ਲੁਧਿਆਣਾ (ਸਿਆਲ): ਜੇਲ੍ਹ ਵਿਚ ਕੈਦ ਕੈਦੀਆਂ ਅਤੇ ਹਵਾਲਾਤੀਆਂ ਕੋਲੋਂ ਮੋਬਾਈਲ ਫ਼ੋਨ ਦੀ ਬਰਾਮਦਗੀ ਦਾ ਗਰਾਫ਼ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਵੀ ਜੇਲ੍ਹ ਦੀ ਚੈਕਿੰਗ ਦੌਰਾਨ ਕੈਦੀਆਂ ਤੋਂ ਮੋਬਾਈਲ ਫ਼ੋਨ ਬਰਾਮਦ ਹੋਏ ਹਨ।
ਇਹ ਖ਼ਬਰ ਵੀ ਪੜ੍ਹੋ - ਭਲਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ MP ਸਰਬਜੀਤ ਸਿੰਘ ਖ਼ਾਲਸਾ, ਰੱਖਣਗੇ ਇਹ ਮੰਗਾਂ
ਜਾਣਕਾਰੀ ਮੁਤਾਬਕ ਅੱਜ ਚੈਕਿੰਗ ਦੌਰਾਨ ਕੈਦੀਆਂ ਅਤੇ ਹਵਾਲਾਤੀਆਂ ਕੋਲੋਂ 7 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਇਸ ਨੂੰ ਲੈ ਕੇ ਪੁਲਸ ਦੇ ਸਹਾਇਕ ਸੁਪਰੀਡੰਟ ਸੁਰਿੰਦਰ ਪਾਲ ਸਿੰਘ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਧਾ ਦਰਜਨ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ 'ਤੇ ਹਮਲਾ, ਆਪ ਹੀ ਵਾਇਰਲ ਕੀਤੀ ਵੀਡੀਓ
NEXT STORY