ਲੁਧਿਆਣਾ (ਸਿਆਲ) : ਸੈਂਟਰਲ ਜੇਲ੍ਹ ਵਿਚ ਚੈਕਿੰਗ ਦੌਰਾਨ ਹਵਾਲਾਤੀਆਂ ਤੋਂ 2 ਮੋਬਾਈਲ ਬਰਾਮਦ ਹੋਣ ’ਤੇ ਪੁਲਸ ਨੇ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਨਾਮਜ਼ਦ ਕੀਤੇ ਮੁਲਜ਼ਮਾਂ ਦੀ ਪਛਾਣ ਲਵ ਗਿੱਲ ਪੁੱਤਰ ਦੀਪਾਲ ਗਿੱਲ ਨਿਵਾਸੀ ਛਾਉਣੀ ਮੁਹੱਲਾ, ਕਰਣਵੀਰ ਸਿੰਘ ਪੁੱਤਰ ਹਰਜੀਤ ਸਿੰਘ ਨਿਵਾਸੀ ਗੁਰੂ ਅਰਜਨ ਦੇਵ ਨਗਰ ਵਜੋਂ ਹੋਈ ਹੈ। ਪੁਲਸ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਇਆ ਗਿਆ ਖ਼ਾਲੀ, ਪੁਲਸ ਜਾਂਚ 'ਚ ਜੁੱਟੀ
NEXT STORY