ਲੁਧਿਆਣਾ (ਸਿਆਲ): ਕੇਂਦਰੀ ਜੇਲ੍ਹ ਦੀ ਸੁਰੱਖਿਆ ਵਿਚ ਇਕ ਵਾਰ ਫ਼ਿਰ ਸੰਨ੍ਹ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਕੈਦੀਆਂ ਕੋਲੋਂ ਮੋਬਾਈਲ ਅਤੇ ਨਸ਼ਾ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮੰਤਰੀਆਂ ਨੂੰ ਕੇਜਰੀਵਾਲ ਦੀ ਦੋ ਟੁੱਕ- 'ਕੰਮ ਨਹੀਂ ਤਾਂ ਅਹੁਦਾ ਵੀ ਨਹੀਂ ਰਹੇਗਾ'
ਇਕ ਵਾਰ ਫ਼ਿਰ ਜੇਲ੍ਹ ਵਿਚ ਚੈਕਿੰਗ ਦੌਰਾਨ ਕੈਦੀਆਂ ਤੇ ਹਵਾਲਾਤੀਆਂ ਤੋਂ 7 ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਇਸ ਮਾਮਲੇ ਵਿਚ ਸਹਾਇਕ ਸੁਪਰੀਡੰਟ ਵੱਲੋਂ ਸ਼ਿਕਾਇਤ ਦਿੱਤੀ ਗਈ ਹੈ। ਜਿਸ 'ਤੇ ਥਾਣਾ ਡਵੀਜ਼ਨ ਨੰਬਰ 7 ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਰੀ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀ ਕਾਬੂ, ਨਕਦੀ ਤੇ ਟੂਟੀਆਂ ਬਰਾਮਦ
NEXT STORY