Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    9:24:54 AM

  • donald trump  iran  attack  warning

    'ਹੁਣ ਪਹਿਲਾਂ ਨਾਲੋਂ ਵੀ ਦਿੱਤਾ ਜਾਵੇਗਾ ਕਰਾਰਾ...

  • lsg vs rcb ipl 2026

    IPL 2026 : ਲਖਨਊ ਨੇ ਰੋਮਾਂਚਕ ਮੁਕਾਬਲੇ 'ਚ...

  • lsg vs rcb

    ਮਿਚੇਲ ਮਾਰਸ਼ ਦਾ ਤੂਫਾਨੀ ਸੈਂਕੜਾ, LSG ਨੇ RCB ਨੂੰ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਮੋਦੀ ਸਰਕਾਰ ਵਲੋਂ ਸਿੱਖਾਂ ਨੂੰ ਰਾਹਤ ਦੇਣ 'ਤੇ ਅਕਾਲੀ ਦਲ ਤੇ ਕਾਂਗਰਸ ਚਿੰਤਤ

PUNJAB News Punjabi(ਪੰਜਾਬ)

ਮੋਦੀ ਸਰਕਾਰ ਵਲੋਂ ਸਿੱਖਾਂ ਨੂੰ ਰਾਹਤ ਦੇਣ 'ਤੇ ਅਕਾਲੀ ਦਲ ਤੇ ਕਾਂਗਰਸ ਚਿੰਤਤ

  • Updated: 01 Oct, 2019 12:24 AM
Patiala
modi government  akali dal  congress
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ,(ਰਾਜੇਸ਼): ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸਿੱਖਾਂ ਨੂੰ 'ਕਾਲੀ ਸੂਚੀ' 'ਚੋਂ ਬਾਹਰ ਕੱਢਣਾ, 8 ਸਿੱਖ ਕੈਦੀਆਂ ਨੂੰ ਰਿਹਾਅ ਕਰਨਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨਾ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਫੰਡ ਰੀਲੀਜ਼ ਕਰਨ ਤੋਂ ਇਲਾਵਾ ਹੋਰ ਕਈ ਤਰ੍ਹਾਂ ਦੇ ਸਿੱਖ ਹਿਤੈਸ਼ੀ ਫੈਸਲੇ ਕਰਨ 'ਤੇ ਪੰਜਾਬ ਦੀ ਸੱਤਾ 'ਤੇ ਕਾਬਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਬੇਹੱਦ ਚਿੰਤਤ ਹਨ। ਜਿਥੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਬੇਅਦਬੀ ਤੇ ਬਰਗਾੜੀ ਕਾਂਡ ਦੇ ਮੁੱਦੇ 'ਤੇ ਅਕਾਲੀ ਦਲ ਬੁਰੀ ਤਰ੍ਹਾਂ ਘਿਰਿਆ ਹੋਇਆ ਹੈ, ਉਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਗਾਤਾਰ ਪੰਜਾਬ ਵਿਚ ਪੰਥਕ ਏਜੰਡਾ ਚਲਾ ਕੇ ਅਕਾਲੀ ਦਲ ਤੋਂ ਸਿੱਖ ਵੋਟ ਬੈਂਕ ਖੋਹਣ ਵਿਚ ਲੱਗੇ ਹੋਏ ਹਨ।

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਿਸ ਤਰ੍ਹਾਂ ਸਿੱਖਾਂ ਨੂੰ ਖੁਸ਼ ਕਰਨ ਵਾਲੇ ਫੈਸਲੇ ਲਏ ਜਾ ਰਹੇ ਹਨ, ਉਸ ਕਾਰਣ ਸਿੱਖਾਂ ਦੇ ਮੁੱਦੇ 'ਤੇ ਸਿਆਸਤ ਕਰਨ ਵਾਲੇ ਅਕਾਲੀ ਦਲ ਦੇ ਨਾਲ-ਨਾਲ ਪੰਜਾਬ ਕਾਂਗਰਸ ਬੇਹੱਦ ਚਿੰਤਤ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਵੱਲੋਂ ਅਲੱਗ ਚੋਣਾਂ ਲੜਨ ਦੇ ਐਲਾਨ ਤੋਂ ਬਾਅਦ ਅਕਾਲੀ-ਭਾਜਪਾ ਦੇ ਰਿਸ਼ਤਿਆਂ ਵਿਚ ਖਟਾਸ ਵਧਦੀ ਜਾ ਰਹੀ ਹੈ। ਭਾਜਪਾ ਦਾ ਨਿਸ਼ਾਨਾ 2022 ਦੀਆਂ ਵਿਧਾਨ ਸਭਾ ਚੋਣਾਂ ਹਨ। ਪਾਰਟੀ ਇਹ ਚੋਣਾਂ ਹਰਿਆਣਾ ਪੈਟਰਨ 'ਤੇ ਇਕੱਲੇ ਲੜਨ ਦਾ ਮਨ ਬਣਾ ਰਹੀ ਹੈ। ਇਸੇ ਕਾਰਣ ਉਸ ਨੇ ਪੰਜਾਬ ਨੂੰ ਲੈਬਾਰਟਰੀ ਬਣਾਇਆ ਹੋਇਆ ਹੈ। ਵੱਖ-ਵੱਖ ਤਰ੍ਹਾਂ ਦੇ ਐਕਸਪੈਰੀਮੈਂਟ ਕੀਤੇ ਜਾ ਰਹੇ ਹਨ। 2019 ਦੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਦੇ ਹਿੰਦੂਆਂ ਨੇ ਭਾਜਪਾ ਦੇ ਹੱਕ ਵਿਚ ਡਟ ਕੇ ਵੋਟਿੰਗ ਕੀਤੀ ਸੀ। ਪੰਜਾਬ ਦੇ ਹਿੰਦੂ ਲਗਾਤਾਰ ਬਦਲ ਭਾਲ ਰਹੇ ਹਨ, ਜਿਸ ਕਾਰਣ ਭਾਜਪਾ 'ਤੇ ਦਬਾਅ ਬਣਿਆ ਹੋਇਆ ਹੈ ਕਿ ਉਹ ਇਕੱਲੀ ਚੋਣ ਮੈਦਾਨ ਵਿਚ ਨਿੱਤਰੇ। ਸੂਤਰਾਂ ਅਨੁਸਾਰ ਸਿੱਖ-ਜਗਤ ਦੇ ਧਰਮ ਗੁਰੂਆਂ ਨਾਲ ਵੀ ਮੋਦੀ ਸਰਕਾਰ ਨੇ ਨੇੜਤਾ ਵਧਾ ਦਿੱਤੀ ਹੈ। ਪੰਜਾਬ ਦੀ ਰਾਜਨੀਤੀ ਵਿਚ ਅਹਿਮ ਮਹੱਤਤਾ ਰਖਦੇ ਕਈ ਸਿੱਖ ਡੇਰਿਆਂ ਨਾਲ ਭਾਜਪਾ ਪ੍ਰਧਾਨ ਅਮਿਤ ਸ਼ਾਹ, ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਹੋਰ ਵੱਡੇ ਆਗੂਆਂ ਨਾਲ ਸੰਪਰਕ ਬਣਿਆ ਹੋਇਆ ਹੈ। ਮਾਰਚ 2020 ਤੱਕ ਭਾਜਪਾ ਲਗਾਤਾਰ ਪੰਜਾਬ ਵਿਚ ਐਕਸਪੈਰੀਮੈਂਟ ਕਰੇਗੀ ਤਾਂ ਜੋ ਸਿਆਸੀ ਰੁਖ ਪਤਾ ਚੱਲ ਸਕੇ। ਭਾਜਪਾ ਦੀ ਰਣਨੀਤੀ ਹੈ ਕਿ ਸੂਬੇ ਦੀਆਂ 117 ਸੀਟਾਂ ਵਿਚੋਂ 50 ਤੋਂ ਵੱਧ ਸੀਟਾਂ ਜਿੱਤੀਆਂ ਜਾਣ। ਪਾਰਟੀ ਨੂੰ ਉਮੀਦ ਹੈ ਕਿ 35 ਦੇ ਲਗਭਗ ਹਿੰਦੂ ਉਮੀਦਵਾਰ ਜਿੱਤ ਸਕਦੇ ਹਨ। ਜੇਕਰ ਭਾਜਪਾ 15 ਜਾਂ 20 ਦੇ ਵਿਚਕਾਰ ਸਿੱਖ ਚਿਹਰੇ ਜਿਤਾ ਲੈਂਦੀ ਹੈ ਤਾਂ ਪੰਜਾਬ ਵਿਚ ਸਰਕਾਰ ਬਣ ਸਕਦੀ ਹੈ। ਇਸ ਲਈ ਪੰਜਾਬ ਅਰਬਨ ਅਤੇ ਸੈਮੀ-ਅਰਬਨ ਸੀਟਾਂ ਦੀ ਪਛਾਣ ਕਰ ਲਈ ਗਈ ਹੈ। ਅਕਾਲੀ ਦਲ ਅਤੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੂੰ ਇਸ ਗੱਲ ਦੀ ਭਿਣਕ ਲੱਗ ਗਈ ਹੈ ਕਿ ਭਾਜਪਾ ਪੰਜਾਬ ਵਿਚ ਵੱਡੀ ਤਿਆਰੀ ਕਰ ਰਹੀ ਹੈ। ਭਾਜਪਾ ਦੇ ਇਕੱਲੇ ਚੋਣਾਂ ਲੜਨ ਦਾ ਵੱਡਾ ਨੁਕਸਾਨ ਕਾਂਗਰਸ ਨੂੰ ਹੋਵੇਗਾ ਕਿਉਂਕਿ ਕਾਂਗਰਸ ਨਾਲ ਜੁੜਿਆ ਹਿੰਦੂ ਵੋਟ ਬੈਂਕ ਭਾਜਪਾ ਦੇ ਇਕੱਲੇ ਲੜਨ ਦੀ ਸੂਰਤ ਵਿਚ ਭਾਜਪਾ ਨਾਲ ਆ ਜਾਵੇਗਾ। ਇਸ ਕਾਰਣ ਕਾਂਗਰਸ ਦੀਆਂ ਚਿੰਤਾਵਾਂ ਵੀ ਵਧੀਆਂ ਹੋਈਆਂ ਹਨ।

  • Modi Government
  • Akali Dal
  • Congress
  • ਮੋਦੀ ਸਰਕਾਰ
  • ਅਕਾਲੀ ਦਲ
  • ਕਾਂਗਰਸ

ਫਿਰੋਜ਼ਪੁਰ ਬਾਰਡਰ 'ਤੇ ਔਰਤ ਵੱਲੋਂ ਡਰੋਨ ਦੇਖਣ ਦਾ ਦਾਆਵਾ

NEXT STORY

Stories You May Like

  • shiromani akali dal takes to the streets against lack of basic amenities
    ਸ਼ਹਿਰ ਦੀਆਂ ਬੁਨਿਆਦੀਆਂ ਸਹੂਲਤਾਂ ਨਾ ਮਿਲਣ ਵਿਰੁੱਧ ਸੜਕਾਂ ’ਤੇ ਉਤਰਿਆ ਸ਼੍ਰੋਮਣੀ ਅਕਾਲੀ ਦਲ
  • dr daljit singh cheema akali dal statement
    ਅਕਾਲੀ ਦਲ ਨਗਰ ਕੌਂਸਲ ਚੋਣਾਂ ਲਈ ਤਿਆਰ, ਮਿਹਨਤੀ ਆਗੂਆਂ ਨੂੰ ਚੋਣ ਮੈਦਾਨ ’ਚ ਉਤਾਰਿਆ ਜਾਵੇਗਾ: ਡਾ. ਚੀਮਾ
  • akali dal badal  list of candidates
    ਅਕਾਲੀ ਦਲ ਬਾਦਲ 19 ਵਾਰਡਾਂ 'ਚ ਉਤਾਰੇਗਾ ਉਮੀਦਵਾਰ, ਲਿਸਟ ਜਲਦ ਹੋਵੇਗੀ ਜਾਰੀ : ਠੇਕੇਦਾਰ ਗੁਰਪਾਲ
  • congress  vijay  tvk  support  tamil nadu government
    ਵੱਡੀ ਖ਼ਬਰ ; ਕਾਂਗਰਸ ਨੇ ਵਿਜੇ ਦੀ TVK ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
  • congress raises sharp questions on modi government
    BRICS+ ਮੀਟਿੰਗ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਦੀ ਵਿਦੇਸ਼ ਨੀਤੀ 'ਤੇ ਚੁੱਕੇ ਤਿੱਖੇ ਸਵਾਲ
  • pnb bank locker missing gold jewelry
    ਲਾਕਰ ’ਚੋਂ ਗਾਇਬ ਗਹਿਣਿਆਂ ’ਤੇ PNB ਨੂੰ ਝਟਕਾ, ਅਦਾਲਤ ਵਲੋਂ ਮਹਿਲਾ ਨੂੰ 1 ਕਰੋੜ ਰੁਪਏ ਦੇਣ ਦਾ ਹੁਕਮ
  • shiromani akali dal sarna faction suffers setback
    ਸ਼੍ਰੋਮਣੀ ਅਕਾਲੀ ਦਲ ਸਰਨਾ ਧੜੇ ਨੂੰ ਝਟਕਾ, ਸਾਬਕਾ ਸੀਨੀਅਰ ਮੀਤ ਪ੍ਰਧਾਨ ਸੰਧੂ ਸਾਥੀਆਂ ਸਣੇ ਦਿੱਲੀ ਸਟੇਟ ’ਚ ਸ਼ਾਮਲ
  • happy lohat joins bjp
    ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
Trending
Ek Nazar
3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools  summer vacations
      ਪੰਜਾਬ ਦੇ ਸਕੂਲਾਂ ਵਿਚ ਇਨ੍ਹਾਂ ਤਾਰੀਖਾਂ ਨੂੰ ਹੋ ਸਕਦਾ ਹੈ ਗਰਮੀਆਂ ਦੀਆਂ ਛੁੱਟੀਆਂ...
    • hearing in the sessions court in the amritpal singh case
      ਅੰਮ੍ਰਿਤਪਾਲ ਸਿੰਘ ਮਾਮਲੇ ’ਚ ਸੈਸ਼ਨ ਕੋਰਟ ’ਚ ਸੁਣਵਾਈ, ਡਿਸਚਾਰਜ ਅਰਜ਼ੀ ’ਤੇ...
    • ludhaina businessman rimpy aneja
      ਪੰਜਾਬ: ਕਾਰੋਬਾਰੀ ਨੇ ਵੀਡੀਓ 'ਚ ਸਨਸਨੀਖੇਜ਼ ਦੋਸ਼ ਲਗਾਉਣ ਮਗਰੋਂ ਚੁੱਕ ਲਿਆ...
    • electricity consumer meter load electricity department
      ਪੰਜਾਬ 'ਚ ਲੋਡ ਤੋਂ ਵੱਧ ਬਿਜਲੀ ਵਰਤਣ ਵਾਲਿਆਂ 'ਤੇ ਹੋਵੇਗੀ ਕਾਰਵਾਈ, PSPCL ਨੇ...
    • bhagwant mann  legal notice  punjab bjp
      ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, 7 ਦਿਨਾਂ ਦਾ ਦਿੱਤਾ...
    • faridkot police police raid
      ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ ਛਾਪਾ ਮਾਰਨ ਗਈ ਪੁਲਸ, ਅੰਦਰ ਗਏ...
    • punjab schools school holidays students
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ ਹੁਕਮ, ਇਸ ਲਈ ਲਿਆ ਗਿਆ ਫ਼ੈਸਲਾ
    • harmeet pathan majra  mining case  patiala court
      ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਮਾਈਨਿੰਗ ਕੇਸ 'ਚ ਅਦਾਲਤ 'ਚ ਕੀਤਾ ਗਿਆ ਪੇਸ਼
    • 25 boxes of illicit liquor recovered from swift car that fled from checkpoint
      ਗੁਰਦਾਸਪੁਰ: ਨਾਕੇ ਤੋਂ ਭੱਜੀ ਸਵਿਫਟ ਕਾਰ ’ਚੋਂ 25 ਪੇਟੀਆਂ ਨਾਜਾਇਜ਼ ਸ਼ਰਾਬ...
    • road safety force  cash bag  honesty
      ਸੜਕ ਸੁਰੱਖਿਆ ਫੋਰਸ ਨੇ ਵਾਪਸ ਕੀਤਾ ਲੱਖਾਂ ਰੁਪਏ ਵਾਲਾ ਬੈਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +