜ਼ਾਂ ਸਨ। ਮੋਬਾਈਲ ਵਿੰਗ ਆਲੇ-ਦੁਆਲੇ ਦੇਖ ਰਿਹਾ ਸੀ ਤਾਂ ਈ. ਟੀ. ਓ ਪੰਡਿਤ ਰਮਨ ਸ਼ਰਮਾ ਨੂੰ ਡਰਾਈਵਰ ਦਾ ਚਿਹਰਾ ਪੜ੍ਹ ਕੇ ਸ਼ੱਕ ਹੋਇਆ। ਅਧਿਕਾਰੀ ਦਾ ਅੰਦਾਜ਼ਾ ਸਹੀ ਸਾਬਤ ਹੋਇਆ, ਜਦੋਂ ਬੇਕਾਰ ਪਲਾਸਟਿਕ ਦੀਆਂ ਚੀਜ਼ਾਂ ਨੂੰ ਹਟਾ ਕੇ ਮਹਿੰਗੀਆਂ ਸਕ੍ਰੈਪ ਚੀਜ਼ਾਂ ਕੱਢੀਆਂ ਗਈਆਂ। ਮੁੱਲਾਂਕਣ ਅਤੇ ਟੈਕਸ ਦਾ ਮੇਲ ਕਰਨ ਤੋਂ ਬਾਅਦ ਜੰਮੂ-ਕਸ਼ਮੀਰ ਤੋਂ ਆ ਰਹੇ ਟਰੱਕ ’ਤੇ 2.01 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ।

ਇਹ ਵੀ ਪੜ੍ਹੋ- ਵਿਦੇਸ਼ੀ ਧਰਤੀ ਨੇ ਖੋਹ ਲਿਆ ਮਾਪਿਆਂ ਦਾ ਸੋਹਣਾ-ਸੁਨੱਖਾ ਪੁੱਤ

ਪੱਖੇ ਦੇ ਪੁਰਜ਼ਿਆਂ ਨਾਲ ਭਰਿਆ ਵਾਹਨ ਘੇਰਿਆ, ਵਸੂਲਿਆ 90 ਹਜ਼ਾਰ 

 ਚੈਕਿੰਗ ਦੌਰਾਨ ਮੋਬਾਈਲ ਵਿੰਗ ਟੀਮ ਨੂੰ ਪੱਖੇ ਦੇ ਪੁਰਜ਼ਿਆਂ ਨਾਲ ਭਰਿਆ ਇਕ ਵਾਹਨ ਿਮਲਿਆ ਜੋ ਅੰਮ੍ਰਿਤਸਰ ਤੋਂ ਜਲੰਧਰ ਜਾਣ ਲੱਗਾ ਸੀ। ਈ. ਟੀ. ਓ. ਪੰਡਿਤ ਸ਼ਰਮਾ ਦੀ ਅਗਵਾਈ ਹੇਠ ਇਸ ਟੀਮ ਨੇ ਟਰੱਕ ਨੂੰ ਰੋਕਿਆ। ਦਸਤਾਵੇਜ਼ਾਂ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਸਾਮਾਨ ਘੱਟ ਬਿੱਲ ਵਾਲਾ ਸੀ, ਜਦੋਂ ਢੁੱਕਵੇਂ ਬਿੱਲ ਪੇਸ਼ ਨਹੀਂ ਕੀਤੇ ਗਏ ਤਾਂ ਵਿੰਗ ਨੇ ਇਸ ਵਾਹਨ ’ਤੇ 90 ਹਜ਼ਾਰ ਰੁਪਏ ਟੈਕਸ ਵਸੂਲਿਆ।

ਤਾਂਬੇ ਦੇ ਵਾਹਨ ’ਤੇ 3.25 ਲੱਖ ਦਾ ਜੁਰਮਾਨਾ 

 ਮੋਬਾਇਲ ਵਿੰਗ ਦੀ ਕਾਰਵਾਈ ਦੌਰਾਨ ਜਲੰਧਰ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਟਰੱਕ ਨੂੰ ਰੋਕਿਆ ਗਿਆ। ਜਾਂਚ ਕਰਨ ’ਤੇ ਪਤਾ ਲੱਗਾ ਕਿ ਇਹ ਤਾਂਬੇ ਨਾਲ ਲੱਦਿਆ ਹੋਇਆ ਸੀ। ਜਦੋਂ ਡਰਾਈਵਰ ਨੇ ਢੁੱਕਵੇਂ ਦਸਤਾਵੇਜ਼ ਪੇਸ਼ ਨਹੀਂ ਕੀਤੇ, ਤਾਂ ਮੋਬਾਈਲ ਟੀਮ ਨੇ 3.25 ਲੱਖ ਰੁਪਏ ਟੈਕਸ ਵਸੂਲਿਆ।

ਮੋਬਾਈਲ ਵਿੰਗ ਦੀ ਟੈਕਸ ਚੋਰੀ ਕਰਨ ਵਾਲੇ ਤਾਂਬੇ ਦੇ ਸਕ੍ਰੈਪ ਦੇ ਕਾਲਾ ਬਾਜ਼ਾਰੀਆਂ ’ਤੇ ਦਬਿਸ਼ 
 ਲੰਬੇ ਸਮੇਂ ਤੋਂ ਮੋਬਾਇਲ ਵਿੰਗ ਦੀ ਟੀਮ ਲੋਹੇ ਦੇ ਸਕ੍ਰੈਪ ਟਰੱਕਾਂ ’ਤੇ ਤਿੱਖੀ ਨਜ਼ਰ ਰੱਖ ਰਹੀ ਹੈ ਪਰ ਸੂਤਰਾਂ ਤੋਂ ਜਾਣਕਾਰੀ ਮਿਲ ਰਹੀ ਹੈ ਕਿ ਹੁਣ ਤਾਂਬੇ ਦੇ ਸਕ੍ਰੈਪ ਕਾਰੋਬਾਰੀ ਵੀ ਸਰਗਰਮ ਹੋ ਗਏ ਹਨ ਅਤੇ ਉੱਚ ਪੱਧਰ ’ਤੇ ਕੰਮ ਸ਼ੁਰੂ ਹੋ ਰਿਹਾ ਹੈ। ਇਸ ’ਚ ਵੱਡੀ ਮਾਤਰਾ ’ਚ ਟੈਕਸ ਚੋਰੀ ਕੀਤੀ ਜਾ ਰਹੀ ਹੈ। ਹਾਲਾਂਕਿ ਪਿਛਲੇ ਮਹੀਨਿਆਂ ’ਚ ਮੋਬਾਈਲ ਵਿੰਗ ਨੇ ਇਕ ਵਿਸ਼ੇਸ਼ ਮੁਖਬਰ ਦੀ ਜਾਣਕਾਰੀ ’ਤੇ ਉਨ੍ਹਾਂ ਦਾ ਸਾਮਾਨ ਜ਼ਬਤ ਕੀਤਾ ਹੈ ਅਤੇ ਜੁਰਮਾਨੇ ਲਾਏ ਹਨ ਪਰ ਕੀਮਤ ਜ਼ਿਆਦਾ ਹੈ (ਭਾਵ 800 ਰੁਪਏ ਪ੍ਰਤੀ ਕਿਲੋ) ਅਤੇ ਜ਼ਿਆਦਾ ਮੁਨਾਫ਼ੇ ਕਾਰਨ ਇਹ ਕੰਮ ਕਰਨ ਵਾਲਿਆਂ ਨੂੰ ਜੁਰਮਾਨੇ ਦੀ ਕੋਈ ਪ੍ਰਵਾਹ ਨਹੀਂ ਹੈ। ਲੱਖਾਂ ਰੁਪਏ ਦਾ ਤਾਂਬਾ ਸਿਰਫ਼ ਛੋਟੇ ਵਾਹਨਾਂ ’ਚ ਆਉਂਦਾ ਹੈ। ਪਤਾ ਲੱਗਾ ਹੈ ਕਿ ਹੁਣ ਮੋਬਾਈਲ ਵਿੰਗ ਵਿਭਾਗ ਇਸ ਦੀ ਵਿਸ਼ੇਸ਼ ਤੌਰ ’ਤੇ ਨਿਗਰਾਨੀ ਕਰ ਰਿਹਾ ਹੈ ਅਤੇ ਦੋਪਹੀਆ ਵਾਹਨਾਂ ’ਤੇ ਇਸ ਦੇ ਰੂਟਾਂ ਦੀ ਨਿਗਰਾਨੀ ਕੀਤੀ ਜਾਵੇਗੀ। ਪਤਾ ਲੱਗਾ ਹੈ ਕਿ ਆਉਣ ਵਾਲੇ ਸਮੇਂ ’ਚ ਤਾਂਬੇ ਦੀ ਸਕ੍ਰੈਪ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦਾ ਅੱਜ ਬਦਲੇਗਾ ਰੁਖ, ਮੌਸਮ ਵਿਭਾਗ ਨੇ ਕੀਤਾ ਅਲਰਟ

ਟੈਕਸ ਚੋਰੀ ’ਤੇ ਹੋਰ ਸਖ਼ਤੀ ਕੀਤੀ ਜਾਵੇਗੀ : ਮਹੇਸ਼ ਗੁਪਤਾ

ਸਹਾਇਕ ਕਮਿਸ਼ਨਰ ਮੋਬਾਈਲ ਵਿੰਗ ਅੰਮ੍ਰਿਤਸਰ ਰੇਂਜ ਮਹੇਸ਼ ਗੁਪਤਾ ਨੇ ਕਿਹਾ ਹੈ ਕਿ ਵਿਭਾਗ ਟੈਕਸ ਚੋਰੀ ਕਰਨ ਵਾਲਿਆਂ ਨਾਲ ਪੂਰੀ ਸਖ਼ਤੀ ਨਾਲ ਨਜਿੱਠ ਰਿਹਾ ਹੈ ਅਤੇ ਆਉਣ ਵਾਲੇ ਸਮੇਂ ’ਚ ਵੀ ਟੈਕਸ ਚੋਰੀ ਖਿਲਾਫ ਵਿਭਾਗ ਦੀ ਮੁਹਿੰਮ ਜਾਰੀ ਰਹੇਗੀ। ਟੈਕਸ ਚੋਰੀ ਨੂੰ ਰੋਕਣ ਲਈ ਮੋਬਾਈਲ ਵਿੰਗ ਦੀਆਂ ਟੀਮਾਂ ਦਿਨ-ਰਾਤ ਸੜਕਾਂ ’ਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Mobile wing
  • strict action
  • tax mafia
  • 7 vehicles
  • Jammu and Himachal
  • ਮੋਬਾਈਲ ਵਿੰਗ
  • ਸਖ਼ਤ ਕਾਰਵਾਈ
  • ਟੈਕਸ ਮਾਫੀਆ
  • 7 ਵਾਹਨ
  • ਜੰਮੂ ਅਤੇ ਹਿਮਾਚਲ

ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਬਿਜਲੀ ਵਿਭਾਗ ਨੇ ਕੀਤਾ ਵੱਡਾ ਐਲਾਨ

NEXT STORY

Stories You May Like

  • illegal skin whitening beauty product worth rs 7 lakh seized
    7 ਲੱਖ ਦੇ ਗੈਰ-ਕਾਨੂੰਨੀ Skin Whitening Beauty Product ਜ਼ਬਤ, ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ
  • ban on live coverage of terrorist attacks and firing in pakistan
    ਪਾਕਿ 'ਚ ਅੱਤਵਾਦੀ ਹਮਲਿਆਂ ਤੇ ਗੋਲੀਬਾਰੀ ਦੀ LIVE ਕਵਰੇਜ 'ਤੇ ਬੈਨ, ਨਿਯਮ ਤੋੜਨ ਵਾਲੇ ਚੈਨਲਾਂ 'ਤੇ ਸਖ਼ਤ ਕਾਰਵਾਈ
  • supreme court takes strict stance on unpaid challans
    ਚਲਾਨ ਨਾ ਭਰਨ ਵਾਲਿਆਂ 'ਤੇ ਸੁਪਰੀਮ ਕੋਰਟ ਸਖ਼ਤ, ਵਾਹਨ ਜ਼ਬਤ ਕਰਨ ਦੇ ਦਿੱਤੇ ਹੁਕਮ
  • 4 hand grenades  two mobile phones  and a motorcycle recovered
    ਪੁਲਸ ਦੀ ਵੱਡੀ ਕਾਰਵਾਈ, 4 ਹੈਂਡ ਗ੍ਰਨੇਡ, ਦੋ ਮੋਬਾਈਲ ਤੇ ਮੋਟਰਸਾਈਕਲ ਬਰਾਮਦ, 3 ਦਿਨ ਪੁਲਸ ਰਿਮਾਂਡ ’ਤੇ ਮੁਲਜ਼ਮ
  • haryana defeated himachal pradesh by 7 wickets
    ਹਰਿਆਣਾ ਨੇ ਹਿਮਾਚਲ ਪ੍ਰਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ
  • bs 7 standards set to be implemented from april 2029
    BS-7 ਮਿਆਰ ਅਪ੍ਰੈਲ 2029 ਤੋਂ ਲਾਗੂ ਕੀਤੇ ਜਾਣ ਦੀ ਤਿਆਰੀ, ਕਾਰਾਂ ਤੇ SUV ਤੋਂ ਹੋਵੇਗੀ ਸ਼ੁਰੂਆਤ
  • road  trailer truck  bolero  7 people
    ਗੁਜਰਾਤ 'ਚ ਵੱਡਾ ਹਾਦਸਾ: ਸੜਕ 'ਤੇ ਖੜ੍ਹੇ ਟਰੱਕ 'ਚ ਜਾ ਵੱਜੀ ਬੋਲੇਰੋ, 7 ਦੀ ਦਰਦਨਾਕ ਮੌਤ
  • seized vehicles sold to scrap dealers from police station store
    ਖਾਕੀ ਹੋਈ ਦਾਗ਼ਦਾਰ: ਥਾਣੇ ਦੇ ਮਾਲਖਾਨੇ ’ਚੋਂ ਜ਼ਬਤ ਵਾਹਨ ਕਬਾੜੀਆਂ ਨੂੰ ਵੇਚੇ, ASI ਸਮੇਤ 4 ਕਾਬੂ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
Trending
Ek Nazar
anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • majitha  punjab bandh  parvinder singh jhota
      ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ 'ਚ ਪੰਜਾਬ ਬੰਦ ਦਾ ਅਸਰ, ਬਾਜ਼ਾਰ ਉਜਾੜ ਤੇ ਸੜਕਾਂ...
    • strong response in adampur to the   punjab bandh
      ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
    • prostitution racket busted under the guise of a hotel
      ਹੋਟਲ ਦੀ ਆੜ ਹੇਠ ਦੇਹ ਵਪਾਰ ਦਾ ਪਰਦਾਫਾਸ਼, ਮੈਨੇਜਰ ਸਮੇਤ 5 ਗ੍ਰਿਫ਼ਤਾਰ
    • three person arrested with weapons in punjab module busted
      ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼
    • restrictions issued by the additional district magistrate
      ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
    • farmers protest in kapurhala
      ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ 'ਚ ਸੁਲਤਾਨਪੁਰ ਲੋਧੀ ਦੇ ਬਾਜ਼ਾਰ ਰਹੇ ਮੁਕੰਮਲ...
    • soldier from 18 sikh regiment martyred while serving the nation
      ਦੇਸ਼ ਦੀ ਸੇਵਾ ਕਰਦਿਆਂ 18 ਸਿੱਖ ਰੈਜੀਮੈਂਟ ਦਾ ਜਵਾਨ ਸ਼ਹੀਦ, ਫੌਜੀ ਸਨਮਾਨਾਂ ਨਾਲ...
    • punjab bandh incident
      'ਪੰਜਾਬ ਬੰਦ' ਦੌਰਾਨ ਵੱਡੀ ਘਟਨਾ; ਨਸ਼ੇ ਦੀ ਓਵਰਡੋਜ਼ ਨਾਲ ਮੁੰਡੇ ਦੀ ਮੌਤ! ਲੋਕਾਂ...
    • shots fired at a young man in a scorpio in amritsar
      ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25...
    • heroin case
      ਪੁਲਸ ਨੇ ਪਿੰਡ ਮੱਬੋ ਕੇ ਨੇੜਿਓਂ 1 ਕਿੱਲੋ ਤੋਂ ਵੱਧ ਹੈਰੋਇਨ ਕੀਤੀ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +