ਲੁਧਿਆਣਾ (ਸਿਆਲ): ਲੁਧਿਆਣਾ ਸਥਿਤ ਸੈਂਟਰਲ ਜੇਲ੍ਹ ਦੇ ਸੁਰੱਖਿਆ ਪ੍ਰਬੰਧ ਕਮਜ਼ੋਰ ਸਾਬਿਤ ਹੋ ਰਹੇ ਹਨ। ਹਵਾਲਾਤੀਆਂ ਤੋਂ ਨਸ਼ਾ ਅਤੇ ਮੋਬਾਈਲ ਮਿਲਣ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ ਹਵਾਲਾਤੀਆਂ ਤੋਂ 9 ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਪੁਲਸ ਵੱਲੋਂ ਇਸ ਦੀ ਸ਼ਿਕਾਇਤ ਮਿਲਣ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਨਗਰ ਨਿਗਮ ਚੋਣਾਂ ਦੀ ਤਿਆਰੀ ਸ਼ੁਰੂ, ਕਾਂਗਰਸ ਨੇ ਚੁੱਕਿਆ ਇਹ ਕਦਮ
NEXT STORY