ਲੁਧਿਆਣਾ (ਸਿਆਲ): ਲੁਧਿਆਣਾ ਕੇਂਦਰੀ ਜੇਲ੍ਹ ਦੀ ਸੁਰੱਖਿਆ ਵਿਚ ਸੰਨ੍ਹ ਲੱਗਣ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਵਿਚ ਬੰਦ ਕੈਦੀ ਕੋਲੋਂ ਨਸ਼ੀਲੇ ਕੈਪਸੂਲ ਅਤੇ ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਇੰਨੀ ਸੁਰੱਖਿਆ ਵਿਚਾਲੇ ਵੀ ਨਸ਼ਾ ਅਤੇ ਮੋਬਾਈਲ ਫ਼ੋਨ ਕੈਦੀਆਂ ਕੋਲ ਕਿਵੇਂ ਪਹੁੰਚ ਜਾਂਦੇ ਹਨ, ਇਹ ਜਾਂਚ ਦਾ ਵਿਸ਼ਾ ਹੈ।
ਇਹ ਖ਼ਬਰ ਵੀ ਪੜ੍ਹੋ - ਡੋਲੀ ਤੋਂ ਪਹਿਲਾਂ ਉੱਠੀ ਅਰਥੀ! ਵਿਆਹ ਵਾਲੀ ਕੁੜੀ ਨਾਲ ਵਾਪਰ ਗਈ ਅਣਹੋਣੀ
ਜਾਣਕਾਰੀ ਮੁਤਾਬਕ ਚੈਕਿੰਗ ਦੌਰਾਨ ਇਕ ਕੈਦੀ ਬਲਿੰਦਰ ਕੁਮਾਰ ਕੋਲੋਂ 20 ਗ੍ਰਾਮ ਖੁੱਲ੍ਹਾ ਜਰਦਾ, 11 ਨਸ਼ੀਲੇ ਕੈਪਸੂਲ ਅਤੇ 1 ਮੋਬਾਈਲ ਬਰਾਮਦ ਹੋਇਆ ਹੈ। ਸਹਾਇਕ ਸੁਪਰੀਡੰਟ ਹੰਸ ਰਾਜ ਦੀ ਸ਼ਿਕਾਇਤ 'ਤੇ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੋਲੀ ਤੋਂ ਪਹਿਲਾਂ ਉੱਠੀ ਅਰਥੀ! ਵਿਆਹ ਵਾਲੀ ਕੁੜੀ ਨਾਲ ਵਾਪਰ ਗਈ ਅਣਹੋਣੀ
NEXT STORY