ਲੁਧਿਆਣਾ (ਸਿਆਲ): ਜੇਲ੍ਹ ਦੀ ਸੁਰੱਖਿਆ ਵਿਚ ਇਕ ਵਾਰ ਫ਼ਿਰ ਸੰਨ੍ਹ ਲਗਾਉਂਦਿਆਂ ਕੈਦੀ ਜੇਲ੍ਹ ਅੰਦਰ ਮੋਬਾਈਲ ਹਾਸਲ ਕਰਨ ਵਿਚ ਸਫ਼ਲ ਰਹੇ। ਹਵਾਲਾਤੀਆਂ ਦੀ ਲਈ ਗਈ ਤਲਾਸ਼ੀ ਵਿਚ ਉਨ੍ਹਾਂ ਤੋਂ ਮੋਬਾਈਲ ਬਰਾਮਦ ਕਰ ਲਏ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਬੇਸ਼ਰਮੀ ਦੀਆਂ ਹੱਦਾਂ ਪਾਰ! ਘਰ ਆਏ ਜਵਾਈ ਨੇ 12 ਸਾਲਾ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਜਾਣਕਾਰੀ ਮੁਤਾਬਕ ਅੱਜ ਕੀਤੀ ਗਈ ਚੈਕਿੰਗ ਦੌਰਾਨ ਜੇਲ੍ਹ ਵਿਚ ਬੰਦ ਹਵਾਲਾਤੀਆਂ ਤੋਂ 7 ਮੋਬਾਈਲ ਬਰਾਮਦ ਹੋਏ ਹਨ। ਇਸ ਮਾਮਲੇ ਵਿਚ ਸਹਾਇਕ ਸੁਪਰੀਡੰਟ ਅਵਤਾਰ ਸਿੰਘ ਦੀ ਸ਼ਿਕਾਇਤ 'ਤੇ ਮੁਲਜ਼ਮਾਂ 'ਤੇ ਮਾਮਲਾ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ
NEXT STORY