ਲੁਧਿਆਣਾ (ਸਿਆਲ): ਕੇਂਦਰੀ ਜੇਲ੍ਹ ਦੀ ਸੁਰੱਖਿਆ ਨੂੰ ਇਕ ਵਾਰ ਫ਼ਿਰ ਸੰਨ੍ਹ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਵੀ ਕੈਦੀਆਂ ਤੋਂ ਚੈਕਿੰਗ ਦੌਰਾਨ ਮੋਬਾਈਲ ਫ਼ੋਨ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ।
ਇਹ ਖ਼ਬਰ ਵੀ ਪੜ੍ਹੋ - ਸਿਵਲ ਹਸਪਤਾਲ 'ਚ ਜਾਅਲੀ ਡਾਕਟਰ ਨੇ ਬਜ਼ੁਰਗ ਨਾਲ ਕਰ 'ਤਾ ਕਾਂਡ, CMO ਕੋਲ ਪਹੁੰਚੀ ਸ਼ਿਕਾਇਤ
ਜਾਣਕਾਰੀ ਮੁਤਾਬਕ ਜੇਲ੍ਹ 'ਚ ਚੈਕਿੰਗ ਦੌਰਾਨ 12 ਕੈਦੀਆਂ ਤੋਂ 8 ਮੋਬਾਈਲ ਬਰਾਮਦ ਹੋਏ ਹਨ। ਇਸ ਮਾਮਲੇ ਵਿਚ ਥਾਣਾ ਨੰਬਰ 7 ਦੀ ਪੁਲਸ ਨੇ ਸਹਾਇਕ ਸੁਪਰੀਡੰਟ ਦੌਲਤ ਰਾਮ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ 'ਚ ਨਿਹੰਗ ਸਿੰਘ ਵੱਲੋਂ ਕਤਲ ਕੀਤੇ ਮਾਮਲੇ 'ਚ ਵੱਡੀ ਅਪਡੇਟ, ਪੁਲਸ ਨੇ ਛਾਪੇਮਾਰੀ ਕਰਦਿਆਂ ਦੋ ਨੂੰ ਕੀਤਾ ਕਾਬੂ
NEXT STORY