ਲੁਧਿਆਣਾ (ਸਿਆਲ): ਲੁਧਿਆਣਾ ਕੇਂਦਰੀ ਜੇਲ੍ਹ ਇਕ ਵਾਰ ਫ਼ਿਰ ਸੁਰਖੀਆਂ ਵਿਚ ਹੈ। ਦਰਅਸਲ, ਇੱਥੇ ਤਲਾਸ਼ੀ ਦੌਰਾਨ ਕੈਦੀਆਂ ਕੋਲੋਂ ਨਸ਼ਾ ਅਤੇ ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਪੁਲਸ ਵੱਲੋਂ ਉਕਤ ਕੈਦੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ ਜੇਲ੍ਹ ਤੋਂ ਕੈਦੀਆਂ ਨੂੰ ਭੇਜਿਆ ਜਾ ਰਿਹੈ ਸ੍ਰੀ ਗੋਇੰਦਵਾਲ ਸਾਹਿਬ ਸੈਂਟਰਲ ਜੇਲ੍ਹ, ਸਾਹਮਣੇ ਆਈ ਵੱਡੀ ਵਜ੍ਹਾ
ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਵਿਚ ਕੈਦੀਆਂ ਤੇ ਹਵਾਲਾਤੀਆਂ ਦੀ ਤਲਾਸ਼ੀ ਦੌਰਾਨ 5 ਪੈਕਟ ਜਰਦਾ ਅਤੇ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ। ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਨੇ ਸਹਾਇਕ ਸੁਪਰੀਡੰਟ ਸੁਰਿੰਦਰ ਪਾਲ ਸਿੰਘ ਦੀ ਸ਼ਿਕਾਇਤ 'ਤੇ ਪ੍ਰੀਜ਼ਨ ਐਕਟ ਦੀ ਧਾਰਾ 45,52ਏ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਾਡੋਵਾਲ ਟੋਲ ਪਲਾਜ਼ਾ 'ਤੇ ਵਾਪਰਿਆ ਭਿਆਨਕ ਹਾਦਸਾ, 3 ਘੰਟੇ ਦੀ ਮੁਸ਼ੱਕਤ ਮਗਰੋਂ ਨਿਕਲੀ ਡਰਾਈਵਰ ਦੀ ਲਾਸ਼
NEXT STORY