Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    2:07:22 PM

  • gurdwara amb sahib land case

    ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ : ਸਾਬਕਾ...

  • sukhbir badal sit

    SIT ਅੱਗੇ ਪੇਸ਼ੀ ਮਗਰੋਂ ਬਾਹਰ ਆਏ ਸੁਖਬੀਰ ਸਿੰਘ...

  • education crisis students birth certificates

    ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ...

  • akali dal resigned from the party

    ਵੱਡੇ ਆਗੂ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਫਰੀਦਕੋਟ ਦੀ ਮਾਡਰਨ ਜੇਲ ’ਚ ਕੈਦੀਆਂ ਦਾ ਹੋਇਆ ਡੋਪ ਟੈਸਟ, 2333 ’ਚੋਂ 1064 ਆਏ ਪਾਜ਼ੇਟਿਵ

PUNJAB News Punjabi(ਪੰਜਾਬ)

ਫਰੀਦਕੋਟ ਦੀ ਮਾਡਰਨ ਜੇਲ ’ਚ ਕੈਦੀਆਂ ਦਾ ਹੋਇਆ ਡੋਪ ਟੈਸਟ, 2333 ’ਚੋਂ 1064 ਆਏ ਪਾਜ਼ੇਟਿਵ

  • Edited By Gurminder Singh,
  • Updated: 05 Aug, 2022 02:04 PM
Faridkot
modern prison  prisoners  dope test
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ (ਜਗਤਾਰ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜੇਲਾਂ ’ਚ ਬੰਦ ਕੈਦੀਆਂ ਅਤੇ ਹਵਾਲਾਤੀਆ ਦੇ ਡੋਪ ਡੈਸਟ ਕੀਤੇ ਜਾ ਰਹੇ ਹਨ। ਇਸ ਦੇ ਚੱਲਦੇ ਸਿਹਤ ਵਿਭਾਗ ਫ਼ਰੀਦਕੋਟ ਵੱਲੋਂ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚ ਦੋ ਦਿਨਾਂ ’ਚ ਲਗਭਗ 2333 ਕੈਦੀਆਂ ਅਤੇ ਹਵਾਲਾਤੀਆ ਦੇ ਡੋਪ ਟੈਸਟ ਕਰਵਾਏ ਗਏ, ਜਿਨ੍ਹਾਂ ਵਿਚੋਂ 1064 ਕੈਦੀ ਪਾਜ਼ੇਟਿਵ ਪਾਏ ਗਏ ਅਤੇ 1269 ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ। ਜਾਣਕਰੀ ਅਨੁਸਾਰ ਡਰੱਗ ਪਾਜ਼ੇਟਿਵ ਪਾਏ ਜਾਣ ਵਾਲੇ 721 ਦੇ ਕਰੀਬ ਕੈਦੀ ਅਤੇ ਹਵਾਲਾਤੀ ਉਹ ਹਨ ਜਿਹੜੇ ਨਸ਼ਾ ਛੱਡਣ, ਦਰਦ ਜਾਂ ਹੋਰ ਕਿਸੇ ਬਿਮਾਰੀ ਲਈ ਦਵਾਈ ਖਾ ਰਹੇ ਸਨ, ਜਿਨ੍ਹਾਂ ਦਾ ਇਲਾਜ ਜੇਲ੍ਹ ਵਿਚ ਹੀ ਚੱਲ ਰਿਹਾ ਹੈ। ਉਥੋਂ ਹੀ ਕਲੀਨਿਕ ਵਿਚੋਂ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ ਜਦਕਿ ਜੇਲ੍ਹ ਪ੍ਰਸ਼ਾਸਨ ਹੁਣ ਇਨ੍ਹਾਂ ਦੀ ਕਾਊਂਸਲਿੰਗ ਤੋਂ ਬਾਅਦ ਮੁੜ ਜਾਂਚ ਕਰਵਾਏਗਾ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਠੀਕ ਹੋਣ ਲਈ ਜੇਲ੍ਹ ’ਚ ਹੀ ਸਿਹਤ ਵਿਭਾਗ ਦਵਾਈਆਂ ਸ਼ੁਰੂ ਕਰਵਾਏਗਾ ਅਤੇ ਇਨ੍ਹਾਂ ਨੂੰ ਸਿਹਤਮੰਦ ਕਰੇਗਾ।

ਇਸ ਬਾਰੇ ਜਣਕਾਰੀ ਦਿੰਦੇ ਹੋਏ ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਆਈ. ਜੀ. ਵੱਲੋਂ ਦੋ ਦਿਨ ਲਈ ਪੂਰੇ ਪੰਜਾਬ ’ਚ ਮੁਹਿੰਮ ਚਲਾਈ ਹੈ ਕਿ ਜੇਲ੍ਹਾਂ ’ਚ ਬੰਦ ਹਵਾਲਾਤੀਆ ਤੇ ਕੈਦੀਆਂ ਦੇ ਡੋਪ ਟੈਸਟ ਕਰਵਾਏ ਜਾਣ। ਜਿਸਦੇ ਚੱਲਦੇ ਫਰੀਦਕੋਟ ਜੇਲ੍ਹ ਵਿਚ ਇਸ ਦੋ ਦਿਨਾਂ ਮੁਹਿੰਮ ਦੌਰਾਨ ਕੁੱਲ 2333 ਕੈਦੀਆਂ ਦਾ ਡੋਪ ਟੈਸਟ ਕੀਤਾ ਗਿਆ। ਦੋ ਦਿਨਾਂ ਵਿਚ ਕੀਤੇ ਗਏ ਡੋਪ ਟੈਸਟਾਂ ਦੀ ਰਿਪੋਰਟ ਆਉਣ ’ਤੇ ਇਨ੍ਹਾਂ ਵਿਚੋਂ 1064 ਸੈਂਪਲ ਪਾਜ਼ੇਟਿਵ ਪਾਏ ਗਏ ਅਤੇ 1269 ਦੇ ਨੈਗੇਟਿਵ ਆਏ। ਉਨ੍ਹਾਂ ਨਾਲ ਹੀ ਦੱਸਿਆ ਕਿ ਜੋ ਪਾਜ਼ੇਟਿਵ ਆਏ ਹਨ, ਉਨ੍ਹਾਂ ’ਚ 721 ਨਸ਼ਾ ਛੱਡਣ ਲਈ ਓਟ ਸੈਂਟਰਾਂ ਵਿਚ ਦਿੱਤੀਆਂ ਜਾ ਰਹੀਆਂ ਬੂਪ੍ਰੇਨੋਰਫਾਈਨ ਗੋਲੀਆਂ, ਦਰਦ ਨਿਵਾਰਕ ਦਵਾਈਆਂ, ਟਰਾਮਾਡੋਲ ਆਦਿ ਦੇ ਆਦੀ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਉਕਤ ਨਸ਼ਾ ਛੱਡਣ ਵਾਲੇ ਕੁੱਲ 725 ਦੇ ਕਰੀਬ ਲੋਕ ਹਨ, ਜਿਨ੍ਹਾਂ ਵਿਚੋਂ 4 ਟੈਸਟ ਕਰਵਾਉਣ ਲਈ ਹਾਜ਼ਿਰ ਨਹੀਂ ਹੋਏ, ਇਸ ਲਈ 721 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਸਰਕਾਰ ਕੈਦੀਆਂ ਦੀ ਸਿਹਤ ਠੀਕ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

  • Modern prison
  • Prisoners
  • Dope Test
  • ਮਾਡਰਨ ਜੇਲ
  • ਕੈਦੀ
  • ਡੋਪ ਟੈਸਟ

ਜਲੰਧਰ: ਯੂਕੋ ਬੈਂਕ 'ਚ ਇੰਝ ਦਿੱਤਾ ਲੁਟੇਰਿਆਂ ਨੇ ਲੱਖਾਂ ਦੀ ਲੁੱਟ ਨੂੰ ਅੰਜਾਮ, ਮੈਨੇਜਮੈਂਟ ਦੀ ਗਲਤੀ ਆਈ ਸਾਹਮਣੇ

NEXT STORY

Stories You May Like

  • case registered after dope test comes positive
    ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਮਾਮਲਾ ਦਰਜ
  • fir case
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • fir case
    ਡੋਪ ਟੈਸਟ ’ਚ 4 ਨੌਜਵਾਨ ਪਾਜ਼ੇਟਿਵ, ਮਾਮਲਾ ਦਰਜ
  • three youths arrested  dope test
    ਨਸ਼ੇ ਦੇ ਮਾਮਲੇ ’ਚ ਤਿੰਨ ਨੌਜਵਾਨ ਗ੍ਰਿਫ਼ਤਾਰ, ਡੋਪ ਟੈਸਟ ਆਇਆ ਪਾਜ਼ੇਟਿਵ
  • faridkot jail  search operation  modern jail
    ਕੇਂਦਰੀ ਜੇਲ ਫਰੀਦਕੋਟ ’ਚ ਪੁਲਸ ਦੀ ਤਲਾਸ਼ੀ ਮੁਹਿੰਮ, ਬੈਰਕਾਂ ਦੀ ਹੋਈ ਗਹਿਰਾਈ ਨਾਲ ਜਾਂਚ
  • two boys arrested for drunkenness
    ਨਸ਼ੇ ਦੀ ਹਾਲਤ 'ਚ ਦੋ ਨੌਜਵਾਨ ਗ੍ਰਿਫ਼ਤਾਰ, ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਮਾਮਲਾ ਦਰਜ
  • dope test  haryana police station
    ਡੋਪ ਟੈਸਟ ਪੋਜ਼ਟਿਵ ਆਉਣ 'ਤੇ ਥਾਣਾ ਹਰਿਆਣਾ ਪੁਲਸ ਵੱਲੋਂ 7 ਖਿਲਾਫ ਮਾਮਲਾ ਦਰਜ
  • boy lodged in kapurthala modern jail dies under suspicious circumstances
    ਕਪੂਰਥਲਾ ਮਾਡਰਨ ਜੇਲ੍ਹ 'ਚ ਬੰਦ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਕੀਤਾ ਹੰਗਾਮਾ
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
Trending
Ek Nazar
study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 70 year old man dies in stray dog attack
      ਅੰਮ੍ਰਿਤਸਰ : ਆਵਾਰਾ ਕੁੱਤਿਆਂ ਦੇ ਹਮਲੇ ’ਚ 70 ਸਾਲਾ ਬਜ਼ੁਰਗ ਦੀ ਮੌਤ, ਨੋਚ-ਨੋਚ...
    • sikhs should rise above their factionalism and unite  jathedar gargajj
      ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ...
    • ludhiana advocates strike
      ਅੱਜ ਲੁਧਿਆਣਾ 'ਚ ਵਕੀਲਾਂ ਦਾ 'ਨੋ ਵਰਕ ਡੇਅ', ਕੱਲ੍ਹ ਵੀ ਜਾਰੀ ਰਹੇਗਾ ਰੋਸ...
    • woman death
      ਪੀਰਮੁਛੱਲਾ ਦੀਆਂ ਝੁੱਗੀਆਂ ’ਚ ਰਹਿਣ ਵਾਲੀ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ
    • father and son attacked for stopping youths molesting girls
      ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
    • amritsar record breaking heroin recovery figures
      ਅੰਮ੍ਰਿਤਸਰ: 6 ਮਹੀਨਿਆਂ ਦੀ ਰਿਕਾਰਡ ਤੋੜ ਰਿਪੋਰਟ, ਹੈਰੋਇਨ ਦੀ ਰਿਕਵਰੀ ਦੇ ਅੰਕੜੇ...
    • clash in muktsar
      ਸ਼ਮਸ਼ਾਨਘਾਟ ਨੇੜੇ ਲਿਜਾ ਕੇ ਮੁੰਡੇ ਦੇ ਮਾਰੀਆਂ ਕਿਰਚਾਂ!
    • powercom computer operators outsourcing
      ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ ਖੜ੍ਹੀ ਹੋ ਸਕਦੀ ਹੈ ਵੱਡੀ ਮੁਸੀਬਤ
    • clash in jail
      ਜੇਲ੍ਹ ਵਿਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ; ਵਾਰਡਰ ਨਾਲ ਵੀ ਕੀਤੀ ਹੱਥੋਪਾਈ
    • sukhbir badal statement
      SIT ਦਫ਼ਤਰ ਪੁੱਜੇ ਸੁਖਬੀਰ ਬਾਦਲ, ਬੋਲੇ-ਵਿਰੋਧੀ ਜਿੰਨੀ ਮਰਜ਼ੀ ਸਿਆਸਤ ਖੇਡ ਲੈਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +