Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    11:39:10 AM

  • health department prepares in punjab

    ਪੰਜਾਬ 'ਚ ਸਿਹਤ ਵਿਭਾਗ ਦੀ ਤਿਆਰੀ, ਅੰਮ੍ਰਿਤਸਰ 'ਚ...

  • alert for travelers going to delhi

    ਅੱਜ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਅਲਰਟ, ਇਨ੍ਹਾਂ...

  • cjp  delhi police  abhijeet dipke  airport

    CJP ਪ੍ਰਦਰਸ਼ਨਾਂ ਨੂੰ ਲੈ ਕੇ ਵੱਡੀ ਖ਼ਬਰ ; ਦਿੱਲੀ...

  • tanushree dutta doubts if nana patekar

    'ਜਾਂਚ ਤੋਂ ਬਚਣ ਲਈ ਮੌਤ ਦਾ ਨਾਟਕ ਕਰ ਰਹੇ ਨਾਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • 6 ਵਜੇ Mock Drill ਤੇ 8 ਵਜੇ ਹੋਵੇਗਾ Blackout! DC ਨੇ ਜਾਰੀ ਕਰ'ਤੇ ਹੁਕਮ

PUNJAB News Punjabi(ਪੰਜਾਬ)

6 ਵਜੇ Mock Drill ਤੇ 8 ਵਜੇ ਹੋਵੇਗਾ Blackout! DC ਨੇ ਜਾਰੀ ਕਰ'ਤੇ ਹੁਕਮ

  • Edited By Baljit Singh,
  • Updated: 30 May, 2025 07:47 PM
Punjab
mock drill at 6 pm and blackout at 8 pm
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ ) : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ 'ਓਪਰੇਸ਼ਨ ਸ਼ੀਲਡ' ਤਹਿਤ ਦਿੱਤੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਈ ਨੂੰ ਰਾਤ 8:00 ਵਜੇ ਤੋਂ 8:30 ਵਜੇ ਤੱਕ ਜ਼ਿਲ੍ਹੇ ਭਰ ਵਿਚ ਬਲੈਕਆਊਟ ਦੀ ਮੋਕ ਡਰਿੱਲ ਕਰਵਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਮੋਕ ਡਰਿੱਲ ਇਕ ਰੂਟੀਨ ਅਭਿਆਸ ਹੈ, ਜਿਸ ਦਾ ਉਦੇਸ਼ ਨਾਗਰਿਕ ਸੁਰੱਖਿਆ (ਸਿਵਲ ਡਿਫੈਂਸ) ਦੀਆਂ ਤਿਆਰੀਆਂ ਨੂੰ ਜਾਚਣਾ ਅਤੇ ਮਜ਼ਬੂਤ ਕਰਨਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਓਪਰੇਸ਼ਨ ਸ਼ੀਲਡ ਤਹਿਤ ਹੋਣ ਵਾਲੀ ਮੌਕ ਡਰਿੱਲ ਨੂੰ ਕਾਮਯਾਬ ਕਰਨ ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ, ਆਈ.ਏ.ਐੱਸ. ਨੂੰ ਨੋਡਲ ਅਫ਼ਸਰ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਭ ਤੋਂ ਪਹਿਲਾਂ 31 ਮਈ ਨੂੰ ਸ਼ਾਮ 6:00 ਵਜੇ ਬੱਸ ਸਟੈਂਡ ਗੁਰਦਾਸਪੁਰ ਵਿਖੇ ਸੰਕਟਕਾਲੀਨ ਸਥਿਤੀ ਸਬੰਧੀ ਅਭਿਆਸ ਕੀਤਾ ਜਾਵੇਗਾ, ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ, ਪੰਜਾਬ ਹੋਮਗਾਰਡ, ਸਿਵਲ ਡਿਫੈਂਸ ਵਲੰਟੀਅਰ, ਐੱਨ.ਸੀ.ਸੀ. ਕੈਡਿਟਸ, ਸਿਹਤ ਵਿਭਾਗ, ਫਾਇਰ ਬ੍ਰਿਗੇਡ ਅਤੇ ਪੁਲਿਸ ਵਿਭਾਗ ਵੱਲੋਂ ਭਾਗ ਲਿਆ ਜਾਵੇਗਾ।

PunjabKesari

ਉਨ੍ਹਾਂ ਦੱਸਿਆ ਕਿ ਇਸ ਉਪਰੰਤ 31 ਮਈ 2025 ਨੂੰ ਰਾਤ 8:00 ਵਜੇ ਪੂਰੇ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਵਿਚ ਸਾਇਰਨ ਵਜਾਇਆ ਜਾਵੇਗਾ, ਜਿਸ ਨਾਲ ਲੋਕਾਂ ਨੂੰ ਮੋਕ ਡਰਿੱਲ ਸ਼ੁਰੂ ਹੋਣ ਦਾ ਸੰਕੇਤ ਮਿਲੇਗਾ। ਇਸ ਉਪਰੰਤ ਰਾਤ 8:00 ਵਜੇ ਤੋਂ ਲੈ ਕੇ 8:30 ਵਜੇ ਤੱਕ ਪੂਰੇ ਜ਼ਿਲ੍ਹੇ ਵਿੱਚ ਪੂਰਨ ਬਲੈਕਆਉਟ ਰਹੇਗਾ। ਉਨ੍ਹਾਂ ਦੱਸਿਆ ਕਿ ਇਸੇ ਹੀ ਸਮੇਂ ਦੌਰਾਨ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਵਸਨੀਕ ਵੀ ਵਲੰਟੀਅਰ ਤੌਰ `ਤੇ ਪੂਰਨ ਬਲੈਕਆਊਟ ਰੱਖਣਗੇ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮੌਕ ਡਰਿੱਲ ਮਹਿਜ਼ ਇਕ ਪੂਰਵ ਨਿਯੋਜਿਤ ਅਭਿਆਸ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਨਾ ਫੈਲਾਉਣ ਅਤੇ ਨਾ ਹੀ ਘਬਰਾਉਣ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਮੋਕ ਡਰਿੱਲ ਵਿਚ ਸਹਿਯੋਗ ਕਰਦੇ ਹੋਏ ਸ਼ਾਂਤੀਪੂਰਨ ਢੰਗ ਨਾਲ ਹਿੱਸਾ ਲੈਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਲੈਕਆਊਟ ਦੇ ਸਮੇਂ ਦੌਰਾਨ ਘਰਾਂ ਦੇ ਇਨਵਰਟਰ ਤੇ ਜਨਰੇਟਰ ਬੰਦ ਰੱਖੇ ਜਾਣ। ਜੇਕਰ ਕਿਸੇ ਜ਼ਰੂਰੀ ਕਾਰਨ ਕਰਕੇ ਇਨ੍ਹਾਂ ਨੂੰ ਚਾਲੂ ਰੱਖਣਾ ਪਵੇ, ਤਾਂ ਯਕੀਨੀ ਬਣਾਉਣ ਕਿ ਲਾਈਟ ਦੀ ਰੌਸ਼ਨੀ ਖਿੜਕੀ ਜਾਂ ਦਰਵਾਜ਼ੇ ਤੋਂ ਬਾਹਰ ਨਾ ਜਾਵੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸੋਲਰ ਲਾਈਟਾਂ, ਸੀ.ਸੀ.ਟੀ.ਵੀ ਦੀਆਂ ਲਾਈਟਾਂ ਅਤੇ ਕਮਰਸ਼ੀਅਲ ਸਾਈਨ ਬੋਰਡਾਂ ਦੀਆਂ ਲਾਈਟਾਂ ਵੀ ਬੰਦ ਰੱਖੀਆਂ ਜਾਣ।

ਉਨ੍ਹਾਂ ਵਪਾਰ ਮੰਡਲ, ਦੁਕਾਨਦਾਰਾਂ, ਬੈਂਕਾਂ, ਏ.ਟੀ.ਐਮ ਕੇਂਦਰਾਂ ਅਤੇ ਮੋਬਾਇਲ ਟਾਵਰ ਓਪਰੇਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਦੌਰਾਨ ਸਾਰੇ ਬਾਹਰੀ ਅਤੇ ਆਟੋਮੈਟਿਕ ਲਾਈਟਿੰਗ ਸਿਸਟਮ ਬੰਦ ਰੱਖਣ ਤਾਂ ਜੋ ਪੂਰਨ ਹਨੇਰਾ ਯਕੀਨੀ ਬਣਾਇਆ ਜਾ ਸਕੇ। ਇਸੇ ਦੌਰਾਨ ਹੀ ਉਨ੍ਹਾਂ ਹਸਪਤਾਲਾਂ ਅਤੇ ਹੋਰ ਐਮਰਜੈਂਸੀ ਸੇਵਾਵਾਂ ਦੇਣ ਵਾਲੀਆਂ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਲਾਈਟਾਂ ਬੰਦ ਕਰਨਾ ਸੰਭਵ ਨਾ ਹੋਵੇ ਤਾਂ ਖਿੜਕੀਆਂ ਤੇ ਰੌਸ਼ਨਦਾਨਾਂ ਨੂੰ ਪਰਦਿਆਂ ਅਤੇ ਬਲੈਕ ਪੇਪਰ ਨਾਲ ਪੂਰੀ ਤਰ੍ਹਾਂ ਕਵਰ ਕੀਤਾ ਜਾਵੇ ਤਾਂ ਜੋ ਰੌਸ਼ਨੀ ਦੀ ਇੱਕ ਵੀ ਕਿਰਨ ਬਾਹਰ ਨਾ ਆਵੇ।

ਉਨ੍ਹਾਂ ਕਿਹਾ ਕਿ ਸਿਵਲ ਡਿਫੈਂਸ ਦੇ ਨਾਲ-ਨਾਲ ਜ਼ਿਲ੍ਹੇ ਦੇ ਸਮਾਜਿਕ ਸੰਗਠਨ, ਸਵੈ-ਸੇਵੀ ਸੰਸਥਾਵਾਂ ਜਿਨ੍ਹਾਂ ਨੇ ਪਹਿਲਾਂ ਵੀ ਪ੍ਰਸ਼ਾਸਨ ਦਾ ਸਹਿਯੋਗ ਦਿੱਤਾ ਹੈ, ਉਨ੍ਹਾਂ ਨੂੰ ਇਸ ਵਾਰ ਵੀ ਮੋਹਰੀ ਹਿੱਸੇਦਾਰੀ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੌਕ ਡਰਿੱਲ ਦੌਰਾਨ ਸਾਰੇ ਸਬੰਧਤ ਵਿਭਾਗਾਂ ਨੂੰ ਮੁਸਤੈਦ ਰਹਿਣਾ ਹੋਵੇਗਾ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਪ੍ਰਸਥਿਤੀ ਨਾਲ ਨਿਪਟਣ ਨੂੰ ਯਕੀਨੀ ਬਣਾਇਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Gurdaspur
  • mock drill
  • blackout
  • Deputy Commissioner
  • ਗੁਰਦਾਸਪੁਰ
  • ਮੋਕ ਡਰਿੱਲ
  • ਬਲੈਕਆਊਟ
  • ਡਿਪਟੀ ਕਮਿਸ਼ਨਰ

ਪੰਜਾਬ ਲਈ ਅਗਲੇ 24 ਘੰਟੇ ਅਹਿਮ! ਵਧੀ ਖ਼ਤਰੇ ਦੀ ਘੰਟੀ, 20 ਜ਼ਿਲ੍ਹਿਆਂ 'ਚ Alert

NEXT STORY

Stories You May Like

  • ban on harvesting paddy with combine between 6 pm and 10 am
    ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ
  • paddy harvesting should be done only between 10 am and 6 pm
    ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ : ਡੀ.ਸੀ.
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • a shower of wealth awaits these 6 zodiac signs
    ਇਨ੍ਹਾਂ 6 ਰਾਸ਼ੀ ਵਾਲਿਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਧਨ-ਦੌਲਤ 'ਚ ਹੋਵੇਗਾ ਵਾਧਾ
  • dc amarpreet kaur issues strict instructions to officials stop stubble burning
    DC ਅਮਰਪ੍ਰੀਤ ਕੌਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ
  • consultation paper on ai rules to be issued
    AI ਨਿਯਮਾਂ ’ਤੇ ਇਕ ਮਹੀਨੇ ’ਚ ਸਲਾਹ ਪੱਤਰ ਜਾਰੀ ਹੋਵੇਗਾ : ਵੈਸ਼ਨਵ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • dc aditya holds a review meeting with officials
    DC ਆਦਿਤਿਆ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • wariana dump  s biomining project
      ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
    • police raid fake lottery racket in phagwara gate
      ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
    • security agencies on alert at the city railway station
      ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
    • fazilka  bsf  jawan  wife
      ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ ਜਵਾਨ ਨੇ ਪਹਿਲਾ ਕੀਤਾ ਪਤਨੀ ਦਾ...
    • two police personnel injured while trying to break
      ਹੁਸ਼ਿਆਰਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਦੀ ਲੜਾਈ ਛੁਡਾਉਣ ਗਏ 2 ਪੁਲਸ ਮੁਲਾਜ਼ਮ...
    • big news jagtar singh hawara agrees to a oneday parole
      ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ ਲਈ ਰਾਜ਼ੀ, ਮਾਤਾ ਦੀ ਨਾਜ਼ੁਕ...
    • judicial transfers in punjab
      ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23 ਨਿਆਂਇਕ ਅਧਿਕਾਰੀਆਂ ਦੀਆਂ ਨਵੀਆਂ...
    • bsf recovers pakistani drone from fields in border village of rosse
      ਬੀ.ਐੱਸ.ਐੱਫ. ਵੱਲੋਂ ਸਰਹੱਦੀ ਪਿੰਡ ਰੋਸੇ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ
    • e rickshaw collides with overloaded truck
      ਓਵਰਲੋਡ ਟਰੱਕ ਨਾਲ ਟਕਰਾਇਆ ਈ-ਰਿਕਸ਼ਾ: ਚਾਲਕ ਦੀ ਧੌਣ ਦੇ ਆਰ-ਪਾਰ ਹੋਏ ਸਰੀਏ, ਮੌਤ
    • major accident averted
      ਵੱਡਾ ਹਾਦਸਾ ਹੋਣੋਂ ਟਲਿਆ! ਫਗਵਾੜਾ-ਹੁਸ਼ਿਆਰਪੁਰ ਮਾਰਗ 'ਤੇ ਫੈਕਟਰੀ ਬੱਸ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +