Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    8:29:35 AM

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਕੀਤੀ ਗਈ ਮੌਕ ਡਰਿੱਲ, ਬਲੈਕਆਊਟ ਨੂੰ ਲੈ ਕੇ DC ਦੀ ਲੋਕਾਂ ਨੂੰ ਖ਼ਾਸ ਅਪੀਲ

PUNJAB News Punjabi(ਪੰਜਾਬ)

ਜਲੰਧਰ 'ਚ ਕੀਤੀ ਗਈ ਮੌਕ ਡਰਿੱਲ, ਬਲੈਕਆਊਟ ਨੂੰ ਲੈ ਕੇ DC ਦੀ ਲੋਕਾਂ ਨੂੰ ਖ਼ਾਸ ਅਪੀਲ

  • Edited By Shivani Attri,
  • Updated: 31 May, 2025 07:32 PM
Jalandhar
mock drill conducted in jalandhar deputy commissioner appeal to people
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ)– ਜਲੰਧਰ ਵਿਚ ਅੱਜ ਹੋਣ ਵਾਲੇ ਬਲੈਕਆਊਟ ਤੋਂ ਪਹਿਲਾਂ ਜਵਾਹਰ ਪਾਰਕ ਜਲੰਧਰ ਕੈਂਟ ਸਥਿਤ ਕੈਂਟੋਨਮੈਂਟ ਬੋਰਡ ਦਫ਼ਤਰ ਕੋਲ ਮੌਕ ਡ੍ਰਿੱਲ ਆਯੋਜਿਤ ਕੀਤੀ ਗਈ। ਇਸ ਮੌਕ ਡ੍ਰਿੱਲ ਵਿਚ ਫ਼ੌਜ, ਬੀ. ਐੱਸ. ਐੱਫ਼., ਐੱਨ. ਡੀ. ਆਰ. ਐੱਫ਼., ਐੱਸ. ਡੀ. ਆਰ. ਐੱਫ਼. ਅਤੇ ਹੋਰ ਹੰਗਾਮੀ ਸੇਵਾਵਾਂ ਦੀਆਂ ਟੀਮਾਂ ਹਿੱਸਾ ਲੈਣਗੀਆਂ। ਇਹ ਡ੍ਰਿੱਲ ਹੰਗਾਮੀ ਰਾਹਤ ਅਤੇ ਬਚਾਅ ਕਾਰਜਾਂ ਦੀ ਤਿਆਰੀ ਨੂੰ ਪਰਖਣ ਲਈ ਲਈ ਕੀਤੀ ਜਾ ਰਹੀ ਹੈ। ਇਸ ਅਭਿਆਸ ਜ਼ਰੀਏ ਇਹ ਯਕੀਨੀ ਬਣਾਇਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੰਗਾਮੀ ਸੇਵਾਵਾਂ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਤਿਆਰ ਹਨ। ਮੌਕ ਡ੍ਰਿੱਲ ਵਿਚ ਸਿਹਤ ਸੇਵਾਵਾਂ, ਖੁਰਾਕ ਸਪਲਾਈ, ਸੰਚਾਰ ਵਿਵਸਥਾ, ਬਚਾਅ ਉਪਕਰਨ ਅਤੇ ਕਰਮਚਾਰੀਆਂ ਦੀ ਤਾਇਨਾਤੀ ਆਦਿ ਦਾ ਮੁਲਾਂਕਣ ਕੀਤਾ ਗਿਆ।

ਇਹ ਵੀ ਪੜ੍ਹੋ: ਪੰਜਾਬੀਆਂ ਲਈ Good News, ਹੁਣ ਆਦਮਪੁਰ ਤੋਂ ਇਸ ਰੂਟ ਲਈ ਸ਼ੁਰੂ ਹੋਵੇਗੀ ਸਿੱਧੀ ਫਲਾਈਟ

PunjabKesari

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਲੰਧਰ ਜ਼ਿਲ੍ਹੇ ਵਿਚ 31 ਮਈ ਨੂੰ ਰਾਤ 9.30 ਤੋਂ 10 ਵਜੇ ਤਕ ਬਲੈਕਆਊਟ ਅਭਿਆਸ ਕੀਤਾ ਜਾਵੇਗਾ। ਇਸ ਅਭਿਆਸ ਦਾ ਉਦੇਸ਼ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ, ਸੁਰੱਖਿਆ ਏਜੰਸੀਆਂ ਅਤੇ ਆਮ ਨਾਗਰਿਕਾਂ ਦੀ ਤਿਆਰੀ ਅਤੇ ਚੌਕਸੀ ਦੀ ਸਮੀਖਿਆ ਕਰਨਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਤੋਂ ਸਹਿਯੋਗ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਬਲੈਕਆਊਟ ਕੋਈ ਅਸਲੀ ਖ਼ਤਰੇ ਦੀ ਸਥਿਤੀ ਨਹੀਂ ਹੈ, ਸਗੋਂ ਅਹਿਤਿਆਤ ਵਜੋਂ ਮੌਕ ਡ੍ਰਿੱਲ ਹੈ, ਜਿਸ ਦਾ ਮਕਸਦ ਜੰਗ ਜਾਂ ਆਫ਼ਤ ਵਰਗੀ ਕਿਸੇ ਵੀ ਸਥਿਤੀ ਵਿਚ ਜ਼ਿਲਾ ਪੱਧਰ ’ਤੇ ਬਚਾਅ, ਰਾਹਤ ਅਤੇ ਪ੍ਰਤੀਕਿਰਿਆ ਦੀ ਵਿਵਸਥਿਤ ਯੋਜਨਾ ਬਣਾਉਣਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਜਨਤਾ ਨੂੰ ਇਸ ਦੌਰਾਨ ਕਿਸੇ ਤਰ੍ਹਾਂ ਨਾਲ ਘਬਰਾਉਣ ਦੀ ਲੋੜ ਨਹੀਂ ਹੈ।

PunjabKesari

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਿਰਧਾਰਿਤ ਸਮੇਂ ’ਤੇ ਪੂਰੇ ਜ਼ਿਲ੍ਹੇ ਵਿਚ ਸਾਰੇ ਘਰਾਂ, ਦੁਕਾਨਾਂ, ਸੰਸਥਾਵਾਂ, ਫੈਕਟਰੀਆਂ ਅਤੇ ਹੋਰਨਾਂ ਭਵਨਾਂ ਦੀਆਂ ਲਾਈਟਾਂ ਬੰਦ ਰੱਖੀਆਂ ਜਾਣਗੀਆਂ। ਇਸ ਦੇ ਇਲਾਵਾ ਨਗਰ ਨਿਗਮ ਵੱਲੋਂ ਵੀ ਬਲੈਕਆਊਟ ਅਭਿਆਸ ਦੌਰਾਨ ਸਟਰੀਟ ਲਾਈਟਾਂ ਬੰਦ ਰੱਖੀਆਂ ਜਾਣਗੀਆਂ ਤਾਂ ਕਿ ਸੰਪੂਰਨ ਹਨ੍ਹੇਰੇ ਦਾ ਵਾਤਾਵਰਣ ਬਣਾਇਆ ਜਾ ਸਕੇ, ਜਿਹੋ-ਜਿਹਾ ਕਿ ਕਿਸੇ ਜੰਗ ਜਾਂ ਵੱਡੇ ਹੰਗਾਮੀ ਹਾਲਾਤ ਦੌਰਾਨ ਹੁੰਦਾ ਹੈ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੈਨਰੇਟਰ, ਇਨਵਰਟਰ ਜਾਂ ਬੈਕਅਪ ਲਾਈਟਸ ਦੀ ਵਰਤੋਂ ਨਾ ਕਰਨ ਅਤੇ ਆਪਣੇ ਘਰਾਂ ਦੇ ਬਾਹਰੀ ਹਿੱਸਿਆਂ ਦੀਆਂ ਲਾਈਟਾਂ ਵੀ ਬੰਦ ਰੱਖਣ। ਡਾ. ਅਗਰਵਾਲ ਨੇ ਵਿਸ਼ੇਸ਼ ਰੂਪ ਨਾਲ ਇਹ ਕਿਹਾ ਕਿ ਇਹ ਅਭਿਆਸ ਉਦੋਂ ਹੀ ਸਫ਼ਲ ਹੋਵੇਗਾ, ਜਦੋਂ ਹਰ ਨਾਗਰਿਕ ਪੂਰੀ ਜ਼ਿੰਮੇਵਾਰੀ ਨਾਲ ਆਪਣੀ ਹਿੱਸੇਦਾਰੀ ਨਿਭਾਏਗਾ।

ਇਹ ਵੀ ਪੜ੍ਹੋ: ਪੰਜਾਬ 'ਚ ਬਦਲਿਆ ਮੌਸਮ, ਤੇਜ਼ ਹਨ੍ਹੇਰੀ-ਝੱਖੜ ਦੇ ਨਾਲ ਪਿਆ ਮੀਂਹ

ਸਾਇਰਨ ਨਾਲ ਹੋਵੇਗੀ ਬਲੈਕਆਊਟ ਦੀ ਸ਼ੁਰੂਆਤ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲੈਕਆਊਟ ਅਭਿਆਸ ਦੀ ਸ਼ੁਰੂਆਤ ਸਾਇਰਨ ਦੀ ਆਵਾਜ਼ ਨਾਲ ਕੀਤੀ ਜਾਵੇਗੀ, ਜੋ ਅਭਿਆਸ ਦਾ ਸੰਕੇਤ ਹੋਵੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ਵਿਚ ਸਾਇਰਨਾਂ ਦੀ ਗਿਣਤੀ ਵਧਾ ਦਿੱਤੀ ਹੈ ਤਾਂ ਕਿ ਜ਼ਿਲ੍ਹੇ ਦੇ ਹਰੇਕ ਕੋਨੇ ਵਿਚ ਸਾਇਰਨ ਦੀ ਆਵਾਜ਼ ਸਪੱਸ਼ਟ ਰੂਪ ਨਾਲ ਸੁਣੀ ਜਾ ਸਕੇ। ਜੇਕਰ ਫਿਰ ਵੀ ਕਿਸੇ ਇਲਾਕੇ ਵਿਚ ਸਾਇਰਨ ਦੀ ਆਵਾਜ਼ ਸੁਣਾਈ ਨਾ ਦੇਵੇ ਤਾਂ ਲੋਕ ਜ਼ਿਲ੍ਹਾ ਕੰਟਰੋਲ ਰੂਮ ਨੰਬਰ 0181-2224417 ’ਤੇ ਸੰਪਰਕ ਕਰ ਸਕਦੇ ਹਨ।

PunjabKesari

ਬਲੈਕਆਊਟ ਦੌਰਾਨ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਚਾਲੂ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਜਿਵੇਂ ਕਿ ਹਸਪਤਾਲ, ਐਂਬੂਲੈਂਸ, ਫਾਇਰ ਬ੍ਰਿਗੇਡ, ਪੁਲਸ, ਫੌਜ ਆਦਿ ਨੂੰ ਬਲੈਕਆਊਟ ਤੋਂ ਛੋਟ ਦਿੱਤੀ ਗਈ ਹੈ। ਇਹ ਸੰਸਥਾਵਾਂ ਆਪਣੇ ਕੰਮਾਂ ਨੂੰ ਸੁਚਾਰੂ ਰੂਪ ਨਾਲ ਜਾਰੀ ਰੱਖਣਗੀਆਂ ਤਾਂ ਕਿ ਕਿਸੇ ਵੀ ਅਸਲੀ ਹੰਗਾਮੀ ਹਾਲਾਤ ਵਿਚ ਤੁਰੰਤ ਪ੍ਰਤੀਕਿਰਿਆ ਦਿੱਤੀ ਜਾ ਸਕੇ।

ਇਹ ਵੀ ਪੜ੍ਹੋ: ਜਲੰਧਰ 'ਚੋਂ ਹੈਰਾਨ ਕਰਦਾ ਮਾਮਲਾ! ਚਲਾ ਰਿਹਾ ਸੀ ਕਾਰ, ਹੈਲਮੇਟ ਨਾ ਪਹਿਣਨ 'ਤੇ ਕੱਟਿਆ ਚਲਾਨ

ਲੋਕ ਯਾਤਰਾ ਕਰਨ ਤੋਂ ਬਚਣ, ਪ੍ਰਸ਼ਾਸਨ ਨੂੰ ਕਰਨ ਸਹਿਯੋਗ
ਬਲੈਕਆਊਟ ਅਭਿਆਸ ਦੌਰਾਨ ਡਾ. ਅਗਰਵਾਲ ਨੇ ਲੋਕਾਂ ਨੂੰ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ। ਜੇਕਰ ਕਿਸੇ ਨੂੰ ਬਹੁਤ ਜ਼ਰੂਰੀ ਕਾਰਨਾਂ ਕਰ ਕੇ ਬਾਹਰ ਨਿਕਲਣਾ ਪਵੇ ਤਾਂ ਵਾਹਨ ਨੂੰ ਸੜਕ ਦੇ ਇਕ ਕਿਨਾਰੇ ਪਾਰਕ ਕਰ ਦਿਓ ਅਤੇ ਵਾਹਨ ਦੀਆਂ ਲਾਈਟਾਂ ਬੰਦ ਰੱਖੋ। ਇਹ ਅਭਿਆਸ ਹਨ੍ਹੇਰੇ ਦੀ ਸਥਿਤੀ ਵਿਚ ਸੁਰੱਖਿਆ ਅਤੇ ਚੌਕਸੀ ਦੇ ਉਪਾਵਾਂ ਦਾ ਅਭਿਆਸ ਕਰਨ ਲਈ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਅਭਿਆਸ ਵਿਚ ਜ਼ਿੰਮੇਵਾਰ ਨਾਗਰਿਕ ਦੀ ਭੂਮਿਕਾ ਨਿਭਾਉਣ ਅਤੇ ਸਾਰੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ। ਇਹ ਅਭਿਆਸ ਕਿਸੇ ਅਣਹੋਣੀ ਨੂੰ ਸੱਦਾ ਨਹੀਂ ਦਿੰਦਾ, ਸਗੋਂ ਸੰਭਾਵਿਤ ਹਾਲਾਤ ਨਾਲ ਨਜਿੱਠਣ ਦੀਆਂ ਸਮੂਹਿਕ ਤਿਆਰੀਆਂ ਦਾ ਇਕ ਹਿੱਸਾ ਹੈ। ਡਾ. ਅਗਰਵਾਲ ਨੇ ਕਿਹਾ ਕਿ ਸੁਰੱਖਿਆ ਅਤੇ ਚੌਕਸੀ ਵਿਚ ਨਾਗਰਿਕਾਂ ਦੀ ਹਿੱਸੇਦਾਰੀ ਸਭ ਤੋਂ ਮਹੱਤਵਪੂਰਨ ਹੈ। ਬਿਨਾਂ ਉਨ੍ਹਾਂ ਦੇ ਸਹਿਯੋਗ ਦੇ ਇਹ ਅਭਿਆਸ ਸਫ਼ਲ ਨਹੀਂ ਹੋ ਸਕਦਾ। ਕ੍ਰਿਪਾ ਕਰ ਕੇ ਘਬਰਾਓ ਨਾ, ਸਗੋਂ ਸਹਿਯੋਗ ਕਰੋ।

ਇਹ ਵੀ ਪੜ੍ਹੋ: ਪੰਜਾਬ 'ਚ 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਤੈਸ਼ 'ਚ ਆਏ ਭਰਾ ਨੇ ਤੜਕਸਾਰ ਭੈਣ ਨਾਲ ਕੀਤਾ ਰੂਹ ਕੰਬਾਊ ਕਾਂਡ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Mock drill
  • Jalandhar
  • Deputy Commissioner
  • appeal
  • ਜਲੰਧਰ
  • ਮੌਕ ਡਰਿੱਲ
  • ਡਿਪਟੀ ਕਮਿਸ਼ਨਰ
  • ਖ਼ਾਸ ਅਪੀਲ

ਐਮਰਜੈਂਸੀ ਨਾਲ ਨਜਿੱਠਣ ਲਈ ਕਰਵਾਈ ਮੌਕ ਡਰਿੱਲ, ਦਸੂਹਾ ਕੈਂਟ ਗਰਾਊਂਡ 'ਚ ਹੋਇਆ ਅਭਿਆਸ

NEXT STORY

Stories You May Like

  • deputy commissioner appealed to farmers to bring dry paddy to the mandis
    ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ 'ਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ
  • dc directs officials to identify sensitive polling stations
    ਵਿਧਾਨ ਸਭਾ ਚੋਣਾਂ 2027: DC ਵੱਲੋਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ ਦੇ ਨਿਰਦੇਸ਼
  • imran khan s son appeal
    ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ ਦੁਨੀਆ ਨੂੰ ਕੀਤੀ ਖ਼ਾਸ ਅਪੀਲ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • finance minister s first statement regarding the imposition of mdr on upi
    UPI 'ਤੇ MDR ਨੂੰ ਲੈ ਕੇ ਵਿੱਤ ਮੰਤਰੀ ਦਾ ਪਹਿਲਾ ਬਿਆਨ, ਸੀਤਾਰਮਨ ਨੇ ਜਨਤਾ ਨੂੰ ਕੀਤੀ ਇਹ ਅਪੀਲ
  • punjab  colonies  glada
    ਪੰਜਾਬ : ਇਨ੍ਹਾਂ ਕਲੋਨੀਆਂ 'ਤੇ ਕਾਰਵਾਈ ਦੇ ਹੁਕਮ, ਲੋਕਾਂ ਨੂੰ ਕੀਤੀ ਗਈ ਖਾਸ ਅਪੀਲ
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਸਖ਼ਤ ਹੁਕਮ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ ਕੀਤੇ ਹੁਕਮ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • uproar in gurdaspur jail two groups of inmates clash
      ਗੁਰਦਾਸਪੁਰ ਜੇਲ੍ਹ 'ਚ ਹੰਗਾਮਾ: ਕੈਦੀਆਂ ਦੇ ਦੋ ਧੜੇ ਆਪਸ 'ਚ ਭਿੜੇ, ਜੇਲ੍ਹ ਅੰਦਰ...
    • shiromani akali dal ps
      ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)...
    • virsa valtoha notice
      ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ
    • mundia gave a reply to bittu by holding a press conference
      ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +