Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    11:21:43 AM

  • these shops will remain closed across punjab on the 20th

    ਪੰਜਾਬ ਭਰ ਵਿਚ 20 ਤਾਰੀਖ ਨੂੰ ਬੰਦ ਰਹਿਣਗੀਆਂ ਇਹ...

  • heatwave warning in punjab for 5 days

    ਪੰਜਾਬ 'ਚ 5 ਦਿਨਾਂ ਲਈ ਹੀਟਵੇਵ ਦੀ ਚਿਤਾਵਨੀ,...

  • ied blast near bsf headquarters jalandhar punjab

    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ...

  • gurdaspur sdm dr anupreet kaur in custody

    ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਨੂੰ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕੋਰੋਨਾ ਵਜੋਂ ਨਰੇਗਾ ਕਰਮੀਆਂ ਨੂੰ ਬਿਨਾਂ ਕੰਮ ਪੈਸੇ ਦੇਵੇ ਮੋਦੀ ਸਰਕਾਰ : ਨਿਮਿਸ਼ਾ ਮਹਿਤਾ

PUNJAB News Punjabi(ਪੰਜਾਬ)

ਕੋਰੋਨਾ ਵਜੋਂ ਨਰੇਗਾ ਕਰਮੀਆਂ ਨੂੰ ਬਿਨਾਂ ਕੰਮ ਪੈਸੇ ਦੇਵੇ ਮੋਦੀ ਸਰਕਾਰ : ਨਿਮਿਸ਼ਾ ਮਹਿਤਾ

  • Updated: 29 Apr, 2020 11:21 PM
Punjab
modi govt should pay nrega workers corona
  • Share
    • Facebook
    • Tumblr
    • Linkedin
    • Twitter
  • Comment

ਗੜ੍ਹਸ਼ੰਕਰ , (ਜ.ਬ.)– ਅੱਜ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਗੜ੍ਹਸ਼ੰਕਰ ਤੋਂ ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਨਾਲ ਵੀਡੀਓ ਕਾਨਫਰੰਸ ਕੀਤੀ, ਜਿਸ ਵਿਚ ਨਿਮਿਸ਼ਾ ਮਹਿਤਾ ਨੇ ਮਨੀਸ਼ ਤਿਵਾੜੀ ਕੋਲ ਹਲਕਾ ਵਾਸੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਇਸ ਵੇਲੇ ਹਲਕੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਬਾਰੇ ਗੱਲਬਾਤ ਕੀਤੀ। ਇਸ ਵੀਡੀਓ ਕਾਨਫਰੰਸ ਵਿਚ ਨਿਮਿਸ਼ਾ ਮਹਿਤਾ ਨੇ ਗਰੀਬ ਲੋਕ ਵਿਸ਼ੇਸ਼ ਤੌਰ ’ਤੇ ਨਰੇਗਾ ਵਰਕਰਾਂ ਨੂੰ ਕੋਰੋਨਾ ਦੇ ਮੁਆਵਜ਼ੇ ਵਜੋਂ ਬਿਨਾਂ ਕੰਮ ਤਨਖਾਹ ਦੇਣ ਦੀ ਮੰਗ ਮਨੀਸ਼ ਤਿਵਾੜੀ ਨੂੰ ਮੋਦੀ ਸਰਕਾਰ ਕੋਲ ਕਰਨ ਦੀ ਗੱਲ ਆਖੀ। ਇਸ ਦੇ ਨਾਲ ਹੀ ਨਿਮਿਸ਼ਾ ਨੇ ਕਿਹਾ ਕਿ ਪੰਜਾਬ ਵਿਚ 17 ਲੱਖ 98 ਹਜ਼ਾਰ 583 ਰਜਿਸਟਰਡ ਨਰੇਗਾ ਵਰਕਰ ਹਨ ਅਤੇ ਜੇਕਰ ਕੇਂਦਰ ਸਰਕਾਰ ਆਰਥਿਕ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ ਤਾਂ ਇਨ੍ਹਾਂ ਗਰੀਬ ਲੋਕਾਂ ਨੂੰ ਬਿਨਾਂ ਕੰਮ ਮੁਆਵਜ਼ਾ ਦਿੱਤਾ ਜਾਵੇ। ਇੰਨਾ ਹੀ ਨਹੀਂ ਨਿਮਿਸ਼ਾ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਨੂੰ ਕਿਹਾ ਕਿ ਉਹ ਨਰੇਗਾ ਬਜਟ ਵਧਾਉਣ ਬਾਰੇ ਵੀ ਕੇਂਦਰ ਸਰਕਾਰ ਕੋਲ ਮੰਗ ਰੱਖਣ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਿਡਲ ਕਲਾਸ ਵਰਗ ਦੀਆਂ ਮੁਸ਼ਕਲਾਂ ਬਾਰੇ ਵੀ ਗੱਲਬਾਤ ਕੀਤੀ ਅਤੇ ਮੱਧ ਵਰਗੀ ਜਮਾਤ ਨੂੰ ਰਾਹਤ ਦੇਣ ਲਈ ਸਰਕਾਰੀ ਅਤੇ ਪ੍ਰਾਈਵੇਟ ਸਕੂਲੀ ਅਤੇ ਕਾਲਜੀ ਫੀਸਾਂ ਵਿਚ ਮੋਟੀ ਰਾਹਤ ਦੇਣ ਵੀ ਸਿਫਾਰਸ਼ ਕੀਤੀ। ਇਸ ਦੇ ਨਾਲ-ਨਾਲ ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਵਿਚ 35 ਦੇ ਕਰੀਬ ਪਿੰਡ ਮੋਟੇ ਤੌਰ ’ਤੇ ਦੁੱਧ ਉਪਤਾਦਨ ’ਤੇ ਨਿਰਭਰ ਹਨ ਅਤੇ ਇਸ ਵੇਲੇ ਉਨ੍ਹਾਂ ਨੂੰ ਦੁੱਧ 15-20 ਰੁਪਏ ਲਿਟਰ ਦੇ ਹਿਸਾਬ ਨਾਲ ਵੇਚਣਾ ਪੈ ਰਿਹਾ ਹੈ, ਉਨ੍ਹਾਂ ਨੂੰ ਰਾਹਤ ਦੇਣ ਲਈ ਵੱਡੀਆਂ ਕੰਪਨੀਆਂ ਨਾਲ ਗੱਲ ਕਰਕੇ ਉਨ੍ਹਾਂ ਦੇ ਦੁੱਧ ਦਾ ਸਹੀ ਮੁੱਲ ’ਤੇ ਵਿਕਰੀ ਦਾ ਪ੍ਰਬੰਧ ਕਰਵਾਇਆ ਜਾਵੇ। ਇਸ ਵੀਡੀਓ ਕਾਨਫਰੰਸਿੰਗ ਵਿਚ ਹਲਕਾ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਕਰੀਬ ਦੋ ਦਰਜਨ ਆਗੂਆਂ ਨਾਲ ਮਨੀਸ਼ ਤਿਵਾੜੀ ਨੇ ਗੱਲਬਾਤ ਕੀਤੀ, ਜਿਸ ਵਿਚ ਹਲਕਾ ਗੜ੍ਹਸ਼ੰਕਰ ਤੋਂ ਸਿਰਫ ਨਿਮਿਸ਼ਾ ਮਹਿਤਾ ਨੂੰ ਇਸ ਕਾਨਫਰੰਸ ਵਿਚ ਸ਼ਾਮਲ ਕੀਤਾ ਗਿਆ।

  • ਕੋਰੋਨਾ
  • ਸਰਕਾਰ
  • corona
  • workers

ਕੋਰੋਨਾ ਵਾਇਰਸ ਖਿਲਾਫ ਲੜਾਈ 'ਚ ਸਿਹਤ ਮੰਤਰੀ ਸਿੱਧੂ ਨਦਾਰਦ : ਕਾਲੀਆ

NEXT STORY

Stories You May Like

  • punjab bjp  constituency incharge
    ਬੰਗਾਲ ਜਿੱਤਿਆ ਹੁਣ ਪੰਜਾਬ ਦੀ ਵਾਰੀ, ਤੱਕੜੇ ਹੋ ਜਾਣ ਭਾਜਪਾ ਵਰਕਰ : ਨਿਮਿਸ਼ਾ ਮਹਿਤਾ
  • now your work may stop without pan card  instructions issued
    ਸਾਵਧਾਨ! ਹੁਣ PAN ਕਾਰਡ ਤੋਂ ਬਿਨਾਂ ਰੁਕ ਸਕਦੇ ਨੇ ਤੁਹਾਡੇ ਕੰਮ, ਵਿਭਾਗ ਨੇ ਜਾਰੀ ਕੀਤੇ ਨਿਰਦੇਸ਼
  • narendra modi tamil nadu vijay chief minister oath congratulations
    PM ਮੋਦੀ ਨੇ ਵਿਜੇ ਨੂੰ ਤਾਮਿਲਨਾਡੂ ਦੇ CM ਵਜੋਂ ਸਹੁੰ ਚੁੱਕਣ 'ਤੇ ਦਿੱਤੀ ਵਧਾਈ
  • 4 new labour codes implemented across the country
    ਦੇਸ਼ ਭਰ 'ਚ ਲਾਗੂ ਹੋਏ 4 ਨਵੇਂ ਲੇਬਰ ਕੋਡ : ਹੁਣ ਹਫ਼ਤੇ 'ਚ 48 ਘੰਟੇ ਕੰਮ, ਓਵਰਟਾਈਮ ਦੇ ਮਿਲਣਗੇ ਵਾਧੂ ਪੈਸੇ
  • pm modi asks schools to switch to online classes
    'ਕੋਰੋਨਾ ਵਾਂਗ Online ਲਾਓ ਕਲਾਸਾਂ...', ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਸਕੂਲਾਂ ਨੂੰ ਅਪੀਲ
  • big news for aadhar card holders
    Aadhar card ਵਾਲਿਆਂ ਲਈ ਵੱਡੀ ਖ਼ਬਰ ! ਹੁਣ ਬਿਨਾਂ OTP ਦੇ ਨਿਪਟਣਗੇ ਕੰਮ
  • you will get the money you asked for for your old car
    ਪੁਰਾਣੀ ਕਾਰ ਦੇ ਮਿਲਣਗੇ ਮੂੰਹ ਮੰਗੇ ਪੈਸੇ! ਬੱਸ ਵੇਚਣ ਤੋਂ ਪਹਿਲਾਂ ਕਰ ਲਓ ਇਹ 5 ਕੰਮ
  • youtube users are in a frenzy
    YouTube ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ! ਹੁਣ ਬਿਨਾਂ ਪੈਸੇ ਖਰਚੇ ਮਿਲੇਗਾ 'ਪ੍ਰੀਮੀਅਮ' ਫੀਚਰ, ਜਾਣੋ ਵਰਤੋਂ ਦਾ ਤਰੀਕਾ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
Trending
Ek Nazar
school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • weather update storm imd alert rain alert
      ਪੰਜਾਬ ਸਣੇ 15 ਸੂਬਿਆਂ 'ਚ ਆਵੇਗਾ ਤੂਫ਼ਾਨ ! ਹਨੇਰੀ-ਗੜ੍ਹੇਮਾਰੀ ਢਾਏਗੀ ਕਹਿਰ, IMD...
    • work on this big project has stopped
      ਇਸ ਵੱਡੇ ਪ੍ਰਾਜੈਕਟ ਦਾ ਰੁਕ ਗਿਆ ਕੰਮ! ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਅਹਿਮ...
    • bathinda jail prisoners  attack
      ਬਠਿੰਡਾ ਦੀ ਹਾਈ ਸਕਿਓਰਿਟੀ ਜੇਲ੍ਹ ’ਚ ਵੱਡੀ ਘਟਨਾ: ਹਵਾਲਾਤੀਆਂ ਨੇ ਸੁਪਰਡੈਂਟ 'ਤੇ...
    • petitioner  no choose your own judge
      ਕੋਈ ਵੀ ਪਟੀਸ਼ਨਰ ਆਪਣਾ ਜੱਜ ਖੁਦ ਨਹੀਂ ਚੁਣ ਸਕਦਾ: ਪੰਜਾਬ ਤੇ ਹਰਿਆਣਾ ਹਾਈ ਕੋਰਟ
    • begowal murder case
      ਬੇਗੋਵਾਲ ਕਤਲ ਕਾਂਡ: ਕਾਤਲ ਦੀ ਗ੍ਰਿਫ਼ਤਾਰੀ ਨਾ ਹੋਣ 'ਤੇ ਭੜਕਿਆ ਪਰਿਵਾਰ,...
    • puda  s big action in amritsar
      ਅੰਮ੍ਰਿਤਸਰ 'ਚ ਪੁੱਡਾ ਦਾ ਵੱਡਾ ਐਕਸ਼ਨ: 3 ਗੈਰ-ਕਾਨੂੰਨੀ ਕਾਲੋਨੀਆਂ 'ਤੇ ਚੱਲਿਆ...
    • criminals planning a major incident were arrested with weapons
      ਵੱਡੀ ਵਾਰਦਾਤ ਦੀ ਫਿਰਾਕ 'ਚ ਬੈਠੇ 6 ਅਪਰਾਧੀ ਹਥਿਆਰਾਂ ਸਣੇ ਕਾਬੂ, ਗੁਰਦਾਸਪੁਰ...
    • innocent boy rescued from deep borewell
      ਰੱਬ ਦੀ ਮਿਹਰ! 300 ਫੁੱਟ ਡੂੰਘੇ ਬੋਰਵੈੱਲ 'ਚੋਂ ਸਹੀ ਸਲਾਮਤ ਨਿਕਲਿਆ ਜਵਾਕ
    • maqsudan mandi firing
      ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
    • terrible road accident near mukerian
      ਮੁਕੇਰੀਆਂ ਨੇੜੇ ਭਿਆਨਕ ਸੜਕ ਹਾਦਸਾ: ਬੇਕਾਬੂ ਕਾਰ ਡਿਵਾਈਡਰ ਨਾਲ ਟਕਰਾਈ, 27 ਸਾਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +